indian army jawans and jco Archives - Daily Post Punjabi

ਪੁੰਛ ‘ਚ ਵੱਡਾ ਅੱਤਵਾਦੀ ਹਮਲਾ, ਇੱਕ JCO ਸਮੇਤ 5 ਜਵਾਨ ਹੋਏ ਸ਼ਹੀਦ, ਮੁੱਠਭੇੜ ਅਜੇ ਵੀ ਜਾਰੀ
ਇਸ ਸਮੇ ਇੱਕ ਵੱਡੀ ਖਬਰ ਜੰਮੂ -ਕਸ਼ਮੀਰ ਤੋਂ ਸਾਹਮਣੇ ਆ ਰਹੀ ਹੈ। ਜੰਮੂ ਦੇ ਪੁੰਛ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ ਹੈ। ਇਸ ਮੁਕਾਬਲੇ ਵਿੱਚ ਫੌਜ ਦੇ ਚਾਰ ਜਵਾਨ ਅਤੇ ਇੱਕ ਜੇਸੀਓ ਸ਼ਹੀਦ ਹੋ ਗਿਆ ਹੈ।

indian army jawans and jco

ਦੱਸਿਆ ਜਾ ਰਿਹਾ ਹੈ ਕਿ ਮੁਕਾਬਲੇ ਦੌਰਾਨ ਪੰਜ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋਏ ਸਨ ਅਤੇ ਬਾਅਦ ਵਿੱਚ ਉਹ ਸ਼ਹੀਦ ਹੋ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਪੁੰਛ ਜ਼ਿਲੇ ਦੇ ਚਮਰੇਰ ਜੰਗਲ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਏਜੰਸੀਆਂ ਨੂੰ ਮੁਗਲ ਰੋਡ ਨੇੜੇ ਚਮਰੇਰ ਰਾਹੀਂ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇੱਥੇ ਇੱਕ ਆਪਰੇਸ਼ਨ ਚਲਾਇਆ।

ਇਹ ਵੀ ਪੜ੍ਹੋ : ਲਖੀਮਪੁਰ ਘਟਨਾ ਤੋਂ ਬਾਅਦ ਯੂਪੀ BJP ਮੁਖੀ ਦੀ ਸਲਾਹ, ਕਿਹਾ – ‘ਨੇਤਾਗਿਰੀ ਦਾ ਮਤਲਬ ਕਿਸੇ ਨੂੰ Fortuner ਨਾਲ ਕੁਚਲਣਾ ਨਹੀਂ’

ਅੱਜ ਸਵੇਰ ਤੋਂ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ ਹੈ। ਤਿੰਨ ਤੋਂ ਚਾਰ ਅੱਤਵਾਦੀਆਂ ਦੇ ਜੰਗਲ ਵਿੱਚ ਲੁਕੇ ਹੋਣ ਦਾ ਸ਼ੱਕ ਹੈ।

ਇਹ ਵੀ ਦੇਖੋ : Chana Chaat Recipe | ਮੁੰਬਈ ਦੀ ਮਸ਼ਹੂਰ ਚਨਾ ਚਾਟ | Chatpati Chaat | Indian Street Food

The post ਪੁੰਛ ‘ਚ ਵੱਡਾ ਅੱਤਵਾਦੀ ਹਮਲਾ, ਇੱਕ JCO ਸਮੇਤ 5 ਜਵਾਨ ਹੋਏ ਸ਼ਹੀਦ, ਮੁੱਠਭੇੜ ਅਜੇ ਵੀ ਜਾਰੀ appeared first on Daily Post Punjabi.