india vs sri lanka Archives - Daily Post Punjabi

ਰੋਹਿਤ ਸ਼ਰਮਾ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ, ਅਜਿਹਾ ਕਾਰਨਾਮਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ
ਭਾਰਤੀ ਟੀਮ ਨੂੰ ਸ਼੍ਰੀਲੰਕਾ ਦੇ ਖਿਲਾਫ਼ ਦੂਜੇ ਵਨਡੇ ਮੈਚ ਵਿੱਚ 32 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਟੀਮ 241 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਸਿਰਫ਼ 208 ਦੌੜਾਂ ‘ਤੇ ਹੀ ਆਲ ਆਊਟ ਹੋ ਗਈ। ਦੋਹਾਂ ਟੀਮਾਂ ਦੇ ਵਿਚਾਲੇ ਪਹਿਲਾ ਮੁਕਾਬਲਾ ਟਾਈ ਰਿਹਾ ਸੀ। ਇਸ ਮੈਚ ਵਿੱਚ ਰੋਹਿਤ ਸ਼ਰਮਾ ਨੂੰ ਛੱਡ ਕੇ ਬਾਕੀ ਦੇ ਬੱਲੇਬਾਜ਼ ਵਧੀਆ ਪ੍ਰਦਰਸ਼ਨ ਕਰਨ ਵਿੱਚ ਨਾਕਾਮ ਸਾਬਿਤ ਹੋਏ। ਉਨ੍ਹਾਂ ਨੇ ਮੈਚ ਵਿੱਚ ਅਰਧ ਸੈਂਕੜਾ ਲਗਾਇਆ, ਪਰ ਉਸਦੇ ਆਊਟ ਹੁੰਦਿਆਂ ਹੀ ਟੀਮ ਇੰਡੀਆ ਦੀ ਬੱਲੇਬਾਜ਼ੀ ਤਾਸ਼ ਦੇ ਪੱਤਿਆਂ ਦੀ ਤਰ੍ਹਾਂ ਖਿਲਰ ਗਈ।

Rohit Sharma break Sachin Tendulkar record

ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਦੀ ਜੋੜੀ ਨੇ 97 ਦੌੜਾਂ ਦੀ ਸ਼ਾਨਦਾਰ ਓਪਨਿੰਗ ਸਾਂਝੇਦਾਰੀ ਕੀਤੀ ਸੀ। ਉਦੋਂ ਰੋਹਿਤ-ਗਿੱਲ ਵਧੀਆ ਬੱਲੇਬਾਜ਼ੀ ਕਰ ਰਹੇ ਸਨ। ਅਜਿਹੇ ਵਿੱਚ ਲੱਗ ਰਿਹਾ ਸੀ ਕਿ ਟੀਮ ਇੰਡੀਆ ਆਸਾਨੀ ਨਾਲ ਮੈਚ ਜਿੱਤ ਜਾਵੇਗੀ। ਪਰ ਰੋਹਿਤ ਦੇ ਆਊਟ ਹੁੰਦਿਆਂ ਹੀ ਮੈਚ ਦਾ ਰੁੱਖ ਬਦਲ ਗਿਆ। ਉਨ੍ਹਾਂ ਨੇ 44 ਗੇਂਦਾਂ ਵਿੱਚ 64 ਦੌੜਾਂ ਬਣਾਈਆਂ, ਜਿਸ ਵਿੱਚ 5 ਚੌਕੇ ਤੇ 4 ਛੱਕੇ ਸ਼ਾਮਿਲ ਸਨ। ਇੰਟਰਨੈਸ਼ਨਲ ਕ੍ਰਿਕਟ ਵਿੱਚ ਓਪਨਰ ਦੇ ਤੌਰ ‘ਤੇ ਉਨ੍ਹਾਂ ਦਾ ਇਹ 121ਵਾਂ 50+ ਸਕੋਰ ਹੈ।

ਇਹ ਵੀ ਪੜ੍ਹੋ: ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ਤੋਂ ਪਹਿਲਾਂ ਝਟਕਾ, ਇਸ ਖਿਡਾਰੀ ‘ਤੇ ਲੱਗਿਆ ਇਕ ਮੈਚ ਦਾ ਬੈਨ

ਰੋਹਿਤ ਸ਼ਰਮਾ ਭਾਰਤ ਦੇ ਲਈ ਇੰਟਰਨੈਸ਼ਨਲ ਕ੍ਰਿਕਟ ਵਿੱਚ ਓਪਨਰ ਦੇ ਤੌਰ ‘ਤੇ ਸਭ ਤੋਂ ਜ਼ਿਆਦਾ 50+ ਸਕੋਰ ਬਣਾਉਣ ਵਾਲੇ ਪਲੇਅਰ ਬਣ ਗਏ ਹਨ। ਇਸਦੇ ਨਾਲ ਉਨ੍ਹਾਂ ਨੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ ਹੈ। ਸਚਿਨ ਨੇ ਭਾਰਤ ਦੇ ਲਈ ਓਪਨਰ ਦੇ ਤੌਰ ‘ਤੇ ਇੰਟਰਨੈਸ਼ਨਲ ਕ੍ਰਿਕਟ ਵਿੱਚ 120 ਵਾਰ ਫਿਫਟੀ ਪਲੱਸ ਸਕੋਰ ਬਣਾਇਆ ਸੀ। ਹੁਣ ਰੋਹਿਤ ਸਾਰੇ ਭਾਰਤੀ ਖਿਡਾਰੀਆਂ ਨੂੰ ਪਿੱਛੇ ਛੱਡਦੇ ਹੋਏ ਪਹਿਲੇ ਨੰਬਰ ‘ਤੇ ਪਹੁੰਚ ਗਏ ਹਨ।

Rohit Sharma break Sachin Tendulkar record

ਦੱਸ ਦੇਈਏ ਕਿ ਦੂਜੇ ਵਨਡੇ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ ਇੱਕ ਸਮੇਂ ਵਿੱਚ 136 ਦੌੜਾਂ ‘ਤੇ 6 ਵਿਕਟਾਂ ਗੁਆ ਦਿੱਤੀਆਂ ਸਨ। ਪਰ ਇਸਦੇ ਬਾਅਦ ਡੁਨਿਥ ਵੇਲਲੇਜ ਕਾਮਿੰਦੁ ਮੈਂਡਿਸ ਨੇ ਵਧੀਆ ਬੱਲੇਬਾਜ਼ੀ ਕੀਤੀ। ਇਨ੍ਹਾਂ ਦੋਹਾਂ ਕਾਰਨ ਸ਼੍ਰੀਲੰਕਾਈ ਟੀਮ ਦਾ ਸਕੋਰ 200 ਦੌੜਾਂ ਦੇ ਪਾਰ ਪਹੁੰਚਿਆ। ਵੇਲਲੇਜ ਨੇ 39 ਦੌੜਾਂ ਤੇ ਮੈਂਡਿਸ ਨੇ 40 ਦੌੜਾਂ ਬਣਾਈਆਂ। ਇਸਦੇ ਬਾਅਦ ਜੇਫ਼ਰੀ ਵਾਂਡਰਸੇ ਨੇ ਮੈਚ ਵਿੱਚ 6 ਵਿਕਟਾਂ ਹਾਸਿਲ ਕੀਤੀਆਂ। ਉਨ੍ਹਾਂ ਨੇ ਭਾਰਤੀ ਬੱਲੇਬਾਜ਼ੀ ਆਰਡਰ ਦੀ ਕਮਰ ਹੀ ਤੋੜ ਦਿੱਤੀ। ਸ਼ਾਨਦਾਰ ਪ੍ਰਦਰਸ਼ਨ ਦੇ ਲਈ ਉਨ੍ਹਾਂ ਨੂੰ ‘ਪਲੇਅਰ ਆਫ਼ ਦ ਮੈਚ’ ਅਵਾਰਡ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਰੋਹਿਤ ਸ਼ਰਮਾ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ, ਅਜਿਹਾ ਕਾਰਨਾਮਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ appeared first on Daily Post Punjabi.

ਏਸ਼ੀਆ ਕੱਪ ਦੇ ਫਾਈਨਲ ‘ਚ ਸਿਰਾਜ-ਪੰਡਯਾ ਦਾ ਜੋਸ਼, ਸ਼੍ਰੀਲੰਕਾ ਨੂੰ 50 ਦੌੜਾਂ ‘ਤੇ ਹੀ ਕੀਤਾ ਆਲ ਆਊਟ
ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ‘ਚ ਏਸ਼ੀਆ ਕੱਪ 2023 ਦਾ ਫਾਈਨਲ ਮੈਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾ ਰਿਹਾ ਹੈ। ਇੱਥੇ ਮੁਹੰਮਦ ਸਿਰਾਜ ਨੇ ਆਪਣੀ ਸਪੀਡ ਨਾਲ ਤਬਾਹੀ ਮਚਾ ਦਿੱਤੀ ਹੈ। ਸਿਰਾਜ ਨੇ 6 ਵਿਕਟਾਂ, ਹਾਰਦਿਕ ਪੰਡਯਾ ਨੇ 3 ਵਿਕਟਾਂ ਲਈਆਂ, ਇੱਕ ਕਾਮਯਾਬੀ ਜਸਪ੍ਰੀਤ ਬੁਮਰਾਹ ਨੂੰ ਮਿਲੀ। ਸ਼੍ਰੀਲੰਕਾ ਦੀ ਪੂਰੀ ਟੀਮ ਸਿਰਫ 50 ਦੌੜਾਂ ‘ਤੇ ਹੀ ਸਿਮਟ ਗਈ, ਮਤਲਬ ਭਾਰਤ ਦੇ ਸਾਹਮਣੇ ਸਿਰਫ 51 ਦੌੜਾਂ ਦਾ ਟੀਚਾ ਹੈ। ਇਹ ਭਾਰਤ ਦੇ ਖਿਲਾਫ ਕਿਸੇ ਵੀ ਟੀਮ ਦਾ ਸਭ ਤੋਂ ਘੱਟ ਸਕੋਰ ਹੈ।

Asia Cup final India Vs Sri Lanka

ਟਾਸ ਜਿੱਤ ਕੇ ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਮੈਚ ਕੁਝ ਮੀਂਹ ਤੋਂ ਬਾਅਦ ਸ਼ੁਰੂ ਹੋਇਆ ਅਤੇ ਬਾਅਦ ਵਿੱਚ ਸਿਰਾਜ ਦੀ ਬਿਹਤਰੀਨ ਗੇਂਦਬਾਜ਼ੀ ਦੇਖਣ ਨੂੰ ਮਿਲੀ। ਪਹਿਲੇ ਓਵਰ ਵਿੱਚ ਜਸਪ੍ਰੀਤ ਬੁਮਰਾਹ ਨੇ ਕੁਸਲ ਪਰੇਰਾ ਨੂੰ ਆਊਟ ਕਰਕੇ ਵਿਕਟਾਂ ਲੈਣੀਆਂ ਸ਼ੁਰੂ ਕੀਤੀਆਂ। ਇਸ ਤੋਂ ਬਾਅਦ ਸਿਰਾਜ ਨੇ ਧਮਾਕਾ ਕਰ ਦਿੱਤਾ।

Asia Cup final India Vs Sri Lanka

ਦੂਜੇ ਓਵਰ ਵਿੱਚ ਆਏ ਸਿਰਾਜ ਨੇ 6 ਗੇਂਦਾਂ ਵਿੱਚ 4 ਵਿਕਟਾਂ ਲਈਆਂ। ਉਸ ਨੇ ਪਹਿਲਾਂ ਨਿਸਾਂਕਾ ਨੂੰ ਆਊਟ ਕੀਤਾ। ਅਗਲੀਆਂ ਗੇਂਦਾਂ ਵਿੱਚ ਸਿਰਾਜ ਨੇ ਸਮਰਾਵਿਕਰਮਾ, ਅਸਾਲੰਕਾ, ਧਨੰਜੈ ਡੀ ਸਿਲਵਾ ਨੂੰ ਆਊਟ ਕਰਕੇ ਸ੍ਰੀਲੰਕਾ ਦੀ ਕਮਰ ਤੋੜ ਦਿੱਤੀ। ਪਹਿਲੇ ਓਵਰ ‘ਚ ਚਾਰ ਵਿਕਟਾਂ ਲੈਣ ਤੋਂ ਬਾਅਦ ਸਿਰਾਜ ਨੇ ਅਗਲੇ ਓਵਰ ‘ਚ ਸ਼ਨਾਕਾ ਨੂੰ ਆਊਟ ਕਰਕੇ ਵਨਡੇ ‘ਚ ਆਪਣੇ ਪਹਿਲੇ ਪੰਜ ਵਿਕਟ ਪੂਰੇ ਕਰ ਲਏ। ਅੰਤਰਰਾਸ਼ਟਰੀ ਕ੍ਰਿਕਟ ਵਿੱਚ, ਉਹ ਇੱਕ ਓਵਰ ਵਿੱਚ 4 ਵਿਕਟਾਂ ਲੈਣ ਵਾਲੇ ਭਾਰਤ ਦੇ ਪਹਿਲੇ ਗੇਂਦਬਾਜ਼ ਬਣ ਗਏ।

ਇਹ ਵੀ ਪੜ੍ਹੋ : ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਮੀਂਹ, ਦੋ ਦਿਨ ਰਹੇਗੀ ਬੱਦਲਵਾਈ, IMD ਵੱਲੋਂ ਯੈਲੋ ਅਲਰਟ ਜਾਰੀ

ਸਿਰਾਜ ਨੇ ਕੁਸਲ ਮੈਂਡਿਸ ਨੂੰ ਆਊਟ ਕਰਕੇ ਆਪਣੀ ਛੇਵੀਂ ਵਿਕਟ ਲਈ। ਇਸ ਤੋਂ ਬਾਅਦ ਪੰਡਯਾ ਨੇ ਵੇਲਾਲੇਜ ਨੂੰ ਵਾਕ ਕਰਕੇ ਸ਼੍ਰੀਲੰਕਾ ਨੂੰ ਅੱਠਵਾਂ ਝਟਕਾ ਦਿੱਤਾ। ਹਾਰਦਿਕ ਪੰਡਯਾ ਨੇ ਆਖਰੀ ਦੋ ਵਿਕਟਾਂ ਲੈ ਕੇ ਸ਼੍ਰੀਲੰਕਾ ਦੀ ਟੀਮ ਨੂੰ 50 ਦੇ ਕੁੱਲ ਸਕੋਰ ‘ਤੇ ਆਊਟ ਕਰ ਦਿੱਤਾ, ਸਿਰਾਜ ਨੇ 6 ਵਿਕਟਾਂ ਹਾਸਲ ਕੀਤੀਆਂ ਅਤੇ ਪੰਡਯਾ ਨੇ ਵੀ 3 ਵਿਕਟਾਂ ਆਪਣੇ ਨਾਂ ਕੀਤੀਆਂ। ਸ਼੍ਰੀਲੰਕਾ ਦੇ 5 ਬੱਲੇਬਾਜ਼ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ। ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਕੁਸਲ ਮੈਂਡਿਸ (17) ਸਨ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਏਸ਼ੀਆ ਕੱਪ ਦੇ ਫਾਈਨਲ ‘ਚ ਸਿਰਾਜ-ਪੰਡਯਾ ਦਾ ਜੋਸ਼, ਸ਼੍ਰੀਲੰਕਾ ਨੂੰ 50 ਦੌੜਾਂ ‘ਤੇ ਹੀ ਕੀਤਾ ਆਲ ਆਊਟ appeared first on Daily Post Punjabi.

ਕੋਲਕਾਤਾ ‘ਚ ਸੀਰੀਜ਼ ‘ਤੇ ਕਬਜ਼ਾ ਕਰਨ ਲਈ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ, ਸ਼੍ਰੀਲੰਕਾ ਨਾਲ ਦੂਜਾ ਵਨਡੇ ਅੱਜ
ਭਾਰਤ-ਸ਼੍ਰੀਲੰਕਾ ਵਨਡੇ ਸੀਰੀਜ਼ ਦਾ ਦੂਜਾ ਮੁਕਾਬਲਾ ਵੀਰਵਾਰ ਨੂੰ ਈਡਨ ਗਾਰਡਨ ਮੈਦਾਨ ‘ਤੇ ਦੁਪਹਿਰ 1.30 ਵਜੇ ਤੋਂ ਖੇਡਿਆ ਜਾਵੇਗਾ। ਇਸ ਮੁਕਾਬਲੇ ਵਿੱਚ ਟੀਮ ਇੰਡੀਆ ਦੇ ਕੋਲ ਸ਼੍ਰੀਲੰਕਾ ਦੇ ਖਿਲਾਫ਼ ਲਗਾਤਾਰ 10ਵੀਂ ਵਨਡੇ ਸੀਰੀਜ਼ ਜਿੱਤਣ ਦਾ ਮੌਕਾ ਹੋਵੇਗਾ। ਭਾਰਤੀ ਟੀਮ ਵਨਡੇ ਸੀਰੀਜ਼ ਵਿੱਚ ਸ਼੍ਰੀਲੰਕਾ ਤੋਂ ਪਿਛਲੇ 26 ਸਾਲਾਂ ਤੋਂ ਨਹੀਂ ਹਾਰੀ ਹੈ। ਉਸਨੂੰ ਆਖਰੀ ਹਾਰ 1997 ਵਿੱਚ ਮਿਲੀ ਸੀ।

India vs Sri Lanka 2nd ODI

ਜੇਕਰ ਇੱਥੇ ਘਰੇਲੂ ਮੈਦਾਨ ਦੀ ਗੱਲ ਕੀਤੀ ਜਾਵੇ ਤਾਂ ਭਰਾਇ ਟੀਮ ਪਿਛਲੇ 5 ਵਨਡੇ ਸੀਰੀਜ਼ ਵਿੱਚ ਨਹੀਂ ਹਾਰੀ ਹੈ। ਉਸਨੇ ਸਾਰੀਆਂ ਸੀਰੀਜ਼ ਵਿੱਚ ਜਿੱਤ ਹਾਸਿਲ ਕੀਤੀ। ਸ਼੍ਰੀਲੰਕਾ ਦੇ ਖਿਲਾਫ਼ ਟੀਮ ਇੰਡੀਆ ਆਪਣੇ ਘਰੇਲੂ ਮੈਦਾਨ ‘ਤੇ ਇੱਕ ਵੀ ਸੀਰੀਜ਼ ਨਹੀਂ ਹਾਰੀ ਹੈ। ਹੁਣ ਤੱਕ 10 ਸੀਰੀਜ਼ ਵਿੱਚ ਦੋਨੋਂ ਟੀਮਾਂ ਦਾ ਆਹਮੋ-ਸਾਹਮਣਾ ਹੋਇਆ ਹੈ ਤੇ ਟੀਮ ਇੰਡੀਆ 9 ਵਿੱਚ ਜਿੱਤੀ ਹੈ। ਇਸ ਸੀਰੀਜ਼ ਡਰਾਅ ਹੋਈ ਸੀ। ਜੇਕਰ ਇੱਥੇ ਓਵਰਆਲ ਰਿਕਾਰਡ ਨੂੰ ਦੇਖਿਆ ਜਾਵੇ ਤਾਂ ਭਾਰਤ 1997 ਦੇ ਬਾਅਦ ਸ਼੍ਰੀਲੰਕਾ ਦੇ ਖਿਲਾਫ਼ ਵਨਡੇ ਸੀਰੀਜ਼ ਵਿੱਚ ਨਹੀਂ ਹਾਰਿਆ ਹੈ। ਦੋਹਾਂ ਟੀਮਾਂ ਵਿਚਾਲੇ ਕੁੱਲ 19 ਵਨਡੇ ਸੀਰੀਜ਼ ਖੇੜਿਆਂ ਗਈਆਂ ਹਨ। ਇਸ ਦੌਰਾਨ ਭਾਰਤ ਨੇ 14 ਮੈਚ ਜਿੱਤੇ ਤੇ 2 ਹਾਰੇ ਅਤੇ ਤਿੰਨ ਸੀਰੀਜ਼ ਬਰਾਬਰੀ ‘ਤੇ ਰਹੀਆਂ।

ਇਹ ਵੀ ਪੜ੍ਹੋ: ਘਰ ‘ਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਪਤੀ-ਪਤਨੀ ਸਣੇ 4 ਬੱਚੇ ਜ਼ਿੰਦਾ ਸੜੇ

ਜੇਕਰ ਇੱਥੇ ਪਿੱਚ ਦੀ ਗੱਲ ਕੀਤੀ ਜਾਵੇ ਤਾਂ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਬੈਟਿੰਗ ਕਰਨ ਦਾ ਫ਼ੈਸਲਾ ਕਰ ਸਕਦੀ ਹੈ, ਕਿਉਂਕਿ 32 ਵਿੱਚੋਂ 19 ਮੈਚ ਪਹਿਲਾਂ ਬੈਟਿੰਗ ਕਰਨ ਵਾਲੀ ਟੀਮ ਨੇ ਜਿੱਤੇ ਹਨ, ਜਦਕਿ 12 ਮੈਚ ਪਹਿਲਾਂ ਗੇਂਦਬਾਜ਼ੀ ਕਰਨ ਵਾਲੀ ਟੀਮ ਨੇ ਜਿੱਤੇ ਹਨ। ਈਡਨ ਗਾਰਡਨ ਦੀ ਪਿੱਚ ਫ੍ਰੈਂਡਲੀ ਮੰਨੀ ਜਾਂਦੀ ਹੈ। ਇਸ ਵਿੱਚ ਸਪਿਨਰਾਂ ਨੂੰ ਵੀ ਮਦਦ ਮਿਲਦੀ ਹੈ। ਅਜਿਹੇ ਵਿੱਚ ਇੱਥੇ ਸਪਿਨਰਾਂ ਦਾ ਜਲਵਾ ਦੇਖਣ ਨੂੰ ਮਿਲ ਸਕਦਾ ਹੈ।

India vs Sri Lanka 2nd ODI

ਹੁਣ ਤਿੰਨ ਦੀ ਸੰਭਾਵਿਤ ਪਲੇਇੰਗ -11
ਭਾਰਤੀ ਵਨਡੇ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ,ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਯੁਜਵੇਂਦਰ ਚਾਹਲ, ਈਸ਼ਾਨ ਕਿਸ਼ਨ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਅਕਸ਼ਰ ਪਟੇਲ, ਉਮਰਾਨ ਮਲਿਕ, ਸਰਿਆਕੁਮਾਰ ਯਾਦਵ।

ਸ਼੍ਰੀਲੰਕਾ ਵਨਡੇ ਟੀਮ: ਦਾਸੁਨ ਸ਼ਨਾਕਾ (ਕਪਤਾਨ), ਕੁਸਲ ਮੈਂਡਿਸ, ਚਰਿਥ ਅਸਾਲੰਕਾ, ਅਸ਼ੇਨ ਬਾਂਦਾਰਾ, ਵਾਨਿੰਦੁ ਹਸਾਰੰਗਾ, ਧਨੰਜੇ ਡੀਸਿਲਵਾ, ਅਵਿਸ਼ਕਾ ਫਰਨਾਂਡੋ, ਨੁਵਾਨੀਡੂ ਫਰਨਾਂਡੋ, ਚਮਿਕਾ ਕਰੁਣਾਰਤਨੇ, ਡੀ. ਮਦੁਸ਼ਨ, ਕਾਸੁਨ ਰਜਿਥਾ, ਦੁਨਿਥ ਵੇਲਾਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੋਲਕਾਤਾ ‘ਚ ਸੀਰੀਜ਼ ‘ਤੇ ਕਬਜ਼ਾ ਕਰਨ ਲਈ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ, ਸ਼੍ਰੀਲੰਕਾ ਨਾਲ ਦੂਜਾ ਵਨਡੇ ਅੱਜ appeared first on Daily Post Punjabi.