Indian border Archives - Daily Post Punjabi

ਪਾਕਿ ਤਸਕਰਾਂ ਨੇ ਭਾਰਤੀ ਸਰਹੱਦ ‘ਚ ਭੇਜਿਆ ਡਰੋਨ, BSF ਵੱਲੋਂ 18 ਰਾਉਂਡ ਫਾਇਰ ਮਗਰੋਂ ਪਰਤਿਆ ਵਾਪਿਸ
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਬੀਤੀ ਦੇਰ ਰਾਤ BSF ਸੈਕਟਰ ਗੁਰਦਾਸਪੁਰ ਦੀ ਆਦੀਆ ਚੌਕੀ ‘ਤੇ ਪਾਕਿਸਤਾਨੀ ਡਰੋਨ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। BSF ਦੇ ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨ ‘ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਵਾਪਸ ਭੇਜ ਦਿੱਤਾ।

BSF ਅਧਿਕਾਰੀਆਂ ਅਨੁਸਾਰ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ ਸੀ, ਜਿਸ ਤੋਂ ਬਾਅਦ 58 ਬਟਾਲੀਅਨ ਦੇ ਵੱਖ-ਵੱਖ ਜਵਾਨਾਂ ਨੇ ਡਰੋਨ ‘ਤੇ ਕੁੱਲ 18 ਰਾਉਂਡ ਫਾਇਰ ਕੀਤੇ ਅਤੇ ਇੱਕ ਰੋਸ਼ਨੀ ਵਾਲਾ ਬੰਬ ਵੀ ਸੁੱਟਿਆ, ਜਿਸ ਤੋਂ ਬਾਅਦ ਡਰੋਨ ਨੂੰ ਆਖਰਕਾਰ ਪਾਕਿਸਤਾਨ ਵਾਪਸ ਜਾਣ ਲਈ ਮਜਬੂਰ ਹੋਣਾ ਪਿਆ। ਇਹ ਪਾਕਿਸਤਾਨੀ ਡਰੋਨ 400 ਤੋਂ 500 ਮੀਟਰ ਦੀ ਉਚਾਈ ‘ਤੇ ਉੱਡ ਰਿਹਾ ਸੀ।

ਇਹ ਵੀ ਪੜ੍ਹੋ : ਫਿਲੌਰ ‘ਚ ਸੜਕ ’ਤੇ ਬੇਕਾਬੂ ਹੋਇਆ ਮੋਟਰਸਾਈਕਲ, ਹਾ.ਦਸੇ ’ਚ 9ਵੀਂ ਜਮਾਤ ਦੇ ਵਿਦਿਆਰਥੀ ਦੀ ਮੌ.ਤ

ਜਵਾਨਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਭਾਰਤੀ ਸਰਹੱਦ ‘ਚ ਆਉਣ ਵਾਲੇ ਡਰੋਨ ਨੂੰ ਡੇਗਿਆ ਗਿਆ ਹੈ ਅਤੇ ਕਈ ਵਾਰ ਵਾਪਸ ਭੇਜ ਦਿੱਤਾ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ SHO ਜਤਿੰਦਰ ਪਾਲ ਸਿੰਘ ਪੁਲਿਸ ਫੋਰਸ ਅਤੇ BSF ਦੇ ਜਵਾਨਾਂ ਸਮੇਤ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪਾਕਿ ਤਸਕਰਾਂ ਨੇ ਭਾਰਤੀ ਸਰਹੱਦ ‘ਚ ਭੇਜਿਆ ਡਰੋਨ, BSF ਵੱਲੋਂ 18 ਰਾਉਂਡ ਫਾਇਰ ਮਗਰੋਂ ਪਰਤਿਆ ਵਾਪਿਸ appeared first on Daily Post Punjabi.

ਗਲਤੀ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋਇਆ ਪਾਕਿ ਨਾਗਰਿਕ, BSF ਨੇ ਪਾਕਿਸਤਾਨੀ ਰੇਂਜਰਾਂ ਨੂੰ ਸੌਂਪਿਆ
ਇੱਕ ਪਾਕਿਸਤਾਨੀ ਨਾਗਰਿਕ ਭਾਰਤੀ ਸਰਹੱਦ ਪਾਰ ਕਰਕੇ ਪੰਜਾਬ ਵਿੱਚ ਦਾਖਲ ਹੋਇਆ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਉਸ ਨੂੰ ਫਿਰੋਜ਼ਪੁਰ ਦੇ ਭਾਰਤ ਵਾਲੇ ਪਾਸੇ ਘੁੰਮਦੇ ਦੇਖਿਆ ਅਤੇ ਉਸ ਨੂੰ ਫੜ ਲਿਆ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਕਤ ਪਾਕਿ ਨਾਗਰਿਕ ਗਲਤੀ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋ ਗਿਆ ਸੀ। ਤਲਾਸ਼ੀ ਦੌਰਾਨ ਉਸ ਕੋਲੋਂ ਕੋਈ ਇਤਰਾਜ਼ਯੋਗ ਵਸਤੂ ਵੀ ਬਰਾਮਦ ਨਹੀਂ ਹੋਈ।

ਇਹ ਘਟਨਾ ਫਿਰੋਜ਼ਪੁਰ ਸੈਕਟਰ ਦੇ ਨਾਲ ਲੱਗਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਨੇੜੇ ਵਾਪਰੀ। BSF ਅਧਿਕਾਰੀਆਂ ਮੁਤਾਬਕ ਪਾਕਿਸਤਾਨੀ ਜ਼ੀਰਾ ਨੇੜੇ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਆ ਗਿਆ ਸੀ। ਪੁੱਛਗਿੱਛ ਦੌਰਾਨ ਉਸ ਕੋਲੋਂ ਕੁਝ ਵੀ ਬਰਾਮਦ ਨਹੀਂ ਹੋਇਆ। ਇਸ ਤੋਂ ਬਾਅਦ BSF ਨੇ ਪਾਕਿ ਰੇਂਜਰਾਂ ਨਾਲ ਫਲੈਗ ਮੀਟਿੰਗ ਕੀਤੀ।

ਇਹ ਵੀ ਪੜ੍ਹੋ : 7 ਸਾਲ ਪਹਿਲਾ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਕਾਰ ‘ਚੋਂ ਮਿਲੀ ਲਾ.ਸ਼

ਪਾਕਿ ਰੇਂਜਰਾਂ ਵੱਲੋਂ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਕਿ ਉਕਤ ਵਿਅਕਤੀ ਪਾਕਿ ਨਾਗਰਿਕ ਸੀ, ਉਸ ਨੂੰ ਮੰਗਲਵਾਰ ਦੇਰ ਸ਼ਾਮ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ। ਪਾਕਿਸਤਾਨੀ ਨਾਗਰਿਕ 27 ਜੂਨ 2023 ਨੂੰ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ ਪਰ ਜਦੋਂ ਉਹ ਸਰਹੱਦ ਪਾਰ ਕਰਕੇ ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਘੁੰਮਦਾ ਦੇਖਿਆ ਗਿਆ ਤਾਂ ਜਵਾਨਾਂ ਨੇ ਉਸ ਨੂੰ ਫੜ ਲਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗਲਤੀ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋਇਆ ਪਾਕਿ ਨਾਗਰਿਕ, BSF ਨੇ ਪਾਕਿਸਤਾਨੀ ਰੇਂਜਰਾਂ ਨੂੰ ਸੌਂਪਿਆ appeared first on Daily Post Punjabi.