India Visit Archives - Daily Post Punjabi

ਫਰਾਂਸ ਦੇ ਰਾਸ਼ਟਰਪਤੀ ਗਣਤੰਤਰ ਦਿਵਸ ਪਰੇਡ ਦੇ ਹੋਣਗੇ ਮੁੱਖ ਮਹਿਮਾਨ, ਜੈਪੁਰ ਤੋਂ ਸ਼ੁਰੂ ਕਰਨਗੇ ਦੌਰੇ ਦੀ ਸ਼ੁਰੂਆਤ
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵੀਰਵਾਰ ਨੂੰ ਭਾਰਤ ਦੇ 2 ਦਿਨਾਂ ਦੌਰੇ ’ਤੇ ਆ ਰਹੇ ਹਨ। ਉਹ ਇਸ ਦੌਰੇ ਦੀ ਸ਼ੁਰੂਆਤ ਰਾਜਸਥਾਨ ਦੀ ਰਾਜਧਾਨੀ ਜੈਪੁਰ ਤੋਂ ਕਰਨਗੇ। ਉਹ ਗੁਲਾਬੀ ਸ਼ਹਿਰ ਵਜੋਂ ਜਾਣੇ ਜਾਂਦੇ ਜੈਪੁਰ ਵਿੱਚ ਆਮੇਰ ਕਿਲ੍ਹਾ, ਹਵਾ ਮਹਿਲ ਅਤੇ ਖਗੋਲੀ ਨਿਰੀਖਣ ਸਾਈਟ ਜੰਤਰ ਮੰਤਰ ਦਾ ਦੌਰਾ ਕਰਨਗੇ । ਮੈਕਰੋਨ 26 ਜਨਵਰੀ ਨੂੰ ਦਿੱਲੀ ਵਿੱਚ 75ਵੇਂ ਗਣਤੰਤਰ ਦਿਵਸ ਪਰੇਡ ਦੇ ਮੁੱਖ ਮਹਿਮਾਨ ਹੋਣਗੇ । ਉਹ ਇਸ ਸ਼ਾਨਦਾਰ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਫਰਾਂਸ ਦੇ 6ਵੇਂ ਨੇਤਾ ਹੋਣਗੇ।

French president Macron to arrive

ਫਰਾਂਸ ਦੇ ਰਾਸ਼ਟਰਪਤੀ ਲਗਭਗ 6 ਘੰਟੇ ਜੈਪੁਰ ਵਿਚ ਰੁਕਣ ਵਾਲੇ ਹਨ। ਮੈਕਰੋਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰੋਡ ਸ਼ੋਅ ਵਿੱਚ ਵੀ ਹਿੱਸਾ ਲੈਣਗੇ । ਦੋਵੇਂ ਨੇਤਾ ਹੋਟਲ ਤਾਜ ਰਾਮਬਾਗ ਪੈਲੇਸ ਵਿਖੇ ਭਾਰਤ-ਫਰਾਂਸ ਦੁਵੱਲੇ ਸਬੰਧਾਂ ਅਤੇ ਵੱਖ-ਵੱਖ ਭੂ-ਰਾਜਨੀਤਿਕ ਘਟਨਾਵਾਂ ਤੇ ਵਿਆਪਕ ਗੱਲਬਾਤ ਕਰਨਗੇ । ਉਸ ਸਬੰਧੀ PMO ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸ਼ਾਮ ਕਰੀਬ ਸਾਢੇ ਪੰਜ ਵੰਜੇ ਮੈਕਰੋਨ ਦਾ ਸਵਾਗਤ ਕਰਨਗੇ ਤੇ ਦੋਵੇਂ ਨੇਤਾ ਜੰਤਰ-ਮੰਤਰ, ਹਵਾ ਮਹਿਲ ਤੇ ਅਲਬਰਟ ਹਾਲ ਮਿਊਜ਼ੀਅਮ ਸਣੇ ਨਗਰ ਦੇ ਸੰਸਕ੍ਰਿਤਿਕ ਤੇ ਇਤਿਹਾਸਿਕ ਮਹੱਤਵ ਦੇ ਵੱਖ-ਵੱਖ ਸਥਾਨਾਂ ‘ਤੇ ਜਾਣਗੇ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਸਿੱਪੀ ਗਿੱਲ ਕੈਨੇਡਾ ‘ਚ ਹੋਏ ਹਾ.ਦਸੇ ਦਾ ਸ਼ਿਕਾਰ, ਸੜਕ ‘ਤੇ ਪ.ਲਟ ਗਈ ਕਾਰ

ਵਿਦੇਸ਼ ਮੰਤਰਾਲੇ ਅਨੁਸਾਰ ਫਰਾਂਸ ਦ ਰਾਸ਼ਟਰਪਤੀ ਦਾ ਜਹਾਜ਼ ਵੀਰਵਾਰ ਨੂੰ ਦੁਪਹਿਰ ਢਾਈ ਵਜੇ ਜੈਪੁਰ ਹਵਾਈ ਅੱਡੇ ‘ਤੇ ਉਤਰੇਗਾ ਤੇ ਉਸੇ ਦਿਨ 8.50 ‘ਤੇ ਦਿੱਲੀ ਦੇ ਲਈ ਰਵਾਨਾਂ ਹੋਵੇਗਾ। ਰੋਡ ਸ਼ੋਅ ਜੰਤਰ-ਮੰਤਰ ਇਲਾਕੇ ਤੋਂ ਸ਼ਾਮ 6 ਵਜੇ ਸ਼ੁਰੂ ਹੋਵੇਗਾ, ਜਦਕਿ ਪ੍ਰਧਾਨ ਮੰਤਰੀ ਮੋਦੀ ਅਤੇ ਮੈਕਰੋਨ ਵਿਚਾਲੇ ਗੱਲਬਾਤ ਸ਼ਾਮ 7.15 ਵਜੇ ਸ਼ੁਰੂ ਹੋਵੇਗੀ । ਸੂਤਰਾਂ ਨੇ ਦੱਸਿਆ ਕਿ ਇਸ ਦੌਰਾਨ ਗੱਲਬਾਤ ਡਿਜੀਟਲ ਖੇਤਰ, ਰੱਖਿਆ, ਵਪਾਰ, ਸਵੱਛ ਊਰਜਾ ਅਤੇ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ਨੂੰ ਆਸਾਨ ਬਣਾਉਣ ਸਮੇਤ ਵੱਖ-ਵੱਖ ਖੇਤਰਾਂ ਚ ਦੁਵੱਲੇ ਸਹਿਯੋਗ ਨੂੰ ਵਧਾਉਣ ਦੇ ਤਰੀਕਿਆਂ ਤੇ ਕੇਂਦਰਿਤ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਫਰਾਂਸ ਦੇ ਰਾਸ਼ਟਰਪਤੀ ਗਣਤੰਤਰ ਦਿਵਸ ਪਰੇਡ ਦੇ ਹੋਣਗੇ ਮੁੱਖ ਮਹਿਮਾਨ, ਜੈਪੁਰ ਤੋਂ ਸ਼ੁਰੂ ਕਰਨਗੇ ਦੌਰੇ ਦੀ ਸ਼ੁਰੂਆਤ appeared first on Daily Post Punjabi.

ਅਮਰੀਕੀ ਰਾਸ਼ਟਰਪਤੀ ਬਾਇਡੇਨ ਅੱਜ ਨਹੀਂ ਭਲਕੇ ਆਉਣਗੇ ਭਾਰਤ, ਚੱਲੇਗਾ 60 ਗੱਡੀਆਂ ਦਾ ਸਭ ਤੋਂ ਵੱਡਾ ਕਾਫਿਲਾ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡੇਨ ਕੱਲ੍ਹ ਯਾਨੀ ਕਿ 8 ਸਤੰਬਰ ਨੂੰ 3 ਦਿਨ ਦੇ ਦੌਰੇ ‘ਤੇ ਭਾਰਤ ਆ ਰਹੇ ਹਨ। ਰਾਸ਼ਟਰਪਤੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਭਾਰਤ ਦੌਰਾ ਹੋਵੇਗਾ। ਉਹ ਸ਼ਾਮ ਨੂੰ ਏਅਰਫੋਰਸ-1 ਨਾਲ ਦਿੱਲੀ ਪਹੁੰਚਣਗੇ। ਪ੍ਰਧਾਨ ਮੰਤਰੀ ਮੋਦੀ ਵੀ ਉਨ੍ਹਾਂ ਨੂੰ ਰਿਸੀਵ ਕਰ ਸਕਦੇ ਹਨ। 8 ਸਤੰਬਰ ਨੂੰ ਬਾਇਡੇਨ PM ਮੋਦੀ ਦੇ ਨਾਲ ਬੈਠਕ ਵੀ ਕਰਨਗੇ। ਪਹਿਲਾਂ ਵ੍ਹਾਈਟ ਹਾਊਸ ਨੇ ਦੱਸਿਆ ਸੀ ਕਿ ਉਹ 7 ਸਤੰਬਰ ਤੋਂ ਦਿੱਲੀ ਦੇ ਦੌਰੇ ‘ਤੇ ਰਹਿਣਗੇ।

Joe Biden to arrive in Delhi

ਹੁਣ ਵ੍ਹਾਈਟ ਹਾਊਸ ਨੇ ਪ੍ਰੈੱਸ ਰਿਲੀਜ਼ ਜਾਰੀ ਕਰ ਦੱਸਿਆ ਹੈ ਕਿ ਅਮਰੀਕਾ ਤੋਂ ਜਰਮਨੀ ਦੇ ਰੈਮਸਟੀਨ ਸ਼ਹਿਰ ਜਾਣਗੇ। ਉਥੋਂ ਉਹ ਭਾਰਤ ਆਉਣਗੇ। ਇਸਦੇ ਬਾਅਦ 9-10 ਸਤੰਬਰ ਨੂੰ ਉਹ G-20 ਸਿਖਰ ਸੰਮੇਲਨ ਵਿੱਚ ਸ਼ਾਮਿਲ ਹੋਣਗੇ। ਬਾਇਡੇਨ ਨੂੰ ਦਿੱਲੀ ਦੇ ITC ਮੌਰਿਆ ਹੋਟਲ ਵਿੱਚ ਠਹਿਰਾਇਆ ਜਾਵੇਗਾ। ਬਾਇਡੇਨ ਦੀ ਸੁਰੱਖਿਆ ਦੇ ਲਈ ਅਮਰੀਕਾ ਦੀ ਸੀਕ੍ਰੇਟ ਸਰਵਿਸ ਦੀ ਟੀਮ 3 ਦਿਨ ਪਹਿਲਾਂ ਹੀ ਭਾਰਤ ਪਹੁੰਚ ਚੁੱਕੀ ਹੈ।

ਇਹ ਵੀ ਪੜ੍ਹੋ: ਫਰੀਦਕੋਟ ‘ਚ ਦਫਤਰਾਂ ’ਚ ਜੀਨਸ ਤੇ ਟੀ ਸ਼ਰਟ ਪਾ ਕੇ ਆਉਣ ’ਤੇ ਲੱਗੀ ਪਾਬੰਦੀ, DC ਵੱਲੋਂ ਹੁਕਮ ਜਾਰੀ

ਦੱਸ ਦੇਈਏ ਕਿ ਬਾਇਡੇਨ ਸੀਕ੍ਰੇਟ ਸਰਵਿਸ ਦੇ 300 ਕਮਾਂਡੋ ਦੇ ਸੁਰੱਖਿਆ ਘੇਰੇ ਵਿੱਚ ਰਹਿਣਗੇ। ਦਿੱਲੀ ਦੀਆਂ ਸੜਕਾਂ ‘ਤੇ ਨਿਕਲਣ ਵਾਲਾ ਸਭ ਵੱਡਾ ਕਾਫਿਲਾ ਵੀ ਉਨ੍ਹਾਂ ਦਾ ਹੀ ਹੋਵੇਗਾ, ਜਿਸ ਵਿੱਚ 55-60 ਗੱਡੀਆਂ ਸ਼ਾਮਿਲ ਹੋਣਗੀਆਂ। ਉੱਥੇ ਹੀ ਮੀਡੀਆ ਰਿਪੋਰਟਾਂ ਮੁਤਾਬਕ ਬਾਇਡੇਨ ਦੇ ਲਈ ਦੁਨੀਆ ਦੀ ਸਭ ਤੋਂ ਸੇਫ ਕਾਰ ‘ਦ ਬੀਸਟ’ ਨੂੰ ਵੀ ਭਾਰਤ ਲਿਆਂਦਾ ਜਾ ਰਿਹਾ ਹੈ। ਇਸੇ ਕਾਰ ਵਿੱਚ ਬੈਠ ਕੇ ਉਹ G-20 ਸਮਿਟ ਦੇ ਲਈ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਅਮਰੀਕੀ ਰਾਸ਼ਟਰਪਤੀ ਬਾਇਡੇਨ ਅੱਜ ਨਹੀਂ ਭਲਕੇ ਆਉਣਗੇ ਭਾਰਤ, ਚੱਲੇਗਾ 60 ਗੱਡੀਆਂ ਦਾ ਸਭ ਤੋਂ ਵੱਡਾ ਕਾਫਿਲਾ appeared first on Daily Post Punjabi.

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਆਏ ਭਾਰਤ, PM ਮੋਦੀ ਨਾਲ ਕਰਨਗੇ ਮੁਲਾਕਾਤ
ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਰਤ ਦੇ 2 ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਜਾਪਾਨ ਦੇ ਪ੍ਰਧਾਨ ਮੰਤਰੀ ਦੀ ਯਾਤਰਾ ਦਾ ਉਦੇਸ਼ ਰੱਖਿਆ, ਵਪਾਰ, ਨਿਵੇਸ਼ ਅਤੇ ਉੱਚ ਤਕਨਾਲੋਜੀ ਦੇ ਖੇਤਰਾਂ ਵਿੱਚ ਭਾਰਤ ਅਤੇ ਜਾਪਾਨ ਦਰਮਿਆਨ ਸਹਿਯੋਗ ਨੂੰ ਵਧਾਉਣ ‘ਤੇ ਗੱਲਬਾਤ ਕਰਨਾ ਹੈ।

Japan PM Fumio Kishida India Visit

ਜਾਪਾਨ ਦੇ ਪ੍ਰਧਾਨ ਮੰਤਰੀ ਭਾਰਤ ਵਿੱਚ ਕਰੀਬ 27 ਘੰਟੇ ਬਿਤਾਉਣਗੇ। ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੇ ਨਾਲ, ਉਹ ਇੱਕ ਥਿੰਕ ਟੈਂਕ ਸਮਾਗਮ ਵਿੱਚ ਵੀ ਸ਼ਾਮਲ ਹੋਣਗੇ ਜਿੱਥੇ ਉਹ ਆਪਣੇ ਸੰਬੋਧਨ ਵਿੱਚ ਇੱਕ ਮੁਕਤ ਹਿੰਦ-ਪ੍ਰਸ਼ਾਂਤ ਖੇਤਰ ਲਈ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕਰਨਗੇ। ਇਸ ਦੇ ਨਾਲ ਹੀ ਮਈ ‘ਚ ਹੀਰੋਸ਼ੀਮਾ ‘ਚ ਹੋਣ ਵਾਲੇ ਜੀ-7 ਸਿਖਰ ਸੰਮੇਲਨ ਅਤੇ ਸਤੰਬਰ ‘ਚ ਦਿੱਲੀ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਰੂਸ-ਯੂਕਰੇਨ ਜੰਗ ‘ਤੇ ਵੀ ਚਰਚਾ ਹੋਵੇਗੀ।

Japan PM Fumio Kishida India Visit

ਇਸ ਤੋਂ ਇਲਾਵਾ ਰੱਖਿਆ, ਵਪਾਰ-ਨਿਵੇਸ਼, ਵਿਗਿਆਨ ਅਤੇ ਤਕਨਾਲੋਜੀ, ਸਿਹਤ ਦੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਦੋਵੇਂ ਨੇਤਾ ਇਸ ਗੱਲ ‘ਤੇ ਚਰਚਾ ਕਰਨਗੇ ਕਿ G20 ਅਤੇ G7 ਦੇਸ਼ ਭੋਜਨ ਅਤੇ ਸਿਹਤ ਸੁਰੱਖਿਆ, ਊਰਜਾ ਤਬਦੀਲੀ ਅਤੇ ਆਰਥਿਕ ਸੁਰੱਖਿਆ ‘ਤੇ ਕਿਵੇਂ ਮਿਲ ਕੇ ਕੰਮ ਕਰ ਸਕਦੇ ਹਨ। ਇਸ ਸਾਲ ਜਾਪਾਨ ਜੀ-7 ਦੀ ਪ੍ਰਧਾਨਗੀ ਕਰ ਰਿਹਾ ਹੈ ਅਤੇ ਭਾਰਤ ਜੀ-20 ਦੀ ਪ੍ਰਧਾਨਗੀ ਕਰ ਰਿਹਾ ਹੈ। ਜਾਪਾਨੀ ਪ੍ਰਧਾਨ ਮੰਤਰੀ ਦੀ ਯਾਤਰਾ ਦੋਵਾਂ ਦੇਸ਼ਾਂ ਨੂੰ ਜੀ-20 ਅਤੇ ਜੀ-7 ਦਰਮਿਆਨ ਸਹਿਯੋਗ ਲਿਆਉਣ ਦਾ ਮੌਕਾ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਪੁਲਿਸ ਅੱਗੇ ਕੀਤਾ ਸਰੰਡਰ

ਉਹ ਕਿਸ਼ਿਦਾ ਮੁਕਤ ਹਿੰਦ ਪ੍ਰਸ਼ਾਂਤ ਮਹਾਸਾਗਰ ਖੇਤਰ ਲਈ ਭਾਰਤ ਦੀ ਵਧਦੀ ਭੂਮਿਕਾ ‘ਤੇ ਵੀ ਆਪਣੇ ਵਿਚਾਰ ਦੇਣਗੇ। ਮੁਕਤ ਹਿੰਦ ਪ੍ਰਸ਼ਾਂਤ ਮਹਾਸਾਗਰ ਖੇਤਰ ਲਈ ਭਾਰਤ ਅਤੇ ਜਾਪਾਨ ਦਰਮਿਆਨ ਗਸ਼ਤ ਵਧਾਉਣ, ਸਮੁੰਦਰੀ ਕਾਨੂੰਨਾਂ ਦੀ ਪਾਲਣਾ ਕਰਨ ਦੀ ਸਮਰੱਥਾ ਵਧਾਉਣ, ਸਾਈਬਰ ਸੁਰੱਖਿਆ, ਡਿਜੀਟਲ ਅਤੇ ਹਰੀ ਊਰਜਾ ਸਮੇਤ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਆਏ ਭਾਰਤ, PM ਮੋਦੀ ਨਾਲ ਕਰਨਗੇ ਮੁਲਾਕਾਤ appeared first on Daily Post Punjabi.