India VS Zimbabwe Archives - Daily Post Punjabi

ਟੀਮ ਇੰਡੀਆ ਨੇ T20 ਕ੍ਰਿਕਟ ‘ਚ ਰਚਿਆ ਇਤਿਹਾਸ, ਇਹ ਕਾਰਨਾਮਾ ਕਰਨ ਵਾਲੀ ਬਣੀ ਦੁਨੀਆ ਦੀ ਪਹਿਲੀ ਟੀਮ
ਭਾਰਤੀ ਟੀਮ ਦਾ ਟੀ-20 ਵਿਸ਼ਵ ਕੱਪ ਦੇ ਬਾਅਦ ਵੀ ਜਲਵਾ ਜਾਰੀ ਹੈ। ਬੁੱਧਵਾਰ ਨੂੰ ਜ਼ਿੰਬਾਬਵੇ ਦੇ ਖਿਲਾਫ਼ ਖੇਡੇ ਗਏ ਤੀਜੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਟੀਮ ਇੰਡੀਆ ਨੇ 23 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 182 ਦੌੜਾਂ ਬਣਾਈਆਂ। ਜਿਸਦੇ ਜਵਾਬ ਵਿੱਚ ਜ਼ਿੰਬਾਬਵੇ ਦੀ ਟੀਮ 6 ਵਿਕਟਾਂ ਗੁਆ ਕੇ 159 ਦੌੜਾਂ ਹੀ ਬਣਾ ਸਕੀ। ਇਸ ਮੈਚ ਨੂੰ ਜਿੱਤਣ ਦੇ ਬਾਅਦ ਟੀਮ ਇੰਡੀਆ ਨੇ ਟੀ-20 ਅੰਤਰਰਾਸ਼ਟਰੀ ਵਿੱਚ ਇਤਿਹਾਸ ਰਚ ਦਿੱਤਾ ਹੈ।

India create history with win

ਭਾਰਤੀ ਟੀਮ ਟੀ-20 ਵਿੱਚ 150 ਮੈਚ ਜਿੱਤਣ ਵਾਲੀ ਦੁਨੀਆ ਦੀ ਪਹਿਲੀ ਟੀਮ ਬਣ ਗਈ ਹੈ। ਭਾਰਤੀ ਟੀਮ ਦੇ ਨਾਮ 230 ਮੈਚਾਂ ਵਿੱਚ 150 ਜਿੱਤਾਂ ਦਰਜ ਹੋ ਗਈਆਂ ਹਨ। ਇਸ ਮਾਮਲੇ ਵਿੱਚ ਪਾਕਿਸਤਾਨ ਦੂਜੇ ਨੰਬਰ ‘ਤੇ ਹੈ। ਪਾਕਿਸਤਾਨ ਨੇ 245 ਵਿੱਚੋਂ 142 ਮੈਚਾਂ ਵਿੱਚ ਜਿੱਤ ਦਰਜ ਕੀਤੀ ਹੈ। ਨਿਊਜ਼ੀਲੈਂਡ ਨੇ 220 ਵਿੱਚੋਂ 111, ਆਸਟ੍ਰੇਲੀਆ ਨੇ 195 ਵਿੱਚੋਂ 105, ਇੰਗਲੈਂਡ ਨੇ 192 ਵਿੱਚੋਂ 100 ਤੇ ਦੱਖਣੀ ਅਫ੍ਰੀਕਾ ਨੇ 185 ਵਿੱਚੋਂ 104 ਮੈਚਾਂ ਵਚ ਜਿੱਤ ਹਾਸਿਲ ਕੀਤੀ ਹੈ। ਟੀਮ ਇੰਡੀਆ ਦਾ ਵਿਨਿੰਗ ਪਰਸੇਂਟੇਜ 65.21 ਦਾ ਹੈ , ਵਿਨਿੰਗ ਪਰਸੇਂਟੇਜ ਦੇ ਮਾਮਲੇ ਵਿੱਚ ਯੂਗਾਂਡਾ ਦੀ ਟੀਮ ਦੇ ਕੋਲ ਸ਼ਾਨਦਾਰ ਅੰਕੜੇ ਹਨ। ਯੂਗਾਂਡਾ ਨੇ 95 ਵਿੱਚੋਂ 70 ਮੈਚਾਂ ਵਿੱਚ ਜਿੱਤ ਦਰਜ ਕੀਤੀ ਹੈ। ਯੂਗਾਂਡਾ ਦਾ ਵਿਨਿੰਗ ਪਰਸੇਂਟੇਜ 73.68 ਦਾ ਹੈ।

ਇਹ ਵੀ ਪੜ੍ਹੋ: CM ਮਾਨ ਦੀ ਬਦੌਲਤ ਗਰੀਬ ਬਜ਼ੁਰਗ ਦੇ ਚਿਹਰੇ ‘ਤੇ ਆਈ ਮੁਸਕਾਨ, 8 ਲੱਖ 30 ਹਜ਼ਾਰ ਰੁ: ਦੀ ਦਿੱਤੀ ਵਿੱਤੀ ਮਦਦ

ਟੀਮ ਇੰਡੀਆ ਟੀ-20 ਅੰਤਰਰਾਸ਼ਟਰੀ ਵਿੱਚ ਲਗਾਤਾਰ ਸਭ ਤੋਂ ਵੱਧ ਜਿੱਤ ਦੇ ਮਾਮਲੇ ਵਿੱਚ ਸੰਯੁਕਤ ਰੂਪ ਨਾਲ ਤੀਜੇ ਸਥਾਨ ‘ਤੇ ਹੈ। ਭਾਰਤੀ ਟੀਮ ਨੇ ਲਗਾਤਾਰ 12 ਜਿੱਤਾਂ ਦਰਜ ਕੀਤੀਆਂ ਹਨ। ਉੱਥੇ ਹੀ ਟੀ-20 ਅੰਤਰਰਾਸ਼ਟਰੀ ਵਿੱਚ ਭਾਰਤੀ ਟੀਮ ਨੇ ਸਭ ਤੋਂ ਜ਼ਿਆਦਾ ਦੌੜਾਂ ਦੀ ਜਿੱਤ 168 ਦੌੜਾਂ ਨਾਲ ਦਰਜ ਕੀਤੀ ਸੀ। ਇਹ ਜਿੱਤ ਨਿਊਜ਼ੀਲੈਂਡ ਦੇ ਖਿਲਾਫ਼ ਪਿਛਲੇ ਸਾਲ ਫਰਵਰੀ ਵਿੱਚ 168 ਦੌੜਾਂ ਨਾਲ ਆਂਟੀ ਸੀ। ਟੀਮ ਇੰਡੀਆ ਨੇ 100 ਦੌੜਾਂ ਤੋਂ ਜ਼ਿਆਦਾ ਦੀਆਂ ਪੰਜ ਜਿੱਤਾਂ ਦਰਜ ਕੀਤੀਆਂ ਹਨ।

India create history with win

ਦੱਸ ਦੇਈਏ ਕਿ ਭਾਰਤ ਨੇ ਜ਼ਿੰਬਾਬਵੇ ਖਿਲਾਫ਼ ਤੀਜੇ ਟੀ-20 ਮੈਚ ਵਿੱਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕੀਤੀ। ਭਾਰਤੀ ਟੀਮ ਨੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 182 ਦੌੜਾਂ ਬਣਾਈਆਂ। ਯਸ਼ਸਵੀ ਜਾਇਸਵਾਲ ਨੇ 27 ਗੇਂਦਾਂ ਵਿੱਚ 4 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 36 ਦੌੜਾਂ ਤੇ ਕਪਤਾਨ ਸ਼ੁਭਮਨ ਗਿੱਲ ਨੇ 49 ਗੇਂਦਾਂ ਵਿੱਚ 7 ਚੌਂਕਿਆਂ ਤੇ 3 ਛੱਕਿਆਂ ਦੀ ਮਦਦ ਨਾਲ 66 ਦੌੜਾਂ ਬਣਾਈਆਂ। ਇਸ ਟੀਚੇ ਦਾ ਪਿੱਛਾ ਕਰਨ ਉਤਰੀ ਜ਼ਿੰਬਾਬਵੇ ਦੀ ਟੀਮ 20 ਓਵਰਾਂ ਵਿੱਚ 6 ਵਿਕਟਾਂ ਗੁਆ 159 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਟੀਮ ਇੰਡੀਆ ਨੇ ਇਹ ਮੁਕਾਬਲਾ 23 ਦੌੜਾਂ ਨਾਲ ਜਿੱਤ ਲਿਆ। ਗੇਂਦਬਾਜ਼ੀ ਵਿੱਚ ਵਾਸ਼ਿੰਗਟਨ ਸੁੰਦਰ ਨੇ 4 ਓਵਰਾਂ ਵਿੱਚ 15 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਆਵੇਸ਼ ਖਾਨ ਨੇ 4 ਓਵਰਾਂ ਵਿੱਚ 39 ਦੌੜਾਂ ਦੇ ਕੇ 2 ਤੇ ਖਲੀਲ ਅਹਿਮਦ ਨੂੰ 4 ਓਵਰਾਂ ਵਿੱਚ 15 ਦੌੜਾਂ ਦੇ ਕੇ ਇੱਕ ਵਿਕਟ ਲਈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਟੀਮ ਇੰਡੀਆ ਨੇ T20 ਕ੍ਰਿਕਟ ‘ਚ ਰਚਿਆ ਇਤਿਹਾਸ, ਇਹ ਕਾਰਨਾਮਾ ਕਰਨ ਵਾਲੀ ਬਣੀ ਦੁਨੀਆ ਦੀ ਪਹਿਲੀ ਟੀਮ appeared first on Daily Post Punjabi.

ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ T-20 ਮੈਚ ਅੱਜ, ਸ਼ੁਭਮਨ ਗਿੱਲ ਸੰਭਾਲਣਗੇ ਟੀਮ ਦੀ ਕਮਾਨ
ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਯਾਨੀ ਸ਼ਨੀਵਾਰ 6 ਜੁਲਾਈ ਨੂੰ ਹਰਾਰੇ ਸਪੋਰਟਸ ਕਲੱਬ ‘ਚ ਖੇਡਿਆ ਜਾਵੇਗਾ। ਸ਼ੁਭਮਨ ਗਿੱਲ ਭਾਰਤੀ ਟੀਮ ਦੀ ਕਮਾਨ ਸੰਭਾਲਣਗੇ। ਹਾਲਾਂਕਿ ਇਸ ਸੀਰੀਜ਼ ‘ਚ ਤੁਹਾਨੂੰ ਟੀਮ ਇੰਡੀਆ ‘ਚ ਜ਼ਿਆਦਾਤਰ ਨਵੇਂ ਅਤੇ ਨੌਜਵਾਨ ਚਿਹਰੇ ਨਜ਼ਰ ਆਉਣਗੇ। ਅਜਿਹੇ ‘ਚ ਜ਼ਿੰਬਾਬਵੇ ਖਿਲਾਫ ਪਹਿਲੇ ਟੀ-20 ‘ਚ ਭਾਰਤ ਦਾ ਪਲੇਇੰਗ ਇਲੈਵਨ ਵੀ ਕਾਫੀ ਦਿਲਚਸਪ ਹੋ ਸਕਦਾ ਹੈ।

ਅੱਜ ਜ਼ਿੰਬਾਬਵੇ ਦੇ ਖਿਲਾਫ ਪਹਿਲੇ ਟੀ-20 ‘ਚ ਟੀਮ ਇੰਡੀਆ ਲਈ ਕੁਝ ਖਿਡਾਰੀ ਡੈਬਿਊ ਵੀ ਕਰ ਸਕਦੇ ਹਨ, ਜਿਸ ‘ਚ ਅਭਿਸ਼ੇਕ ਸ਼ਰਮਾ, ਰਿਆਨ ਪਰਾਗ ਅਤੇ ਹਰਸ਼ਿਤ ਰਾਣਾ ਸ਼ਾਮਲ ਹਨ। ਇਨ੍ਹਾਂ ਤਿੰਨਾਂ ਖਿਡਾਰੀਆਂ ਨੇ ਆਈਪੀਐਲ 2024 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਰੂਤੁਰਾਜ ਗਾਇਕਵਾੜ ਅਤੇ ਅਭਿਸ਼ੇਕ ਸ਼ਰਮਾ ਪਹਿਲਾਂ ਓਪਨਿੰਗ ‘ਤੇ ਨਜ਼ਰ ਆ ਸਕਦੇ ਹਨ। ਸ਼ੁਭਮਨ ਗਿੱਲ ਤੀਜੇ ਨੰਬਰ ‘ਤੇ ਖੇਡ ਸਕਦਾ ਹੈ। ਅਭਿਸ਼ੇਕ ਟੀਮ ਲਈ ਸ਼ਾਨਦਾਰ ਓਪਨਰ ਸਾਬਤ ਹੋ ਸਕਦੇ ਹਨ।

ਫਿਰ ਰਾਜਸਥਾਨ ਰਾਇਲਜ਼ ਲਈ ਖੇਡਣ ਵਾਲੇ ਰਿਆਨ ਪਰਾਗ ਚੌਥੇ ਨੰਬਰ ‘ਤੇ ਆ ਸਕਦੇ ਹਨ। ਅੱਗੇ ਵਧਦੇ ਹੋਏ ਵਿਕਟਕੀਪਰ ਬੱਲੇਬਾਜ਼ ਜਿਤੇਸ਼ ਸ਼ਰਮਾ ਨੂੰ ਪੰਜਵੇਂ ਨੰਬਰ ‘ਤੇ ਦੇਖਿਆ ਜਾ ਸਕਦਾ ਹੈ। ਇਸ ਤੋਂ ਬਾਅਦ ਰਿੰਕੂ ਸਿੰਘ ਛੇਵੇਂ ਨੰਬਰ ‘ਤੇ ਆ ਸਕਦੇ ਹਨ, ਜੋ ਫਿਨਿਸ਼ਰ ਦੀ ਭੂਮਿਕਾ ਨਿਭਾਉਂਦੇ ਹਨ, ਜਦਕਿ ਆਲਰਾਊਂਡਰ ਵਾਸ਼ਿੰਗਟਨ ਸੁੰਦਰ ਸੱਤਵੇਂ ਨੰਬਰ ‘ਤੇ ਆ ਸਕਦੇ ਹਨ। ਸੁੰਦਰ ਅਤੇ ਰਿੰਕੂ ਦੇ ਨੰਬਰਾਂ ‘ਚ ਵੀ ਬਦਲਾਅ ਹੋ ਸਕਦਾ ਹੈ।

ਟੀਮ ਤਿੰਨ ਤੇਜ਼ ਗੇਂਦਬਾਜ਼ਾਂ ਨਾਲ ਮੈਦਾਨ ‘ਚ ਉਤਰ ਸਕਦੀ ਹੈ। ਤੇਜ਼ ਗੇਂਦਬਾਜ਼ਾਂ ਦੀ ਸੂਚੀ ਵਿੱਚ ਅਵੇਸ਼ ਖਾਨ, ਖੱਬੇ ਹੱਥ ਦੇ ਖਲੀਲ ਅਹਿਮ ਅਤੇ ਕੇਕੇਆਰ ਲਈ ਖੇਡਣ ਵਾਲੇ ਹਰਸ਼ਿਤ ਰਾਣਾ ਸ਼ਾਮਲ ਹੋ ਸਕਦੇ ਹਨ। ਤੇਜ਼ ਗੇਂਦਬਾਜ਼ਾਂ ਦੀ ਇਸ ਤਿਕੜੀ ਨਾਲ ਰਵੀ ਬਿਸ਼ਨੋਈ ਨੂੰ ਮੁੱਖ ਸਪਿਨਰ ਵਜੋਂ ਰੱਖਿਆ ਜਾ ਸਕਦਾ ਹੈ, ਜਿਸ ਨੂੰ ਵਾਸ਼ਿੰਗਟਨ ਸੁੰਦਰ ਦਾ ਸਮਰਥਨ ਮਿਲੇਗਾ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਹਮਲਾ ਕਰਨ ਵਾਲੇ 2 ਦੋਸ਼ੀ ਕਾਬੂ, ਪੁਲਿਸ ਨੇ ਗੰਨਮੈਨ ਨੂੰ ਕੀਤਾ ਸਸਪੈਂਡ

ਟੀਮ ਇੰਡੀਆ ਦੀ ਸੰਭਾਵਿਤ ਪਲੇਇੰਗ ਇਲੈਵਨ :  ਸ਼ੁਭਮਨ ਗਿੱਲ (ਕਪਤਾਨ), ਰੁਤੂਰਾਜ ਗਾਇਕਵਾੜ, ਅਭਿਸ਼ੇਕ ਸ਼ਰਮਾ, ਰਿਆਨ ਪਰਾਗ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਅਵੇਸ਼ ਖਾਨ, ਖਲੀਲ ਅਹਿਮਦ, ਹਰਸ਼ਿਤ ਰਾਣਾ, ਰਵੀ ਬਿਸ਼ਨੋਈ।

ਟੀ-20 ਅੰਤਰਰਾਸ਼ਟਰੀ ਕ੍ਰਿਕਟ ‘ਚ ਦੋਵੇਂ ਟੀਮਾਂ 8 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ, ਜਿਸ ‘ਚ ਭਾਰਤ ਨੇ 6 ਮੈਚ ਜਿੱਤੇ ਹਨ ਜਦਕਿ ਜ਼ਿੰਬਾਬਵੇ ਨੇ 2 ਮੈਚ ਜਿੱਤੇ ਹਨ। ਜ਼ਿੰਬਾਬਵੇ ਵਿੱਚ ਭਾਰਤ ਦਾ ਰਿਕਾਰਡ ਸ਼ਾਨਦਾਰ ਹੈ। 2015 ‘ਚ ਦੋਵਾਂ ਟੀਮਾਂ ਵਿਚਾਲੇ ਖੇਡੀ ਗਈ ਦੋ ਮੈਚਾਂ ਦੀ ਸੀਰੀਜ਼ 1-1 ਨਾਲ ਡਰਾਅ ਰਹੀ ਸੀ। ਜਦਕਿ 2010 ‘ਚ ਭਾਰਤੀ ਟੀਮ ਨੇ ਜ਼ਿੰਬਾਬਵੇ ‘ਚ 2 ਮੈਚਾਂ ਦੀ ਸੀਰੀਜ਼ ‘ਚ ਮੇਜ਼ਬਾਨ ਟੀਮ ਨੂੰ 2-0 ਨਾਲ ਹਰਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ T-20 ਮੈਚ ਅੱਜ, ਸ਼ੁਭਮਨ ਗਿੱਲ ਸੰਭਾਲਣਗੇ ਟੀਮ ਦੀ ਕਮਾਨ appeared first on Daily Post Punjabi.