india vs bangladesh Archives - Daily Post Punjabi

ਬੰਗਲਾਦੇਸ਼ ਖਿਲਾਫ਼ ਪਹਿਲੇ ਟੈਸਟ ਲਈ ਟੀਮ ਇੰਡੀਆ ਦਾ ਐਲਾਨ, ਪੰਤ ਦੀ ਟੀਮ ’ਚ ਹੋਈ ਵਾਪਸੀ
ਬੰਗਲਾਦੇਸ਼ ਦੇ ਖਿਲਾਫ਼ 2 ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੁਕਾਬਲੇ ਦੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। 19 ਸਤੰਬਰ ਤੋਂ ਚੇੱਨਈ ਵਿੱਚ ਖੇਡੇ ਜਾਣ ਵਾਲੇ ਮੁਕਾਬਲੇ ਦੇ ਲਈ 16 ਮੈਂਬਰੀ ਟੀਮ ਦੀ ਚੋਣ ਕੀਤੀ ਗਈ ਹੈ। ਮਿਡਲ ਆਰਡਰ ਵਿੱਚ ਸਰਫਰਾਜ ਖਾਨ ਤੇ ਵਿਕਟਕੀਪਰ ਧਰੁਵ ਜੁਰੇਲ ਨੂੰ ਸ਼ਾਮਿਲ ਕੀਤਾ ਗਿਆ। ਖੱਬੇ ਹੱਥ ਦੇ ਪੇਸਰ ਯਸ਼ ਦਿਆਲ ਨੂੰ ਪਹਿਲੀ ਵਾਰ ਟੈਸਟ ਟੀਮ ਵਿੱਚ ਮੌਕਾ ਮਿਲਿਆ ਹੈ। ਵਿਰਾਟ ਕੋਹਲੀ, ਕੇਐੱਲ ਰਾਹੁਲ ਤੇ ਵਿਕਟਕੀਪਰ ਰਿਸ਼ਭ ਪੰਤ ਵੀ ਬੰਗਲਾਦੇਸ਼ ਦੇ ਖਿਲਾਫ਼ ਟੈਸਟ ਟੀਮ ਵਿੱਚ ਵਾਪਸੀ ਕਰਨਗੇ।

BCCI announces India’s squad

ਇਸ ਟੀਮ ਵਿੱਚ 4 ਨੌਜਵਾਨ ਖਿਡਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਮਿਡਲ ਆਰਡਰ ਬੱਲੇਬਾਜ਼ ਸਰਫਰਾਜ ਖਾਨ, ਵਿਕਟਕੀਪਰ ਧਰੁਵ ਜੁਰੇਲ, ਤੇਜ਼ ਗੇਂਦਬਾਜ਼ ਆਕਾਸ਼ ਦੀਪ ਤੇ ਯਸ਼ ਦਿਆਲ ਨੂੰ ਸ਼ਾਮਿਲ ਕੀਤਾ ਗਿਆ ਹੈ। ਦਿਆਲ ਨੂੰ ਛੱਡ ਕੇ ਬਾਕੀ ਤਿੰਨਾਂ ਖਿਡਾਰੀਆਂ ਨੇ ਇਸੇ ਸਾਲ ਇੰਗਲੈਂਡ ਦੇ ਖਿਲਾਫ਼ ਹੋਈ ਸੀਰੀਜ਼ ਵਿੱਚ ਡੈਬਿਊ ਕੀਤਾ ਸੀ। ਦਿਆਲ ਨੇ ਦਲੀਪ ਟਰਾਫੀ ਦੇ ਪਹਿਲੇ ਰਾਊਂਡ ਵਿੱਚ 4 ਵਿਕਟਾਂ ਲਈਆਂ ਹਨ। ਦਲੀਪ ਟਰਾਫੀ ਨਾ ਖੇਡਣ ਵਾਲੇ 6 ਸੀਨੀਅਰ ਖਿਡਾਰੀਆਂ ਨੇ ਟੀਮ ਵਿੱਚ ਜਗ੍ਹਾ ਬਣਾਈ। ਇਨ੍ਹਾਂ ਵਿੱਚ ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਜਸਪ੍ਰੀਤ ਬੁਮਰਾਹ ਤੇ ਮੁਹੰਮਦ ਸਿਰਾਜ ਸ਼ਾਮਿਲ ਹਨ। ਕੋਹਲੀ ਨੂੰ ਛੱਡ ਕੇ ਬਾਕੀ ਪੰਜਾਂ ਖਿਡਾਰੀਆਂ ਨੇ ਇੰਗਲੈਂਡ ਦੇ ਖਿਲਾਫ਼ ਇਸੇ ਸਾਲ ਫਰਵਰੀ-ਮਾਰਚ ਵਿੱਚ ਟੈਸਟ ਸੀਰੀਜ਼ ਖੇਡੀ ਸੀ।

ਇਹ ਵੀ ਪੜ੍ਹੋ: ਪੰਜਾਬ ਨੇ ਕੇਂਦਰ ਨੂੰ ਕਰਜ਼ਾ ਹੱਦ 10 ਹਜ਼ਾਰ ਕਰੋੜ ਵਧਾਉਣ ਦੀ ਕੀਤੀ ਮੰਗ, ਸਰਕਾਰ ਨੇ ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ

ਦੱਸ ਦੇਈਏ ਕਿ ਬੰਗਲਾਦੇਸ਼ ਦਾ ਭਾਰਤ ਦੌਰਾ 19 ਸਤੰਬਰ ਤੋਂ ਸ਼ੁਰੂ ਹੋਵੇਗਾ। ਚੇੱਨਈ ਵਿੱਚ ਪਹਿਲਾ ਟੈਸਟ ਤੇ 27 ਸਤੰਬਰ ਤੋਂ ਕਾਨਪੁਰ ਵਿੱਚ ਦੂਜਾ ਟੈਸਟ ਖੇਡਿਆ ਜਾਵੇਗਾ। 6,9 ਤੇ 12 ਅਕਤੂਬਰ ਨੂੰ 3 ਟੀ-20 ਖੇਡੇ ਜਾਣਗੇ। ਇਹ ਮੁਕਾਬਲੇ ਗਵਾਲੀਅਰ, ਦਿੱਲੀ ਤੇ ਹੈਦਰਾਬਾਦ ਵਿੱਚ ਖੇਡੇ ਜਾਣਗੇ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਹੁਣ ਤੱਕ 13 ਟੈਸਟ ਮੈਚ ਖੇਡੇ ਗਏ ਹਨ, ਜਿਨ੍ਹਾਂ ਵਿੱਚੋਂ 11 ਮੈਚ ਭਾਰਤ ਨੇ ਜਿੱਤੇ ਹਨ ਜਦਕਿ ਦੋ ਮੈਚ ਡਰਾਅ ਹੋਏ ਹਨ।

BCCI announces India’s squad

ਪਹਿਲੇ ਟੈਸਟ ਲਈ ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐੱਲ ਰਾਹੁਲ, ਸਰਫਰਾਜ਼ ਖਾਨ, ਰਿਸ਼ਭ ਪੰਤ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਆਕਾਸ਼ ਦੀਪ, ਜਸਪ੍ਰੀਤ ਬੁਮਰਾਹ, ਯਸ਼ ਦਿਆਲ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਬੰਗਲਾਦੇਸ਼ ਖਿਲਾਫ਼ ਪਹਿਲੇ ਟੈਸਟ ਲਈ ਟੀਮ ਇੰਡੀਆ ਦਾ ਐਲਾਨ, ਪੰਤ ਦੀ ਟੀਮ ’ਚ ਹੋਈ ਵਾਪਸੀ appeared first on Daily Post Punjabi.

ਪਾਕਿਸਤਾਨੀ ਅਦਾਕਾਰਾ ਨੇ ਭਾਰਤ ਨਾਲ ਮੈਚ ਤੋਂ ਪਹਿਲਾਂ ਬੰਗਲਾਦੇਸ਼ ਨੂੰ ਦਿੱਤਾ ਆਫਰ, “ਭਾਰਤ ਨੂੰ ਹਰਾਓ ਤਾਂ ਮੈਂ…”
ਭਾਰਤ ਨੇ 14 ਅਕਤੂਬਰ ਨੂੰ ਖੇਡੇ ਗਏ ਵਿਸ਼ਵ ਕੱਪ ਮੈਚ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਬੁਰੀ ਤਰ੍ਹਾਂ ਹਰਾ ਕੇ ਉਨ੍ਹਾਂ ਨੂੰ ਕਦੇ ਵੀ ਨਾ ਭੁੱਲਣ ਵਾਲਾ ਜ਼ਖਮ ਦਿੱਤਾ ਹੈ। ਭਾਰਤ ਦੇ ਖਿਲਾਫ਼ ਇਸ ਸ਼ਰਮਨਾਕ ਹਾਰ ਨੂੰ ਪਾਕਿਸਤਾਨੀ ਖਿਡਾਰੀ, ਫੈਨਜ਼ ਤੇ ਇਥੋਂ ਤੱਕ ਕਿ ਅਦਾਕਾਰ ਵੀ ਨਹੀਂ ਪਚਾ ਪਾ ਰਹੇ ਹਨ। ਭਾਰਤ ਨੂੰ ਵਿਸ਼ਵ ਕੱਪ 2023 ਵਿੱਚ ਆਪਣਾ ਅਗਲਾ ਮੈਚ ਬੰਗਲਾਦੇਸ਼ ਦੇ ਖਿਲਾਫ਼ ਕੱਲ੍ਹ ਯਾਨੀ ਕਿ 19 ਅਕਤੂਬਰ ਨੂੰ ਪੁਣੇ ਦੇ ਐੱਮਸੀਏ ਸਟੇਡੀਅਮ ਵਿੱਚ ਖੇਡਣਾ ਹੈ।

Pakistani actress makes bold promise

ਇਸੇ ਵਿਚਾਲੇ ਪਾਕਿਸਤਾਨ ਦੀ ਇੱਕ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਆਪਣੇ ਬੋਲਡ ਟਵੀਟ ਨਾਲ ਬਵਾਲ ਮਚਾ ਦਿੱਤਾ ਹੈ। ਸੇਹਰ ਸ਼ਿਨਵਾਰੀ ਨਾਮ ਦੀ ਪਾਕਿਸਤਾਨੀ ਅਦਾਕਾਰਾ ਨੇ ਵਿਸ਼ਵ ਕੱਪ 2023 ਵਿੱਚ ਭਾਰਤ ਨੂੰ ਹਰਾਉਣ ਦੀ ਸੂਰਤ ਵਿੱਚ ਬੰਗਲਾਦੇਸ਼ ਦੇ ਕ੍ਰਿਕਟਰਾਂ ਨੂੰ ਇੱਕ ਕਮਾਲ ਦੀ ਆਫਰ ਦਿੱਤੀ ਹੈ। ਸੇਹਰ ਸ਼ਿਨਵਾਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਟਵੀਟ ਕਰਦਿਆਂ ਲਿਖਿਆ, “ਇੰਸ਼ਾਅੱਲ੍ਹਾਹ ਮੇਰੇ ਬੰਗਾਲੀ ਬੰਧੂ ਅਗਲੇ ਮੈਚ ਵਿੱਚ ਸਦਾ ਬਦਲਾ ਲੈਣਗੇ। ਜੇਕਰ ਉਨ੍ਹਾਂ ਦੀ ਟੀਮ ਭਾਰਤ ਨੂੰ ਹਰਾਉਣ ਵਿੱਚ ਕਾਮਯਾਬ ਰਹੀ ਤਾਂ ਮੈਂ ਢਾਕਾ ਜਾਵਾਂਗੀ ਤੇ ਬੰਗਾਲੀ ਮੁੰਡੇ ਨਾਲ ਡਿਨਰ ਡੇਟ ‘ਤੇ ਜਾਵਾਂਗੀ।”

ਇਹ ਵੀ ਪੜ੍ਹੋ: ਪਟਿਆਲਾ ‘ਚ ਤੜਕੇ ਸਵੇਰੇ ਵੱਡੀ ਵਾ.ਰਦਾ.ਤ, ਰਿਟਾਇਰ ਬੈਂਕ ਮੈਨੇਜਰ ਦਾ ਤੇ.ਜ਼ਧਾਰ ਹ.ਥਿਆਰਾਂ ਨਾਲ ਕੀਤਾ ਕ.ਤਲ

ਜੇਕਰ ਇੱਥੇ ਵਿਸ਼ਵ ਕੱਪ 2023 ਦੀ ਗੱਲ ਕੀਤੀ ਜਾਵੇ ਤਾਂ ਬੰਗਲਾਦੇਸ਼ ਦੇ ਖਿਲਾਫ਼ ਭਾਰਤ ਦਾ ਵਧੀਆ ਰਿਕਾਰਡ ਹੈ। ਭਾਰਤ ਤੇ ਬੰਗਲਾਦੇਸ਼ ਦੇ ਵਿਚਾਲੇ ਵਨਡੇ ਵਿਸ਼ਵ ਕੱਪ ਵਿੱਚ ਹੁਣ ਤੱਕ 4 ਮੈਚ ਖੇਡੇ ਗਏ ਹਨ, ਜਿਨ੍ਹਾਂ ਵਿੱਚੋਂ 3 ਮੈਚ ਭਾਰਤ ਨੇ ਜਦਕਿ ਇੱਕ ਮੈਚ ਬੰਗਲਾਦੇਸ਼ ਨੇ ਜਿੱਤਿਆ ਹੈ। ਭਾਰਤ ਨੇ ਬੰਗਲਾਦੇਸ਼ ਨੂੰ 2011, 2015 ਤੇ 2019 ਦੇ ਵਨਡੇ ਵਿਸ਼ਵ ਕੱਪ ਵਿੱਚ ਬੁਰੀ ਤਰਾਂ ਹਰਾਇਆ ਹੈ। ਉੱਥੇ ਹੀ ਬੰਗਲਾਦੇਸ਼ ਨੇ ਭਾਰਤ ਨੂੰ 2007 ਦੇ ਵਨਡੇ ਵਿਸ਼ਵ ਕੱਪ ਵਿੱਚ ਹਰਾ ਕੇ ਟੂਰਨਾਮੈਂਟ ਤੋਂ ਬਾਹਰ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪਾਕਿਸਤਾਨੀ ਅਦਾਕਾਰਾ ਨੇ ਭਾਰਤ ਨਾਲ ਮੈਚ ਤੋਂ ਪਹਿਲਾਂ ਬੰਗਲਾਦੇਸ਼ ਨੂੰ ਦਿੱਤਾ ਆਫਰ, “ਭਾਰਤ ਨੂੰ ਹਰਾਓ ਤਾਂ ਮੈਂ…” appeared first on Daily Post Punjabi.

ਚੇਤੇਸ਼ਵਰ ਪੁਜਾਰਾ ਨੇ ਟੈਸਟ ਕ੍ਰਿਕਟ ‘ਚ ਰਚਿਆ ਇਤਿਹਾਸ, ਡਾਨ ਬ੍ਰੈਡਮੈਨ ਨੂੰ ਪਛਾੜ ਕੇ ਇਹ ਰਿਕਾਰਡ ਕੀਤਾ ਆਪਣੇ ਨਾਂਅ
ਬੰਗਲਾਦੇਸ਼ ਖਿਲਾਫ਼ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੇ ਇੱਕ ਵੱਡਾ ਰਿਕਾਰਡ ਆਪਣੇ ਨਾਮ ਕਰ ਲਿਆ ਹੈ। ਚੇਤੇਸ਼ਵਰ ਪੁਜਾਰਾ ਇਸ ਮੈਚ ਦੀ ਪਹਿਲੀ ਪਾਰੀ ਵਿੱਚ ਵੱਡਾ ਸਕੋਰ ਬਣਾਉਣ ਵਿੱਚ ਨਾਕਾਮ ਰਹੇ, ਪਰ ਉਹ 24 ਦੌੜਾਂ ਦੀ ਪਾਰੀ ਖੇਡਣ ਦੇ ਬਾਅਦ ਵੀ ਦਿੱਗਜ ਖਿਡਾਰੀਆਂ ਦੀ ਸੂਚੀ ਵਿੱਚ ਸ਼ਾਮਿਲ ਹੋ ਗਏ ਹਨ। ਪੁਜਾਰਾ ਨੇ ਪਿਛਲੇ ਟੈਸਟ ਵਿੱਚ ਸੈਂਕੜੇ ਵਾਲੀ ਪਾਰੀ ਖੇਡੀ ਸੀ, ਜੋ 1443 ਦਿਨਾਂ ਬਾਅਦ ਉਨ੍ਹਾਂ ਦੇ ਬੱਲੇ ਤੋਂ ਨਿਕਲਿਆ ਪਹਿਲਾ ਸੈਂਕੜਾ ਸੀ। ਉੱਥੇ ਹੀ ਇਸ ਮੈਚ ਵਿੱਚ ਉਨ੍ਹਾਂ ਨੇ ਡਾਨ ਬ੍ਰੈਡਮੈਨ ਵਰਗੇ ਦਿੱਗਜ ਖਿਡਾਰੀਆਂ ਨੂੰ ਪਿੱਛੇ ਛੱਡ ਦਿੱਤਾ ਹੈ।

Cheteshwar Pujara Test Record

ਪੁਜਾਰਾ ਨੇ ਇਸ ਮੈਚ ਤੋਂ ਪਹਿਲਾਂ 97 ਟੈਸਟ ਮੈਚਾਂ ਵਿੱਚ 44.77 ਦੀ ਔਸਤ ਨਾਲ 6984 ਦੌੜਾਂ ਬਣਾਈਆਂ ਸਨ। ਇਸ ਸਮੈਚ ਵਿੱਚ ਉਨ੍ਹਾਂ ਨੇ 16 ਦੌੜਾਂ ਬਣਾਉਂਦੇ ਹੀ 7000 ਦੌੜਾਂ ਦਾ ਅੰਕੜਾ ਪਾਰ ਕਰ ਲਿਆ। ਚੇਤੇਸ਼ਵਰ ਪੁਜਾਰਾ ਅਜਿਹਾ ਕਰਨ ਵਾਲੇ ਭਾਰਤ ਦੇ 8ਵੇਂ ਤੇ ਦੁਨੀਆ ਦੇ 55ਵੇਂ ਖਿਡਾਰੀ ਬਣੇ ਹਨ। ਉਨ੍ਹਾਂ ਨੇ ਟੈਸਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਡਾਨ ਬ੍ਰੈਡਮੈਨ ਵਰਗੇ ਦਿੱਗਜ ਖਿਡਾਰੀਆਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਨੇ 52 ਟੈਸਟ ਮੈਚਾਂ ਵਿੱਚ 99.94 ਦੀ ਔਸਤ ਨਾਲ 6996 ਦੌੜਾਂ ਬਣਾਈਆਂ ਸਨ। ਉੱਥੇ ਹੀ ਪੁਜਾਰਾ ਨੇ 98ਵਾਂ ਟੈਸਟ ਖੇਡਦੇ ਹੋਏ 44.88 ਦੀ ਔਸਤ ਨਾਲ ਇਹ ਅੰਕੜਾ ਪਾਰ ਕੀਤਾ ਹੈ।

ਇਹ ਵੀ ਪੜ੍ਹੋ: ਪਹਾੜਾਂ ‘ਤੇ ਬਰਫਬਾਰੀ ਨਾਲ ਪੰਜਾਬ ‘ਚ ਵਧੀ ਠੰਡ, ਡਿੱਗਿਆ ਪਾਰਾ, ਗੁਰਦਾਸਪੁਰ ਰਿਹਾ ਸਭ ਤੋਂ ਠੰਡਾ

ਪੁਜਾਰਾ ਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਮੈਚ ਦੀ ਪਹਿਲੀ ਪਾਰੀ ਵਿੱਚ 90 ਦੌੜਾਂ ਤੇ ਦੂਜੀ ਪਾਰੀ ਵਿੱਚ ਨਾਬਾਦ 102 ਦੌੜਾਂ ਬਣਾਈਆਂ ਸਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਪਿਛਲੇ ਸੈਂਕੜਾ ਜਨਵਰੀ 2019 ਵਿੱਚ ਸਿਡਨੀ ਵਿੱਚ ਆਸਟ੍ਰੇਲੀਆ ਦੇ ਖਿਲਾਫ਼ ਲਗਾਇਆ ਸੀ। ਪੁਜਾਰਾ ਆਪਣੇ ਟੈਸਟ ਕਰੀਅਰ ਵਿੱਚ ਹੁਣ ਤੱਕ 19 ਸੈਂਕੜੇ ਤੇ 34 ਅਰਧ ਸੈਂਕੜੇ ਲਗਾ ਚੁੱਕੇ ਹਨ। ਉਨ੍ਹਾਂ ਦਾ ਫਾਰਮ ਵਿੱਚ ਆਉਣਾ ਟੀਮ ਇੰਡੀਆ ਦੇ ਲਈ ਇੱਕ ਵੱਡੀ ਖੁਸ਼ਖਬਰੀ ਵੀ ਹੈ, ਕਿਉਂਕਿ ਅਗਲੇ ਸਾਲ ਆਸਟ੍ਰੇਲੀਆ ਖਿਲਾਫ਼ ਖੇਡੀ ਜਾਣ ਵਾਲੀ ਟੈਸਟ ਸੀਰੀਜ਼ ਵਿੱਚ ਉਹ ਟੀਮ ਦਾ ਅਹਿਮ ਹਿੱਸਾ ਰਹਿਣ ਵਾਲੇ ਹਨ।

Cheteshwar Pujara Test Record

ਦੱਸ ਦੇਈਏ ਕਿ ਭਾਰਤ ਵੱਲੋਂ ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਸਚਿਨ ਤੇਂਦੁਲਕਰ ਹਨ। ਸਚਿਨ ਨੇ ਟੈਸਟ ਵਿੱਚ ਕੁੱਲ 15 ਹਜ਼ਾਰ 921 ਟੈਸਟ ਦੌੜਾਂ ਬਣਾਈਆਂ ਹਨ। ਉਹ ਵਿਸ਼ਵ ਕ੍ਰਿਕਟ ਵਿੱਚ ਵੀ ਟੈਸਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਸਚਿਨ ਤੋਂ ਬਾਅਦ ਰਾਹੁਲ ਦ੍ਰਵਿੜ ਦਾ ਨਾਮ ਆਉਂਦਾ ਹੈ, ਜਿਨ੍ਹਾਂ ਨੇ ਟੈਸਟ ਵਿੱਚ ਕੁੱਲ 13 ਹਜ਼ਾਰ 265 ਟੈਸਟ ਦੌੜਾਂ ਬਣਾਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚੇਤੇਸ਼ਵਰ ਪੁਜਾਰਾ ਨੇ ਟੈਸਟ ਕ੍ਰਿਕਟ ‘ਚ ਰਚਿਆ ਇਤਿਹਾਸ, ਡਾਨ ਬ੍ਰੈਡਮੈਨ ਨੂੰ ਪਛਾੜ ਕੇ ਇਹ ਰਿਕਾਰਡ ਕੀਤਾ ਆਪਣੇ ਨਾਂਅ appeared first on Daily Post Punjabi.

IND vs BAN: ਭਾਰਤ ਨੇ 188 ਦੌੜਾਂ ਨਾਲ ਜਿੱਤਿਆ ਪਹਿਲਾ ਟੈਸਟ ਮੈਚ, ਸੀਰੀਜ਼ ‘ਚ 1-0 ਦੀ ਬਣਾਈ ਬੜ੍ਹਤ
ਟੀਮ ਇੰਡੀਆ ਨੇ ਬੰਗਲਾਦੇਸ਼ ਦੇ ਖਿਲਾਫ਼ ਟੈਸਟ ਸੀਰੀਜ਼ ਦਾ ਪਹਿਲਾ ਮੁਕਾਬਲਾ 188 ਦੌੜਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਭਾਰਤੀ ਟੀਮ ਨੇ ਦੋ ਮੁਕਾਬਲਿਆਂ ਦੀ ਸੀਰੀਜ਼ ਵਿੱਚ 1-0 ਨਾਲ ਬੜ੍ਹਤ ਬਣਾ ਲਈ ਹੈ। ਭਾਰਤ ਨੇ ਬੰਗਲਾਦੇਸ਼ ਤੋਂ ਲਗਾਤਾਰ ਚੌਥਾ ਟੈਸਟ ਮੈਚ ਜਿੱਤਿਆ ਹੈ। ਟੀਮ ਅੱਜ ਤੱਕ ਬੰਗਲਾਦੇਸ਼ ਤੋਂ ਇੱਕ ਵੀ ਟੈਸਟ ਮੈਚ ਨਹੀਂ ਹਾਰੀ ਹੈ। ਐਤਵਾਰ ਨੂੰ ਚਟਗਾਂਵ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਚੌਥੀ ਪਾਰੀ ਵਿੱਚ 324 ਦੌੜਾਂ ‘ਤੇ ਆਲਆਊਟ ਕਰ ਦਿੱਤਾ। ਭਾਰਤ ਵੱਲੋਂ ਅਕਸ਼ਰ ਪਟੇਲ ਅਤੇ ਕੁਲਦੀਪ ਯਾਦਵ ਨੇ 3-3 ਵਿਕਟਾਂ ਲਈਆਂ। ਮੁਹੰਮਦ ਸਿਰਾਜ, ਉਮੇਸ਼ ਯਾਦਵ ਤੇ ਰਵੀਚੰਦਰਨ ਅਸ਼ਵਿਨ ਨੂੰ 1-1 ਵਿਕਟ ਮਿਲੀ।

India vs Bangladesh 1st Test

ਐਤਵਾਰ ਨੂੰ ਭਾਰਤ ਵੱਲੋਂ ਦਿੱਤੇ ਗਏ 513 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਬੰਗਲਾਦੇਸ਼ ਨੂੰ ਉਸਦੀ ਦੂਜੀ ਪਾਰੀ ਵਿੱਚ 324 ਦੌੜਾਂ ‘ਤੇ ਆਲਆਊਟ ਕਰ ਦਿੱਤਾ। ਮੇਜ਼ਬਾਨ ਟੀਮ ਵੱਲੋਂ ਕਪਤਾਨ ਸ਼ਾਕਿਬ ਅਲ ਹਸਨ ਨੇ ਸਭ ਤੋਂ ਵੱਧ 84 ਦੌੜਾਂ ਬਣਾਈਆਂ। ਉਨ੍ਹਾਂ ਦੇ ਆਊਟ ਹੁੰਦਿਆਂ ਹੀ ਟੀਮ ਆਲਆਊਟ ਹੋ ਗਈ। ਉਮੇਸ਼ ਯਾਦਵ ਨੇ ਸ਼ਾਂਤੋਂ ਦੇ ਰੂਪ ਵਿੱਚ ਪਹਿਲੀ ਵਿਕਟ ਹਾਸਿਲ ਕੀਤੀ। ਬੰਗਲਾਦੇਸ਼ ਵੱਲੋਂ ਪਹਿਲਾ ਟੈਸਟ ਮੈਚ ਖੇਡ ਰਹੇ ਜਾਕਿਰ ਕੇ ਸੈਂਕੜਾ ਲਗਾਇਆ। ਸੈਂਕੜਾ ਲਗਾਉਣ ਤੋਂ ਬਾਅਦ ਅਸ਼ਵਿਨ ਨੇ ਜਾਕਿਰ ਨੂੰ ਆਊਟ ਕੀਤਾ। ਭਾਰਤ ਵੱਲੋਂ ਅਕਸ਼ਰ ਪਟੇਲ ਨੇ ਤਿੰਨ ਵਿਕਟਾਂ ਲਈਆਂ।

ਇਹ ਵੀ ਪੜ੍ਹੋ: ਰਾਹੁਲ ਦੀ ‘ਭਾਰਤ ਜੋੜੋ ਯਾਤਰਾ’ ‘ਤੇ ਬੋਲੇ ਕੈਪਟਨ, ‘ਸਮਝ ਨਹੀਂ ਆ ਰਿਹਾ ਇਹ ਕਿਸ ਨੂੰ ਜੋੜ ਰਹੇ ਨੇ’

ਬੰਗਲਾਦੇਸ਼ ਨੂੰ 150 ਦੌੜਾਂ ‘ਤੇ ਆਲ ਆਊਟ ਕਰਨ ਦੇ ਬਾਅਦ ਭਾਰਤ ਨੇ ਪਹਿਲੀ ਪਾਰੀ ਦੇ ਆਧਾਰ ‘ਤੇ 254 ਦੌੜਾਂ ਬੜ੍ਹਤ ਹਾਸਿਲ ਕੀਤੀ। ਦੂਜੀ ਪਾਰੀ ਵਿੱਚ ਕੇਐੱਲ ਰਾਹੁਲ ਤੇ ਸ਼ੁਭਮਨ ਗਿੱਲ ਨੇ ਟੀਮ ਨੂੰ ਵਧੀਆ ਸ਼ੁਰੂਆਤ ਦਿੱਤੀ। ਦੋਹਾਂ ਵਿਚਾਲੇ ਪਹਿਲੀ ਵਿਕਟ ਦੇ ਲਈ 70 ਦੌੜਾਂ ਦੀ ਸਾਂਝੇਦਾਰੀ ਹੋਈ। ਰਾਹੁਲ 23 ਦੌੜਾਂ ਬਣਾ ਕੇ ਆਊਟ ਹੋ ਗਏ, ਪਰ ਸ਼ੁਭਮਨ ਗਿੱਲ ਨੇ ਸੈਂਕੜਾ ਪੂਰਾ ਕੀਤਾ। ਆਊਟ ਹੋਣ ਤੋਂ ਪਹਿਲਾਂ ਸ਼ੁਭਮਨ ਗਿੱਲ ਨੇ 152 ਗੇਂਦਾਂ ‘ਤੇ 110 ਦੌੜਾਂ ਦੀ ਪਾਰੀ ਖੇਡੀ। ਉੱਥੇ ਹੀ ਪੁਜਾਰਾ ਨੇ 52 ਪਾਰੀਆਂ ਦੇ ਬਾਅਦ ਟੈਸਟ ਕ੍ਰਿਕਟ ਵਿੱਚ ਸੈਂਕੜਾ ਪੂਰਾ ਕੀਤਾ। ਭਾਰਤ ਨੇ 258 ਦੌੜਾਂ ਦੇ ਸਕੋਰ ‘ਤੇ ਦੂਜੀ ਪਾਰੀ ਘੋਸ਼ਿਤ ਕਰ ਦਿੱਤੀ। ਭਾਰਤ ਨੇ ਇਸ ਪਾਰੀ ਵਿੱਚ 512 ਦੌੜਾਂ ਦੀ ਬੜ੍ਹਤ ਹਾਸਿਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post IND vs BAN: ਭਾਰਤ ਨੇ 188 ਦੌੜਾਂ ਨਾਲ ਜਿੱਤਿਆ ਪਹਿਲਾ ਟੈਸਟ ਮੈਚ, ਸੀਰੀਜ਼ ‘ਚ 1-0 ਦੀ ਬਣਾਈ ਬੜ੍ਹਤ appeared first on Daily Post Punjabi.

ਕੁਲਦੀਪ ਯਾਦਵ ਨੇ ਰਚਿਆ ਇਤਿਹਾਸ, 22 ਮਹੀਨਿਆਂ ਬਾਅਦ ਵਾਪਸੀ ਕਰਦਿਆਂ ਤੋੜਿਆ ਅਸ਼ਵਿਨ ਤੇ ਕੁੰਬਲੇ ਦਾ ਰਿਕਾਰਡ
ਬੰਗਲਾਦੇਸ਼ ਦੇ ਖਿਲਾਫ਼ ਭਾਰਤੀ ਟੀਮ ਵਿੱਚ ਵਾਪਸੀ ਕਰਨ ਵਾਲੇ ਸਪਿਨਰ ਕੁਲਦੀਪ ਯਾਦਵ ਨੇ ਇਤਿਹਾਸ ਰਚ ਦਿੱਤਾ ਹੈ। 22 ਮਹੀਨੇ ਬਾਅਦ ਵਾਪਸੀ ਕਰਦੇ ਹੋਏ ਕੁਲਦੀਪ ਯਾਦਵ ਨੇ ਅਸ਼ਵਿਨ ਤੇ ਅਨਿਲ ਕੁੰਬਲੇ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਕੁਲਦੀਪ ਨੇ ਬੰਗਲਾਦੇਸ਼ ਦੀ ਪਹਿਲੀ ਪਾਰੀ ਵਿੱਚ 40 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਇਹ ਉਨ੍ਹਾਂ ਦੇ ਕਰੀਅਰ ਦਾ ਵਧੀਆ ਪ੍ਰਦਰਸ਼ਨ ਹੈ।

Kuldeep Yadav rewrites history

ਕੁਲਦੀਪ ਯਾਦਵ ਨੇ ਬੰਗਲਾਦੇਸ਼ ਵਿੱਚ ਇੱਕ ਭਾਰਤੀ ਸਪਿਨਰ ਵੱਲੋਂ ਵਧੀਆ ਟੈਸਟ ਪ੍ਰਦਰਸ਼ਨ ਕਰਨ ਦਾ ਰਿਕਾਰਡ ਆਪਣੇ ਨਾਮ ਦਰਜ ਕੀਤਾ। ਕੁਲਦੀਪ ਯਾਦਵ ਨੇ ਬੰਗਲਾਦੇਸ਼ ਖਿਲਾਫ ਪਹਿਲੇ ਟੈਸਟ ਦੇ ਤੀਜੇ ਦਿਨ ਇਹ ਉਪਲਬਧੀ ਹਾਸਿਲ ਕੀਤੀ। ਕੁਲਦੀਪ ਨੇ 40 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਇਹ ਰਿਕਾਰਡ ਅਸ਼ਵਿਨ ਦੇ ਨਾਮ ਸੀ, ਜਿਨ੍ਹਾਂ ਨੇ 2015 ਵਿੱਚ ਫਤੁਲਲਾਹ ਵਿੱਚ 87 ਦੌੜਾਂ ਦੇ ਕੇ 5 ਵਿਕਟਾਂ ਲਈਆਂ ਸੀ। ਕੁੰਬਲੇ ਦਾ ਬੰਗਲਾਦੇਸ਼ ਵਿੱਚ 4/55 ਦਾ ਵਧੀਆ ਪ੍ਰਦਰਸ਼ਨ 2004 ਵਿੱਚ ਚਟਗਾਂਵ ਵਿੱਚ ਹੀ ਕੀਤਾ ਸੀ।

ਇਹ ਵੀ ਪੜ੍ਹੋ: ਛੱਤੀਸਗੜ੍ਹ ‘ਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ, ਚਾਰ ਦਿਨ ਪਹਿਲਾਂ PM ਮੋਦੀ ਨੇ ਦਿਖਾਈ ਸੀ ਹਰੀ ਝੰਡੀ

ਹਾਲਾਂਕਿ ਬੰਗਲਾਦੇਸ਼ ਵਿੱਚ ਇੱਕ ਭਾਰਤੀ ਵੱਲੋਂ ਵਧੀਆ ਪ੍ਰਦਰਸ਼ਨ ਕਰਨ ਦਾ ਰਿਕਾਰਡ ਜ਼ਹੀਰ ਖਾਨ ਦੇ ਨਾਮ ਹੈ। ਜਿਨ੍ਹਾਂ ਨੇ 2007 ਵਿੱਚ ਮੀਰਪੁਰ ਵਿੱਚ 87 ਦੌੜਾਂ ਦੇ ਕੇ 7 ਵਿਕਟਾਂ ਲਈਆਂ ਸਨ। ਕੁਲਦੀਪ ਯਾਦਵ ਨੇ 22 ਮਹੀਨੇ ਬਾਅਦ ਟੈਸਟ ਕ੍ਰਿਕਟ ਵਿੱਚ ਵਾਪਸੀ ਕੀਤੀ ਹੈ। ਉਹ ਆਖਰੀ ਵਾਰ 2021 ਦੀ ਫਰਵਰੀ ਵਿੱਚ ਭਾਰਤ ਦੇ ਲਈ ਟੈਸਟ ਮੈਚ ਖੇਡਿਆ ਸੀ। ਕੁਲਦੀਪ ਦੇ ਨਾਮ ਤੀਜੀ ਵਾਰ ਰੈੱਡ-ਬਾਲ ਕ੍ਰਿਕਟ ਵਿੱਚ ਇੱਕ ਪਾਰੀ ਵਿੱਚ ਪੰਜ ਵਿਕਟਾਂ ਲਈਆਂ ਹਨ। ਇਸ ਸਤੋਂ ਪਹਿਲਾਂ ਇਹ ਵੈਸਟਇੰਡੀਜ਼ ਅਤੇ ਆਸਟ੍ਰੇਲੀਆ ਦੇ ਖਿਲਾਫ਼ ਇਹ ਕਾਰਨਾਮਾ ਕਰ ਚੁੱਕੇ ਹਨ। ਗੌਰਤਲਬ ਹੈ ਕਿ ਭਾਰਤ ਨੇ ਬੰਗਲਾਦੇਸ਼ ਨੂੰ 150 ਦੌੜਾਂ ‘ਤੇ ਸਮੇਟ ਦਿੱਤਾ ਅਤੇ 254 ਦੌੜਾਂ ਦੀ ਵੱਡੀ ਲੀਡ ਹਾਸਿਲ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 404 ਦੌੜਾਂ ਬਣਾਈਆਂ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੁਲਦੀਪ ਯਾਦਵ ਨੇ ਰਚਿਆ ਇਤਿਹਾਸ, 22 ਮਹੀਨਿਆਂ ਬਾਅਦ ਵਾਪਸੀ ਕਰਦਿਆਂ ਤੋੜਿਆ ਅਸ਼ਵਿਨ ਤੇ ਕੁੰਬਲੇ ਦਾ ਰਿਕਾਰਡ appeared first on Daily Post Punjabi.