India squad for t20i series against Archives - Daily Post Punjabi

ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਹਾਰਦਿਕ ਪੰਡਯਾ ਨੂੰ ਸੌਂਪੀ ਗਈ ਟੀਮ ਦੀ ਕਮਾਨ
ਵੈਸਟਇੰਡੀਜ਼ ਖਿਲਾਫ ਇਸੇ ਮਹੀਨੇ ਖੇਡੀ ਜਾਣ ਵਾਲੀ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਟੀਮ ਦੀ ਕਪਤਾਨੀ ਇੱਕ ਵਾਰ ਫਿਰ ਹਾਰਦਿਕ ਪੰਡਯਾ ਦੇ ਹੱਥਾਂ ਵਿੱਚ ਦਿੱਤੀ ਗਈ ਹੈ। ਟੀ-20 ਟੀਮ ਵਿੱਚ ਯਸ਼ਸਵੀ ਜੈਸਵਾਲ ਨੂੰ ਵੀ ਮੌਕਾ ਦਿੱਤਾ ਗਿਆ ਹੈ।

India squad for t20i series against

ਭਾਰਤੀ ਟੀਮ ਨੂੰ ਵੈਸਟਇੰਡੀਜ਼ ਦੇ ਖਿਲਾਫ 5 ਟੀ-20 ਮੈਚਾਂ ਦੀ ਸੀਰੀਜ਼ ਵਿੱਚ ਖੇਡਣਾ ਹੈ। ਇਸ ਦੌਰੇ ਲਈ ਚੋਣਕਾਰਾਂ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਮੌਕੇ ਦੇਣ ਦਾ ਫੈਸਲਾ ਕੀਤਾ ਹੈ। ਨਵੇਂ ਮੁੱਖ ਚੋਣਕਾਰ ਅਜੀਤ ਅਗਰਕਰ ਦੀ ਪ੍ਰਧਾਨਗੀ ਹੇਠ ਚੁਣੀ ਗਈ ਇਹ ਪਹਿਲੀ ਟੀਮ ਹੈ। ਬੀਸੀਸੀਆਈ ਨੇ ਮੰਗਲਵਾਰ ਨੂੰ ਹੀ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਟੀਮ ਵਿੱਚ ਨਵੇਂ ਚਿਹਰਿਆਂ ਦੇ ਤੌਰ ‘ਤੇ ਤਿਲਕ ਵਰਮਾ, ਯਸ਼ਸਵੀ ਜੈਸਵਾਲ ਅਤੇ ਮੁਕੇਸ਼ ਕੁਮਾਰ ਨੂੰ ਜਗ੍ਹਾ ਦਿੱਤੀ ਗਈ ਹੈ । ਸੰਜੂ ਸੈਮਸਨ ਦੀ ਵਾਪਸੀ ਹੋਈ ਹੈ ਜਦਕਿ ਸ਼ੁਭਮਨ ਗਿੱਲ ਅਤੇ ਈਸ਼ਾਨ ਟੀਮ ਵਿੱਚ ਸ਼ਾਮਿਲ ਹਨ।

ਇਹ ਵੀ ਪੜ੍ਹੋ: ਕੈਨੇਡਾ ‘ਚ ਗੈਂਗ.ਸਟਰ ਕਰਨਵੀਰ ਸਿੰਘ ਦੀ ਹੱਤਿਆ, ਕਾਰ ‘ਚੋਂ ਉਤਰਦੇ ਹੀ ਹਮਲਾਵਰਾਂ ਨੇ ਕੀਤੀ ਫਾਇਰਿੰਗ

ਟੀਮ ਵਿੱਚ ਯੁਜਵੇਂਦਰ ਚਹਿਲ ਅਤੇ ਕੁਲਦੀਪ ਯਾਦਵ ਦੀ ਜੋੜੀ ਦੇ ਨਾਲ ਹੀ ਰਵੀ ਬਿਸ਼ਨੋਈ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਤੇਜ਼ ਗੇਂਦਬਾਜ਼ੀ ਵਿੱਚ ਨੌਜਵਾਨਾਂ ‘ਤੇ ਹੀ ਭਰੋਸਾ ਕੀਤਾ ਗਿਆ ਹੈ। ਅਰਸ਼ਦੀਪ ਸਿੰਘ, ਉਮਰਾਨ ਮਲਿਕ, ਆਵੇਸ਼ ਖਾਨ ਅਤੇ ਮੁਕੇਸ਼ ਕੁਮਾਰ ਨੂੰ ਚੁਣਿਆ ਗਿਆ ਹੈ। ਦੱਸ ਦੇਈਏ ਕਿ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ 3 ਅਗਸਤ ਨੂੰ ਖੇਡਿਆ ਜਾਣਾ ਹੈ। ਇਸ ਤੋਂ ਬਾਅਦ ਦੋਵੇਂ ਟੀਮਾਂ 6 ਅਤੇ ਫਿਰ 8 ਅਗਸਤ ਨੂੰ ਖੇਡਣਗੀਆਂ । ਚੌਥਾ ਮੈਚ 12 ਅਗਸਤ ਨੂੰ ਖੇਡਿਆ ਜਾਵੇਗਾ ਜਦਕਿ ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ 13 ਅਗਸਤ ਨੂੰ ਖੇਡਿਆ ਜਾਵੇਗਾ।

India squad for t20i series against

ਵੈਸਟਇੰਡੀਜ਼ ਖਿਲਾਫ਼ ਚੁਣੀ ਗਈ ਟੀਮ ਵਿੱਚ ਇਸ਼ਾਨ ਕਿਸ਼ਨ, ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਉਪ ਕਪਤਾਨ), ਸੰਜੂ ਸੈਮਸਨ (ਵਿਕਟਕੀਪਰ ), ਹਾਰਦਿਕ ਪੰਡਯਾ (ਕਪਤਾਨ), ਅਕਸ਼ਰ ਪਟੇਲ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਉਮਰਾਨ ਮਲਿਕ, ਅਵੇਸ਼ ਖਾਨ, ਮੁਕੇਸ਼ ਕੁਮਾਰ ਨੂੰ ਸ਼ਾਮਿਲ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਹਾਰਦਿਕ ਪੰਡਯਾ ਨੂੰ ਸੌਂਪੀ ਗਈ ਟੀਮ ਦੀ ਕਮਾਨ appeared first on Daily Post Punjabi.