indian hocket team Archives - Daily Post Punjabi

ਏਸ਼ੀਅਨ ਚੈਂਪੀਅਨ ਟਰਾਫ਼ੀ ਦੇ ਸੈਮੀਫਾਈਨਲ ‘ਚ ਪਹੁੰਚਿਆ ਭਾਰਤ, ਅੱਜ ਕੋਰੀਆ ਨਾਲ ਹੋਵੇਗਾ ਮੁਕਾਬਲਾ
ਭਾਰਤੀ ਹਾਕੀ ਟੀਮ ਏਸ਼ੀਅਨ ਚੈਂਪੀਅਨ ਟਰਾਫ਼ੀ 2024 ਦੇ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਟੀਮ ਨੇ ਤੀਜੇ ਮੁਕਾਬਲੇ ਵਿੱਚ ਮਲੇਸ਼ੀਆ ਨੂੰ ਹਰਾਇਆ। ਬੁੱਧਵਾਰ ਨੂੰ ਖੇਡੇ ਗਏ ਮੈਚ ਵਿੱਚ ਪੈਰਿਸ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਟੀਮ ਨੇ 8-1 ਨਾਲ ਜਿੱਤ ਦਰਜ ਕੀਤੀ। ਭਾਰਤ ਦੀ ਇਸ ਚੈਂਪੀਅਨ ਟਰਾਫੀ ਵਿੱਚ ਇਹ ਲਗਾਤਾਰ ਤੀਜੀ ਜਿੱਤ ਹੈ। ਇਸ ਜਿੱਤ ਦੇ ਨਾਲ ਭਾਰਤ ਨੇ ਇਸ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਐਂਟਰੀ ਕਰ ਲਈ ਹੈ। ਭਾਰਤ ਦਾ ਅਗਲਾ ਮੁਕਾਬਲਾ ਅੱਜ ਕੋਰੀਆ ਨਾਲ ਖੇਡਿਆ ਜਾਵੇਗਾ।

Asian Champions Trophy 2024

ਮਲੇਸ਼ੀਆ ਨਾਲ ਹੋਏ ਮੁਕਾਬਲੇ ਵਿੱਚ ਰਾਜਕੁਮਾਰ ਪਾਲ ਨੇ ਹੈਟ੍ਰਿਕ ਗੋਲ ਕੀਤੇ। ਉਨ੍ਹਾਂ ਤੋਂ ਇਲਾਵਾ ਅਰਿਜੀਤ ਸਿੰਘ ਨੇ ਦੋ ਗੋਲ ਤੇ ਕਪਤਾਨ ਹਰਮਨਪ੍ਰੀਤ ਸਿੰਘ, ਉੱਤਮ ਸਿੰਘ ਤੇ ਜੁਗਰਾਜ ਨੇ 1-1 ਗੋਲ ਕੀਤੇ। ਏਸ਼ੀਅਨ ਚੈਂਪੀਅਨ ਟਰਾਫੀ ਦੇ ਪੁਆਇੰਟ ਟੇਬਲ ‘ਤੇ ਭਾਰਤ ਪਹਿਲੇ ਸਥਾਨ ‘ਤੇ ਹੈ। ਭਾਰਤ ਦੇ 3 ਮੈਚਾਂ ਵਿੱਚ 3 ਜਿੱਤਾਂ ਨਾਲ 9 ਪੁਆਇੰਟ ਹਨ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਪਾਕਿਸਤਾਨ ਹੈ। ਉਸਦੇ 3 ਮੈਚਾਂ ਵਿੱਚ 1 ਜਿੱਤ ਨਾਲ ਤੇ 2 ਡਰਾਅ ਮੁਕਾਬਲਿਆਂ ਨਾਲ 5 ਅੰਕ ਹਨ।

ਇਹ ਵੀ ਪੜ੍ਹੋ: ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਦਰਿਆ ਕਿਨਾਰੇ ਮਿਲੀ ਦੇਹ

ਏਸ਼ੀਅਨ ਚੈਂਪੀਅਨ ਟਰਾਫੀ ਵਿੱਚ ਭਾਰਤ ਹੁਣ ਤੱਕ 16 ਗੋਲ ਕਰ ਚੁੱਕਿਆ ਹੈ। ਲੀਗ ਸਟੇਜ ‘ਤੇ ਭਾਰਤ ਨੇ ਮੇਜ਼ਬਾਨ ਚੀਨ, ਜਾਪਾਨ ਤੇ ਹੁਣ ਮਲੇਸ਼ੀਆ ਨੂੰ ਧੂੜ ਚਟਾਈ ਹੈ। ਮਲੇਸ਼ੀਆ ਖਿਲਾਫ਼ ਭਾਰਤ ਨੇ 55 ਫ਼ੀਸਦੀ ਤੱਕ ਗੇਂਦ ‘ਤੇ ਕਬਜ਼ਾ ਕਰ ਕੇ ਰੱਖਿਆ ਸੀ। ਉੱਥੇ ਹੀ 5 ਫੀਲਡ ਗੋਲ ਤੇ 32 ਸਰਕਲ ਐਂਟਰੀ ਦੇ ਨਾਲ 15 ਪੈਨਲਟੀ ਕਾਰਨਰ ਹਾਸਿਲ ਕੀਤੇ।

Asian Champions Trophy 2024

ਦੱਸ ਦੇਈਏ ਕਿ ਭਾਰਤ ਦੇ ਨਾਲ ਇਸ ਟੂਰਨਾਮੈਂਟ ਵਿੱਚ ਚੀਨ, ਕੋਰੀਆ, ਜਾਪਾਨ, ਮਲੇਸ਼ੀਆ ਤੇ ਪਾਕਿਸਤਾਨ ਹਿੱਸਾ ਲੈ ਰਹੇ ਹਨ। ਪਾਕਿਸਤਾਨ ਨਾਲ ਭਾਰਤ ਦਾ ਮੁਕਾਬਲਾ 14 ਸਤੰਬਰ ਨੂੰ ਹੋਵੇਗਾ। ਟੂਰਨਾਮੈਂਟ ਦਾ ਫਾਈਨਲ 17 ਸਤੰਬਰ ਨੂੰ ਖੇਡਿਆ ਜਾਵੇਗਾ। ਭਾਰਤੀ ਹਾਕੀ ਟੀਮ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਡਿਫੈਂਨਡਿੰਗ ਚੈਂਪੀਅਨ ਹੈ। ਭਾਰਤ ਨੇ ਚਾਰ ਤੇ ਪਾਕਿਸਤਾਨ ਨੇ ਤਿੰਨ ਵਾਰ ਖਿਤਾਬ ਜਿੱਤਿਆ ਹੈ। ਉੱਥੇ ਹੀ 2021 ਵਿੱਚ ਦੱਖਣੀ ਕੋਰੀਆ ਨੇ ਇਹ ਟਾਈਟਲ ਆਪਣੇ ਨਾਮ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਏਸ਼ੀਅਨ ਚੈਂਪੀਅਨ ਟਰਾਫ਼ੀ ਦੇ ਸੈਮੀਫਾਈਨਲ ‘ਚ ਪਹੁੰਚਿਆ ਭਾਰਤ, ਅੱਜ ਕੋਰੀਆ ਨਾਲ ਹੋਵੇਗਾ ਮੁਕਾਬਲਾ appeared first on Daily Post Punjabi.

ਭਾਰਤ ਦੀ ਇਤਿਹਾਸਕ ਜਿੱਤ ‘ਤੇ PM ਮੋਦੀ ਨੇ ਹਾਕੀ ਟੀਮ ਨੂੰ ਫੋਨ ਕਰਕੇ ਦਿੱਤੀ ਵਧਾਈ
ਪੈਰਿਸ ਓਲੰਪਿਕ ਵਿੱਚ ਭਾਰਤੀ ਹਾਕੀ ਨੇ ਕਾਂਸੀ ਦੇ ਤਗਮੇ ਦੇ ਨਾਲ ਆਪਣਾ ਸਫ਼ਰ ਖਤਮ ਕੀਤਾ। ਇਸਦੇ ਨਾਲ ਹੀ ਹਾਕੀ ਟੀਮ ਦੇ ਦਿਗੱਜ ਗੋਲਕੀਪਰ ਪੀਆਰ ਸ਼੍ਰੀਜੇਸ਼ ਨੇ ਅੰਤਰਰਾਸ਼ਟਰੀ ਹਾਕੀ ਨੂੰ ਅਲਵਿਦਾ ਕਹਿ ਦਿੱਤਾ ਹੈ। ਦੱਸ ਦੇਈਏ ਕਿ ਇਸ ਵਾਰ ਭਾਰਤੀ ਹਾਕੀ ਟੀਮ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਖਾਸ ਕਰ ਕੇ ਸ਼੍ਰੀਜੇਸ਼ ਚੱਟਾਨ ਦੀ ਤਰ੍ਹਾਂ ਗੋਲ ਪੋਸਟ ‘ਤੇ ਕਲਹੜ੍ਹੇ ਰਹੇ ਤੇ ਵਿਰੋਧੀ ਟੀਮਾਂ ਨੂੰ ਗੋਲ ਕਰਨ ਤੋਂ ਰੋਕਿਆ। ਇਸੇ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਹਾਕੀ ਟੀਮ ਨੂੰ ਫੋਨ ਕਰ ਕੇ ਵਧਾਈ ਦਿੱਤੀ। ਉਨ੍ਹਾਂ ਨੇ ਸ਼੍ਰੀਜੇਸ਼ ਨਾਲ ਵੀ ਗੱਲਬਾਤ ਕੀਤੀ। ਪੀਐੱਮ ਮੋਦੀ ਜਦੋਂ ਹਾਕੀ ਖਿਡਾਰੀਆਂ ਨਾਲ ਗੱਲ ਕਰ ਰਹੇ ਸਨ ਤਾਂ ਇਸ ਦੌਰਾਨ ਕਈ ਵਾਰ ਉਨ੍ਹਾਂ ਨੇ ਕੁਝ ਅਜਿਹਾ ਕਿਹਾ ਕਿ ਸਾਰੇ ਖਿਡਾਰੀ ਹੱਸਣ ਲੱਗ ਗਏ।

PM Modi calls Indian Hockey team

ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਜਿਵੇਂ ਹੀ ਸਰਪੰਚ ਸਾਬ੍ਹ ਬੋਲਿਆ ਤਾਂ ਸਾਰੇ ਖਿਡਾਰੀ ਹੱਸਣ ਲੱਗੇ। ਇਸਦੇ ਬਾਅਦ ਪੀਐੱਮ ਮੋਦੀ ਨੇ ਹਰਮਨਪ੍ਰੀਤ ਨੂੰ ਕਿਹਾ ਕਿ ਤੁਹਾਨੂੰ ਤੇ ਤੁਹਾਡੀ ਸਾਰੀ ਟੀਮ ਨੂੰ ਬਹੁਤ-ਬਹੁਤ ਵਧਾਈ। ਤੁਸੀਂ ਭਾਰਤ ਦਾ ਨਾਮ ਰੌਸ਼ਨ ਕੀਤਾ।ਤੁਹਾਨੂੰ ਯਾਦ ਹੋਵੇਗਾ ਮੈਂ ਟੋਕੀਓ ਵਿੱਚ ਕਿਹਾ ਸੀ ਕਿ ਤੁਸੀਂ ਹਾਰ ਦੀ ਪੂਰੀ ਸੀਰੀਜ਼ ਨੂੰ ਤੋੜਿਆ ਹੈ। ਹੁਣ ਤੁਹਾਡੀ ਅਗਵਾਈ ਵਿੱਚ ਤੇ ਤੁਹਾਡੀ ਪੂਰੀ ਟੀਮ ਦੀਆਂ ਕੋਸ਼ਿਸ਼ਾਂ ਨਾਲ ਇਸ ਵਾਰ ਵੀ ਅਸੀਂ ਤਰੱਕੀ ਕੀਤੀ ਹੈ। ਸਾਨੂ ਪੂਰਾ ਯਕੀਨ ਹੈ ਕਿ ਹੁਣ ਹਾਕੀ ਟੀਮ ਦਾ ਪੁਰਾਣਾ ਸੁਨਿਹਰੀ ਦੌਰ ਤੁਸੀਂ ਵਾਪਸ ਲੈ ਕੇ ਆਓਗੇ।

ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਤੀ ਜ਼ਮਾਨਤ

ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਗੋਲਕੀਪਰ ਸ਼੍ਰੀਜੇਸ਼ ਨਾਲ ਗੱਲਬਾਤ ਕਰਦਿਆਂ ਵਧਾਈ ਦਿੱਤੀ ਤੇ ਕਿਹਾ ਕਿ ਤੁਸੀਂ ਸੰਨਿਆਸ ਦਾ ਐਲਾਨ ਕੀਤਾ, ਪਰ ਤੁਹਾਨੂੰ ਇੱਕ ਨਵੈ ਟੀਮ ਤਿਆਰ ਕਰਨੀ ਪਵੇਗੀ। ਇਸ ਤੋਂ ਸਾਰੇ ਹੱਸਣ ਲੱਗੇ। ਉਨ੍ਹਾਂ ਕਿਹਾ ਕਿ ਤੁਹਾਡੀ 10 ਖਿਡਾਰੀਆਂ ਦੀ ਬ੍ਰਿਟੇਨ ਨਾਲ ਲੜਾਈ। ਮੈਨੂੰ ਲੱਗਦਾ ਹੈ ਕਿ ਹਿੰਦੁਸਤਾਨ ਦਾ ਹਾਕੀ ਨੂੰ ਸਮਝਣ ਵਾਲਾ ਹਰ ਬੱਚਾ ਇਸ ਨੂੰ ਹਮੇਸ਼ਾ ਯਾਦ ਰੱਖੇਗਾ। ਇਸ ਨੂੰ ਇੱਕ ਉਦਾਹਰਣ ਵਜੋਂ ਮੰਨਿਆ ਜਾਵੇਗਾ।

PM Modi calls Indian Hockey team

ਇਸ ਤੋਂ ਅੱਗੇ ਪੀਐੱਮ ਮੋਦੀ ਨੇ ਕਿਹਾ ਕਿ ਮੈਂ ਮੰਨਦਾ ਹਾਂ ਕਿ ਦੁਨੀਆ ਵਿੱਚ ਜਦੋਂ ਵੀ ਹਾਕੀ ਦੀ ਚਰਚਾ ਹੋਵੇਗੀ ਤੰ ਇਹ ਕੁਆਰਟਰ ਫਾਈਨਲ ਮੈਚ ਦਾ ਜ਼ਿਕਰ ਜ਼ਰੂਰ ਆਵੇਗਾ। ਮੈਂ ਸੱਚ ਦੱਸਾਂ ਤਾਂ ਵਧੀਆ ਟੀਮ ਸਪਿਰਿਟ ਵੀ ਦਿਖਾਈ ਦਿੱਤੀ। ਇੱਕ ਵਾਰ ਹਰਨ ਤੋਂ ਬਾਅਦ ਥੋੜ੍ਹਾ ਮੌਰਲ ਡਾਊਨ ਹੋ ਜਾਂਦਾ ਹੈ, ਪਰ ਤੁਸੀਂ 24 ਘੰਟਿਆਂ ਵਿੱਚ ਫਿਰ ਤੋਂ ਆਪਣੇ ਆਪ ਨੂੰ ਰੀਇੰਫੋਰਸ ਕਰ ਕੇ ਪੂਰੀ ਤਾਕਤ ਨਾਲ ਨਿਕਲ ਪਏ। ਦੇਖੋ ਤੁਹਾਡੇ ‘ਤੇ ਦੇਸ਼ ਨੂੰ ਬਹੁਤ ਮਾਣ ਹੋ ਰਿਹਾ ਹੈ ਤੇ ਮੇਰੇ ਵੱਲੋਂ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਭਾਰਤ ਦੀ ਇਤਿਹਾਸਕ ਜਿੱਤ ‘ਤੇ PM ਮੋਦੀ ਨੇ ਹਾਕੀ ਟੀਮ ਨੂੰ ਫੋਨ ਕਰਕੇ ਦਿੱਤੀ ਵਧਾਈ appeared first on Daily Post Punjabi.

Tokyo Olympics: ਭਾਰਤੀ ਮਹਿਲਾ ਹਾਕੀ ਟੀਮ ਦੀ ਦੂਜੀ ਸ਼ਾਨਦਾਰ ਜਿੱਤ, ਦੱਖਣੀ ਅਫਰੀਕਾ ਨੂੰ 4-3 ਨਾਲ ਦਿੱਤੀ ਮਾਤ
ਭਾਰਤੀ ਮਹਿਲਾ ਹਾਕੀ ਟੀਮ ਨੇ ਪੂਲ ਸਟੇਜ ਦੇ ਆਪਣੇ ਆਖਰੀ ਮੈਚ ਵਿੱਚ ਦੱਖਣੀ ਅਫਰੀਕਾ ਨੂੰ 4-3 ਨਾਲ ਹਰਾ ਦਿੱਤਾ ਹੈ । ਇਸ ਨਾਲ ਟੀਮ ਦੇ ਕੁਆਰਟਰ ਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ਹਨ ।

Indian women hockey team

ਆਇਰਲੈਂਡ ਅਤੇ ਗ੍ਰੇਟ ਬ੍ਰਿਟੇਨ ਵਿਚਾਲੇ ਹੋਣ ਵਾਲੇ ਪੂਲ-A ਮੈਚ ਤੋਂ ਕੁਆਰਟਰ ਫਾਈਨਲ ਵਿੱਚ ਪਹੁੰਚਣ ਵਾਲੀਆਂ ਟੀਮਾਂ ਦਾ ਫੈਸਲਾ ਹੋਵੇਗਾ । ਉੱਥੇ ਹੀ ਭਾਰਤ ਲਈ ਵੰਦਨਾ ਕਟਾਰੀਆ ਨੇ 3 ਗੋਲ ਕੀਤੇ । ਵੰਦਨਾ ਓਲੰਪਿਕ ਮੈਚ ਵਿੱਚ ਗੋਲ ਕਰਨ ਦੀ ਹੈਟ੍ਰਿਕ ਬਣਾਉਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਹਾਕੀ ਖਿਡਾਰਨ ਬਣ ਗਈ ਹੈ ।

ਇਹ ਵੀ ਪੜ੍ਹੋ: ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ BJP ਨੇਤਾ ਦੇ ਪਾੜੇ ਕੱਪੜੇ

ਦਰਅਸਲ, ਭਾਰਤੀ ਮਹਿਲਾ ਟੀਮ ਨੇ ਇਸ ਮੁਕਾਬਲੇ ਵਿੱਚ ਹਮਲਾਵਰ ਢੰਗ ਨਾਲ ਸ਼ੁਰੂਆਤ ਕੀਤੀ। ਮੈਚ ਦੇ ਚੌਥੇ ਮਿੰਟ ਵਿੱਚ ਹੀ ਨਵਨੀਤ ਕੌਰ ਦੇ ਪਾਸ ‘ਤੇ ਵੰਦਨਾ ਨੇ ਗੋਲ ਦਾਗ ਕੇ ਭਾਰਤ ਨੂੰ 1-0 ਨਾਲ ਅੱਗੇ ਕਰ ਦਿੱਤਾ। ਪਹਿਲਾ ਕੁਆਰਟਰ ਖਤਮ ਹੋਣ ਤੋਂ ਪਹਿਲਾਂ ਦੱਖਣੀ ਅਫਰੀਕਾ ਟੀਮ ਨੇ ਗੋਲ ਕਰ ਕੇ ਬਰਾਬਰੀ ਕਰ ਲਈ। ਜਿਸ ਤੋਂ ਬਾਅਦ ਦੂਜੇ ਕੁਆਰਟਰ ਵਿੱਚ ਵੰਦਨਾ ਨੇ ਇੱਕ ਹੋਰ ਗੋਲ ਕਰ ਕੇ ਟੀਮ ਨੂੰ ਮੁੜ 2-1 ਨਾਲ ਅੱਗੇ ਕਰ ਦਿੱਤਾ।

Indian women hockey team

ਜਿਸ ਤੋਂ ਬਾਅਦ ਦੱਖਣੀ ਅਫ੍ਰੀਕਾ ਨੇ ਮੁੜ ਦੂਜੇ ਕੁਆਰਟਰ ਦੇ ਆਖਰੀ ਮਿੰਟ ਵਿੱਚ ਗੋਲ ਕਰ ਕੇ 2-2 ਦੀ ਬਰਾਬਰੀ ਕਰ ਲਈ।  ਤੀਜੇ ਕੁਆਰਟਰ ਵਿੱਚ ਭਾਰਤ ਦੇ ਇੱਕ ਹੋਰ ਗੋਲ ਦਾਗਣ ਤੋਂ ਬਾਅਦ ਦੱਖਣੀ ਅਫਰੀਕਾ ਨੇ ਮੁੜ 3-3 ਨਾਲ ਬਰਾਬਰੀ ਕਰ ਦਿੱਤੀ। ਇਸ ਤੋਂ ਬਾਅਦ ਵੰਦਨਾ ਨੇ 49ਵੇਂ ਮਿੰਟ ਵਿੱਚ ਆਪਣਾ ਤੀਜਾ ਤੇ ਟੀਮ ਲਈ ਚੌਥਾ ਗੋਲ ਕਰ ਕੇ ਭਾਰਤ ਨੂੰ ਜਿੱਤ ਦਿਵਾਈ।

ਇਹ ਵੀ ਪੜ੍ਹੋ: ਭਾਰੀ ਮੀਂਹ ਕਾਰਨ ਲੈਂਡਸਲਾਈਡ, ਰੇਲਵੇ ਸੁਰੰਗ ‘ਚ ਕੰਮ ਕਰ ਰਹੇ ਮਜ਼ਦੂਰ ਪਾਣੀ ‘ਚ ਰੁੜ੍ਹੇ, ਇੱਕ ਦੀ ਮੌਤ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਟੋਕਿਓ ਓਲੰਪਿਕ ਦੇ 9ਵੇਂ ਦਿਨ ਡਿਸਕਸ ਥ੍ਰੋ ਵਿੱਚ ਪੰਜਾਬ ਦੀ ਧੀ ਕਮਲਪ੍ਰੀਤ ਕੌਰ ਨੇ 64 ਮੀਟਰ ਦਾ ਥਰੋਅ ਕਰਦਿਆਂ ਹੋਇਆਂ ਫਾਈਨਲ ਲਈ ਕੁਆਲੀਫਾਈ ਕੀਤਾ ।

ਇਹ ਵੀ ਦੇਖੋ: Rajewal ਤੇ Charuni ਕਿਉਂ ਕਰਦੇ ਸੀ Bibi Jagir Kaur ਨੂੰ ਫ਼ੋਨ ? ਪਹਿਲੀ ਵਾਰ ਬੀਬੀ ਨੇ ਖੋਲ੍ਹੀਆਂ ਅੰਦਰ ਦੀਆਂ ਗੱਲਾ

The post Tokyo Olympics: ਭਾਰਤੀ ਮਹਿਲਾ ਹਾਕੀ ਟੀਮ ਦੀ ਦੂਜੀ ਸ਼ਾਨਦਾਰ ਜਿੱਤ, ਦੱਖਣੀ ਅਫਰੀਕਾ ਨੂੰ 4-3 ਨਾਲ ਦਿੱਤੀ ਮਾਤ appeared first on Daily Post Punjabi.