India to begin vaccination Archives - Daily Post Punjabi

15 ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਲਈ 1 ਜਨਵਰੀ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਵਿੱਚ ਭਾਰਤ ਨੇ ਇੱਕ ਹੋਰ ਕਦਮ ਅੱਗੇ ਵਧਾਇਆ ਹੈ । ਦੇਸ਼ ਵਿੱਚ 3 ਜਨਵਰੀ ਤੋਂ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋਣ ਜਾ ਰਿਹਾ ਹੈ। ਜਿਸਦੇ ਲਈ 1 ਜਨਵਰੀ ਤੋਂ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ। ਬੱਚਿਆਂ ਦੇ ਟੀਕਾਕਰਨ ਦੀ ਪ੍ਰਕਿਰਿਆ ਵੀ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਤਰ੍ਹਾਂ ਹੀ ਹੋਵੇਗੀ। ਬੱਚਿਆਂ ਦੇ ਟੀਕਾਕਰਨ ਲਈ CoWin ਐਪ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

India to begin vaccination

ਇਸ ਸਬੰਧੀ ਨੈਸ਼ਨਲ ਹੈਲਥ ਅਥਾਰਟੀ ਦੇ ਸੀਈਓ ਡਾ.ਆਰ.ਐਸ.ਸ਼ਰਮਾ ਨੇ ਦੱਸਿਆ ਕਿ 1 ਜਨਵਰੀ ਤੋਂ 15 ਤੋਂ 18 ਸਾਲ ਤੱਕ ਦੀ ਉਮਰ ਦੇ ਬੱਚੇ ਵੈਕਸੀਨ ਲਈ ਆਪਣੇ ਨਾਮ ਦਰਜ ਕਰਵਾ ਸਕਣਗੇ। ਡਾ.ਆਰ.ਐਸ.ਸ਼ਰਮਾ ਨੇ ਦੱਸਿਆ ਕਿ 1 ਜਨਵਰੀ ਤੋਂ CoWin ਐਪ ਰਾਹੀਂ 15 ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਬੱਚੇ ਅਜਿਹੇ ਹਨ ਜਿਨ੍ਹਾਂ ਕੋਲ ਆਧਾਰ ਜਾਂ ਹੋਰ ਬਹੁਤ ਸਾਰੇ ਪਛਾਣ ਪੱਤਰ ਨਹੀਂ ਹਨ, ਜਿਸ ਕਾਰਨ ਉਹ 10ਵੀਂ ਦੀ ਮਾਰਕਸ਼ੀਟ ਨਾਲ ਵੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ: ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ‘ਆਪ’ ‘ਚ ਮਾਰਨਗੇ ਐਂਟਰੀ, ਹੋ ਸਕਦੈ ਇਹ ਵੱਡਾ ਐਲਾਨ!

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 25 ਦਸੰਬਰ ਨੂੰ ਦੇਸ਼ ਨੂੰ ਸੰਬੋਧਿਤ ਕਰਦਿਆਂ 15 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਦੇਸ਼ ਵਿੱਚ 15 ਤੋਂ 18 ਸਾਲ ਦੇ ਬੱਚਿਆਂ ਦੀ ਗਿਣਤੀ ਕਰੀਬ 10 ਕਰੋੜ ਹੈ। ਉਨ੍ਹਾਂ ਨੂੰ ਹੁਣ ਭਾਰਤ ਬਾਇਓਟੈਕ ਦੀ ਕੋਵੈਕਸੀਨ ਦੀ ਖੁਰਾਕ ਦਿੱਤੀ ਜਾਵੇਗੀ। 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ‘ਤੇ ਐਮਰਜੈਂਸੀ ਵਰਤੋਂ ਲਈ ਸਰਕਾਰ ਦੁਆਰਾ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਹੈ ।

India to begin vaccination

ਦੱਸ ਦੇਈਏ ਕਿ ਇਸ ਤੋਂ ਇਲਾਵਾ ਡਾ. ਆਰ.ਐੱਸ. ਸ਼ਰਮਨ ਨੇ ਬੂਸਟਰ ਡੋਜ਼ ਬਾਰੇ ਦੱਸਿਆ ਕਿ ਜੇਕਰ ਤੁਸੀਂ 60 ਸਾਲ ਤੋਂ ਵੱਧ ਉਮਰ ਦੇ ਹੋ ਤਾਂ ਦੂਜੀ ਡੋਜ਼ ਤੇ ਜਿਸ ਦਿਨ ਤੁਸੀਂ ਰਜਿਸਟਰ ਕਰ ਰਹੇ ਹੋ ਉਸਦੇ ਵਿਚਾਲੇ 9 ਮਹੀਨਿਆਂ ਤੋਂ ਵੱਧ ਦਾ ਸਮਾਂ ਹੋਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post 15 ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਲਈ 1 ਜਨਵਰੀ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ appeared first on Daily Post Punjabi.