indian govt. Archives - Daily Post Punjabi

ਹੁਣ ਭਾਰਤ ਸਰਕਾਰ ਨੇ ਚੀਨ ਦੇ ਇਨ੍ਹਾਂ ਪ੍ਰਾਜੈਕਟਾਂ ਨੂੰ ਕੀਤਾ ਬੈਨ
Indian Govt banned China : ਨਵੀਂ ਦਿੱਲੀ : ਭਾਰਤ ਸਰਕਾਰ ਵੱਲੋਂ ਚੀਨ ਦੀਆਂ ਬਣਾਈਆਂ ਹੋਈਆਂ ਐਪ ਬੈਨ ਕੀਤੇ ਜਾਣ ਦੇ ਦੂਸਰੇ ਦਿਨ ਚੀਨੀ ਕੰਪਨੀਆਂ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਹਾਈਵੇ ਪ੍ਰਾਜੈਕਟਸ ਤੋਂ ਵੀ ਚੀਨ ਦੀਆਂ ਕੰਪਨੀਆਂ ਨੂੰ ਬੈਨ ਕਰ ਦਿੱਤਾ ਗਿਆ ਹੈ। ਭਾਰਤ ਅਤੇ ਚੀਨ ਦਰਮਿਆਨ ਸਰਹੱਦ ’ਤੇ ਜਾਰੀ ਤਣਾਅ ਦੇ ਮੱਦੇਨਜ਼ਰ ਕੇਂਦਰੀ ਸੜਕ ਟਰਾਂਸਪੋਰਟ ਤੇ ਰਾਜਮਾਰਗ ਮੰਤਰੀ ਨਿਤਿਨ ਨੇ ਇਸ ਬਾਰੇ ਦੱਸਿਆ ਕਿ ਭਾਰਤ ਦੇ ਹਾਈਵੇ ਪ੍ਰਾਜੈਕਟ ਵਿਚ ਚੀਨ ਦੀਆਂ ਕੰਪਨੀਆਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ। ਜੇਕਰ ਉਹ ਕਿਸੇ ਭਾਰਤੀ ਜਾਂ ਫਿਰ ਹੋਰ ਕੰਪਨੀ ਦੇ ਨਾਲ ਜੁਆਇੰਟ ਵੈਂਚਰ ਬਣਾ ਕੇ ਵੀ ਬੋਲੀ ਲਗਾਉਂਦੀਆਂ ਹਨ ਤਾਂ ਵੀ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ।

Indian Govt banned China

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਚੀਨੀ ਨਿਵੇਸ਼ਕਾਂ ਨੂੰ ਸੂਖਮ, ਲਘੂ ਅਤੇ ਮੱਧਮ ਉੱਦਮੀਆਂ ਵਰਗੇ ਵੱਖ-ਵੱਖ ਖੇਤਰਾਂ ਵਿਚ ਵੀ ਨਿਵੇਸ਼ ਰੋਕੇ ਜਾਣ ਨੂੰ ਯਕੀਨੀ ਬਣਾਏਗੀ। ਉਥੇ ਅਸੀਂ ਸੜਕ ਨਿਰਮਾਣ ਲਈ ਚੀਨੀ ਹਿੱਸੇਦਾਰੀ ਵਾਲੇ ਸਾਂਝੇ ਉੱਦਮੀਆਂ ਨੂੰ ਇਜਾਜ਼ਤ ਨਹੀਂ ਦਿਆਂਗੇ। ਨਿਤਿਨ ਗਡਕਰੀ ਨੇ ਕਿਹਾ ਕਿ ਅਸੀਂਸਖਤ ਰੁਖ਼ ਅਪਣਾਇਆ ਹੈ ਕਿ ਜੇਕਰ ਚੀਨੀ ਕੰਪਨੀਆਂ ਸਾਂਝੇ ਉੱਦਮਾਂ ਰਾਹੀਂ ਆਉਂਦੀਆਂ ਹਨ ਤਾਂ ਵੀ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Indian Govt banned China

ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਨਾਲ ਜੁੜੀ ਨਵੀਂ ਨੀਤੀ ਆਏਗੀ, ਜਿਸ ਵਿਚ ਚੀਨੀ ਕੰਪਨੀਆਂ ’ਤੇ ਰੋਕ ਲਗਾਉਣ ਅਤੇ ਭਾਰਤੀ ਕੰਪਨੀਆਂ ਨੂੰ ਰਾਜਮਾਰਗ ਪ੍ਰਾਜੈਕਟਾਂ ਵਿਚ ਢਿੱਲ ਦੇਣ ਦੇ ਨਿਯਮ ਤੈਅ ਕੀਤੇ ਜਾਣਗੇ। ਨਿਤਿਨ ਗਡਕਰੀ ਨੇ ਦੱਸਿਆ ਕਿ ਇਹ ਫੈਸਲਾ ਨਵੇਂ ਪ੍ਰਾਜੈਕਟਾਂ ’ਤੇ ਲਾਗੂ ਹੋਵੇਗਾ। ਇਸ ਸਮੇਂ ਚੀਨੀ ਕੰਪਨੀਆਂ ਵਾਲੇ ਬਹੁਤ ਸਾਰੇ ਅਜਿਹੇ ਪ੍ਰਾਜੈਕਟ ਚੱਲ ਰਹੇ ਹਨ ਜੋ ਕਿ ਬਹੁਤ ਪਹਿਲਾਂ ਦੇ ਸ਼ੁਰੂ ਕੀਤੇ ਗਏ ਸਨ।

The post ਹੁਣ ਭਾਰਤ ਸਰਕਾਰ ਨੇ ਚੀਨ ਦੇ ਇਨ੍ਹਾਂ ਪ੍ਰਾਜੈਕਟਾਂ ਨੂੰ ਕੀਤਾ ਬੈਨ appeared first on Daily Post Punjabi.

ਚੀਨ ‘ਤੇ ਜਾਰੀ ਰਹੇਗੀ ਡਿਜੀਟਲ ਸਟ੍ਰਾਈਕ ! ਹੋਰ ਕਈ ਚੀਨੀ ਐਪਸ ‘ਤੇ ਲੱਗ ਸਕਦੀ ਹੈ ਪਾਬੰਦੀ
India banned Chinese apps: ਨਵੀਂ ਦਿੱਲੀ: ਮੋਦੀ ਸਰਕਾਰ ਨੇ ਦੇਸ਼ ਲਈ ਖਤਰਾ ਪੈਦਾ ਕਰਨ ਵਾਲੇ 59 ਚੀਨੀ ਮੋਬਾਈਲ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਆਦੇਸ਼ ਤੋਂ ਬਾਅਦ ਸਰਕਾਰ ਨੇ ਗੂਗਲ ਅਤੇ ਇੰਟਰਨੈਟ ਸੇਵਾ ਪ੍ਰਦਾਤਾਵਾਂ ਨੂੰ ਸਬੰਧਤ ਐਪ ਨੂੰ ਹਟਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਦੌਰਾਨ ਇਹ ਵੀ ਜਾਣਕਾਰੀ ਆ ਰਹੀ ਹੈ ਕਿ ਸਰਕਾਰ ਚੀਨ ਨੂੰ ਅੱਗੇ ਵੀ ਡਿਜੀਟਲ ਪਲੇਟਫਾਰਮ ‘ਤੇ ਝਟਕਾ ਦੇ ਸਕਦੀ ਹੈ।  ਜੇ ਲੋੜ ਪਈ ਤਾਂ ਅੱਗੇ ਵੀ ਚੀਨੀ ਐਪ ‘ਤੇ ਪਾਬੰਦੀ ਲਗਾਈ ਜਾ ਸਕਦੀ ਹੈ।

India banned Chinese apps

ਸਰਕਾਰ ਨੇ 29 ਜੂਨ ਨੂੰ ਹੀ 59 ਐਪਸ ‘ਤੇ ਪਾਬੰਦੀ ਲਗਾਈ ਹੈ, ਜਿਨ੍ਹਾਂ ਵਿੱਚ ਮਸ਼ਹੂਰ ਐਪਸ ਟਿਕਟਾਕ ਅਤੇ ਸ਼ੇਅਰਇੱਟ ਵੀ ਸ਼ਾਮਿਲ ਹਨ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਐਪਸ ਰਾਹੀਂ ਹੋਰ ਦੇਸ਼ਾਂ ਨੂੰ ਜਾਣਕਾਰੀ ਪਹੁੰਚਾਈ ਜਾ ਰਹੀ ਸੀ, ਜੋ ਦੇਸ਼ ਲਈ ਸਹੀ ਨਹੀਂ ਸੀ । ਹੁਣ ਸਰਕਾਰ ਨੇ ਕਿਹਾ ਹੈ ਕਿ ਜੇ ਇਹ ਵੀ ਪਾਇਆ ਜਾਂਦਾ ਹੈ ਕਿ ਕੋਈ ਐਪ ਦੇਸ਼ ਦੇ ਹਿੱਤ ਦੇ ਖ਼ਿਲਾਫ਼ ਹੈ, ਤਾਂ ਅਜਿਹੀ ਐਪ ਦੇ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ।

India banned Chinese apps

ਰਾਸ਼ਟਰੀ ਸੁਰੱਖਿਆ ਦੇ ਮੱਦੇਨਜ਼ਰ ਮੋਦੀ ਸਰਕਾਰ ਨੇ 59 ਚੀਨੀ ਐਪਸ ਜਿਵੇਂ ਟਿਕਟਾਕ, ਵੀਚੈਟ, ਯੂਸੀ ਬਰਾਊਸਰ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ । ਭਾਰਤ ਸਰਕਾਰ ਨੇ ਇਹ ਫੈਸਲਾ ਲੱਦਾਖ ਵਿੱਚ ਚੀਨ ਅਤੇ ਭਾਰਤੀ ਫੌਜ ਵਿਚਾਲੇ ਹਿੰਸਕ ਝੜਪ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਵਿਚਕਾਰ ਲਿਆ ਹੈ ।

ਇਸ ਸਬੰਧੀ ਮੰਤਰਾਲੇ ਨੇ ਕਿਹਾ, “ਸਾਡੇ ਕੋਲ ਭਰੋਸੇਯੋਗ ਜਾਣਕਾਰੀ ਹੈ ਕਿ ਇਹ ਐਪਸ ਉਨ੍ਹਾਂ ਗਤੀਵਿਧੀਆਂ ਵਿੱਚ ਲੱਗੇ ਹੋਏ ਸਨ ਜੋ ਸਾਡੀ ਪ੍ਰਭੂਸੱਤਾ ਅਤੇ ਅਖੰਡਤਾ ਅਤੇ ਬਚਾਅ ਲਈ ਖਤਰਾ ਪੈਦਾ ਕਰਦੀਆਂ ਹਨ, ਇਸ ਲਈ ਅਸੀਂ ਇਹ ਕਦਮ ਚੁੱਕੇ ।” ਬਿਆਨ ਅਨੁਸਾਰ, “ਅੰਕੜਿਆਂ ਦਾ ਸੰਗ੍ਰਹਿਣ, ਮਾਈਨਿੰਗ ਅਤੇ ਪ੍ਰੋਫਾਈਲਿੰਗ ਰਾਸ਼ਟਰੀ ਸੁਰੱਖਿਆ ਅਤੇ ਭਾਰਤ ਦੀ ਰੱਖਿਆ ਲਈ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਪ੍ਰਭਾਵਿਤ ਕਰਨ ਲਈ ਚੰਗਾ ਨਹੀਂ ਸੀ ਅਤੇ ਇਹ ਡੂੰਘੀ ਚਿੰਤਾ ਦਾ ਵਿਸ਼ਾ ਸੀ ਅਤੇ ਇਸ ‘ਤੇ ਤੁਰੰਤ ਕਾਰਵਾਈ ਕਰਨ ਦੀ ਲੋੜ ਸੀ । ਮੰਤਰਾਲੇ ਨੇ ਇਹ ਵੀ ਕਿਹਾ ਕਿ ਇਹ ਕਦਮ ਕਰੋੜਾਂ ਭਾਰਤੀ ਮੋਬਾਈਲ ਉਪਭੋਗਤਾਵਾਂ ਦੇ ਹਿੱਤਾਂ ਦੀ ਰੱਖਿਆ ਕਰੇਗਾ । ਇਸ ਫੈਸਲੇ ਤੋਂ ਬਾਅਦ ਹੁਣ ਇੰਟਰਨੈਟ ਸੇਵਾ ਪ੍ਰਦਾਤਾਵਾਂ ਅਤੇ ਗੂਗਲ ਨੂੰ ਵੀ ਸੀਮਤ ਐਪਸ ਉਪਲੱਬਧ ਨਾ ਕਰਨ ਦੇ ਆਦੇਸ਼ ਦਿੱਤੇ ਗਏ ਹਨ ।

The post ਚੀਨ ‘ਤੇ ਜਾਰੀ ਰਹੇਗੀ ਡਿਜੀਟਲ ਸਟ੍ਰਾਈਕ ! ਹੋਰ ਕਈ ਚੀਨੀ ਐਪਸ ‘ਤੇ ਲੱਗ ਸਕਦੀ ਹੈ ਪਾਬੰਦੀ appeared first on Daily Post Punjabi.