India vs Sri Lanka 2nd ODI Archives - Daily Post Punjabi

ਕੋਲਕਾਤਾ ‘ਚ ਸੀਰੀਜ਼ ‘ਤੇ ਕਬਜ਼ਾ ਕਰਨ ਲਈ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ, ਸ਼੍ਰੀਲੰਕਾ ਨਾਲ ਦੂਜਾ ਵਨਡੇ ਅੱਜ
ਭਾਰਤ-ਸ਼੍ਰੀਲੰਕਾ ਵਨਡੇ ਸੀਰੀਜ਼ ਦਾ ਦੂਜਾ ਮੁਕਾਬਲਾ ਵੀਰਵਾਰ ਨੂੰ ਈਡਨ ਗਾਰਡਨ ਮੈਦਾਨ ‘ਤੇ ਦੁਪਹਿਰ 1.30 ਵਜੇ ਤੋਂ ਖੇਡਿਆ ਜਾਵੇਗਾ। ਇਸ ਮੁਕਾਬਲੇ ਵਿੱਚ ਟੀਮ ਇੰਡੀਆ ਦੇ ਕੋਲ ਸ਼੍ਰੀਲੰਕਾ ਦੇ ਖਿਲਾਫ਼ ਲਗਾਤਾਰ 10ਵੀਂ ਵਨਡੇ ਸੀਰੀਜ਼ ਜਿੱਤਣ ਦਾ ਮੌਕਾ ਹੋਵੇਗਾ। ਭਾਰਤੀ ਟੀਮ ਵਨਡੇ ਸੀਰੀਜ਼ ਵਿੱਚ ਸ਼੍ਰੀਲੰਕਾ ਤੋਂ ਪਿਛਲੇ 26 ਸਾਲਾਂ ਤੋਂ ਨਹੀਂ ਹਾਰੀ ਹੈ। ਉਸਨੂੰ ਆਖਰੀ ਹਾਰ 1997 ਵਿੱਚ ਮਿਲੀ ਸੀ।

India vs Sri Lanka 2nd ODI

ਜੇਕਰ ਇੱਥੇ ਘਰੇਲੂ ਮੈਦਾਨ ਦੀ ਗੱਲ ਕੀਤੀ ਜਾਵੇ ਤਾਂ ਭਰਾਇ ਟੀਮ ਪਿਛਲੇ 5 ਵਨਡੇ ਸੀਰੀਜ਼ ਵਿੱਚ ਨਹੀਂ ਹਾਰੀ ਹੈ। ਉਸਨੇ ਸਾਰੀਆਂ ਸੀਰੀਜ਼ ਵਿੱਚ ਜਿੱਤ ਹਾਸਿਲ ਕੀਤੀ। ਸ਼੍ਰੀਲੰਕਾ ਦੇ ਖਿਲਾਫ਼ ਟੀਮ ਇੰਡੀਆ ਆਪਣੇ ਘਰੇਲੂ ਮੈਦਾਨ ‘ਤੇ ਇੱਕ ਵੀ ਸੀਰੀਜ਼ ਨਹੀਂ ਹਾਰੀ ਹੈ। ਹੁਣ ਤੱਕ 10 ਸੀਰੀਜ਼ ਵਿੱਚ ਦੋਨੋਂ ਟੀਮਾਂ ਦਾ ਆਹਮੋ-ਸਾਹਮਣਾ ਹੋਇਆ ਹੈ ਤੇ ਟੀਮ ਇੰਡੀਆ 9 ਵਿੱਚ ਜਿੱਤੀ ਹੈ। ਇਸ ਸੀਰੀਜ਼ ਡਰਾਅ ਹੋਈ ਸੀ। ਜੇਕਰ ਇੱਥੇ ਓਵਰਆਲ ਰਿਕਾਰਡ ਨੂੰ ਦੇਖਿਆ ਜਾਵੇ ਤਾਂ ਭਾਰਤ 1997 ਦੇ ਬਾਅਦ ਸ਼੍ਰੀਲੰਕਾ ਦੇ ਖਿਲਾਫ਼ ਵਨਡੇ ਸੀਰੀਜ਼ ਵਿੱਚ ਨਹੀਂ ਹਾਰਿਆ ਹੈ। ਦੋਹਾਂ ਟੀਮਾਂ ਵਿਚਾਲੇ ਕੁੱਲ 19 ਵਨਡੇ ਸੀਰੀਜ਼ ਖੇੜਿਆਂ ਗਈਆਂ ਹਨ। ਇਸ ਦੌਰਾਨ ਭਾਰਤ ਨੇ 14 ਮੈਚ ਜਿੱਤੇ ਤੇ 2 ਹਾਰੇ ਅਤੇ ਤਿੰਨ ਸੀਰੀਜ਼ ਬਰਾਬਰੀ ‘ਤੇ ਰਹੀਆਂ।

ਇਹ ਵੀ ਪੜ੍ਹੋ: ਘਰ ‘ਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਪਤੀ-ਪਤਨੀ ਸਣੇ 4 ਬੱਚੇ ਜ਼ਿੰਦਾ ਸੜੇ

ਜੇਕਰ ਇੱਥੇ ਪਿੱਚ ਦੀ ਗੱਲ ਕੀਤੀ ਜਾਵੇ ਤਾਂ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਬੈਟਿੰਗ ਕਰਨ ਦਾ ਫ਼ੈਸਲਾ ਕਰ ਸਕਦੀ ਹੈ, ਕਿਉਂਕਿ 32 ਵਿੱਚੋਂ 19 ਮੈਚ ਪਹਿਲਾਂ ਬੈਟਿੰਗ ਕਰਨ ਵਾਲੀ ਟੀਮ ਨੇ ਜਿੱਤੇ ਹਨ, ਜਦਕਿ 12 ਮੈਚ ਪਹਿਲਾਂ ਗੇਂਦਬਾਜ਼ੀ ਕਰਨ ਵਾਲੀ ਟੀਮ ਨੇ ਜਿੱਤੇ ਹਨ। ਈਡਨ ਗਾਰਡਨ ਦੀ ਪਿੱਚ ਫ੍ਰੈਂਡਲੀ ਮੰਨੀ ਜਾਂਦੀ ਹੈ। ਇਸ ਵਿੱਚ ਸਪਿਨਰਾਂ ਨੂੰ ਵੀ ਮਦਦ ਮਿਲਦੀ ਹੈ। ਅਜਿਹੇ ਵਿੱਚ ਇੱਥੇ ਸਪਿਨਰਾਂ ਦਾ ਜਲਵਾ ਦੇਖਣ ਨੂੰ ਮਿਲ ਸਕਦਾ ਹੈ।

India vs Sri Lanka 2nd ODI

ਹੁਣ ਤਿੰਨ ਦੀ ਸੰਭਾਵਿਤ ਪਲੇਇੰਗ -11
ਭਾਰਤੀ ਵਨਡੇ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ,ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਯੁਜਵੇਂਦਰ ਚਾਹਲ, ਈਸ਼ਾਨ ਕਿਸ਼ਨ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਅਕਸ਼ਰ ਪਟੇਲ, ਉਮਰਾਨ ਮਲਿਕ, ਸਰਿਆਕੁਮਾਰ ਯਾਦਵ।

ਸ਼੍ਰੀਲੰਕਾ ਵਨਡੇ ਟੀਮ: ਦਾਸੁਨ ਸ਼ਨਾਕਾ (ਕਪਤਾਨ), ਕੁਸਲ ਮੈਂਡਿਸ, ਚਰਿਥ ਅਸਾਲੰਕਾ, ਅਸ਼ੇਨ ਬਾਂਦਾਰਾ, ਵਾਨਿੰਦੁ ਹਸਾਰੰਗਾ, ਧਨੰਜੇ ਡੀਸਿਲਵਾ, ਅਵਿਸ਼ਕਾ ਫਰਨਾਂਡੋ, ਨੁਵਾਨੀਡੂ ਫਰਨਾਂਡੋ, ਚਮਿਕਾ ਕਰੁਣਾਰਤਨੇ, ਡੀ. ਮਦੁਸ਼ਨ, ਕਾਸੁਨ ਰਜਿਥਾ, ਦੁਨਿਥ ਵੇਲਾਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੋਲਕਾਤਾ ‘ਚ ਸੀਰੀਜ਼ ‘ਤੇ ਕਬਜ਼ਾ ਕਰਨ ਲਈ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ, ਸ਼੍ਰੀਲੰਕਾ ਨਾਲ ਦੂਜਾ ਵਨਡੇ ਅੱਜ appeared first on Daily Post Punjabi.

ਭਾਰਤ ਨੇ ਰੋਮਾਂਚਕ ਮੁਕਾਬਲੇ ‘ਚ ਸ਼੍ਰੀਲੰਕਾ ਨੂੰ 3 ਵਿਕਟਾਂ ਨਾਲ ਦਿੱਤੀ ਮਾਤ, ਕੀਤਾ ਸੀਰੀਜ਼ ‘ਤੇ ਕਬਜ਼ਾ
ਭਾਰਤ ਨੇ ਸ਼੍ਰੀਲੰਕਾ ਨੂੰ ਵਨਡੇ ਸੀਰੀਜ਼ ਦੇ ਦੂਜੇ ਮੈਚ ਵਿੱਚ 3 ਵਿਕਟਾਂ ਨਾਲ ਮਾਤ ਦੇ ਦਿੱਤੀ । ਕੋਲੰਬੋ ਵਿੱਚ ਖੇਡੇ ਗਏ ਇਸ ਮੈਚ ਵਿੱਚ ਟੀਮ ਇੰਡੀਆ ਨੇ 3 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ । ਇਸ ਦੇ ਨਾਲ ਹੀ ਉਸਨੇ ਵਨਡੇ ਸੀਰੀਜ਼ ‘ਤੇ ਵੀ ਕਬਜ਼ਾ ਕਰ ਲਿਆ ਹੈ ।

India vs Sri Lanka 2nd ODI

ਤਿੰਨ ਮੈਚਾਂ ਦੀ ਸੀਰੀਜ਼ ਵਿੱਚ ਭਾਰਤ 2-0 ਨਾਲ ਅੱਗੇ ਹੋ ਗਿਆ ਹੈ । ਟੀਮ ਇੰਡੀਆ ਦੀ ਜਿੱਤ ਦੇ ਹੀਰੋ ਦੀਪਕ ਚਾਹਰ ਰਹੇ । ਉਸਨੇ 69 ਦੌੜਾਂ ਦੀ ਨਾਬਾਦ ਪਾਰੀ ਖੇਡੀ। ਦਰਅਸਲ, ਚਾਹਰ ਅਤੇ ਭੁਵਨੇਸ਼ਵਰ ਦੇ ਕਾਰਨ ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਲੀਡ ਹਾਸਿਲ ਕਰ ਲਈ ਹੈ।

ਇਹ ਵੀ ਪੜ੍ਹੋ: ਜਦੋਂ ਤੱਕ ਨਵਜੋਤ ਸਿੱਧੂ ਜਨਤਕ ਤੌਰ ‘ਤੇ ਮੁਆਫੀ ਨਹੀਂ ਮੰਗਦੇ ਉਦੋਂ ਤੱਕ ਕੋਈ ਮੁਲਾਕਾਤ ਨਹੀਂ : ਕੈਪਟਨ ਅਮਰਿੰਦਰ

ਪਹਿਲੇ ਵਨਡੇ ਮੈਚ ਵਿੱਚ ਭਾਰਤ ਨੇ ਮੇਜ਼ਬਾਨ ਟੀਮ ਨੂੰ 7 ਵਿਕਟਾਂ ਨਾਲ ਹਰਾਇਆ ਸੀ । ਹਾਲਾਂਕਿ, ਪਹਿਲੇ ਮੈਚ ਦੇ ਉਲਟ ਮੇਜ਼ਬਾਨ ਟੀਮ ਪ੍ਰਸ਼ੰਸਾਯੋਗ ਪ੍ਰਦਰਸ਼ਨ ਦੇ ਨਾਲ ਜਿੱਤ ਦੇ ਰਾਹ ‘ਤੇ ਸੀ, ਪਰ ਚਾਹਰ ਅਤੇ ਭੁਵਨੇਸ਼ਵਰ ਨੇ ਬੱਲੇ ਨਾਲ ਕਮਾਲ ਕਰਦਿਆਂ ਉਨ੍ਹਾਂ ਤੋਂ ਜਿੱਤ ਨੂੰ ਖੋਹ ਲਿਆ।

ਇਸ ਮੁਕਾਬਲੇ ਵਿੱਚ ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ 276 ਦੌੜਾਂ ਦਾ ਚੁਣੌਤੀਪੂਰਨ ਟੀਚਾ ਦਿੱਤਾ ਅਤੇ ਫਿਰ 193 ਦੌੜਾਂ ਦੇ ਕੇ ਸੱਤ ਵਿਕਟਾਂ ਗਵਾ ਦਿੱਤੀਆਂ ਪਰ ਇਸ ਤੋਂ ਬਾਅਦ ਆਪਣਾ ਪਹਿਲਾ ਅਰਧ ਸੈਂਕੜਾ ਬਣਾਉਣ ਵਾਲੇ ਚਾਹਰ ਨੇ ਮੈਚ ਵਿੱਚ ਭੁਵਨੇਸ਼ਵਰ ਨਾਲ 8ਵੇਂ ਵਿਕਟ ਲਈ ਨਾਬਾਦ 84 ਦੌੜਾਂ ਦੀ ਸਾਂਝੇਦਾਰੀ ਕੀਤੀ । ਭਾਰਤ ਨੇ ਇਹ ਟੀਚਾ 49.1 ਓਵਰਾਂ ਵਿੱਚ 7 ਵਿਕਟਾਂ ’ਤੇ ਹਾਸਿਲ ਕਰ ਲਿਆ।

India vs Sri Lanka 2nd ODI

ਭਾਰਤ ਲਈ ਚਾਹਰ ਤੋਂ ਇਲਾਵਾ ਆਪਣਾ ਦੂਜਾ ਵਨਡੇ ਮੈਚ ਖੇਡ ਰਹੇ ਸੂਰਿਆਕੁਮਾਰ ਯਾਦਵ ਨੇ 53 ਦੌੜਾਂ ਬਣਾਈਆਂ । ਇਹ ਵਨਡੇ ਮੈਚਾਂ ਵਿੱਚ ਉਨ੍ਹਾਂ ਦਾ ਪਹਿਲਾ ਅਰਧ ਸੈਂਕੜਾ ਹੈ। ਇਸ ਤੋਂ ਇਲਾਵਾ ਮਨੀਸ਼ ਪਾਂਡੇ ਨੇ 37, ਕ੍ਰੂਨਲ ਪਾਂਡਿਆ ਨੇ 35 ਦੌੜਾਂ ਜੋੜੀਆਂ । ਉੱਥੇ ਹੀ ਕਪਤਾਨ ਸ਼ਿਖਰ ਧਵਨ ਦੇ ਬੱਲੇ ਤੋਂ 29 ਦੌੜਾਂ ਬਣੀਆਂ ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

ਇਸ ਤੋਂ ਪਹਿਲਾਂ ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚਰਿਥ ਅਸਾਲੰਕਾ (65 ਦੌੜਾਂ) ਅਤੇ ਅਵਿਸ਼ਕਾ ਫਰਨਾਂਡੋ (50 ਦੌੜਾਂ) ਦੀ ਸ਼ਾਨਦਾਰ ਪਾਰੀ ਦੀ ਮਦਦ ਨਾਲ ਟਾਸ ਜਿੱਤ ਕੇ 50 ਓਵਰਾਂ ਵਿੱਚ 9 ਵਿਕਟਾਂ ’ਤੇ 275 ਦੌੜਾਂ ਬਣਾਈਆਂ । ਭਾਰਤ ਲਈ ਭੁਵਨੇਸ਼ਵਰ ਕੁਮਾਰ ਅਤੇ ਯੁਜਵੇਂਦਰ ਚਾਹਲ ਨੇ ਤਿੰਨ-ਤਿੰਨ ਅਤੇ ਦੀਪਕ ਚਾਹਰ ਨੇ ਦੋ ਵਿਕਟਾਂ ਲਈਆਂ।

ਇਹ ਵੀ ਦੇਖੋ: ਟਰੂਡੋ ਨੂੰ ਚਿੱਠੀ ਲਿਖਣ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਦੱਸੇ ਵੱਡੇ ਸੱਚ! ਹੁਣ ਬਾਹਰ ਜਾਣ ਵਾਲਿਆਂ ‘ਤੇ ਸਖਤੀ…

The post ਭਾਰਤ ਨੇ ਰੋਮਾਂਚਕ ਮੁਕਾਬਲੇ ‘ਚ ਸ਼੍ਰੀਲੰਕਾ ਨੂੰ 3 ਵਿਕਟਾਂ ਨਾਲ ਦਿੱਤੀ ਮਾਤ, ਕੀਤਾ ਸੀਰੀਜ਼ ‘ਤੇ ਕਬਜ਼ਾ appeared first on Daily Post Punjabi.

ਭਾਰਤ-ਸ਼੍ਰੀਲੰਕਾ ਵਿਚਾਲੇ ਅੱਜ ਖੇਡਿਆ ਜਾਵੇਗਾ ਦੂਜਾ ਵਨਡੇ ਮੈਚ, ਸੀਰੀਜ਼ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ ‘ਤੇ ਉਤਰੇਗੀ ਧਵਨ ਬ੍ਰਿਗੇਡ
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡੀ ਜਾ ਰਹੀ ਤਿੰਨ ਵਨਡੇ ਰੋਜ਼ਾ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਯਾਨੀ ਕਿ ਮੰਗਲਵਾਰ ਨੂੰ ਖੇਡਿਆ ਜਾਵੇਗਾ। ਇਹ ਮੁਕਾਬਲਾ ਭਾਰਤੀ ਸਮੇਂ ਅਨੁਸਾਰ ਦੁਪਹਿਰ 3 ਵਜੇ ਖੇਡਿਆ ਜਾਵੇਗਾ । ਸ਼ਿਖਰ ਧਵਨ ਦੀ ਅਗਵਾਈ ਵਿੱਚ ਭਾਰਤੀ ਟੀਮ ਨੇ ਪਹਿਲਾ ਵਨਡੇ ਵਿੱਚ ਸੱਤ ਵਿਕਟਾਂ ਨਾਲ ਜਿੱਤ ਹਾਸਿਲ ਕੀਤੀ ਸੀ ।

India vs Sri Lanka 2nd ODI

ਅਜਿਹੀ ਸਥਿਤੀ ਵਿੱਚ ਹੁਣ ਭਾਰਤੀ ਟੀਮ ਦੂਜਾ ਮੈਚ ਜਿੱਤ ਕੇ ਇਸ ਸੀਰੀਜ਼ ਨੂੰ ਆਪਣੇ ਨਾਮ ਕਰਨਾ ਚਾਹੇਗੀ । ਉੱਥੇ ਹੀ ਦੂਜੇ ਪਾਸੇ ਦਸੁਨ ਸ਼ਨਾਕਾ ਦੀ ਅਗਵਾਈ ਵਾਲੀ ਸ਼੍ਰੀਲੰਕਾ ਦੀ ਟੀਮ ਦੂਜੇ ਵਨਡੇ ਵਿੱਚ ਜਿੱਤ ਹਾਸਿਲ ਕਰ ਕੇ ਸੀਰੀਜ਼ ਵਿੱਚ ਬਣੇ ਰਹਿਣ ਦੀ ਕੋਸ਼ਿਸ਼ ਕਰੇਗੀ।

ਇਹ ਵੀ ਪੜ੍ਹੋ: ਨਾਰਾਜ਼ ਕੈਪਟਨ ਨੇ ਸਿੱਧੂ ਨੂੰ ਪ੍ਰਧਾਨ ਬਣਨ ਦੀ ਨਹੀਂ ਦਿੱਤੀ ਵਧਾਈ, ਮੁਲਾਕਾਤ ‘ਤੇ ਉਲਝਣ ਅਜੇ ਵੀ ਬਰਕਰਾਰ, ਕਿਵੇਂ ਸੁਲਝੇਗਾ ਮਸਲਾ?

ਦਰਅਸਲ, ਭਾਰਤ ਜੇਕਰ ਇਹ ਮੈਚ ਜਿੱਤ ਲੈਂਦਾ ਹੈ ਤਾਂ ਸ਼੍ਰੀਲੰਕਾ ਖਿਲਾਫ਼ ਉਨ੍ਹਾਂ ਦੀ ਇਹ ਲਗਾਤਾਰ 10ਵੀ ਵਨਡੇ ਸੀਰੀਜ਼ ਜਿੱਤ ਹੋਵੇਗੀ। ਟੀਮ ਇੰਡੀਆ 2005/06 ਤੋਂ ਸ਼੍ਰੀਲੰਕਾ ਖਿਲਾਫ਼ 9 ਸੀਰੀਜ਼ ਜਿੱਤ ਚੁੱਕੀ ਹੈ। ਉੱਥੇ ਹੀ ਸ਼੍ਰੀਲੰਕਾ ਖਿਲਾਫ਼ ਸਭ ਤੋਂ ਵੱਧ ਵਨਡੇ ਜਿੱਤਣ ਦੇ ਮਾਮਲੇ ਵਿੱਚ ਵੀ ਭਾਰਤ ਪਾਕਿਸਤਾਨ ਨੂੰ ਪਿੱਛੇ ਛੱਡ ਦੇਵੇਗਾ।

India vs Sri Lanka 2nd ODI

ਭਾਰਤ ਦੀ ਇਸ ਜਿੱਤ ਵਿੱਚ ਗੇਂਦਬਾਜ਼ਾਂ ਦੇ ਨਾਲ ਸਾਰੇ ਬੱਲੇਬਾਜ਼ਾਂ ਦੀ ਵੀ ਅਹਿਮ ਭੂਮਿਕਾ ਸੀ । ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾ ਨੇ ਸਿਰਫ 24 ਗੇਂਦਾਂ ਵਿੱਚ 43 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ ਸੀ । ਇਸ ਦੇ ਨਾਲ ਹੀ ਕਪਤਾਨ ਸ਼ਿਖਰ ਧਵਨ 86 ਦੌੜਾਂ ਬਣਾ ਕੇ ਨਾਬਾਦ ਰਹੇ। ਇਸ ਤੋਂ ਬਾਅਦ ਤੀਜੇ ਨੰਬਰ ‘ਤੇ ਬੱਲੇਬਾਜ਼ੀ ਕਰਨ ਆਏ ਈਸ਼ਾਨ ਕਿਸ਼ਨ ਨੇ 59 ਅਤੇ ਚੌਥੇ ਨੰਬਰ ‘ਤੇ ਆਏ ਮਨੀਸ਼ ਪਾਂਡੇ ਨੇ 26 ਦੌੜਾਂ ਬਣਾਈਆਂ ਸਨ ।

ਇਹ ਵੀ ਪੜ੍ਹੋ: ਹੁਣ ਮੁਆਫੀ ‘ਤੇ ਸ਼ੁਰੂ ਹੋਇਆ ਕਾਟੋ ਕਲੇਸ਼, CM ਕੈਪਟਨ ਦੀ ਸ਼ਰਤ ‘ਤੇ ਸਿੱਧੂ ਸਮਰਥਕਾਂ ਨੇ ਕਿਹਾ – ‘ਮੁੱਖ ਮੰਤਰੀ ਮੰਗਣ ਮੁਆਫੀ…!’

ਭਾਰਤੀ ਟੀਮ: ਸ਼ਿਖਰ ਧਵਨ (ਕਪਤਾਨ), ਪ੍ਰਿਥਵੀ ਸ਼ਾ, ਈਸ਼ਾਨ ਕਿਸ਼ਨ (ਵਿਕਟਕੀਪਰ), ਮਨੀਸ਼ ਪਾਂਡੇ, ਸੂਰਯਕੁਮਾਰ ਯਾਦਵ, ਹਾਰਦਿਕ ਪਾਂਡਿਆ, ਕ੍ਰੂਨਲ ਪਾਂਡਿਆ, ਭੁਵਨੇਸ਼ਵਰ ਕੁਮਾਰ, ਦੀਪਕ ਚਾਹਰ, ਕੁਲਦੀਪ ਯਾਦਵ ਅਤੇ ਯੁਜਵੇਂਦਰ ਚਾਹਲ।

ਇਹ ਵੀ ਦੇਖੋ: ‘‘Canada ਦੀ ਧਰਤੀ ‘ਤੇ ਜਾਣ ਲਈ ਭਾਈ-ਭੈਣ ਵੀ ਵਿਆਹ ਕਰਵਾ ਰਹੇ, ਜੇ ਜ਼ਮੀਰ ਹੀ ਮਰ ਗਏ ਤਾਂ ਖੱਟ ਕੀ ਲਿਆ?’’

The post ਭਾਰਤ-ਸ਼੍ਰੀਲੰਕਾ ਵਿਚਾਲੇ ਅੱਜ ਖੇਡਿਆ ਜਾਵੇਗਾ ਦੂਜਾ ਵਨਡੇ ਮੈਚ, ਸੀਰੀਜ਼ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ ‘ਤੇ ਉਤਰੇਗੀ ਧਵਨ ਬ੍ਰਿਗੇਡ appeared first on Daily Post Punjabi.