India vs New Zealand 2nd T20 Archives - Daily Post Punjabi

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਹੋਣ ਵਾਲੇ ਦੂਜੇ ਟੀ-20 ‘ਤੇ ਛਾਏ ਸੰਕਟ ਦੇ ਬੱਦਲ ! ਇਹ ਵੱਡੀ ਜਾਣਕਾਰੀ ਆਈ ਸਾਹਮਣੇ
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੱਲ ਰਹੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਭਲਕੇ 19 ਨਵੰਬਰ ਨੂੰ ਰਾਂਚੀ ‘ਚ ਖੇਡਿਆ ਜਾਣਾ ਹੈ। ਪਰ ਇਸ ਮੈਚ ‘ਤੇ ਸੰਕਟ ਦੇ ਬੱਦਲ ਛਾਏ ਹੋਏ ਹਨ। ਦਰਅਸਲ ਸ਼ੁੱਕਰਵਾਰ ਨੂੰ ਰਾਂਚੀ ‘ਚ ਹੋਣ ਵਾਲੇ ਇਸ ਮੈਚ ਨੂੰ ਮੁਲਤਵੀ ਕਰਨ ਜਾਂ ਸਟੇਡੀਅਮ ਦੀਅੱਧੀ ਸਮਰੱਥਾ ਨਾਲ ਮੈਚ ਕਰਵਾਉਣ ਦੀ ਇਜਾਜ਼ਤ ਦੇਣ ਦੀ ਮੰਗ ਦੇ ਨਾਲ ਝਾਰਖੰਡ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ।

India vs New Zealand 2nd T20

ਝਾਰਖੰਡ ਹਾਈ ਕੋਰਟ ਦੇ ਐਡਵੋਕੇਟ ਧੀਰਜ ਕੁਮਾਰ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਜੇਐਸਸੀਏ ਸਟੇਡੀਅਮ ਵਿੱਚ ਨਿਊਜ਼ੀਲੈਂਡ ਅਤੇ ਭਾਰਤ ਵਿਚਾਲੇ ਹੋਣ ਵਾਲੇ ਦੂਜੇ ਟੀ-20 ਮੈਚ ਵਿੱਚ ਦਰਸ਼ਕਾਂ ਲਈ 100 ਫੀਸਦੀ ਸੀਟਾਂ ਖੋਲ੍ਹਣ ਦੇ ਖਿਲਾਫ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ।

ਇਹ ਵੀ ਪੜ੍ਹੋ : ਸ਼ਸ਼ੀ ਥਰੂਰ ਦਾ ਵੱਡਾ ਬਿਆਨ, ਕਿਹਾ – 2024 ਦੀਆਂ ਚੋਣਾਂ ‘ਚ ਨਹੀਂ ਚੱਲੇਗੀ ਨਰਿੰਦਰ ਮੋਦੀ ਦੀ ‘ਮੈਂ, ਮੈਂ, ਮੈਂ’

ਧੀਰਜ ਕੁਮਾਰ ਨੇ ਆਪਣੀ ਪਟੀਸ਼ਨ ‘ਚ ਕਿਹਾ ਹੈ ਕਿ ਜਦੋਂ ਮੰਦਿਰ ਅਤੇ ਸੂਬੇ ਦੀਆਂ ਸਾਰੀਆਂ ਅਦਾਲਤਾਂ ਅਤੇ ਹੋਰ ਕਈ ਦਫ਼ਤਰ ਕੋਰੋਨਾ ਸੰਕ੍ਰਮਣ ਕਾਰਨ 50 ਫੀਸਦੀ ਸਟਾਫ਼ ਨਾਲ ਕੰਮ ਕਰ ਰਹੇ ਹਨ ਤਾਂ ਸੂਬਾ ਸਰਕਾਰ ਨੇ ਕਿਸ ਨਿਯਮ ਤਹਿਤ ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਸਟੇਡੀਅਮ ‘ਚ 100 ਪ੍ਰਤੀਸ਼ਤ ਦਰਸ਼ਕਾਂ ਦੇ ਨਾਲ ਮੈਚ ਦੀ ਇਜਾਜ਼ਤ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਹੋਣ ਵਾਲੇ ਦੂਜੇ ਟੀ-20 ‘ਤੇ ਛਾਏ ਸੰਕਟ ਦੇ ਬੱਦਲ ! ਇਹ ਵੱਡੀ ਜਾਣਕਾਰੀ ਆਈ ਸਾਹਮਣੇ appeared first on Daily Post Punjabi.