Indian Bank of Jalandhar Archives - Daily Post Punjabi

ਜਲੰਧਰ ਦੇ ਬੈਂਕ ‘ਚ 4 ਲੱਖ ਦੀ ਲੁੱਟ, ਬੈਂਕ ਮੁਲਾਜ਼ਮ ਦੱਸ ਕੇ ਬਜ਼ੁਰਗ ਕੋਲੋਂ ਕੈਸ਼ ਲੈ ਹੋਇਆ ਫ਼ਰਾਰ
ਪੰਜਾਬ ਦੇ ਜਲੰਧਰ ਦੇ ਸਿਵਲ ਲਾਈਨ ਸਥਿਤ ਇੰਡੀਅਨ ਬੈਂਕ ਦੀ ਸ਼ਾਖਾ ‘ਚੋਂ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਲੁਟੇਰਾ ਬੈਂਕ ਵਿਚ 4 ਲੱਖ ਰੁਪਏ ਦੀ ਨਕਦੀ ਜਮ੍ਹਾ ਕਰਵਾਉਣ ਆਏ ਬਜ਼ੁਰਗ ਵਿਅਕਤੀ ਨੂੰ ਲੁੱਟ ਕੇ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਲੁਟੇਰਾ ਬੈਂਕ ਦਾ ਮੁਲਾਜ਼ਮ ਦੱਸ ਕੇ ਬਜ਼ੁਰਗ ਕੋਲ ਆਇਆ ਅਤੇ ਉਸ ਦੇ ਭਰੇ ਵਾਊਚਰ ਵਿੱਚ ਗਲਤੀ ਦੱਸੀ। ਇਸ ਮਗਰੋਂ ਜਮ੍ਹਾ ਕਰਵਾਉਣ ਦਾ ਕਹਿ ਕੇ ਲੁਟੇਰਾ ਨਕਦੀ ਲੈ ਕੇ ਫ਼ਰਾਰ ਹੋ ਗਿਆ। ਲੁੱਟ ਦੀ ਸਾਰੀ ਘਟਨਾ ਬੈਂਕ ਵਿੱਚ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ ਹੈ।

Robbery of 4 lakhs in Bank

ਜਾਣਕਾਰੀ ਮੁਤਾਬਕ ਫਗਵਾੜਾ ਗੇਟ ਸਥਿਤ ਰਾਜਨ ਇਲੈਕਟ੍ਰੀਕਲ ਦਾ ਮਾਲਕ 80 ਸਾਲਾ ਵਿਜੇ ਚੋਪੜਾ ਰੋਜ਼ਾਨਾ ਦੀ ਤਰ੍ਹਾਂ ਸਿਵਲ ਲਾਈਨ ਸਥਿਤ ਇੰਡੀਅਨ ਬੈਂਕ ਦੀ ਸ਼ਾਖਾ ‘ਚ ਨਕਦੀ ਜਮ੍ਹਾ ਕਰਵਾਉਣ ਗਿਆ ਸੀ। ਬੈਂਕ ਵਿੱਚ ਪਹਿਲਾਂ ਤੋਂ ਹੀ ਬੈਠੇ ਇੱਕ ਲੁਟੇਰੇ ਨੇ ਆਪਣੇ ਆਪ ਨੂੰ ਬੈਂਕ ਮੁਲਾਜ਼ਮ ਦੱਸਦੇ ਹੋਏ ਬਜ਼ੁਰਗ ਵਿਜੇ ਚੋਪੜਾ ਨੂੰ ਕਿਹਾ ਕਿ ਤੁਸੀਂ ਵਾਊਚਰ ਸਹੀ ਢੰਗ ਨਾਲ ਨਹੀਂ ਭਰਿਆ ਅਤੇ ਬਜੁਰਗ ਨੂੰ ਕਿਹਾ ਕਿ ਕੈਸ਼ ਮੈਨੂੰ ਦੇ ਦਿਓ, ਉਹ ਕਾਊਂਟਰ ‘ਤੇ ਜਮ੍ਹਾ ਕਰਵਾ ਦੇਵੇਗਾ।

Robbery of 4 lakhs in Bank

ਬੈਂਕ ਮੁਲਾਜ਼ਮ ਸਮਝ ਕੇ ਵਿਜੇ ਚੋਪੜਾ ਨੇ ਉਸ ਨੂੰ ਕੈਸ਼ ਦੇ ਦਿੱਤਾ। ਇਸ ਤੋਂ ਬਾਅਦ ਲੁਟੇਰੇ ਕਾਊਂਟਰ ‘ਤੇ ਜਾਣ ਦੀ ਬਜਾਏ ਸਿੱਧਾ ਬੈਂਕ ਦਾ ਦਰਵਾਜ਼ਾ ਖੋਲ੍ਹ ਕੇ ਫਰਾਰ ਹੋ ਗਿਆ। ਜਦੋਂ ਤੱਕ ਬਜ਼ੁਰਗ ਵਿਜੇ ਚੋਪੜਾ ਨੇ ਰੌਲਾ ਪਾਇਆ, ਉਦੋਂ ਤੱਕ ਲੁਟੇਰਾ ਭੱਜ ਚੁੱਕਾ ਸੀ। ਪੀੜਤ ਨੇ ਦੱਸਿਆ ਕਿ ਨਕਦੀ ਵਿੱਚ 100, 500 ਅਤੇ 2 ਹਜ਼ਾਰ ਰੁਪਏ ਦੇ ਨੋਟ ਸਨ। ਇਸ ਘਟਨਾ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ ਬਾਰਡਰ ‘ਤੇ ਪਾਕਿ ਡਰੋਨ ਦੀ ਦਸਤਕ, BSF ਨੇ ਹੈਰੋਇਨ ਦੇ 9 ਪੈਕਟ ਕੀਤੇ ਬਰਾਮਦ

ਬੈਂਕ ‘ਚ ਗਾਹਕ ਤੋਂ ਲੁੱਟ ਦੀ ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਬੈਂਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ CCTV ਵਿੱਚ ਲੁਟੇਰੇ ਦਾ ਚਿਹਰਾ ਸਾਫ਼ ਨਜ਼ਰ ਨਹੀਂ ਆ ਰਿਹਾ ਹੈ। ਇਸ ਦੇ ਨਾਲ ਹੀ ਬੈਂਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੁੱਟ ਕਰਨ ਵਾਲੇ ਵਿਅਕਤੀ ਨੂੰ ਪਹਿਲਾਂ ਕਦੇ ਬੈਂਕ ਵਿੱਚ ਨਹੀਂ ਦੇਖਿਆ ਗਿਆ। ਫਿਲਹਾਲ ਪੁਲਿਸ ਲੁਟੇਰੇ ਦੀ ਭਾਲ ‘ਚ ਜੁਟ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਲੰਧਰ ਦੇ ਬੈਂਕ ‘ਚ 4 ਲੱਖ ਦੀ ਲੁੱਟ, ਬੈਂਕ ਮੁਲਾਜ਼ਮ ਦੱਸ ਕੇ ਬਜ਼ੁਰਗ ਕੋਲੋਂ ਕੈਸ਼ ਲੈ ਹੋਇਆ ਫ਼ਰਾਰ appeared first on Daily Post Punjabi.