India vs Australia 1st T20 Archives - Daily Post Punjabi

ਪਹਿਲੇ ਟੀ-20 ‘ਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਦਿੱਤੀ ਮਾਤ, ਗ੍ਰੀਨ ਦੀ ਧਮਾਕੇਦਾਰ ਪਾਰੀ ਨੇ ਪਲਟਿਆ ਮੈਚ
ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ IS ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਤਿੰਨ ਮੈਚਾਂ ਦੀ T20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਦਿੱਤਾ । ਮੋਹਾਲੀ ਦੇ ਇਸ ਰੋਮਾਂਚਕ ਮੈਚ ਵਿੱਚ ਆਸਟ੍ਰੇਲੀਆ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 209 ਦੌੜਾਂ ਦਾ ਟੀਚਾ 6 ਵਿਕਟਾਂ ਗੁਆ ਕੇ ਹਾਸਲ ਕਰ ਲਿਆ । ਆਸਟ੍ਰੇਲੀਆ ਵੱਲੋਂ ਕੈਮਰੂਮ ਗ੍ਰੀਨ ਨੇ ਤੂਫ਼ਾਨੀ ਪਾਰੀ ਖੇਡਦੇ ਹੋਏ 30 ਗੇਂਦਾਂ ‘ਤੇ 8 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 61 ਦੌੜਾਂ ਦੀ ਤੂਫਾਨੀ ਪਾਰੀ ਖੇਡੀ । ਇਸ ਦੇ ਨਾਲ ਹੀ ਮੈਚ ਦੇ ਅਖੀਰ ਵਿੱਚ ਮੈਥਿਊ ਵੇਡ ਨੇ 21 ਗੇਂਦਾਂ ਵਿੱਚ 6 ਚੌਕਿਆਂ ਅਤੇ 2 ਚੌਕਿਆਂ ਦੀ ਮਦਦ ਨਾਲ 45 ਦੌੜਾਂ ਦੀ ਤੂਫਾਨੀ ਪਾਰੀ ਖੇਡ ਕੇ ਇਸ ਟੀਚੇ ਨੂੰ ਹਾਸਿਲ ਕਰ ਲਿਆ।

India vs Australia 1st T20

209 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਆਸਟ੍ਰੇਲੀਆ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਉਸ ਨੂੰ ਪਹਿਲਾ ਝਟਕਾ ਕਪਤਾਨ ਆਰੋਨ ਫਿੰਚ ਦੇ ਰੂਪ ਵਿੱਚ ਲੱਗਿਆ, ਜੋ ਕਿ 11 ਦੌੜਾਂ ਬਣਾ ਕੇ ਆਊਟ ਹੋ ਗਏ । ਜਿਸ ਤੋਂ ਬਾਅਦ ਆਸਟ੍ਰੇਲੀਆ ਦੀ ਪਾਰੀ ਨੂੰ ਕੈਮਰੂਨ ਗ੍ਰੀਨ ਅਤੇ ਸਟੀਵ ਸਮਿਥ ਨੇ ਸੰਭਾਲਿਆ ਅਤੇ ਟੀਮ ਦੇ ਸਕੋਰ ਨੂੰ 100 ਤੋਂ ਪਾਰ ਲੈ ਗਏ। ਉੱਥੇ ਹੀ ਇਸ ਮੈਚ ‘ਚ ਕੈਮਰੂਨ ਗ੍ਰੀਨ ਨੇ ਸ਼ਾਨਦਾਰ ਪਾਰੀ ਖੇਡਦੇ ਹੋਏ 30 ਗੇਂਦਾਂ ਵਿੱਚ 8 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਗ੍ਰੀਨ ਤੋਂ ਇਲਾਵਾ ਮੈਚ ਦੇ ਅੰਤ ਵਿੱਚ ਵਿਕਟਕੀਪਰ ਬੱਲੇਬਾਜ਼ ਮੈਥਿਊ ਵੇਡ ਨੇ 21 ਗੇਂਦਾਂ ਵਿੱਚ 6 ਚੌਕਿਆਂ ਅਤੇ 2 ਚੌਕਿਆਂ ਦੀ ਮਦਦ ਨਾਲ 45 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਇਨ੍ਹਾਂ ਦੋਵਾਂ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਆਸਟ੍ਰੇਲੀਆ ਨੇ 6 ਵਿਕਟਾਂ ਗੁਆ ਕੇ ਇਹ ਟੀਚਾ ਹਾਸਲ ਕਰ ਲਿਆ।

ਇਹ ਵੀ ਪੜ੍ਹੋ: ਮਿਆਂਮਾਰ ਦੇ ਸਕੂਲ ‘ਚ ਹੈਲੀਕਾਪਟਰ ਤੋਂ ਫੌਜ ਨੇ ਦਾਗੀਆਂ ਗੋਲੀਆਂ, 7 ਵਿਦਿਆਰਥੀਆਂ ਸਣੇ 13 ਦੀ ਮੌਤ

ਦੱਸ ਦੇਈਏ ਕਿ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਪਹਿਲੇ ਟੀ-20 ਵਿੱਚ ਟੀਮ ਇੰਡੀਆ ਨੇ ਪਹਿਲਾਂ ਖੇਡਦਿਆਂ ਆਸਟ੍ਰੇਲੀਆ ਨੂੰ 209 ਦੌੜਾਂ ਦਾ ਟੀਚਾ ਦਿੱਤਾ ਸੀ । ਭਾਰਤ ਲਈ ਕੇਐਲ ਰਾਹੁਲ ਨੇ 55 ਦੌੜਾਂ ਬਣਾਈਆਂ । ਇਸ ਦੇ ਨਾਲ ਹੀ ਹਾਰਦਿਕ ਪੰਡਯਾ ਨੇ 30 ਗੇਂਦਾਂ ਵਿੱਚ ਨਾਬਾਦ 71 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ । ਹਾਰਦਿਕ ਨੇ ਆਖਰੀ ਤਿੰਨ ਗੇਂਦਾਂ ‘ਤੇ ਲਗਾਤਾਰ ਤਿੰਨ ਛੱਕੇ ਜੜੇ। ਹਾਲਾਂਕਿ ਹਾਰਦਿਕ ਦੀ ਇਹ ਪਾਰੀ ਭਾਰਤੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੀ ਅਤੇ ਆਸਟ੍ਰੇਲੀਆ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪਹਿਲੇ ਟੀ-20 ‘ਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਦਿੱਤੀ ਮਾਤ, ਗ੍ਰੀਨ ਦੀ ਧਮਾਕੇਦਾਰ ਪਾਰੀ ਨੇ ਪਲਟਿਆ ਮੈਚ appeared first on Daily Post Punjabi.

IND Vs AUS: ਪਹਿਲੇ ਟੀ -20 ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 11 ਦੌੜਾਂ ਨਾਲ ਹਰਾਇਆ
India vs Australia 1st T20 : ਟੀਮ ਇੰਡੀਆ ਨੇ ਜਿੱਤ ਦੇ ਨਾਲ ਤਿੰਨ ਮੈਚਾਂ ਦੀ ਟੀ -20 ਸੀਰੀਜ਼ ਦੀ ਸ਼ੁਰੂਆਤ ਕੀਤੀ ਹੈ। ਵਿਰਾਟ ਬ੍ਰਿਗੇਡ ਨੇ ਕੈਨਬਰਾ ਦੇ ਮੈਨੂਕਾ ਓਵਲ ਮੈਦਾਨ ਵਿੱਚ ਖੇਡੇ ਗਏ ਪਹਿਲੇ ਟੀ -20 ਮੈਚ ਵਿੱਚ ਆਸਟ੍ਰੇਲੀਆ ਨੂੰ 11 ਦੌੜਾਂ ਨਾਲ ਹਰਾਇਆ ਹੈ। ਵਨਡੇ ਸੀਰੀਜ਼ 1-2 ਨਾਲ ਹਾਰਨ ਤੋਂ ਬਾਅਦ ਭਾਰਤ ਨੇ ਟੀ -20 ਸੀਰੀਜ਼ ਦੀ ਸ਼ਾਨਦਾਰ ਸ਼ੁਰੂਆਤ ਕਰਦਿਆਂ 1-0 ਦੀ ਬੜ੍ਹਤ ਬਣਾ ਲਈ ਹੈ। ਟਾਸ ਗੁਆਉਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਟੀਮ ਇੰਡੀਆ ਨੇ 20 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 161 ਦੌੜਾਂ ਬਣਾਈਆਂ ਅਤੇ ਆਸਟ੍ਰੇਲੀਆ ਨੂੰ ਜਿੱਤ ਲਈ 162 ਦੌੜਾਂ ਦਾ ਟੀਚਾ ਦਿੱਤਾ। ਇਸ ਦੇ ਜਵਾਬ ਵਿੱਚ ਆਸਟ੍ਰੇਲੀਆ 20 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 150 ਦੌੜਾਂ ਹੀ ਬਣਾ ਸਕਿਆ। ਟੀ. ਨਟਰਾਜਨ ਅਤੇ ਯੁਜਵੇਂਦਰ ਚਾਹਲ ਨੇ ਭਾਰਤ ਲਈ 3-3 ਵਿਕਟਾਂ ਲਈਆਂ। ਜਦਕਿ ਦੀਪਕ ਚਾਹਰ ਨੇ 1 ਵਿਕਟ ਹਾਸਿਲ ਕੀਤੀ।

India vs Australia 1st T20

ਕੇ ਐਲ ਰਾਹੁਲ ਨੇ ਫਾਰਮ ਨੂੰ ਬਰਕਰਾਰ ਰੱਖਦੇ ਹੋਏ ਟੀ -20 ਕ੍ਰਿਕਟ ਵਿੱਚ ਅਰਧ-ਸੈਂਕੜਾ ਲਗਾਇਆ, ਪਰ ਰਵਿੰਦਰ ਜਡੇਜਾ ਦੀ ਹਮਲਾਵਰ ਪਾਰੀ ਭਾਰਤ ਲਈ ਇੱਕ ਸੰਕਟਮੋਚਕ ਸਾਬਿਤ ਹੋਈ, ਜਿਸ ਨੇ ਆਸਟ੍ਰੇਲੀਆ ਖਿਲਾਫ ਪਹਿਲੇ ਟੀ -20 ਵਿੱਚ ਸੱਤ ਵਿਕਟਾਂ ‘ਤੇ 161 ਦੌੜਾਂ ਤੱਕ ਪਹੁੰਚਿਆ। ਕੇਐਲ ਰਾਹੁਲ ਨੇ ਟੀਮ ਇੰਡੀਆ ਲਈ ਸਭ ਤੋਂ ਵੱਧ 51 ਦੌੜਾਂ ਬਣਾਈਆਂ ਜਦਕਿ ਰਵਿੰਦਰ ਜਡੇਜਾ ਨੇ 44 ਦੌੜਾਂ ਬਣਾਈਆਂ।

ਇਹ ਵੀ ਦੇਖੋ : ‘ਸਾਡੀਆਂ ਰਗਾਂ ‘ਚ ਗੁਰੂ ਗੋਬਿੰਦ ਦਾ ਖੂਨ ਹੈ, ਜਿੱਤਕੇ ਜਾਵਾਂਗੇ’, ਸੁਣੋ ਤਰਸੇਮ ਸਿੰਘ ਮੋਰਾਂਵਾਲੀ ਦੋ ਜੋਸ਼ੀਲੇ ਬੋਲ…

The post IND Vs AUS: ਪਹਿਲੇ ਟੀ -20 ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 11 ਦੌੜਾਂ ਨਾਲ ਹਰਾਇਆ appeared first on Daily Post Punjabi.

IND Vs AUS: ਜਡੇਜਾ ਦੀ ਤੂਫਾਨੀ ਪਾਰੀ, ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 162 ਦੌੜਾਂ ਦਾ ਟੀਚਾ
India vs Australia 1st T20 : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਟੀ -20 ਸੀਰੀਜ਼ ਦਾ ਪਹਿਲਾ ਮੈਚ ਕੈਨਬਰਾ ਦੇ ਮੈਨੂਕਾ ਓਵਲ ਮੈਦਾਨ ਵਿੱਚ ਖੇਡਿਆ ਜਾ ਰਿਹਾ ਹੈ। ਟਾਸ ਗੁਆਉਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਟੀਮ ਇੰਡੀਆ ਨੇ 20 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 161 ਦੌੜਾਂ ਬਣਾਈਆਂ ਹਨ ਅਤੇ ਆਸਟ੍ਰੇਲੀਆ ਨੂੰ ਜਿੱਤ ਲਈ 162 ਦੌੜਾਂ ਦਾ ਟੀਚਾ ਦਿੱਤਾ ਹੈ। ਕੇਐਲ ਰਾਹੁਲ ਨੇ ਟੀਮ ਇੰਡੀਆ ਲਈ ਸਭ ਤੋਂ ਵੱਧ 51 ਦੌੜਾਂ ਬਣਾਈਆਂ ਜਦਕਿ ਰਵਿੰਦਰ ਜਡੇਜਾ ਨੇ 44 ਦੌੜਾਂ ਬਣਾਈਆਂ ਹਨ। ਆਸਟ੍ਰੇਲੀਆ ਲਈ ਹੈਨਰੀਕਸ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ ਹਨ। ਮਿਸ਼ੇਲ ਸਟਾਰਕ ਨੇ 2 ਵਿਕਟਾਂ, ਐਡਮ ਜ਼ੈਂਪਾ ਅਤੇ ਮਿਸ਼ੇਲ ਸਵੈਪਸਨ ਨੇ 1-1 ਵਿਕਟ ਲਏ ਹਨ।

India vs Australia 1st T20

ਜਦਕਿ ਆਸਟ੍ਰੇਲੀਆ ਨੇ ਵਨਡੇ ਸੀਰੀਜ਼ 2-1 ਨਾਲ ਆਪਣੇ ਨਾਮ ਕਰ ਲਈ ਹੈ। ਪਹਿਲੇ ਦੋ ਮੈਚ ਜਿੱਤਣ ਤੋਂ ਬਾਅਦ, ਆਸਟ੍ਰੇਲੀਆ ਮੈਨੂਕਾ ਓਵਲ ਮੈਦਾਨ ‘ਤੇ ਖੇਡੇ ਗਏ ਤੀਜੇ ਵਨਡੇ ਮੈਚ ਵਿੱਚ ਹਾਰ ਗਿਆ ਸੀ। ਭਾਰਤ ਨੇ ਆਸਟ੍ਰੇਲੀਆ ਨੂੰ 13 ਦੌੜਾਂ ਨਾਲ ਹਰਾਇਆ ਸੀ ਅਤੇ ਇਸ ਜਿੱਤ ਨਾਲ ਟੀਮ ਦਾ ਵਿਸ਼ਵਾਸ ਵੀ ਵਧਿਆ ਹੋਵੇਗਾ। ਆਸਟ੍ਰੇਲੀਆ ਵਿੱਚ ਹਾਲਾਂਕਿ, ਭਾਰਤ ਦਾ ਟੀ -20 ਰਿਕਾਰਡ ਚੰਗਾ ਹੈ। ਭਾਰਤ ਨੇ ਆਸਟ੍ਰੇਲੀਆ ਵਿੱਚ ਹੁਣ ਤਕ ਨੌਂ ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ ਭਾਰਤ ਨੇ ਪੰਜ ਮੈਚ ਜਿੱਤੇ ਹਨ। ਜਦਕਿ ਆਸਟ੍ਰੇਲੀਆ ਨੇ ਤਿੰਨ ਮੈਚ ਜਿੱਤੇ ਹਨ, ਜਦੋਂਕਿ ਇੱਕ ਮੈਚ ਦਾ ਨਤੀਜਾ ਨਹੀਂ ਆਇਆ ਸੀ। ਇੱਕ ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਆਸਟ੍ਰੇਲੀਆ ਵਿੱਚ ਕਦੇ ਵੀ ਟੀ -20 ਲੜੀ ਨਹੀਂ ਹਾਰਿਆ।

ਇਹ ਵੀ ਦੇਖੋ : ‘ਪੰਜਾਬ ਉਜਾੜਨ ਵਾਲੇ ਖ਼ੁਦ ਉਜੜ ਗਏ, ਪੰਜਾਬ ਗੁਰਾਂ ਦੀ ਕ੍ਰਿਪਾ ਨਾਲ ਵੱਸਦਾ ਐ’, ਦਿੱਲੀ ਤੋਂ ਹਰਜੀਤ ਹਰਮਨ LIVE !…

The post IND Vs AUS: ਜਡੇਜਾ ਦੀ ਤੂਫਾਨੀ ਪਾਰੀ, ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 162 ਦੌੜਾਂ ਦਾ ਟੀਚਾ appeared first on Daily Post Punjabi.

IND Vs AUS: ਭਾਰਤ ਤੇ ਆਸਟ੍ਰੇਲੀਆ ਵਿਚਕਾਰ ਪਹਿਲਾ ਟੀ -20 ਮੈਚ ਅੱਜ
India vs Australia 1st T20 : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਟੀ -20 ਲੜੀ ਦਾ ਪਹਿਲਾ ਮੈਚ ਅੱਜ ਦੁਪਹਿਰ 1:40 ਵਜੇ ਤੋਂ ਕੈਨਬਰਾ ਦੇ ਮੈਨੂਕਾ ਓਵਲ ਮੈਦਾਨ ਵਿੱਚ ਖੇਡਿਆ ਜਾਵੇਗਾ। ਜਦਕਿ ਆਸਟ੍ਰੇਲੀਆ ਨੇ ਵਨਡੇ ਸੀਰੀਜ਼ 2-1 ਨਾਲ ਆਪਣੇ ਨਾਮ ਕਰ ਲਈ ਹੈ। ਪਹਿਲੇ ਦੋ ਮੈਚ ਜਿੱਤਣ ਤੋਂ ਬਾਅਦ, ਆਸਟ੍ਰੇਲੀਆ ਮੈਨੂਕਾ ਓਵਲ ਮੈਦਾਨ ‘ਤੇ ਖੇਡੇ ਗਏ ਤੀਜੇ ਵਨਡੇ ਮੈਚ ਵਿੱਚ ਹਾਰ ਗਿਆ ਸੀ। ਭਾਰਤ ਨੇ ਆਸਟ੍ਰੇਲੀਆ ਨੂੰ 13 ਦੌੜਾਂ ਨਾਲ ਹਰਾਇਆ ਸੀ ਅਤੇ ਇਸ ਜਿੱਤ ਨਾਲ ਟੀਮ ਦਾ ਵਿਸ਼ਵਾਸ ਵੀ ਵਧਿਆ ਹੋਵੇਗਾ। ਟੀਮ ਪ੍ਰਬੰਧਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਟੀ -20 ਸੀਰੀਜ਼ ਲਈ ਚੁਣੇ ਗਏ ਖਿਡਾਰੀ ਹੀ ਇਸ ਲੜੀ ਵਿੱਚ ਖੇਡਣਗੇ। ਇਸ ਦਾ ਮਤਲਬ ਹੈ ਕਿ ਸ਼ਾਰਦੂਲ ਠਾਕੁਰ, ਸਪਿਨਰ ਕੁਲਦੀਪ ਯਾਦਵ ਅਤੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਇਸ ਸੀਰੀਜ਼ ਵਿੱਚ ਨਹੀਂ ਖੇਡ ਸਕਣਗੇ।

ਵਨਡੇ ਮੈਚਾਂ ਵਿੱਚ 5 ਵੇਂ ਨੰਬਰ ‘ਤੇ ਬੱਲੇਬਾਜ਼ੀ ਕਰਨ ਲਈ ਉੱਤਰਣ ਵਾਲੇ ਕੇ ਐਲ ਰਾਹੁਲ ਟੀ -20 ਵਿੱਚ ਸ਼ਿਖਰ ਧਵਨ ਨਾਲ ਪਾਰੀ ਦੀ ਸ਼ੁਰੂਆਤ ਕਰ ਸਕਦੇ ਹਨ। ਦੂਜੇ ਪਾਸੇ ਵਨਡੇ ਸੀਰੀਜ਼ ਜਿੱਤਣ ਤੋਂ ਬਾਅਦ ਆਸਟ੍ਰੇਲੀਆ ਦਾ ਆਤਮ ਵਿਸਵਾਸ਼ ਵੀ ਵਧਿਆ ਹੋਇਆ ਹੋਵੇਗਾ। ਸਟਾਰ ਬੱਲੇਬਾਜ਼ ਡੇਵਿਡ ਵਾਰਨਰ ਹਾਲਾਂਕਿ ਸੱਟ ਕਾਰਨ ਬਾਹਰ ਹੋ ਗਿਆ ਹੈ। ਹੁਣ ਇਹ ਵੇਖਣਾ ਹੋਵੇਗਾ ਕਿ ਕਪਤਾਨ ਐਰੋਨ ਫਿੰਚ ਮਾਰਨਸ ਲੈਬੂਸ਼ਨ ਨਾਲ ਉੱਤਰਦੇ ਹਨ ਜਾਂ ਕਿਸੇ ਹੋਰ ਨਾਲ। ਆਸਟ੍ਰੇਲੀਆ ਵਿੱਚ ਹਾਲਾਂਕਿ, ਭਾਰਤ ਦਾ ਟੀ -20 ਰਿਕਾਰਡ ਚੰਗਾ ਹੈ। ਭਾਰਤ ਨੇ ਆਸਟ੍ਰੇਲੀਆ ਵਿੱਚ ਹੁਣ ਤਕ ਨੌਂ ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ ਭਾਰਤ ਨੇ ਪੰਜ ਮੈਚ ਜਿੱਤੇ ਹਨ। ਜਦਕਿ ਆਸਟ੍ਰੇਲੀਆ ਨੇ ਤਿੰਨ ਮੈਚ ਜਿੱਤੇ ਹਨ, ਜਦੋਂਕਿ ਇੱਕ ਮੈਚ ਦਾ ਨਤੀਜਾ ਨਹੀਂ ਆਇਆ ਸੀ। ਇੱਕ ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਆਸਟ੍ਰੇਲੀਆ ਵਿੱਚ ਕਦੇ ਵੀ ਟੀ -20 ਲੜੀ ਨਹੀਂ ਹਾਰਿਆ।

ਇਹ ਵੀ ਦੇਖੋ : ਦਿੱਲੀ ਬੈਠੇ ਕਿਸਾਨਾਂ ਦੀਆਂ ਘਰਵਾਲੀਆਂ ਵੀ ਘੱਟ ਨਹੀਂ, ਪਿੱਛੋਂ ਵੇਖੋ ਕਿਵੇਂ ਸਾਂਭੇ ਖੇਤ, ਪਸ਼ੂਆਂ ਸਣੇ ਸਾਰੇ ਕੰਮ !

The post IND Vs AUS: ਭਾਰਤ ਤੇ ਆਸਟ੍ਰੇਲੀਆ ਵਿਚਕਾਰ ਪਹਿਲਾ ਟੀ -20 ਮੈਚ ਅੱਜ appeared first on Daily Post Punjabi.