india vs afghanistan Archives - Daily Post Punjabi

ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਬੱਲੇਬਾਜ਼, ਕੋਹਲੀ ਤੇ ਮੋਰਗਨ ਦਾ ਵੀ ਤੋੜਿਆ ਰਿਕਾਰਡ
ਰੋਹਿਤ ਸ਼ਰਮਾ ਨੇ ਅਫਗਾਨਿਸਤਾਨ ਦੇ ਖਿਲਾਫ਼ ਬੈਂਗਲੁਰੂ ਵਿੱਚ ਸ਼ਾਨਦਾਰ ਸੈਂਕੜਾ ਲਗਾਇਆ। ਉਨ੍ਹਾਂ ਨੇ ਅੰਤਰਰਾਸ਼ਟਰੀ ਟੀ-20 ਵਿੱਚ ਪੰਜਵਾਂ ਸੈਂਕੜਾ ਲਗਾਇਆ। ਉਹ ਪੰਜ ਸੈਂਕੜੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣ ਗਏ। ਉਨ੍ਹਾਂ ਨੇ ਸੂਰਿਆਕੁਮਾਰ ਯਾਦਵ ਤੇ ਗਲੇਨ ਮੈਕਸਵੈੱਲ ਨੂੰ ਪਿੱਛੇ ਛੱਡ ਦਿੱਤਾ ਹੈ। ਸੂਰਿਆਕੁਮਾਰ ਤੇ ਮੈਕਸਵੈੱਲ ਦੇ ਨਾਮ ਚਾਰ-ਚਾਰ ਸੈਂਕੜੇ ਹਨ। ਰੋਹਿਤ ਨੇ ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ਵਿੱਚ 69 ਗੇਂਦਾਂ ‘ਤੇ 121 ਦੌੜਾਂ ਦੀ ਪਾਰੀ ਖੇਡੀ। ਇਸ ਦੌਰਾਨ ਹਿੱਟਮੈਨ ਨੇ 11 ਚੌਕੇ ਤੇ 8 ਛੱਕੇ ਲਗਾਏ।

Rohit sharma became first batsman

ਰੋਹਿਤ ਨੇ ਆਪਣੀ ਪਾਰੀ ਦੇ ਦੌਰਾਨ ਵਿਰਾਟ ਕੋਹਲੀ ਦੇ ਇੱਕ ਵੱਡੇ ਰਿਕਾਰਡ ਨੂੰ ਤੋੜ ਦਿੱਤਾ । ਹਿੱਟਮੈਨ ਬਤੌਰ ਕਪਤਾਨ ਭਾਰਤ ਦੇ ਲਈ ਟੀ-20 ਵਿੱਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਖਿਡਾਰੀ ਬਣ ਗਏ। ਉਨ੍ਹਾਂ ਨੇ 54 ਮੈਚਾਂ ਵਿੱਚ ਟੀਮ ਦੀ ਕਪਤਾਨੀ ਕੀਤੀ ਹੈ। ਉਨ੍ਹਾਂ ਨਦੇ ਖਾਤੇ ਵਿੱਚ ਬਤੌਰ ਕਪਤਾਨ 1648 ਦੌੜਾਂ ਹੋ ਗਈਆਂ ਹਨ। ਇਸ ਮਾਮਲੇ ਵਿੱਚ ਕੋਹਲੀ ਚੋਟੀ ‘ਤੇ ਸਨ। ਹੁਣ ਰੋਹਿਤ ਸ਼ਰਮਾ ਨੇ ਪਹਿਲਾ ਸਥਾਨ ਹਾਸਿਲ ਕਰ ਲਿਆ ਹੈ। ਕੋਹਲੀ ਨੇ ਬਤੌਰ ਕਪਤਾਨ ਭਾਰਤ ਦੇ ਲਈ 50 ਮੈਚਾਂ ਵਿੱਚ 1570 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਦਾ ਔਸਤ 47.57 ਦਾ ਰਿਹਾ ਹੈ। ਸਾਬਕਾ ਕਪਤਾਨ MS ਧੋਨੀ ਤੀਜੇ ਪਾਇਦਾਨ ‘ਤੇ ਹਨ। ਉਨ੍ਹਾਂ ਨੇ 72 ਮੈਚਾਂ ਵਿੱਚ 37.06 ਦੀ ਔਸਤ ਨਾਲ 1112 ਦੌੜਾਂ ਬਣਾਈਆਂ ਹਨ।

ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਮੇਅਰ ਦੀ ਚੋਣ ਅਚਾਨਕ ਮੁਲਤਵੀ, ਚੋਣ ਅਧਿਕਾਰੀ ਦੀ ਖਰਾਬ ਸਿਹਤ ਦਾ ਦਿੱਤਾ ਹਵਾਲਾ

ਰੋਹਿਤ ਸ਼ਰਮਾ ਬਤੌਰ ਕਪਤਾਨ ਅੰਤਰਰਾਸ਼ਟਰੀ ਟੀ-20 ਵਿੱਚ ਸਭ ਤੋਂ ਜ਼ਿਆਦਾ ਛੱਕੇ ਲਗਾਉਣ ਵਾਲੇ ਖਿਡਾਰੀ ਬਣ ਗਏ। ਇਸ ਮਾਮਲੇ ਵਿੱਚ ਉਨ੍ਹਾਂ ਨੇ ਇੰਗਲੈਂਡ ਦੇ ਸਾਬਕਾ ਕਪਤਾਨ ਇਓਨ ਮੋਰਗਨ ਦੇ ਰਿਕਾਰਡ ਨੂੰ ਤੋੜ ਦਿੱਤਾ। ਮੋਰਗਨ ਨੇ ਇੰਗਲੈਂਡ ਦੇ ਲਈ 86 ਛੱਕੇ ਲਗਾਏ ਸਨ। ਰੋਹਿਤ ਸ਼ਰਮਾ ਦੇ 90 ਛੱਕੇ ਹੋ ਗਏ ਹਨ। ਆਸਟ੍ਰੇਲੀਆ ਦੇ ਐਰੋਨ ਫਿੰਚ ਨੇ 82 ਛੱਕੇ ਲਗਾਏ ਸਨ। ਇਸਦੇ ਨਾਲ ਹੀ ਰੋਹਿਤ ਸ਼ਰਮਾ ਨੇ ਰਿੰਕੂ ਸਿੰਘ ਦੇ ਨਾਲ ਮਿਲ ਕੇ ਨਾਬਾਦ 190 ਦੌੜਾਂ ਦੀ ਸਾਂਝੇਦਾਰੀ ਕੀਤੀ। ਇਹ ਟੀਮ ਇੰਡੀਆ ਦੇ ਲਈ ਕਿਸੇ ਵੀ ਵਿਕਟ ਦੇ ਲਈ ਟੀ-20 ਵਿੱਚ ਸਭ ਤੋਂ ਵੱਡੀ ਸਾਂਝੇਦਾਰੀ ਹੈ। ਦੋਹਾਂ ਨੇ ਮਿਲ ਕੇ ਸੰਜੂ ਸੈਮਸਨ ਤੇ ਦੀਪਕ ਹੁੱਡਾ ਦੇ ਰਿਕਾਰਡ ਨੂੰ ਤੋੜ ਦਿੱਤਾ। ਸੈਮਸਨ ਤੇ ਹੁੱਡਾ ਨੇ 2022 ਵਿੱਚ ਆਇਰਲੈਂਡ ਦੇ ਖਿਲਾਫ ਡਬਲਿਨ ਵਿੱਚ 176 ਦੌੜਾਂ ਜੋੜੀਆਂ ਸਨ।

Rohit sharma became first batsman

ਦੱਸ ਦੇਈਏ ਕਿ ਰੋਹਿਤ ਸ਼ਰਮਾ ਨੇ ਭਾਰਤ ਦੇ ਲਈ ਟੀ-20 ਵਿੱਚ ਚੌਥੀ ਸਭ ਤੋਂ ਵੱਡੀ ਪਾਰੀ ਖੇਡੀ। ਇਸ ਮਾਮਲੇ ਵਿੱਚ ਸ਼ੁਭਮਨ ਗਿੱਲ ਸਿਖਰ ‘ਤੇ ਹਨ। ਸ਼ੁਭਮਨ ਨੇ 2023 ਵਿੱਚ ਨਿਊਜ਼ੀਲੈਂਡ ਦੇ ਖਿਲਾਫ਼ ਅਹਿਮਦਾਬਾਦ ਵਿੱਚ ਨਾਬਾਦ 126 ਦੌੜਾਂ ਬਣਾਈਆਂ ਸਨ। ਉੱਥੇ ਹੀ ਗਾਇਕਵਾੜ ਨੇ 2023 ਵਿੱਚ ਆਸਟ੍ਰੇਲੀਆ ਦੇ ਖਿਲਾਫ਼ ਗੁਹਾਟੀ ਵਿੱਚ ਨਾਬਾਦ 123 ਦੌੜਾਂ ਬਣਾਈਆਂ ਸਨ। ਵਿਰਾਟ ਕੋਹਲੀ ਨੇ 2022 ਵਿੱਚ ਅਫਗਾਨਿਸਤਾਨ ਦੇ ਖਿਲਾਫ਼ ਦੁਬਈ ਵਿੱਚ ਨਾਬਾਦ 122 ਦੌੜਾਂ ਦੀ ਪਾਰੀ ਖੇਡੀ ਸੀ। ਉਨ੍ਹਾਂ ਤੋਂ ਬਾਅਦ ਹੁਣ ਰੋਹਿਤ ਸ਼ਰਮਾ ਨਾਬਾਦ 121 ਦੌੜਾਂ ਨਾਲ ਚੌਥੇ ਸਥਾਨ ‘ਤੇ ਆ ਗਏ ਹਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਬੱਲੇਬਾਜ਼, ਕੋਹਲੀ ਤੇ ਮੋਰਗਨ ਦਾ ਵੀ ਤੋੜਿਆ ਰਿਕਾਰਡ appeared first on Daily Post Punjabi.

ਭਾਰਤ-ਅਫਗਾਨਿਸਤਾਨ ਵਿਚਾਲੇ ਤੀਜਾ ਟੀ-20 ਅੱਜ, ਕਲੀਨ ਸਵੀਪ ਦੇ ਇਰਾਦੇ ਨਾਲ ਮੈਦਾਨ ‘ਚ ਉਤਰੇਗੀ ਟੀਮ ਇੰਡੀਆ
ਭਾਰਤ ਤੇ ਅਫਗਾਨਿਸਤਾਨ ਦੇ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੁਕਾਬਲਾ ਅੱਜ ਬੈਂਗਲੁਰੂ ਵਿੱਚ ਖੇਡਿਆ ਜਾਵੇਗਾ । ਐੱਮ ਚਿੰਨਾਸਵਾਮੀ ਸਟੇਡੀਅਮ ਵਿੱਚ ਮੁਕਾਬਲਾ ਸ਼ਾਮ 7 ਵਜੇ ਸ਼ੁਰੂ ਹੋਵੇਗਾ । ਮੈਚ ਲਈ ਟਾਸ ਸ਼ਾਮ 6.30 ਵਜੇ ਹੋਵੇਗਾ। ਭਾਰਤੀ ਟੀਮ ਨੇ ਸ਼ੁਰੂਆਤੀ ਦੋਵੇਂ ਮੁਕਾਬਲੇ ਜਿੱਤ ਕੇ ਸੀਰੀਜ਼ ਵਿੱਚ 2-0 ਨਾਲ ਬੜ੍ਹਤ ਬਣਾਈ ਹੋਈ ਹੈ । ਟੀਮ ਇੰਡੀਆ ਨੇ ਸ਼ੁਰੂਆਤੀ ਦੋਵੇਂ ਮੈਚ 6-6 ਵਿਕਟਾਂ ਨਾਲ ਜਿੱਤੇ। ਇਸ ਲੈਅ ਨੂੰ ਬਰਕਰਾਰ ਰੱਖਦੇ ਹੋਏ ਟੀਮ ਇੰਡੀਆ ਆਖਰੀ ਮੈਚ ਵਿੱਚ ਕਲੀਨ ਸਵੀਪ ਦੇ ਇਰਾਦੇ ਨਾਲ ਉਤਰੇਗੀ ।

IND vs AFG 3rd T20I

ਜੂਨ ਵਿੱਚ ਹੋਣ ਵਾਲੇ ਵਿਸ਼ਵ ਕੱਪ ਤੋਂ ਪਹਿਲਾਂ ਇਹ ਟੀਮ ਇੰਡੀਆ ਦਾ ਆਖਰੀ ਟੀ-20 ਇੰਟਰਨੈਸ਼ਨਲ ਮੁਕਾਬਲਾ ਹੈ । ਇਸਦੇ ਬਾਅਦ ਭਾਰਤੀ ਟੀਮ ਇੰਗਲੈਂਡ ਨਾਲ 5 ਟੈਸਟ ਮੈਚ ਖੇਡੇਗੀ ਤੇ ਫਿਰ IPL ਸ਼ੁਰੂ ਹੋ ਜਾਵੇਗਾ । IPL ਦੇ ਮਈ ਦੇ ਤੀਜੇ ਹਫਤੇ ਤੱਕ ਚੱਲਣ ਦੀ ਉਮੀਦ ਹੈ । ਟੂਰਨਾਮੈਂਟ ਦੇ ਠੀਕ ਬਾਅਦ ਇੱਕ ਜੂਨ ਤੋਂ ਹੀ ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਟੀ-20 ਵਿਸ਼ਵ ਕੱਪ ਵੀ ਸ਼ੁਰੂ ਹੋ ਜਾਵੇਗਾ ।

IND vs AFG 3rd T20I

ਜੇਕਰ ਇੱਥੇ ਦੋਹਾਂ ਟੀਮਾਂ ਦੇ ਹੈੱਡ ਟੂ ਹੈੱਡ ਮੁਕਾਬਲਿਆਂ ਦੀ ਗੱਲ ਕੀਤੀ ਜਾਵੇ ਤਾਂ ਅਫਗਾਨਿਸਤਾਨ ਦੀ ਟੀਮ ਭਾਰਤ ਨੂੰ ਹੁਣ ਤੱਕ ਕਿਸੇ ਵੀ ਫਾਰਮੇਟ ਵਿੱਚ ਨਹੀਂ ਹਰਾ ਸਕੀ । ਦੋਹਾਂ ਟੀਮਾਂ ਵਿਚਾਲੇ ਹੁਣ ਤੱਕ 12 ਇੰਟਰਨੈਸ਼ਨਲ ਮੈਚ ਖੇਡੇ ਗਏ ਹਨ । ਇਨ੍ਹਾਂ ਵਿੱਚੋਂ 10 ਮੈਚ ਭਾਰਤੀ ਟੀਮ ਨੇ ਜਿੱਤੇ ਹਨ । ਇੱਕ-ਇੱਕ ਮੈਚ ਟਾਈ ਤੇ ਬੇਨਤੀਜਾ ਰਿਹਾ । ਭਾਰਤ ਨੇ 7 ਵਿੱਚੋਂ 6 ਟੀ-20 ਜਿੱਤੇ, ਜਿਨ੍ਹਾਂ ਵਿੱਚੋਂ ਇੱਕ ਬੇਨਤੀਜਾ ਵੀ ਰਿਹਾ ।

ਇਹ ਵੀ ਪੜ੍ਹੋ: ਪੰਜਾਬ ‘ਚ ਮਾਈਨਸ 0.4 ਡਿਗਰੀ ਪਹੁੰਚਿਆ ਪਾਰਾ, 7 ਜ਼ਿਲ੍ਹਿਆਂ ‘ਚ ਧੁੰਦ ਦਾ ਰੈੱਡ ਅਲਰਟ

ਜੇਕਰ ਇੱਥੇ ਬੈਂਗਲੁਰੂ ਦੀ ਪਿਚ ਦੀ ਗੱਲ ਕੀਤੀ ਜਾਵੇ ਤਾਂ ਬੱਲੇਬਾਜ਼ਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਹਿੰਦਾ ਹੈ । ਇਸ ਤੋਂ ਇਲਾਵਾ ਇੱਥੇ ਤੇਜ਼ ਗੇਂਦਬਾਜ਼ਾਂ ਨੂੰ ਮਦਦ ਮਿਲਦੀ ਹੈ । ਛੋਟੀ ਬਾਊਂਡਰੀ ਹੋਣ ਕਾਰਨ ਬੱਲੇਬਾਜ਼ ਇੱਥੇ ਵੱਡੇ-ਵੱਡੇ ਸ਼ਾਟ ਲਗਾਉਂਦੇ ਹਨ । ਅਜਿਹੇ ਵਿੱਚ ਭਾਰਤ-ਅਫਗਾਨਿਸਤਾਨ ਦੇ ਵਿਚਾਲੇ ਹੋਣ ਵਾਲਾ ਮੈਚ ਹਾਈ-ਸਕੋਰਿੰਗ ਹੋ ਸਕਦਾ ਹੈ। ਐੱਮ ਚਿੰਨਾਸਵਾਮੀ ਸਟੇਡੀਅਮ ਵਿੱਚ ਕੁੱਲ 9 ਟੀ-20 ਇੰਟਰਨੈਸ਼ਨਲ ਮੈਚ ਖੇਡੇ ਗਏ । ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 3 ਤੇ ਚੇਜ਼ ਕਰਨ ਵਾਲੀ ਟੀਮ ਨੇ 5 ਮੈਚ ਜਿੱਤੇ, ਜਦਕਿ ਇੱਕ ਮੈਚ ਬੇਨਤੀਜਾ ਵੀ ਰਿਹਾ ।

IND vs AFG 3rd T20I

ਟੀਮਾਂ ਦੀ ਸੰਭਾਵਿਤ ਪਲੇਇੰਗ-11

ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸ਼ਿਵਮ ਦੂਬੇ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਮੁਕੇਸ਼ ਕੁਮਾਰ ਅਤੇ ਅਰਸ਼ਦੀਪ ਸਿੰਘ।

ਅਫਗਾਨਿਸਤਾਨ: ਇਬਰਾਹਿਮ ਜ਼ਾਦਰਾਨ (ਕਪਤਾਨ), ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਅਜ਼ਮਤੁੱਲਾ ਓਮਰਜ਼ਈ, ਨਜੀਬੁੱਲਾ ਜਾਦਰਾਨ, ਮੁਹੰਮਦ ਨਬੀ, ਕਰੀਮ ਜਨਤ, ਗੁਲਬਦੀਨ ਨਾਇਬ, ਨਵੀਨ-ਉਲ-ਹੱਕ, ਫਜ਼ਲਹਕ ਫਾਰੂਕੀ, ਨੂਰ ਅਹਿਮਦ ਅਤੇ ਮੁਜੀਬ ਉਰ ਰਹਿਮਾਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਭਾਰਤ-ਅਫਗਾਨਿਸਤਾਨ ਵਿਚਾਲੇ ਤੀਜਾ ਟੀ-20 ਅੱਜ, ਕਲੀਨ ਸਵੀਪ ਦੇ ਇਰਾਦੇ ਨਾਲ ਮੈਦਾਨ ‘ਚ ਉਤਰੇਗੀ ਟੀਮ ਇੰਡੀਆ appeared first on Daily Post Punjabi.

ਫੈਨ ਨੂੰ ਮੈਦਾਨ ‘ਚ ਵਿਰਾਟ ਨੂੰ ਗਲੇ ਮਿਲਣਾ ਪਿਆ ਮਹਿੰਗਾ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦੇ ਚਾਹੁਣ ਵਾਲਿਆਂ ਦੀ ਕੋਈ ਕਮੀ ਨਹੀਂ ਹੈ । ਪੂਰੀ ਦੁਨੀਆਂ ਵਿੱਚ ਜਿੱਥੇ ਵੀ ਉਹ ਜਾਂਦੇ ਹਨ ਤਾਂ ਪ੍ਰਸ਼ੰਸਕ ਉਨ੍ਹਾਂ ਨੂੰ ਮਿਲਣ ਦੀ ਉਮੀਦ ਨਾਲ ਸਟੇਡੀਅਮ ਪਹੁੰਚਦੇ ਜਾਂਦੇ ਹਨ। ਅਜਿਹੇ ਵਿੱਚ ਭਾਰਤ ਵਿੱਚ ਤਾਂ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਬਾਰੇ ਪੁੱਛਣ ਦੀ ਜ਼ਰੂਰਤ ਹੀ ਨਹੀਂ। ਵਿਰਾਟ ਕੋਹਲੀ ਨੇ ਐਤਵਾਰ ਨੂੰ ਅਫ਼ਗਾਨਿਸਤਾਨ ਵਿਰੁਧ ਟੀ-20 ਮੈਚ ਵਿੱਚ 14 ਮਹੀਨਿਆਂ ਬਾਅਦ ਇਸ ਫਾਰਮੈਟ ਵਿੱਚ ਵਾਪਸੀ ਕੀਤੀ । ਇਸ ਮੈਚ ਦੌਰਾਨ ਇੱਕ ਪ੍ਰਸ਼ੰਸਕ ਸੁਰੱਖਿਆ ਘੇਰਾ ਤੋੜ ਕੇ ਵਿਰਾਟ ਨੂੰ ਮਿਲਣ ਮੈਦਾਨ ‘ਤੇ ਚਲਾ ਗਿਆ ।

Man hugs Virat Kohli

ਵਿਰਾਟ ਕੋਹਲੀ ਜਦੋਂ ਅਫ਼ਗਾਨਿਸਤਾਨ ਦੀ ਬੱਲੇਬਾਜ਼ੀ ਦੌਰਾਨ 18ਵੇਂ ਓਵਰ ਵਿੱਚ ਬਾਊਂਡਰੀ ‘ਤੇ ਫੀਲਡਿੰਗ ਕਰ ਰਹੇ ਸਨ ਤਾਂ ਇੱਕ ਪ੍ਰਸ਼ੰਸਕ ਸੁਰੱਖਿਆ ਘੇਰਾ ਤੋੜਦੇ ਹੋਏ ਵਿਰਾਟ ਕੋਲ ਪਹੁੰਚ ਗਿਆ। ਸਭ ਤੋਂ ਪਹਿਲਾਂ ਤਾਂ ਉਸ ਨੇ ਝੁਕ ਕੇ ਵਿਰਾਟ ਦੇ ਪੈਰਾਂ ਨੂੰ ਛੂਹਿਆ ਅਤੇ ਫਿਰ ਉਸ ਨੂੰ ਗਲੇ ਲਗਾਇਆ । ਉਹ ਕੁਝ ਦੇਰ ਤੱਕ ਵਿਰਾਟ ਨੂੰ ਜੱਫੀ ਪਾਉਣ ਵਿਚ ਕਾਮਯਾਬ ਰਿਹਾ ਅਤੇ ਇਸ ਤੋਂ ਬਾਅਦ ਸੁਰੱਖਿਆ ਕਰਮਚਾਰੀ ਉਥੇ ਆਏ ਅਤੇ ਉਸ ਨੂੰ ਫੜ ਲਿਆ । ਇਸ ਘਟਨਾ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਘੇਰਾ ਤੋੜਨ ਵਾਲੇ ਵਿਅਕਤੀ ਨੂੰ ਫੜ ਲਿਆ ਅਤੇ ਥਾਣੇ ਲੈ ਗਈ।

ਇਹ ਵੀ ਪੜ੍ਹੋ: ਅੱਜ ਪੰਜਾਬ-ਹਰਿਆਣਾ ‘ਚ ਧੁੰਦ ਨੂੰ ਲੈ ਕੇ ਅਲਰਟ, ਦੁਪਹਿਰ ਤੱਕ ਧੁੱਪ ਨਿਕਲਣ ਦੇ ਆਸਾਰ

ਜ਼ਿਕਰਯੋਗ ਹੈ ਕਿ ਭਾਰਤ ਨੇ ਅਫ਼ਗਾਨਿਸਤਾਨ ਵਿਰੁੱਧ ਖੇਡੀ ਜਾ ਰਹੀ ਟੀ-20 ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ। ਟੀਮ ਇੰਡੀਆ ਨੇ 3 ਮੈਚਾਂ ਦੀ ਸੀਰੀਜ਼ ਦੇ ਲਗਾਤਾਰ ਦੋ ਮੈਚ ਜਿੱਤ ਕੇ ਇਹ ਸਫਲਤਾ ਹਾਸਿਲ ਕੀਤੀ । ਇੰਦੌਰ ਵਿੱਚ ਖੇਡੇ ਗਏ ਦੂਜੇ ਮੈਚ ਵਿੱਚ ਮਹਿਮਾਨ ਟੀਮ ਨੇ 172 ਦੌੜਾਂ ਬਣਾਈਆਂ ਸਨ । ਯਸ਼ਸਵੀ ਜੈਸਵਾਲ ਅਤੇ ਸ਼ਿਵਮ ਦੂਬੇ ਦੇ ਤੂਫਾਨੀ ਅਰਧ ਸੈਂਕੜੇ ਦੇ ਆਧਾਰ ‘ਤੇ ਆਸਾਨ ਜਿੱਤ ਦਰਜ ਕੀਤੀ । ਦੋਵਾਂ ਹੀ ਟੀ-20 ਮੈਚਾਂ ਵਿੱਚ ਟੀਮ ਇੰਡੀਆ ਨੇ 6 ਵਿਕਟਾਂ ਨਾਲ ਇਕਤਰਫਾ ਜਿੱਤ ਹਾਸਿਲ ਕੀਤੀ ।

Man hugs Virat Kohli

ਦੱਸ ਦੇਈਏ ਕਿ 429 ਦਿਨਾਂ ਬਾਅਦ ਟੀ-20 ਇੰਟਰਨੈਸ਼ਨਲ ਵਿੱਚ ਵਾਪਸੀ ਕਰਨ ਵਾਲੇ ਵਿਰਾਟ ਕੋਹਲੀ ਨੇ ਮੈਚ ਵਿੱਚ ਅਪਣੀ ਧਮਾਕੇਦਾਰ ਬੱਲੇਬਾਜ਼ੀ ਨਾਲ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਉਸ ਦੀ ਵਾਪਸੀ ਤੋਂ ਬਾਅਦ ਇਸ ਤਰ੍ਹਾਂ ਦੀਆਂ ਪਾਰੀਆਂ ਨੇ ਉਸ ਦੇ ਟੂਰਨਾਮੈਂਟ ਵਿੱਚ ਖੇਡਣ ਦੀਆਂ ਉਮੀਦਾਂ ਨੂੰ ਹੋਰ ਵਧਾ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਫੈਨ ਨੂੰ ਮੈਦਾਨ ‘ਚ ਵਿਰਾਟ ਨੂੰ ਗਲੇ ਮਿਲਣਾ ਪਿਆ ਮਹਿੰਗਾ, ਪੁਲਿਸ ਨੇ ਕੀਤਾ ਗ੍ਰਿਫ਼ਤਾਰ appeared first on Daily Post Punjabi.

ਭਾਰਤ-ਅਫਗਾਨਿਸਤਾਨ ਵਿਚਾਲੇ ਦੂਜਾ ਟੀ-20 ਅੱਜ, ਸੀਰੀਜ਼ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ ‘ਚ ਉਤਰੇਗੀ ਟੀਮ ਇੰਡੀਆ
ਭਾਰਤ ਤੇ ਅਫਗਾਨਿਸਤਾਨ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਇੰਦੌਰ ਵਿੱਚ ਖੇਡਿਆ ਜਾਵੇਗਾ। ਮੈਚ ਹੋਲਕਰ ਸਟੇਡੀਅਮ ਵਿੱਚ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗਾ। ਮੈਚ ਲਈ ਟਾਸ ਸ਼ਾਮ 6.30 ਵਜੇ ਹੋਵੇਗਾ। ਦੋਨੋ ਟੀਮਾਂ ਇੰਦੌਰ ਵਿੱਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਭਾਰਤੀ ਟੀਮ ਪਹਿਲਾ ਮੈਚ 6 ਵਿਕਟਾਂ ਨਾਲ ਜਿੱਤ ਕੇ ਸੀਰੀਜ਼ ਵਿੱਚ 1-0 ਨਾਲ ਅੱਗੇ ਹੈ। ਇਸ ਸਾਲ ਟੀਮ ਇੰਡੀਆ ਦਾ ਇਹ ਦੂਜਾ ਟੀ-20 ਮੈਚ ਹੋਵੇਗਾ। ਇਸ ਮੈਚ ਵਿੱਚ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਵਾਪਸੀ ਦੇ ਲਈ ਤਿਆਰ ਹੈ।

IND vs AFG 2nd T20I

ਟੀਮ ਇੰਡੀਆ ਅੱਜ ਦਾ ਮੈਚ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ ‘ਤੇ ਉਤਰੇਗੀ। ਉੱਥੇ ਹੀ ਅਫਗਾਨ ਟੀਮ ਦੀ ਕੋਸ਼ਿਸ਼ ਹੋਵੇਗੀ ਕਿ ਸੀਰੀਜ਼ ਨੂੰ ਬਰਾਬਰੀ ‘ਤੇ ਲਿਆਉਂਦਾ ਜਾ ਸਕੇ। ਭਾਰਤੀ ਟੀਮ ਦੇ ਲਈ ਸੀਰੀਜ਼ ਟੀ-20 ਵਿਸ਼ਵ ਕੱਪ 2024 ਦੇ ਲਿਹਾਜ ਨਾਲ ਬਹੁਤ ਅਹਿਮ ਹੈ। ਟੂਰਨਾਮੈਂਟ ਤੋਂ ਪਹਿਲਾਂ ਭਾਰਤ ਦੀ ਇਹ ਆਖਰੀ ਟੀ-20 ਸੀਰੀਜ਼ ਹੈ। ਇਸਦੇ ਬਾਅਦ ਭਾਰਤ ਇੰਗਲੈਂਡ ਨਾਲ 5 ਟੈਸਟ ਮੈਚ ਖੇਡੇਗਾ ਤੇ ਫਿਰ IPL ਸ਼ੁਰੂ ਹੋ ਜਾਵੇਗਾ। IPL ਟੂਰਨਾਮੈਂਟ ਮਈ ਦੇ ਤੀਜੇ ਹਫਤੇ ਤੱਕ ਚੱਲਣ ਦੀ ਉਮੀਦ ਹੈ। ਟੂਰਨਾਮੈਂਟ ਦੇ ਠੀਕ ਬਾਅਦ 1 ਜੂਨ ਤੋਂ ਹੀ ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਟੀ-20 ਵਿਸ਼ਵ ਕੱਪ ਵੀ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸ਼ਨ ਨੇ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ, ਠੰਢ ਦੇ ਮੱਦੇਨਜ਼ਰ ਲਿਆ ਫੈਸਲਾ

ਇਹ ਪਹਿਲੀ ਵਾਰ ਹੈ ਕਿ ਜਦੋਂ ਦੋਵੇਂ ਟੀਮਾਂ ਦੇ ਵਿਚਾਲੇ ਬਾਈਲੈਟ੍ਰਲ ਸੀਰੀਜ਼ ਟੀ-20 ਸੀਰੀਜ਼ ਖੇਡੀ ਜਾ ਰਹੀ ਹੈ। ਉੱਥੇ ਹੀ ਟੀ-20 ਫਾਰਮੈਟ ਵਿੱਚ ਭਾਰਤ ਤੇ ਅਫਗਾਨਿਸਤਾਨ ਦੇ ਵਿਚਾਲੇ 6 ਮੈਚ ਹੋਏ ਹਨ। ਜਿਨ੍ਹਾਂ ਵਿੱਚੋਂ 5 ਭਾਰਤ ਨੇ ਜਿੱਤੇ ਹਨ ਤੇ ਇੱਕ ਮੈਚ ਬੇਨਤੀਜਾ ਰਿਹਾ ਹੈ। ਇਹ ਸਾਰੇ ਮੁਕਾਬਲੇ ਅਲੱਗ-ਅਲੱਗ ਟੂਰਨਾਮੈਂਟ ਵਿੱਚ ਖੇਡੇ ਗਏ ਹਨ। ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਅੱਜ ਸਭ ਤੋਂ ਵੱਧ ਟੀ-20 ਇੰਟਰਨੈਸ਼ਨਲ ਦੌੜਾਂ ਬਣਾਉਣ ਵਾਲੇ ਭਾਰਤੀ ਕਪਤਾਨ ਬਣ ਸਕਦੇ ਹਨ। ਰੋਹਿਤ ਦੇ 51 ਟੀ-20 ਵਿੱਚ 1527 ਦੌੜਾਂ ਹਨ। ਉਨ੍ਹਾਂ ਤੋਂ ਅੱਗੇ ਵਿਰਾਟ ਕੋਹਲੀ ਹਨ, ਜਿਨ੍ਹਾਂ ਨੇ ਬਤੌਰ ਕਪਤਾਨ 50 ਟੀ-20 ਵਿੱਚ 1570 ਦੌੜਾਂ ਬਣਾਈਆਂ ਹਨ। ਯਾਨੀ ਰੋਹਿਤ ਨੂੰ ਵਿਰਾਟ ਤੋਂ ਅੱਗੇ ਨਿਕਲ ਕੇ ਪਹਿਲੇ ਨੰਬਰ ‘ਤੇ ਆਉਣ ਦੇ ਲਈ 44 ਦੌੜਾਂ ਦੀ ਜ਼ਰੂਰਤ ਹੈ।

IND vs AFG 2nd T20I

ਟੀਮਾਂ ਦੀ ਸੰਭਾਵਿਤ ਪਲੇਇੰਗ-11

ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ/ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼ਿਵਮ ਦੂਬੇ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ/ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ ਅਤੇ ਮੁਕੇਸ਼ ਕੁਮਾਰ/ਆਵੇਸ਼ ਖਾਨ।

ਅਫਗਾਨਿਸਤਾਨ: ਇਬਰਾਹਿਮ ਜ਼ਾਦਰਾਨ (ਕਪਤਾਨ), ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਰਹਿਮਤ ਸ਼ਾਹ, ਅਜ਼ਮਤੁੱਲਾ ਉਮਰਜ਼ਈ, ਨਜੀਬੁੱਲਾ ਜ਼ਾਦਰਾਨ, ਮੁਹੰਮਦ ਨਬੀ, ਕਰੀਮ ਜਨਤ, ਗੁਲਬਦੀਨ ਨਾਇਬ, ਨਵੀਨ-ਉਲ-ਹੱਕ, ਫਜ਼ਲਹਕ ਫਾਰੂਕੀ ਅਤੇ ਮੁਜੀਬ ਉਰ ਰਹਿਮਾਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਭਾਰਤ-ਅਫਗਾਨਿਸਤਾਨ ਵਿਚਾਲੇ ਦੂਜਾ ਟੀ-20 ਅੱਜ, ਸੀਰੀਜ਼ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ ‘ਚ ਉਤਰੇਗੀ ਟੀਮ ਇੰਡੀਆ appeared first on Daily Post Punjabi.

ਪਹਿਲੀ ਵਾਰ ਅਫਗਾਨਿਸਤਾਨ ਨਾਲ ਟੀ-20 ਮੈਚਾਂ ਦੀ ਸੀਰੀਜ਼ ਖੇਡੇਗਾ ਭਾਰਤ, 11 ਜਨਵਰੀ ਤੋਂ ਹੋਵੇਗੀ ਸ਼ੁਰੂਆਤ
ਭਾਰਤ ਤੇ ਅਫਗਾਨਿਸਤਾਨ ਵਿਚਾਲੇ ਪਹਿਲੀ ਵਾਰ ਦੋ ਪੱਖੀ ਸੀਰੀਜ਼ ਹੋਣ ਜਾ ਰਹੀ ਹੈ। ਇਹ ਸੀਰੀਜ਼ ਅਗਲੇ ਸਾਲ ਜਨਵਰੀ ਦੇ ਮਹੀਨੇ ਵਿੱਚ ਖੇਡੀ ਜਾਵੇਗੀ। ਹੁਣ ਤੱਕ ਇਹ ਦੋਵੇਂ ਟੀਮਾਂ ਆਈਸੀਸੀ ਟੂਰਨਾਮੈਂਟ ਵਿੱਚ ਹੀ ਵਨਡੇ ਤੇ ਟੀ-20 ਮੈਚ ਖੇਡੀਆਂ ਹਨ। ਅਫਗਾਨਿਸਤਾਨ ਦੀ ਪੁਰਸ਼ ਕ੍ਰਿਕਟ ਟੀਮ ਜਨਵਰੀ ਵਿੱਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤ ਦਾ ਦੌਰਾ ਕਰੇਗੀ। ਇਸਦਾ ਐਲਾਨ ਮੰਗਲਵਾਰ ਨੂੰ ਅਫਗਾਨਿਸਤਾਨ ਕ੍ਰਿਕਟ ਬੋਰਡ ਵੱਲੋਂ ਕੀਤਾ ਗਿਆ। ਇਹ ਸੀਰੀਜ਼ 11 ਜਨਵਰੀ ਤੋਂ ਲੈ ਕੇ 17 ਜਨਵਰੀ ਤੱਕ ਖੇਡੀ ਜਾਵੇਗੀ। ਇਸ ਸੀਰੀਜ਼ ਦਾ ਪਹਿਲਾ ਮੁਕਾਬਲਾ 11 ਜਨਵਰੀ ਨੂੰ ਮੋਹਾਲੀ ਵਿੱਚ, ਦੂਜਾ 14 ਜਨਵਰੀ ਨੂੰ ਇੰਦੌਰ ਤੇ 17 ਜਨਵਰੀ ਨੂੰ ਬੈਂਗਲੁਰੂ ਵਿੱਚ ਖੇਡਿਆ ਜਾਵੇਗਾ।

Afghanistan to tour India

ਇਸ ਸਬੰਧੀ ਅਫਗਾਨਿਸਤਾਨ ਕ੍ਰਿਕਟ ਬੋਰਡ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਫਗਾਨਿਸਤਾਨ ਦੀ ਕ੍ਰਿਕਟ ਟੀਮ 2024 ਦੀ ਸ਼ੁਰੂਆਤ ਵਿੱਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਲਈ ਭਾਰਤ ਦਾ ਦੌਰਾ ਕਰੇਗੀ। ਇਹ ਮੈਚ 11,14 ਤੇ 17 ਜਨਵਰੀ ਨੂੰ ਖੇਡੇ ਜਾਣਗੇ। ਦੱਸ ਦੇਈਏ ਕਿ ਦੋਵੇਂ ਟੀਮਾਂ ਹੁਣ ਤੱਕ 5 ਟੀ-20 ਮੈਚਾਂ ਵਿੱਚ ਆਹਮੋ-ਸਾਹਮਣੇ ਹੋਈਆਂ ਹਨ, ਜਿਨ੍ਹਾਂ ਵਿੱਚ ਸਾਰਿਆਂ ਵਿੱਚ ਭਾਰਤ ਨੇ ਜਿੱਤ ਹਾਸਿਲ ਕੀਤੀ ਹੈ। ਅਫਗਾਨਿਸਤਾਨ ਨੇ ਹਾਲ ਹੀ ਵਿੱਚ ICC ਵਿਸ਼ਵ ਕੱਪ ਲਈ ਭਾਰਤ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਇੰਗਲੈਂਡ, ਪਾਕਿਸਤਾਨ, ਸ਼੍ਰੀਲੰਕਾ ਤੇ ਬੰਗਲਾਦੇਸ਼ ਦੇ ਖਿਲਾਫ਼ ਜਿੱਤ ਦਰਜ ਕਰਨ ਮਗਰੋਂ ਪੁਆਇੰਟ ਟੇਬਲ ਵਿੱਚ 6ਵਾਂ ਸਥਾਨ ਹਾਸਿਲ ਕੀਤਾ।

ਇਹ ਵੀ ਪੜ੍ਹੋ: ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਝਟਕਾ, ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ

ਮੰਨਿਆ ਜਾ ਰਿਹਾ ਹੈ ਕਿ BCCI ਅਫਗਾਨਿਸਤਾਨ ਦੇ ਖਿਲਾਫ਼ ਨੌਜਵਾਨ ਖਿਡਾਰੀਆਂ ਦੀ ਟੀਮ ਉਤਾਰ ਸਕਦਾ ਹੈ, ਕਿਉਂਕਿ ਇਸ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਦੱਖਣੀ ਅਫਰੀਕਾ ਦੇ ਦੌਰੇ ‘ਤੇ ਜਾਣਾ ਹੈ। ਜਿੱਥੇ ਆਲ ਫਾਰਮੈਟ ਸੀਰੀਜ਼ ਖੇਡਣੀ ਹੈ। ਅਜਿਹੇ ਵਿੱਚ ਅਫਰੀਕਾ ਦੌਰੇ ‘ਤੇ ਪੂਰੀ ਮਜ਼ਬੂਤ ਟੀਮ ਜਾਵੇਗੀ। ਅਜਿਹੇ ਵਿੱਚ ਸਾਲ ਦੇ ਪਹਿਲੇ ਹੋਮ ਅਸਾਈਨਮੈਂਟ ‘ਤੇ ਸਿਲੈਕਟਰ ਸੀਨੀਅਰ ਖਿਡਾਰੀਆਂ ਨੂੰ ਆਰਾਮ ਦੇ ਸਕਦੇ ਹਨ। ਅਫਗਾਨਾਂ ਖਿਲਾਫ਼ ਸੀਰੀਜ਼ ਦੇ ਬਾਅਦ ਟੀਮ ਇੰਡੀਆ ਨੂੰ ਇੰਗਲੈਂਡ ਨਾਲ 5 ਮੈਚਾਂ ਦੀ ਟੈਸਟ ਸੀਰੀਜ਼ ਖੇਡਣੀ ਹੈ। ਅਫਰੀਕਾ ਤੇ ਇੰਗਲੈਂਡ ਦੇ ਖਿਲਾਫ਼ ਸੀਰੀਜ਼ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਲਿਹਾਜ ਨਾਲ ਅਹਿਮ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪਹਿਲੀ ਵਾਰ ਅਫਗਾਨਿਸਤਾਨ ਨਾਲ ਟੀ-20 ਮੈਚਾਂ ਦੀ ਸੀਰੀਜ਼ ਖੇਡੇਗਾ ਭਾਰਤ, 11 ਜਨਵਰੀ ਤੋਂ ਹੋਵੇਗੀ ਸ਼ੁਰੂਆਤ appeared first on Daily Post Punjabi.