India weather forcast Archives - Daily Post Punjabi

ਉੱਤਰੀ ਭਾਰਤ ‘ਚ ਸੀਤ ਲਹਿਰ ਦਾ ਕਹਿਰ ! ਅਗਲੇ ਦੋ ਦਿਨ ਪੰਜਾਬ ਸਮੇਤ ਇਨ੍ਹਾਂ ਰਾਜਾਂ ‘ਚ ਪਵੇਗੀ ਸੰਘਣੀ ਧੁੰਦ
ਰਾਸ਼ਟਰੀ ਰਾਜਧਾਨੀ ਦਿੱਲੀ, ਹਰਿਆਣਾ, ਰਾਜਸਥਾਨ ਸਣੇ ਪੂਰੇ ਦੇਸ਼ ਵਿੱਚ ਠੰਡ ਦਾ ਕਹਿਰ ਵਧਦਾ ਜਾ ਰਿਹਾ ਹੈ । ਉੱਤਰੀ ਭਾਰਤ ਦਾ ਜ਼ਿਆਦਾਤਰ ਹਿੱਸਾ ਸੀਤ ਲਹਿਰ ਦੀ ਮਾਰ ਝੱਲ ਰਿਹਾ ਹੈ। ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦੀ ਚਾਦਰ ਜੰਮੀ ਹੋਈ ਹੈ । ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 48 ਘੰਟਿਆਂ ਦੌਰਾਨ ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ।

India weather forcast

ਰਾਜਧਾਨੀ ਦਿੱਲੀ ਵਿੱਚ ਮੌਸਮ ਬੇਹੱਦ ਠੰਡਾ ਬਣਿਆ ਹੋਇਆ ਹੈ । ਅੱਜ ਮੰਗਲਵਾਰ ਦੀ ਸਵੇਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਦਿੱਲੀ ਵਿੱਚ IMD ਅਨੁਸਾਰ ਮੰਗਲਵਾਰ ਦੀ ਸਵੇਰ ਨੂੰ ਦਰਮਿਆਨੀ ਧੁੰਦ ਰਹਿਣ ਦੀ ਭਵਿੱਖਬਾਣੀ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ 10 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਮੁੰਬਈ ਏਅਰਪੋਰਟ ‘ਤੇ 3 ਕਰੋੜ ਰੁਪਏ ਦਾ 6.4 ਕਿਲੋ ਸੋਨਾ ਜ਼ਬਤ, ਪੇਸਟ ਬਣਾ ਕੇ ਕੀਤੀ ਜਾ ਰਹੀ ਸੀ ਤਸਕਰੀ

IMD ਦੇ ਡਾਇਰੈਕਟਰ ਜਨਰਲ ਐਮ ਮਹਾਪਾਤਰਾ ਨੇ ਕਿਹਾ ਕਿ ਸੀਤ ਲਹਿਰ ਉੱਤਰ-ਪੱਛਮ ਵਿੱਚ ਰਾਜਸਥਾਨ ਅਤੇ ਪੰਜਾਬ ਤੋਂ ਲੈ ਕੇ ਹਰਿਆਣਾ, ਦਿੱਲੀ ਅਤੇ ਦੱਖਣ-ਪੂਰਬ ਵਿੱਚ ਉੱਤਰ ਪ੍ਰਦੇਸ਼ ਤੱਕ ਫੈਲੀ ਹੋਈ ਹੈ। ਅਗਲੇ 48 ਘੰਟਿਆਂ ਦੌਰਾਨ ਮੁੱਖ ਤੌਰ ‘ਤੇ ਪੰਜਾਬ ਅਤੇ ਹਰਿਆਣਾ ਵਿੱਚ ਕੋਲਡ ਡੇਅ ਦੀ ਸਥਿਤੀ ਰਹਿਣ ਦੀ ਸੰਭਾਵਨਾ ਹੈ, ਪਰ ਇਸ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ । ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 7 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ, ਜੋ ਦਸੰਬਰ ਦੇ ਅੰਤ ਤੱਕ 7-10 ਡਿਗਰੀ ਸੈਲਸੀਅਸ ਤੱਕ ਵਧਣ ਦੀ ਸੰਭਾਵਨਾ ਹੈ।

India weather forcast

ਦੱਸ ਦੇਈਏ ਕਿ ਸੀਤ ਲਹਿਰ ਅਤੇ ਲਗਾਤਾਰ ਡਿੱਗਦੇ ਤਾਪਮਾਨ ਦੇ ਸਬੰਧ ਵਿੱਚ ਆਈਐਮਡੀ ਨੇ ਅੱਜ ਪੂਰਬੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਸੰਭਾਵਨਾ ਪ੍ਰਗਟਾਈ ਹੈ । ਇਸ ਦੇ ਨਾਲ ਹੀ IMD ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਅਗਲੇ 48 ਘੰਟਿਆਂ ਦੌਰਾਨ ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਧੁੰਦ ਦੀ ਚਾਦਰ ਛਾਈ ਰਹੇਗੀ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਉੱਤਰੀ ਭਾਰਤ ‘ਚ ਸੀਤ ਲਹਿਰ ਦਾ ਕਹਿਰ ! ਅਗਲੇ ਦੋ ਦਿਨ ਪੰਜਾਬ ਸਮੇਤ ਇਨ੍ਹਾਂ ਰਾਜਾਂ ‘ਚ ਪਵੇਗੀ ਸੰਘਣੀ ਧੁੰਦ appeared first on Daily Post Punjabi.