India Single-day Covid-19 cases Archives - Daily Post Punjabi

ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, ਮਰੀਜ਼ਾਂ ਦਾ ਅੰਕੜਾ 2.26 ਲੱਖ ਦੇ ਪਾਰ
India Single-day Covid-19 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ । ਪਿਛਲੇ 24 ਘੰਟਿਆਂ ਵਿੱਚ ਕਰੀਬ 10 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ । ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 9 ਹਜ਼ਾਰ 851 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 273 ਲੋਕਾਂ ਦੀ ਮੌਤ ਹੋਈ ਹੈ । ਰਾਹਤ ਦੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ ਹੀ 5 ਹਜ਼ਾਰ 355 ਲੋਕ ਠੀਕ ਵੀ ਹੋਏ ਹਨ ।

India Single-day Covid-19 cases

ਹੁਣ ਦੇਸ਼ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 2 ਲੱਖ 26 ਹਜ਼ਾਰ 770 ਹੈ, ਜਿਨ੍ਹਾਂ ਵਿੱਚੋਂ 6 ਹਜ਼ਾਰ 348 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਭਰੀ ਗੱਲ ਇਹ ਹੈ ਕਿ ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦਾ ਅੰਕੜਾ ਵੱਧ ਰਿਹਾ ਹੈ । ਹੁਣ ਤੱਕ ਕਰੀਬ 50 ਫੀਸਦੀ ਯਾਨੀ ਇੱਕ ਲੱਖ 9 ਹਜ਼ਾਰ 462 ਲੋਕ ਠੀਕ ਹੋ ਚੁੱਕੇ ਹਨ । ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਇੱਕ ਲੱਖ 10 ਹਜ਼ਾਰ 960 ਹੋ ਗਈ ਹੈ ।

India Single-day Covid-19 cases

ਦੇਸ਼ ਦੇ ਸਭ ਤੋਂ ਪ੍ਰਭਾਵਿਤ ਰਾਜ ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ 123 ਲੋਕਾਂ ਦੀ ਮੌਤ ਹੋਈ ਹੈ, ਜੋ ਹੁਣ ਤੱਕ ਦਾ ਸਭ ਤੋਂ ਵੱਡਾ ਉਛਾਲ ਹੈ । ਉੱਥੇ ਹੀ ਇਕ ਦਿਨ ਪਹਿਲਾਂ 122 ਲੋਕਾਂ ਨੇ ਕੋਰੋਨਾ ਨਾਲ ਆਪਣੀ ਜਾਨ ਗਵਾਈ ਸੀ । ਸੂਬੇ ਵਿੱਚ ਹੁਣ ਤੱਕ 2710 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਉੱਥੇ ਹੀ 24 ਘੰਟਿਆਂ ਅੰਦਰ ਕਰੀਬ 3 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਮਰੀਜ਼ਾਂ ਦਾ ਕੁੱਲ ਅੰਕੜਾ 77,793 ਹੋ ਗਿਆ ਹੈ ।

ਉੱਥੇ ਹੀ ਦਿੱਲੀ ਵਿੱਚ ਵੀ ਕੋਰੋਨਾ ਦਾ ਗਰਾਫ਼ ਲਗਾਤਾਰ ਵੱਧਦਾ ਜਾ ਰਿਹਾ ਹੈ । ਦਿੱਲੀ ਵਿੱਚ 24 ਘੰਟਿਆਂ ਦੌਰਾਨ 1359 ਨਵੇਂ ਮਾਮਲੇ ਸਾਹਮਣੇ ਆਏ ਹਨ । ਉੱਥੇ ਹੀ ਪੀੜਤਾਂ ਦੀ ਗਿਣਤੀ 25 ਹਜ਼ਾਰ ਪਾਰ ਕਰ ਚੁੱਕੀ ਹੈ, ਜਦਕਿ ਮੌਤ ਦਾ ਅੰਕੜਾ 650 ਤੱਕ ਪਹੁੰਚ ਗਿਆ ਹੈ ।

The post ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, ਮਰੀਜ਼ਾਂ ਦਾ ਅੰਕੜਾ 2.26 ਲੱਖ ਦੇ ਪਾਰ appeared first on Daily Post Punjabi.