India vs England 5th Test Archives - Daily Post Punjabi

IND vs ENG : ਭਾਰਤ ਨੇ ਇੰਗਲੈਂਡ ਨੂੰ ਇੱਕ ਪਾਰੀ ‘ਤੇ 64 ਦੌੜਾਂ ਨਾਲ ਹਰਾਇਆ, 4-1 ਨਾਲ ਜਿੱਤੀ ਸੀਰੀਜ਼
ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਆਖਰੀ ਮੈਚ ਹਿਮਾਚਲ ਪ੍ਰਦੇਸ਼ ਕ੍ਰਿਕੇਟ ਐਸੋਸੀਏਸ਼ਨ ਦੇ ਧਰਮਸ਼ਾਲਾ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤੀ ਟੀਮ ਨੇ ਟੈਸਟ ਵਿੱਚ ਇੰਗਲੈਂਡ ਨੂੰ ਇੱਕ ਪਾਰੀ ਅਤੇ 64 ਦੌੜਾਂ ਨਾਲ ਹਰਾਇਆ। ਇਸ ਨਾਲ ਟੀਮ ਇੰਡੀਆ ਨੇ ਪੰਜ ਮੈਚਾਂ ਦੀ ਟੈਸਟ ਸੀਰੀਜ਼ 4-1 ਨਾਲ ਜਿੱਤ ਲਈ ਹੈ।

ਇੰਗਲੈਂਡ ਨੇ ਵੀਰਵਾਰ ਨੂੰ ਐਚਪੀਸੀਏ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲੀ ਪਾਰੀ ‘ਚ ਇੰਗਲੈਂਡ ਦੀ ਟੀਮ 218 ਦੌੜਾਂ ‘ਤੇ ਆਲ ਆਊਟ ਹੋ ਗਈ ਅਤੇ ਟੀਮ ਇੰਡੀਆ 477 ਦੌੜਾਂ ‘ਤੇ ਢੇਰ ਹੋ ਗਈ। ਭਾਰਤ ਨੂੰ ਦੂਜੀ ਪਾਰੀ ‘ਚ 259 ਦੌੜਾਂ ਦੀ ਲੀਡ ਮਿਲੀ, ਇੰਗਲੈਂਡ ਦੀ ਟੀਮ ਸਿਰਫ 195 ਦੌੜਾਂ ‘ਤੇ ਹੀ ਸਿਮਟ ਗਈ। ਇਸ ਤਰ੍ਹਾਂ ਇੰਗਲੈਂਡ ਦੀ ਟੀਮ ਨੂੰ ਪਾਰੀ ਅਤੇ 64 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਆਪਣਾ 100ਵਾਂ ਟੈਸਟ ਖੇਡ ਰਹੇ ਰਵੀਚੰਦਰਨ ਅਸ਼ਵਿਨ ਨੇ ਮੈਚ ਵਿੱਚ 9 ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਕੈਨੇਡਾ ਤੋਂ ਪੰਜਾਬ ਆਉਂਦਿਆਂ ਨੌਜਵਾਨ ਨੂੰ ਜਹਾਜ਼ ’ਚ ਪਿਆ ਦਿਲ ਦਾ ਦੌਰਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌ.ਤ

ਪਿਛਲੇ 12 ਸਾਲਾਂ ‘ਚ ਘਰੇਲੂ ਮੈਦਾਨਾਂ ‘ਤੇ ਭਾਰਤ ਦੀ ਇਹ ਲਗਾਤਾਰ 17ਵੀਂ ਸੀਰੀਜ਼ ਜਿੱਤ ਹੈ। ਭਾਰਤੀ ਟੀਮ ਪਹਿਲਾਂ ਹੀ ਘਰੇਲੂ ਮੈਦਾਨ ‘ਤੇ ਲਗਾਤਾਰ ਸਭ ਤੋਂ ਵੱਧ ਸੀਰੀਜ਼ ਜਿੱਤਣ ਦਾ ਰਿਕਾਰਡ ਰੱਖ ਚੁੱਕੀ ਹੈ। ਆਸਟ੍ਰੇਲੀਆ ਘਰੇਲੂ ਮੈਦਾਨ ‘ਤੇ ਲਗਾਤਾਰ 10 ਸੀਰੀਜ਼ ਜਿੱਤ ਕੇ ਦੂਜੇ ਸਥਾਨ ‘ਤੇ ਹੈ। ਭਾਰਤ ਨੂੰ ਆਖਰੀ ਵਾਰ 2012 ‘ਚ ਘਰੇਲੂ ਹਾਲਾਤ ‘ਚ ਟੈਸਟ ਸੀਰੀਜ਼ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਫਿਰ ਇੰਗਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ। ਉਦੋਂ ਤੋਂ ਲੈ ਕੇ ਹੁਣ ਤੱਕ ਟੀਮ ਇੰਡੀਆ ਘਰੇਲੂ ਮੈਦਾਨ ‘ਤੇ ਕੋਈ ਸੀਰੀਜ਼ ਨਹੀਂ ਹਾਰੀ ਹੈ ਅਤੇ ਵਿਰੋਧੀ ਟੀਮ ਨੂੰ ਲਗਾਤਾਰ 17 ਵਾਰ ਹਰਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post IND vs ENG : ਭਾਰਤ ਨੇ ਇੰਗਲੈਂਡ ਨੂੰ ਇੱਕ ਪਾਰੀ ‘ਤੇ 64 ਦੌੜਾਂ ਨਾਲ ਹਰਾਇਆ, 4-1 ਨਾਲ ਜਿੱਤੀ ਸੀਰੀਜ਼ appeared first on Daily Post Punjabi.

ਬੁਮਰਾਹ ਦੀ ਕਪਤਾਨੀ ‘ਚ ਅੱਜ ਤੋਂ ਖੇਡਿਆ ਜਾਵੇਗਾ ਇੰਗਲੈਂਡ ਖਿਲਾਫ਼ 5ਵਾਂ ਟੈਸਟ ਮੈਚ, ਬਰਮਿੰਘਮ ‘ਚ ਭਾਰਤ ਰਚ ਸਕਦੈ ਇਤਿਹਾਸ
ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਆਖਰੀ ਮੁਕਾਬਲਾ ਸ਼ੁੱਕਰਵਾਰ ਤੋਂ ਬਰਮਿੰਘਮ ਦੇ ਐਜਬੈਸਟਨ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। ਇਸ ਸੀਰੀਜ਼ ਦੇ ਚਾਰ ਟੈਸਟ ਪਿਛਲੇ ਸਾਲ ਖੇਡੇ ਗਏ ਸਨ। ਉਸ ਸਮੇਂ ਕੋਰੋਨਾ ਕਾਰਨ ਮੈਨਚੇਸਟਰ ਵਿੱਚ ਹੋਣ ਵਾਲਾ ਪੰਜਵਾਂ ਮੁਕਾਬਲਾ ਰੱਦ ਕਰ ਦਿੱਤਾ ਗਿਆ ਸੀ। ਉੱਥੇ ਹੀ ਮੈਚ 10 ਮਹੀਨਿਆਂ ਬਾਅਦ ਬਰਮਿੰਘਮ ਵਿੱਚ ਅੱਜ ਤੋਂ ਮੈਚ ਖੇਡਿਆ ਜਾਵੇਗਾ।

India vs England 5th Test

ਦੱਸ ਦੇਈਏ ਕਿ ਇਸ ਮੁਕਾਬਲੇ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਜਸਪ੍ਰੀਤ ਬੁਮਰਾਹ ਨੂੰ ਟੀਮ ਇੰਡੀਆ ਦਾ ਨਵਾਂ ਕਪਤਾਨ ਬਣਾਇਆ ਗਿਆ ਹੈ । BCCI ਵੱਲੋਂ ਵੀਰਵਾਰ ਨੂੰ ਇਸਦਾ ਐਲਾਨ ਕੀਤਾ ਗਿਆ । ਟੀਮ ਇੰਡੀਆ ਦੇ ਰੈਗੂਲਰ ਕਪਤਾਨ ਰੋਹਿਤ ਸ਼ਰਮਾ ਕੋਰੋਨਾ ਕਾਰਨ ਇਸ ਮੈਚ ਤੋਂ ਬਾਹਰ ਹੋ ਗਏ ਹਨ । ਜਿਸ ਕਾਰਨ ਇਸ ਮੈਚ ਦੀ ਕਪਤਾਨੀ ਬੁਮਰਾਹ ਕਰਨਗੇ । ਬੁਮਰਾਹ ਕਪਿਲ ਦੇਵ ਤੋਂ ਬਾਅਦ ਭਾਰਤ ਦੀ ਕਪਤਾਨੀ ਕਰਨ ਵਾਲੇ ਪਹਿਲੇ ਤੇਜ਼ ਗੇਂਦਬਾਜ਼ ਹਨ ।

ਇਹ ਵੀ ਪੜ੍ਹੋ: ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲਾ ਖਰੜਾ ਤਿਆਰ, ਲੋੜ ਪਈ ਤਾਂ ਸੈਸ਼ਨ ਬੁਲਾਕੇ ਮੁਲਾਜ਼ਮ ਕਰਾਂਗੇ ਪੱਕੇ : CM ਮਾਨ

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸੀਰੀਜ਼ ਰੱਦ ਹੋਣ ਦੇ ਸਮੇਂ ਭਾਰਤ 2-1 ਤੋਂ ਅੱਗੇ ਸੀ, ਯਾਨੀ ਕਿ ਭਾਰਤੀ ਟੀਮ ਜੇਕਰ ਇਹ ਮੁਕਾਬਲਾ ਜਿੱਤ ਜਾਂਦੀ ਹੈ ਤਾਂ ਇੱਕ ਸਮੇਂ ਕਈ ਰਿਕਾਰਡ ਬਣਨਗੇ । 90 ਸਾਲਾ ਦੇ ਇਤਿਹਾਸ ਵਿੱਚ ਭਾਰਤ ਨੇ ਇੰਗਲੈਂਡ ਵਿੱਚ 5 ਮੈਚਾਂ ਦੀ ਕੋਈ ਸੀਰੀਜ਼ ਨਹੀਂ ਜਿੱਤੀ ਹੈ। ਬੀਤੇ 15 ਸਾਲਾਂ ਵਿੱਚ ਉਸਦੀ ਇੰਗਲੈਂਡ ਦੀ ਧਰਤੀ ‘ਤੇ ਪਹਿਲੀ ਸੀਰੀਜ਼ ਜਿੱਤ ਹੋਵੇਗੀ। ਇਸ ਤੋਂ ਇਲਾਵਾ ਬਰਮਿੰਘਮ ਵਿੱਚ 55 ਸਾਲ ਦੀ ਜਿੱਤ ਦਾ ਸੋਕਾ ਖਤਮ ਹੋਵੇਗਾ।

India vs England 5th Test

ਗੌਰਤਲਬ ਹੈ ਕਿ ਭਾਰਤੀ ਟੀਮ ਇੰਗਲੈਂਡ ਵਿੱਚ ਹੁਣ ਤੱਕ ਦੋ ਵਾਰ ਕਿਸੇ ਸੀਰੀਜ਼ ਵਿੱਚ 2-2 ਮੈਚ ਜਿੱਤ ਚੁੱਕੀ ਹੈ, ਪਰ ਹੁਣ ਤੱਕ ਇੱਕ ਵਾਰ ਵੀ ਟੀਮ ਉੱਥੇ ਇੱਕ ਸੀਰੀਜ਼ ਦੇ ਤਿੰਨ ਮੁਕਾਬਲੇ ਨਹੀਂ ਜਿੱਤ ਸਕੀ ਹੈ। ਜੇਕਰ ਭਾਰਤ ਇਹ ਟੈਸਟ ਮੁਕਾਬਲਾ ਜਿੱਤਦਾ ਹੈ ਤਾਂ ਇਹ ਕਾਰਨਾਮਾ ਪਹਿਲੀ ਵਾਰ ਮੁਮਕਿਨ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਬੁਮਰਾਹ ਦੀ ਕਪਤਾਨੀ ‘ਚ ਅੱਜ ਤੋਂ ਖੇਡਿਆ ਜਾਵੇਗਾ ਇੰਗਲੈਂਡ ਖਿਲਾਫ਼ 5ਵਾਂ ਟੈਸਟ ਮੈਚ, ਬਰਮਿੰਘਮ ‘ਚ ਭਾਰਤ ਰਚ ਸਕਦੈ ਇਤਿਹਾਸ appeared first on Daily Post Punjabi.