indian embassy Archives - Daily Post Punjabi

“ਹਰ ਹਾਲ ‘ਚ ਅੱਜ ਹੀ ਕੀਵ ਛੱਡ ਦੇਣ ਭਾਰਤੀ”, ਯੂਕਰੇਨ ‘ਤੇ ਰੂਸੀ ਹਮਲਿਆਂ ਵਿਚਾਲੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸਥਿਤੀ ਵਿਗੜਦੀ ਜਾ ਰਹੀ ਹੈ। ਇਸ ਦੌਰਾਨ ਉਥੇ ਫਸੇ ਭਾਰਤੀਆਂ ਨੂੰ ਸਖ਼ਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਅੱਜ ਹੀ ਕੀਵ ਛੱਡ ਦੇਣ । ਕਿਹਾ ਗਿਆ ਹੈ ਕਿ ਕੀਵ ਛੱਡਣ ਲਈਜੋ ਵੀ ਸਾਧਨ ਉਨ੍ਹਾਂ ਨੂੰ ਮਿਲੇ ਉਸਨੂੰ ਤੁਰੰਤ ਫੜ ਕੇ ਉਥੋਂ ਨਿਕਲੋ । ਯੂਕਰੇਨ ਵਿੱਚ ਭਾਰਤੀ ਦੂਤਘਰ ਵੱਲੋਂ ਕਿਹਾ ਗਿਆ ਹੈ ਕਿ ਟ੍ਰੇਨ ਜਾਂ ਆਵਾਜਾਈ ਦੇ ਜੋ ਵੀ ਸਾਧਨ ਉਪਲਬਧ ਹਨ, ਉਨ੍ਹਾਂ ਰਾਹੀਂ ਲੋਕ ਅੱਜ ਹੀ ਕੀਵ ਛੱਡ ਦੇਣ।

Indian nationals advised to leave Kyiv

ਰੂਸੀ ਫੌਜ ਤੇਜ਼ੀ ਨਾਲ ਕੀਵ ਵੱਲ ਵੱਧ ਰਹੀ ਹੈ। ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਕਬਜ਼ੇ ਦੇ ਲਈ ਰੂਸ ਵੱਲੋਂ ਹੁਣ ਬੇਹੱਦ ਵੱਡਾ ਮਿਲਟਰੀ ਕਾਫ਼ਿਲਾ ਭੇਜਿਆ ਗਿਆ ਹੈ। ਰੂਸ ਦਾ 40 ਮੀਲ ਲੰਬਾ ਕਾਫ਼ਿਲਾ ਕੀਵ ਵੱਲ ਵੱਧ ਰਿਹਾ ਹੈ। ਰੂਸੀ ਹਮਲੇ ਤੋਂ ਬਾਅਦ ਹੁਣ ਤੱਕ ਯੂਕਰੇਨ ਵੱਲ ਭੇਜਿਆ ਗਿਆ ਇਹ ਸਭ ਤੋਂ ਲੰਬਾ ਕਾਫ਼ਿਲਾ ਹੈ।

ਇਹ ਵੀ ਪੜ੍ਹੋ: ਯੂਕਰੇਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਕਦਮ, 36 ਤੋਂ ਵੱਧ ਦੇਸ਼ਾਂ ਲਈ ਬੰਦ ਕੀਤਾ ਆਪਣਾ ਏਅਰਸਪੇਸ

ਦੱਸ ਦੇਈਏ ਕਿ ਯੂਕਰੇਨ ਵਿੱਚ 20 ਹਜ਼ਾਰ ਭਾਰਤੀ ਲੋਕ ਮੌਜੂਦ ਸਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਡਾਕਟਰੀ ਦੀ ਪੜ੍ਹਾਈ ਕਰਨ ਲਈ ਉਥੇ ਗਏ ਸਨ। ਇਨ੍ਹਾਂ ਵਿੱਚੋਂ ਚਾਰ ਹਜ਼ਾਰ ਤੋਂ ਵੱਧ ਲੋਕ ਭਾਰਤ ਵਾਪਸ ਆ ਚੁੱਕੇ ਹਨ, ਬਾਕੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਮੋਦੀ ਸਰਕਾਰ ਨੇ ਇਸ ਦੇ ਲਈ ਆਪਰੇਸ਼ਨ ਗੰਗਾ ਸ਼ੁਰੂ ਕੀਤਾ ਹੈ। ਦੱਸ ਦੇਈਏ ਕਿ ਆਪਰੇਸ਼ਨ ਗੰਗਾ ਦੀ ਅੱਠਵੀਂ ਉਡਾਣ ਮੰਗਲਵਾਰ ਨੂੰ ਹੀ ਬੁਡਾਪੇਸਟ (ਹੰਗਰੀ) ਤੋਂ ਦਿੱਲੀ ਲਈ ਰਵਾਨਾ ਹੋਈ ਹੈ। ਇਸ ਤੋਂ ਪਹਿਲਾਂ ਅੱਜ ਯੂਕਰੇਨ ਤੋਂ ਇੱਕ ਫਲਾਈਟ 182 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ ਹੈ।

Indian nationals advised to leave Kyiv

ਸੂਤਰਾਂ ਮੁਤਾਬਕ ਆਪਰੇਸ਼ਨ ਗੰਗਾ ਤਹਿਤ ਭਾਰਤੀ ਨਾਗਰਿਕਾਂ ਨੂੰ ਕੱਢਣ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇਗਾ। ਇਸ ਦੇ ਲਈ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਹਵਾਈ ਫੌਜ ਨੂੰ ਵੀ ਇਸ ਆਪਰੇਸ਼ਨ ਵਿੱਚ ਸ਼ਾਮਿਲ ਹੋਣ ਲਈ ਕਿਹਾ ਹੈ। ਹਵਾਈ ਫੌਜ ਦੇ ਜਹਾਜ਼ਾਂ ਦੇ ਸ਼ਾਮਿਲ ਹੋਣ ਨਾਲ ਭਾਰਤੀਆਂ ਦੀ ਵਾਪਸੀ ਦੀ ਪ੍ਰਕਿਰਿਆ ਤੇਜ਼ ਹੋਵੇਗੀ ਅਤੇ ਉਨ੍ਹਾਂ ਦੀ ਗਿਣਤੀ ਵੀ ਵਧੇਗੀ। ਇਸ ਦੇ ਨਾਲ ਹੀ ਭਾਰਤ ਤੋਂ ਭੇਜੀ ਜਾ ਰਹੀ ਰਾਹਤ ਸਮੱਗਰੀ ਵੀ ਤੇਜ਼ੀ ਨਾਲ ਪਹੁੰਚੇਗੀ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post “ਹਰ ਹਾਲ ‘ਚ ਅੱਜ ਹੀ ਕੀਵ ਛੱਡ ਦੇਣ ਭਾਰਤੀ”, ਯੂਕਰੇਨ ‘ਤੇ ਰੂਸੀ ਹਮਲਿਆਂ ਵਿਚਾਲੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ appeared first on Daily Post Punjabi.

ਭਾਰਤੀ ਦੂਤਾਵਾਸ ਦੀ ਨਵੀਂ ਐਡਵਾਈਜ਼ਰੀ, ਕਿਹਾ-“ਜਿੱਥੇ ਵੀ ਰਹੋ ਸੁਰੱਖਿਅਤ ਰਹੋ”
ਯੂਕਰੇਨ ਤੇ ਰੂਸ ਵਿਚਾਲੇ ਵਧਦੇ ਤਣਾਅ ਦਰਮਿਆਨ ਯੂਕਰੇਨ ਸਥਿਤ ਭਾਰਤੀ ਦੂਤਾਵਾਸ ਨੇ 24 ਫਰਵਰੀ ਯਾਨੀ ਕਿ ਵੀਰਵਾਰ ਨੂੰ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਯੂਕਰੇਨ ਵਿੱਚ ਰਹਿ ਰਹੇ ਭਾਰਤੀਆਂ ਨੂੰ ਕਿਹਾ ਗਿਆ ਹੈ ਕਿ ਯੂਕਰੇਨ ਦੀ ਮੌਜੂਦਾ ਸਥਿਤੀ ਬਹੁਤ ਜ਼ਿਆਦਾ ਖਰਾਬ ਹੈ। ਕਿਰਪਾ ਸ਼ਾਂਤ ਰਹੋ ਤੇ ਜਿੱਥੇ ਵੀ ਹੋ ਸੁਰੱਖਿਅਤ ਰਹੋ। ਕੀਵ ਸਥਿਤ ਭਾਰਤੀ ਦੂਤਾਵਾਸ ਨੇ ਕਿਹਾ ਕਿ ਕੀਵ ਦੇ ਪੱਛਮੀ ਹਿੱਸਿਆਂ ਤੋਂ ਯਾਤਰਾ ਕਰਨ ਵਾਲਿਆਂ ਸਣੇ ਕੀਵ ਦੀ ਯਾਤਰਾ ਕਰਨ ਵਾਲੇ ਸਾਰੇ ਲੋਕਾਂ ਨੂੰ ਅਸਥਾਈ ਢੰਗ ਨਾਲ ਆਪਣੇ ਸ਼ਹਿਰਾਂ ਵਿੱਚ ਵਾਪਸ ਪਰਤਣ ਦੀ ਸਲਾਹ ਦਿੱਤੀ ਜਾਂਦੀ ਹੈ, ਵਿਸ਼ੇਸ਼ ਰੂਪ ਨਾਲ ਪੱਛਮੀ ਸੀਮਾਵਰਤੀ ਦੇਸ਼ਾਂ ਦੇ ਨਾਲ ਸੁਰੱਖਿਅਤ ਥਾਵਾਂ ਦੇ ਵੱਲ।

Indian embassy issues advisory

ਇਸ ਤੋਂ ਅੱਗੇ ਦੂਤਾਵਾਸ ਨੇ ਕਿਹਾ ਕਿ ਕਿਸੇ ਵੀ ਅਪਡੇਟ ਦੇ ਲਈ ਅੱਗੇ ਦੀ ਐਡਵਾਈਜ਼ਰੀ ਜਾਰੀ ਕੀਤੀ ਜਾਵੇਗੀ। ਦੱਸ ਦੇਈਏ ਕਿ ਯੂਕਰੇਨ ਸਥਿਤ ਭਾਰਤੀ ਦੂਤਾਵਾਸ ਲਗਾਤਾਰ ਯੂਕਰੇਨ ਵਿੱਚ ਰਹਿ ਰਹੇ ਭਾਰਤੀਆਂ ਨੂੰ ਯੂਕਰੇਨ ਛੱਡ ਕੇ ਭਾਰਤ ਪਰਤਣ ਦੀ ਅਪੀਲ ਕਰ ਰਿਹਾ ਸੀ। ਯੂਕਰੇਨ ਨੇ ਤੇਜ਼ੀ ਨਾਲ ਬਦਲਦੇ ਹਾਲਾਤਾਂ ਦੇ ਮੱਦੇਨਜ਼ਰ ਦੂਤਾਵਾਸ ਨੇ ਹੁਣ ਤੱਕ ਕਈ ਐਡਵਾਈਜ਼ਰੀਆਂ ਜਾਰੀ ਕੀਤੀਆਂ ਹਨ।

ਇਹ ਵੀ ਪੜ੍ਹੋ: ਰੂਸ-ਯੂਕਰੇਨ ਵਾਰ: 100 ਡਾਲਰ ‘ਤੇ ਪੁੱਜਾ ਕੱਚਾ ਤੇਲ, ਪੈਟਰੋਲ-ਡੀਜ਼ਲ ਤੋਂ ਲੈ ਕੇ LPG ਦੀਆਂ ਕੀਮਤਾਂ ‘ਚ ਹੋਵੇਗਾ ਬੇਹਤਾਸ਼ਾ ਵਾਧਾ

ਦੱਸ ਦੇਈਏ ਕਿ ਵੀਰਵਾਰ ਸਵੇਰੇ 5 ਵਜੇ ਰੂਸ ਨੇ ਯੂਕਰੇਨ ‘ਤੇ ਹਮਲਾ ਕਰ ਦਿੱਤਾ ਹੈ। ਇਸੇ ਵਿਚਾਲੇ ਰੂਸੀ ਰਾਸ਼ਟਰਪਤੀ ਨੇ ਯੂਕਰੇਨ ਖਿਲਾਫ ਫੌਜੀ ਕਾਰਵਾਈ ਦਾ ਐਲਾਨ ਕਰਦੇ ਹੋਏ ਵੱਡੀ ਧਮਕੀ ਦਿੱਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ‘ਜੋ ਕੋਈ ਬਾਹਰੋਂ ਇਸ ਵਿੱਚ ਦਖਲਅੰਦਾਜ਼ੀ ਕਰਨਾ ਚਾਹੁੰਦਾ ਹੈ, ਜੇਕਰ ਉਹ ਅਜਿਹਾ ਕਰਦਾ ਹੈ ਤਾਂ ਉਸ ਨੂੰ ਅਜਿਹੇ ਨਤੀਜੇ ਭੁਗਤਣੇ ਪੈਣਗੇ, ਜੋ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਭੁਗਤੇ ਹੋਣਗੇ। ਸਾਰੇ ਜ਼ਰੂਰੀ ਫੈਸਲੇ ਲਏ ਗਏ ਹਨ । ਮੈਨੂੰ ਉਮੀਦ ਹੈ ਕਿ ਤੁਸੀਂ ਮੈਨੂੰ ਸੁਣ ਲਿਆ ਹੋਵੇਗਾ।’

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਭਾਰਤੀ ਦੂਤਾਵਾਸ ਦੀ ਨਵੀਂ ਐਡਵਾਈਜ਼ਰੀ, ਕਿਹਾ-“ਜਿੱਥੇ ਵੀ ਰਹੋ ਸੁਰੱਖਿਅਤ ਰਹੋ” appeared first on Daily Post Punjabi.

Lovepreet ਦੇ ਸਹੁਰੇ ਘਰ ਆਏ ਬੰਦਿਆਂ ਨੇ ਬੇਅੰਤ ਦੇ Deport ਹੋਣ ਦੀ ਆਖੀ ਗੱਲ! ਘਰਦੇ ਪਹੁੰਚ ਗਏ ਥਾਣੇ
The post Lovepreet ਦੇ ਸਹੁਰੇ ਘਰ ਆਏ ਬੰਦਿਆਂ ਨੇ ਬੇਅੰਤ ਦੇ Deport ਹੋਣ ਦੀ ਆਖੀ ਗੱਲ! ਘਰਦੇ ਪਹੁੰਚ ਗਏ ਥਾਣੇ appeared first on Daily Post Punjabi.