indian athletes Archives - Daily Post Punjabi

ਅੱਜ ਤੋਂ ਹੋਵੇਗਾ ਪੈਰਿਸ ਓਲੰਪਿਕ ਦਾ ਆਗਾਜ਼, ਟੋਕੀਓ ਓਲੰਪਿਕ ਦਾ ਰਿਕਰਡ ਤੋੜਨ ਉਤਰਨਗੇ ਭਾਰਤੀ ਖਿਡਾਰੀ
ਖੇਡਾਂ ਦੇ ਮਹਾਕੁੰਭ ਪੈਰਿਸ ਓਲੰਪਿਕ 2024 ਦਾ ਜੱਜ ਆਗਾਜ਼ ਹੋਵੇਗਾ। ਭਾਰਤ ਦੇ 117 ਖਿਡਾਰੀ ਇਸ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੇ ਹਨ ਤੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਤਿਆਰ ਹਨ। ਟੋਕੀਓ ਓਲੰਪਿਕ ਵਿੱਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 7 ਤਮਗੇ ਜਿੱਤੇ ਸਨ। ਇਸ ਵਾਰ ਭਾਰਤੀ ਖਿਡਾਰੀਆਂ ਦਾ ਟੀਚਾ ਮੈਡਲਾਂ ਦੀ ਗਿਣਤੀ ਨੂੰ ਦੋਹਰੇ ਅੰਕ ਵਿੱਚ ਪਹੁੰਚਾਉਣਾ ਹੋਵੇਗਾ।

Paris Olympics 2024

ਭਾਰਤੀ ਓਲੰਪਿਕ ਸੰਘ ਨੇ 117 ਖਿਡਾਰੀਆਂ ਦਾ ਦਲ ਪੈਰਿਸ ਭੇਜਿਆ ਹੈ। ਇਸ ਵਿੱਚੋਂ 70 ਖਿਡਾਰੀ ਪਹਿਲੀ ਵਾਰ ਓਲੰਪਿਕ ਵਿੱਚ ਹਿੱਸਾ ਲੈਣਗੇ। 47 ਭਾਰਤੀ ਖਿਡਾਰੀ ਅਜਿਹੇ ਹਨ ਜੋ ਇੱਕ ਜਾਂ ਇਸ ਤੋਂ ਜ਼ਿਆਦਾ ਵਾਰ ਓਲੰਪਿਕ ਵਿੱਚ ਭਾਗ ਲੈ ਚੁੱਕੇ ਹਨ। ਪੈਰਿਸ ਓਲੰਪਿਕ ਵਿੱਚ ਇੱਕ ਵਾਰ ਫਿਰ ਤੋਂ ਨੀਰਜ ਚੋਪੜਾ, ਮੀਰਾਬਾਈ ਚਾਨੂ, ਲਵਲੀਨਾ ਤੇ ਪੀਵੀ ਸਿੰਧੂ ਤੋਂ ਤਮਗੇ ਦੀ ਉਮੀਦ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਜ਼ਿਕਰਯੋਗ ਹੈ ਕਿ ਭਾਰਤ ਨੇ ਓਲੰਪਿਕ ਵਿੱਚ ਕੁੱਲ 35 ਮੈਡਲ ਜਿੱਤੇ ਹਨ। ਇਨ੍ਹਾਂ ਵਿੱਚ 10 ਸੋਨੇ ਦੇ, 9 ਸਿਲਵਰ ਤੇ 16 ਕਾਂਸੀ ਦੇ ਤਮਗੇ ਸ਼ਾਮਿਲ ਹਨ। 2020 ਟੋਕੀਓ ਓਲੰਪਿਕ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਸ਼ਾਨਦਾਰ ਓਲੰਪਿਕ ਰਿਹਾ ਸੀ।ਜਿਸ ਵਿੱਚ ਭਾਰਤ ਨੇ 1 ਸੋਨ, 2 ਸਿਲਵਰ ਤੇ 4 ਕਾਂਸੀ ਦੇ ਤਮਗੇ ਜਿੱਤੇ ਸਨ। ਇਸ ਵਾਰ ਭਾਰਤੀ ਅਥਲੀਟ ਆਪਣੇ ਦੇਸ਼ ਨੂੰ ਦੋਹਰੇ ਅੰਕਾਂ ਵਿੱਚ ਪਹੁੰਚਾਉਣ ਦੀ ਕੋਸ਼ਿਸ਼ ਕਰਨਗੇ।

Paris Olympics 2024

ਦੱਸ ਦੇਈਏ ਕਿ ਟੋਕੀਓ ਓਲੰਪਿਕ 2020 ਵਿੱਚ ਭਾਰਤ ਨੇ ਕੁੱਲ 7 ਤਮਗੇ ਜਿੱਤੇ ਸਨ। ਓਲੰਪਿਕ ਦੇ ਇਤਿਹਾਸ ਵਿੱਚ ਇਹ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਸੀ। ਨੀਰਜ ਚੋਪੜਾ ਨੇ 13 ਸਾਲ ਬਾਅਦ ਓਲੰਪਿਕ ਵਿੱਚ ਭਾਰਤ ਦੇ ਲਈ ਗੋਲਡ ਜਿੱਤਿਆ ਸੀ। ਇਸ ਤੋਂ ਪਹਿਲਾਂ 2008 ਵਿੱਚ ਅਭਿਨਵ ਬਿੰਦਰਾ ਨੇ ਸ਼ੂਟਿੰਗ ਵਿੱਚ ਸੋਨ ਤਮਗਾ ਜਿੱਤਿਆ ਸੀ। ਅਭਿਨਵ ਦੇ ਬਾਅਦ ਨੀਰਜ ਦੂਜੇ ਅਜਿਹੇ ਖਿਡਾਰੀ ਹਨ ਜਿਨ੍ਹਾਂ ਨੇ ਵਿਅਕਤੀਗਤ ਤੌਰ ‘ਤੇ ਸੋਨ ਤਮਗਾ ਜਿੱਤਿਆ ਹੈ। ਉਨ੍ਹਾਂ ਤੋਂ ਹੁਣ ਪੈਰਿਸ ਵਿੱਚ ਵੀ ਅਜਿਹੇ ਹੀ ਪ੍ਰਦਰਸ਼ਨ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਅੱਜ ਤੋਂ ਹੋਵੇਗਾ ਪੈਰਿਸ ਓਲੰਪਿਕ ਦਾ ਆਗਾਜ਼, ਟੋਕੀਓ ਓਲੰਪਿਕ ਦਾ ਰਿਕਰਡ ਤੋੜਨ ਉਤਰਨਗੇ ਭਾਰਤੀ ਖਿਡਾਰੀ appeared first on Daily Post Punjabi.