India squad for Windies ODI Archives - Daily Post Punjabi

ਵੈਸਟਇੰਡੀਜ਼ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਸ਼ਿਖਰ ਧਵਨ ਨੂੰ ਸੌਂਪੀ ਗਈ ਟੀਮ ਦੀ ਕਮਾਨ
ਭਾਰਤੀ ਟੀਮ ਨੂੰ ਇਸੇ ਮਹੀਨੇ ਇੰਗਲੈਂਡ ਦਾ ਦੌਰਾ ਖਤਮ ਕਰਨ ਤੋਂ ਬਾਅਦ ਵੈਸਟਇੰਡੀਜ਼ ਨਾਲ ਵਨਡੇ ਸੀਰੀਜ਼ ਖੇਡਣੀ ਹੈ । ਇਸ ਦੌਰੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੀਰੀਜ਼ ਲਈ ਸ਼ਿਖਰ ਧਵਨ ਨੂੰ ਭਾਰਤੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ ਜਦਕਿ ਰਵਿੰਦਰ ਜਡੇਜਾ ਉਪ ਕਪਤਾਨ ਹੋਣਗੇ । ਟੀਮ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਸਮੇਤ ਕਈ ਸੀਨੀਅਰ ਖਿਡਾਰੀਆਂ ਨੂੰ ਇਸ ਦੌਰੇ ਤੋਂ ਆਰਾਮ ਦਿੱਤਾ ਗਿਆ ਹੈ। ਹਾਰਦਿਕ ਪੰਡਯਾ ਨੂੰ ਵਨਡੇ ਟੀਮ ਵਿੱਚ ਜਗ੍ਹਾ ਨਹੀਂ ਮਿਲੀ ਹੈ।

India squad for Windies ODI

ਬੁੱਧਵਾਰ ਨੂੰ ਭਾਰਤੀ ਟੀਮ ਦੇ ਚੋਣਕਾਰਾਂ ਨੇ ਵੈਸਟਇੰਡੀਜ਼ ਖਿਲਾਫ ਹੋਣ ਵਾਲੀ ਵਨਡੇ ਸੀਰੀਜ਼ ਲਈ ਟੀਮ ਦੀ ਚੋਣ ਕੀਤੀ । ਰੋਹਿਤ ਸ਼ਰਮਾ, ਵਿਰਾਟ ਕੋਹਲੀ, ਰਿਸ਼ਭ ਪੰਤ, ਜਸਪ੍ਰੀਤ ਬੁਮਰਾਹ ਵਰਗੇ ਸੀਨੀਅਰ ਖਿਡਾਰੀਆਂ ਨੂੰ ਇਸ ਦੌਰੇ ਲਈ ਆਰਾਮ ਦੇਣ ਦਾ ਐਲਾਨ ਕੀਤਾ ਗਿਆ ਹੈ । ਉੱਥੇ ਹੀ ਟੀਮ ਦੀ ਕਪਤਾਨੀ ਧਵਨ ਕਰਨਗੇ। ਇਸ ਤੋਂ ਇਲਾਵਾ ਸ਼ੁਭਮਨ ਗਿੱਲ ਦੀ ਵਨਡੇ ਟੀਮ ਵਿੱਚ ਵਾਪਸੀ ਹੋਈ ਹੈ । ਟੀ-20 ਵਿੱਚ ਦਮਦਾਰ ਖੇਡ ਦਿਖਾਉਣ ਵਾਲੇ ਦੀਪਕ ਹੁੱਡਾ ਵੀ ਇਸ ਟੀਮ ਦਾ ਹਿੱਸਾ ਹਨ। ਇਸ ਦੇ ਨਾਲ ਹੀ ਈਸ਼ਾਨ ਕਿਸ਼ਨ ਅਤੇ ਸੰਜੂ ਸੈਮਸਨ ਨੂੰ ਵੀ ਵੈਸਟਇੰਡੀਜ਼ ਦੌਰੇ ਲਈ ਚੁਣਿਆ ਗਿਆ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਅੱਜ ਹੋਵੇਗਾ ਦੂਜਾ ਵਿਆਹ, ਡਾ. ਗੁਰਪ੍ਰੀਤ ਕੌਰ ਨਾਲ ਲੈਣਗੇ ਲਾਵਾਂ

ਦੱਸ ਦੇਈਏ ਕਿ ਵੈਸਟਇੰਡੀਜ਼ ਖਿਲਾਫ਼ ਵਨਡੇ ਸੀਰੀਜ਼ ਲਈ ਸ਼ਿਖਰ ਧਵਨ (ਕਪਤਾਨ) ਰੁਤੂਰਾਜ ਗਾਇਕਵਾੜ, ਸ਼ੁਭਮਨ ਗਿੱਲ, ਦੀਪਕ ਹੁੱਡਾ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ, ਸੰਜੂ ਸੈਮਸਨ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਆਵੇਸ਼ ਖਾਨ, ਪ੍ਰਸਿੱਧ ਕ੍ਰਿਸ਼ਨਾ, ਅਰਸ਼ਦੀਪ ਸਿੰਘ ਇਸ ਸੀਰੀਜ਼ ਦੇ ਤਿੰਨਾਂ ਹੀ ਮੈਚਾਂ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਪੋਰਟ ਆਫ਼ ਸਪੇਨ ਨੂੰ ਦਿੱਤੀ ਗਈ ਹੈ। ਇਸ ਸੀਰੀਜ਼ ਦਾ ਪਹਿਲਾ ਮੈਚ 24 ਜੁਲਾਈ ਨੂੰ ਖੇਡਿਆ ਜਾਵੇਗਾ । ਦੂਜਾ ਵਨਡੇ ਮੈਚ 24 ਜੁਲਾਈ ਅਤੇ ਫਿਰ ਆਖਰੀ ਵਨਡੇ 27 ਜੁਲਾਈ ਨੂੰ ਖੇਡਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਵੈਸਟਇੰਡੀਜ਼ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਸ਼ਿਖਰ ਧਵਨ ਨੂੰ ਸੌਂਪੀ ਗਈ ਟੀਮ ਦੀ ਕਮਾਨ appeared first on Daily Post Punjabi.