Indian Cricketer Harbhajan Singh Archives - Daily Post Punjabi

ਕਿਸਾਨਾਂ ਦੇ ਹੱਕ ‘ਚ ਆਏ ਕ੍ਰਿਕਟਰ ਹਰਭਜਨ, ਕਿਹਾ- ਕੀ ਬਿਨ੍ਹਾਂ ਟਕਰਾਅ ਦੇ ਅੰਨਦਾਤਾ ਦੀ ਗੱਲ ਨਹੀਂ ਸੁਣ ਸਕਦੇ?
Indian Cricketer Harbhajan Singh: ਖੇਤੀਬਾੜੀ ਕਾਨੂੰਨਾਂ ਖਿਲਾਫ ਸੜਕ ‘ਤੇ ਉਤਰਨ ਵਾਲੇ ਕਿਸਾਨਾਂ ਨੂੰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਗੇਂਦਬਾਜ਼ ਹਰਭਜਨ ਸਿੰਘ ਦਾ ਸਮਰਥਨ ਮਿਲਿਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸੁਣਨ ਦੀ ਅਪੀਲ ਕੀਤੀ ਹੈ। ਹਰਭਜਨ ਸਿੰਘ ਨੇ ਟਵੀਟ ਕੀਤਾ ਕਿ ਕਿਸਾਨ ਸਾਡਾ ਅੰਨਦਾਤਾ ਹੈ। ਸਾਨੂੰ ਅੰਨਦਾਤਾ ਨੂੰ ਥੋੜ੍ਹਾ ਸਮਾਂ ਦੇਣਾ ਚਾਹੀਦਾ ਹੈ। ਇਸ ਤੋਂ ਅੱਗੇ ਹਰਭਜਨ ਸਿੰਘ ਨੇ ਕਿਹਾ ਕਿ ਕੀ ਇਹ ਸਹੀ ਨਹੀਂ ਹੋਵੇਗਾ। ਪੁਲਿਸ ਟਕਰਾਅ ਤੋਂ ਬਗੈਰ ਕਿਸਾਨਾਂ ਦੀ ਗੱਲ ਨਹੀਂ ਸੁਣ ਸਕਦੇ? ਕਿਰਪਾ ਕਰਕੇ ਕਿਸਾਨ ਨੂੰ ਵੀ ਸੁਣੋ। ਜੈ ਹਿੰਦ। ਦੱਸ ਦੇਈਏ ਕਿ ਕਿਸਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਸੜਕ ‘ਤੇ ਆ ਗਏ ਹਨ । ਉਹ ਸਰਕਾਰ ਤੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

किसान हमारा अन्नदाता है । हम को अन्नदाता को थोड़ा समय देना चाहिए । क्या यह वाजिब नहीं होगा. बिना पुलिस भिड़ंत के क्या हम उनकी बात नहीं सुन सकते. कृपया किसान की भी सुनिए  जय हिंद
— Harbhajan Turbanator (@harbhajan_singh) November 27, 2020

ਪ੍ਰਦਰਸ਼ਨਕਾਰੀ ਕਿਸਾਨਾਂ ਦੇ ਦਿੱਲੀ ਵਿੱਚ ਦਾਖਲ ਹੋਣ ਨੂੰ ਲੈ ਕੇ ਪੁਲਿਸ ਨਾਲ ਝੜਪ ਵੀ ਹੋਈ । ਇੱਕ ਪਾਸੇ ਜਿੱਥੇ ਕਿਸਾਨ ਦਿੱਲੀ ਵਿੱਚ ਦਾਖਲ ਹੋਣ ‘ਤੇ ਅੜੇ ਰਹੇ ਤਾਂ ਉੱਥੇ ਹੀ  ਪੁਲਿਸ ਨੇ ਉਨ੍ਹਾਂ ਨੂੰ ਸਰਹੱਦ ਪਾਰ ਕਰਨ ਤੋਂ ਰੋਕਿਆ । ਪੁਲਿਸ ਨੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ। ਇਸ ਸਭ ਦੇ ਬਾਵਜੂਦ ਕਿਸਾਨ ਅੜੇ ਰਹੇ । ਅਖੀਰ ਵਿੱਚ ਪ੍ਰਸ਼ਾਸਨ ਨੂੰ ਕਿਸਾਨਾਂ ਅੱਗੇ ਝੁਕਣਾ ਪਿਆ ਅਤੇ ਉਨ੍ਹਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇਣੀ ਪਈ ।

Indian Cricketer Harbhajan Singh

ਦੱਸ ਦੇਈਏ ਕਿ ਹਰਿਆਣਾ ਦੇ ਰਸਤੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਮਿਲ ਗਈ, ਪਰ ਉਹ ਅਜੇ ਵੀ ਸਿੰਘੁ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿੱਚ ਜਾਣ ਤੋਂ ਇਨਕਾਰ ਕਰ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਐਮਐਸਪੀ ਬਾਰੇ ਕੁਝ ਸਪੱਸ਼ਟ ਨਹੀਂ ਕਰਦੀ, ਤਦ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ।

ਇਹ ਵੀ ਦੇਖੋ: “ਜੇ ਇਸ ਅਪਾਹਿਜ ਕਿਸਾਨ ਦੀਆਂ ਲਾਹਨਤਾਂ ਸੁਣਕੇ ਵੀ ਮੋਦੀ ਨੂੰ ਸ਼ਰਮ ਨਾ ਆਈ ਤਾਂ ਭਾਜਪਾਈ ਡੁੱਬ ਕੇ ਮਰ ਜਾਣ”

The post ਕਿਸਾਨਾਂ ਦੇ ਹੱਕ ‘ਚ ਆਏ ਕ੍ਰਿਕਟਰ ਹਰਭਜਨ, ਕਿਹਾ- ਕੀ ਬਿਨ੍ਹਾਂ ਟਕਰਾਅ ਦੇ ਅੰਨਦਾਤਾ ਦੀ ਗੱਲ ਨਹੀਂ ਸੁਣ ਸਕਦੇ? appeared first on Daily Post Punjabi.