Indian men's hockey team Archives - Daily Post Punjabi

ਪੈਰਿਸ ਉਲੰਪਿਕ 2024: ਬੈਲਜਿਅਮ ਤੋਂ 2-1 ਨਾਲ ਹਾਰੀ ਭਾਰਤੀ ਪੁਰਸ਼ ਹਾਕੀ ਟੀਮ
ਭਾਰਤੀ ਪੁਰਸ਼ ਹਾਕੀ ਟੀਮ ਨੂੰ ਪੈਰਿਸ ਓਲੰਪਿਕ ‘ਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਵੀਰਵਾਰ ਨੂੰ ਖੇਡੇ ਗਏ ਪੂਲ-ਬੀ ਦੇ ਆਪਣੇ ਆਖਰੀ ਗਰੁੱਪ ਗੇੜ ਦੇ ਮੈਚ ਵਿੱਚ ਭਾਰਤ ਨੂੰ ਮੌਜੂਦਾ ਓਲੰਪਿਕ ਚੈਂਪੀਅਨ ਬੈਲਜੀਅਮ ਨੇ 2-1 ਨਾਲ ਹਰਾਇਆ ਸੀ। ਬੈਲਜੀਅਮ ਲਈ ਥੀਬਿਊ ਸਟਾਕਬ੍ਰੋਕਸ (33ਵੇਂ ਮਿੰਟ) ਅਤੇ ਜੌਨ-ਜੌਨ ਡੋਹਮੈਨ (44ਵੇਂ ਮਿੰਟ) ਨੇ ਗੋਲ ਕੀਤੇ। ਭਾਰਤ ਲਈ ਇਕਲੌਤਾ ਗੋਲ ਅਭਿਸ਼ੇਕ ਨੇ 18ਵੇਂ ਮਿੰਟ ‘ਚ ਕੀਤਾ।

ਪੈਰਿਸ ਓਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੀ ਇਹ ਪਹਿਲੀ ਹਾਰ ਹੈ। ਟੋਕੀਓ 2020 ਦੀ ਕਾਂਸੀ ਤਮਗਾ ਜੇਤੂ ਭਾਰਤੀ ਟੀਮ ਨੇ ਪੈਰਿਸ ਵਿੱਚ ਆਪਣੇ ਪਿਛਲੇ 3 ਮੈਚਾਂ ਵਿੱਚੋਂ 2 ਵਿੱਚ ਜਿੱਤ ਦਰਜ ਕੀਤੀ ਹੈ। ਸਟਾਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ ਸੀ ਅਤੇ ਆਇਰਲੈਂਡ ਨੂੰ 2-0 ਨਾਲ ਹਰਾਇਆ ਸੀ। ਇਸ ਦੇ ਨਾਲ ਹੀ ਉਸ ਨੇ ਅਰਜਨਟੀਨਾ ਖਿਲਾਫ 1-1 ਨਾਲ ਡਰਾਅ ਖੇਡਿਆ।

ਬੈਲਜੀਅਮ ਖਿਲਾਫ ਮੈਚ ‘ਚ ਹਾਫ ਟਾਈਮ ਤੱਕ ਭਾਰਤ 1-0 ਨਾਲ ਅੱਗੇ ਸੀ। ਭਾਰਤ ਦੇ ਸਟਾਰ ਫਾਰਵਰਡ ਅਭਿਸ਼ੇਕ ਨੇ ਪਹਿਲੇ ਹਾਫ ਵਿੱਚ 18ਵੇਂ ਮਿੰਟ ਵਿੱਚ ਗੋਲ ਕਰਕੇ ਭਾਰਤ ਨੂੰ ਬੜ੍ਹਤ ਦਿਵਾਈ। ਹਾਲਾਂਕਿ ਭਾਰਤ ਆਪਣੀ ਬੜ੍ਹਤ ਨੂੰ ਬਰਕਰਾਰ ਰੱਖਣ ਵਿੱਚ ਨਾਕਾਮ ਰਿਹਾ। ਮੈਚ ਤੀਜੇ ਕੁਆਰਟਰ ਵਿੱਚ ਭਾਰਤ ਤੋਂ ਖਿਸਕ ਗਿਆ ਕਿਉਂਕਿ ਬੈਲਜੀਅਮ ਦੇ ਥਿਬਿਊ ਸਟਾਕਬ੍ਰੋਕਸ (33′) ਅਤੇ ਜੌਨ-ਜੌਨ ਡੋਹਮੈਨ (44’) ਨੇ ਤੀਜੇ ਕੁਆਰਟਰ ਵਿੱਚ ਗੋਲ ਕਰਕੇ ਬੈਲਜੀਅਮ ਨੂੰ ਭਾਰਤ ਤੋਂ 2-1 ਨਾਲ ਅੱਗੇ ਕਰ ਦਿੱਤਾ।

ਇਹ ਵੀ ਪੜ੍ਹੋ : ਬਠਿੰਡਾ ‘ਚ ਭਾਰੀ ਮੀਂਹ ਕਾਰਨ ਡਿੱ.ਗੀ ਮਕਾਨਾਂ ਦੀ ਛੱਤ, ਜਾ.ਨੀ ਨੁਕਸਾਨ ਤੋਂ ਹੋਇਆ ਬਚਾਅ

ਇਸ ਜਿੱਤ ਦੇ ਨਾਲ ਮੌਜੂਦਾ ਓਲੰਪਿਕ ਚੈਂਪੀਅਨ ਬੈਲਜੀਅਮ ਨੇ ਪੈਰਿਸ ਵਿੱਚ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ। ਭਾਰਤ ਨੂੰ ਹਰਾਉਣ ਤੋਂ ਪਹਿਲਾਂ, ਉਨ੍ਹਾਂ ਨੇ ਆਇਰਲੈਂਡ ਨੂੰ 2-0 ਨਾਲ ਹਰਾਇਆ, ਨਿਊਜ਼ੀਲੈਂਡ ‘ਤੇ 2-1 ਨਾਲ ਜਿੱਤ ਦਰਜ ਕੀਤੀ ਅਤੇ ਟੋਕੀਓ 2020 ਚਾਂਦੀ ਦਾ ਤਗਮਾ ਜੇਤੂ ਆਸਟ੍ਰੇਲੀਆ ਵਿਰੁੱਧ 6-2 ਨਾਲ ਰੋਮਾਂਚਕ ਜਿੱਤ ਦਰਜ ਕੀਤੀ। ਦੱਸ ਦੇਈਏ ਕਿ ਬੈਲਜੀਅਮ ਦੇ ਖਿਲਾਫ ਮੈਚ ‘ਚ ਹਾਰ ਦੇ ਬਾਵਜੂਦ ਭਾਰਤ ਦਾ ਗਰੁੱਪ-ਬੀ ‘ਚ ਟਾਪ-4 ‘ਚ ਬਣੇ ਰਹਿਣਾ ਤੈਅ ਹੈ। ਭਾਰਤ ਤੋਂ ਇਲਾਵਾ ਬੈਲਜੀਅਮ ਨੇ ਵੀ ਪੁਰਸ਼ ਹਾਕੀ ਦੇ ਕੁਆਰਟਰ ਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੈਰਿਸ ਉਲੰਪਿਕ 2024: ਬੈਲਜਿਅਮ ਤੋਂ 2-1 ਨਾਲ ਹਾਰੀ ਭਾਰਤੀ ਪੁਰਸ਼ ਹਾਕੀ ਟੀਮ appeared first on Daily Post Punjabi.

ਪੈਰਿਸ ਓਲੰਪਿਕ ’ਚ ਭਾਰਤੀ ਪੁਰਸ਼ ਹਾਕੀ ਟੀਮ ਦੀ ਸ਼ਾਨਦਾਰ ਸ਼ੁਰੂਆਤ, ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ
ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਦੀ ਸ਼ਾਨਦਾਰ ਜਿੱਤ ਨਾਲ ਸ਼ੁਰੂਆਤ ਕੀਤੀ ਹੈ। ਗਰੁੱਪ ਬੀ ਦੇ ਮੈਚ ‘ਚ ਨਿਊਜ਼ੀਲੈਂਡ ਨੂੰ 2-1 ਨਾਲ ਹਰਾ ਕੇ ਓਲੰਪਿਕ ‘ਚ ਸ਼ਾਨਦਾਰ ਸ਼ੁਰੂਆਤ ਕੀਤੀ। ਭਾਰਤ ਲਈ ਮਨਦੀਪ ਸਿੰਘ ਅਤੇ ਵਿਵੇਕ ਸਾਗਰ ਪ੍ਰਸਾਦ ਨੇ ਗੋਲ ਕੀਤੇ। ਇਸ ਦੇ ਨਾਲ ਹੀ ਨਿਊਜ਼ੀਲੈਂਡ ਲਈ ਲੇਨ ਸੈਮ ਅਤੇ ਸਿਮਨ ਨੇ ਗੋਲ ਕੀਤੇ। ਭਾਰਤ ਦਾ ਅਗਲਾ ਮੁਕਾਬਲਾ 29 ਜੁਲਾਈ ਨੂੰ ਅਰਜਨਟੀਨਾ ਨਾਲ ਹੋਵੇਗਾ।

ਨਿਊਜ਼ੀਲੈਂਡ ਨੇ ਪਹਿਲੇ ਕੁਆਰਟਰ ‘ਚ ਸ਼ਾਨਦਾਰ ਖੇਡ ਦਿਖਾਈ। ਨਿਊਜ਼ੀਲੈਂਡ ਨੇ ਹਮਲਾਵਰ ਤਰੀਕੇ ਨਾਲ ਖੇਡਦੇ ਹੋਏ ਚੌਥੇ ਮਿੰਟ ‘ਚ ਗੋਲ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਗੋਲਕੀਪਰ ਅਭਿਸ਼ੇਕ ਨੇ ਸ਼ਾਨਦਾਰ ਬਚਾਅ ਕੀਤਾ। ਹਾਲਾਂਕਿ ਨਿਊਜ਼ੀਲੈਂਡ ਨੂੰ 8ਵੇਂ ਮਿੰਟ ‘ਚ ਪੈਨਲਟੀ ਕਾਰਨਰ ਮਿਲਿਆ। ਨਿਊਜ਼ੀਲੈਂਡ ਨੇ ਇਸ ਦਾ ਪੂਰਾ ਫਾਇਦਾ ਉਠਾਇਆ। ਲੇਨ ਸੈਮ ਨੇ ਪੈਨਲਟੀ ਕਾਰਨਰ ਲੈ ਕੇ ਗੋਲ ਪੋਸਟ ‘ਤੇ ਮਾਰਿਆ। ਸੈਮ ਨੇ ਮੈਚ ਵਿੱਚ ਨਿਊਜ਼ੀਲੈਂਡ ਨੂੰ 1-0 ਨਾਲ ਅੱਗੇ ਕੀਤਾ। ਪਹਿਲੇ ਕੁਆਰਟਰ ਵਿੱਚ ਗੁਰੰਜਤ ਸਿੰਘ ਨੂੰ ਤਿੰਨ ਮਿੰਟ ਲਈ ਮੈਦਾਨ ਛੱਡਣਾ ਪਿਆ ਅਤੇ ਗਰੀਨ ਕਾਰਡ ਮਿਲਿਆ।

ਇਹ ਵੀ ਪੜ੍ਹੋ : ਪੰਜਾਬ ‘ਚ ਪਵੇਗਾ ਭਾਰੀ ਮੀਂਹ, ਇਨ੍ਹਾਂ 11 ਜ਼ਿਲ੍ਹਿਆਂ ਲਈ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

ਦੂਜਾ ਕੁਆਰਟਰ ਸ਼ੁਰੂ ਹੁੰਦੇ ਹੀ ਨਿਊਜ਼ੀਲੈਂਡ ਨੂੰ ਵੱਡਾ ਝਟਕਾ ਲੱਗਾ। ਨਿਊਜ਼ੀਲੈਂਡ ਦੇ ਕਪਤਾਨ ਨਿਕ ਵੁਡਸ ਨੂੰ ਯੈਲੋ ਕਾਰਡ ਮਿਲਿਆ ਅਤੇ ਪੰਜ ਮਿੰਟ ਲਈ ਮੈਦਾਨ ਛੱਡਣਾ ਪਿਆ। ਭਾਰਤ ਨੂੰ 24ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਮਿਲਿਆ। ਕਪਤਾਨ ਹਰਮਨਪ੍ਰੀਤ ਨੇ ਸਟ੍ਰਾਈਕ ਸੰਭਾਲੀ ਅਤੇ ਮਨਦੀਪ ਸਿੰਘ ਨੇ ਗੋਲ ਕਰਕੇ ਭਾਰਤ ਨੂੰ 1-1 ਨਾਲ ਬਰਾਬਰ ਕਰ ਦਿੱਤਾ। ਹਾਲਾਂਕਿ ਨਿਊਜ਼ੀਲੈਂਡ ਨੇ ਗੋਲ ਦੇ ਖਿਲਾਫ ਰੈਫਰਲ ਲਿਆ ਪਰ ਅੰਪਾਇਰ ਨੇ ਗੋਲ ਬਰਕਰਾਰ ਰੱਖਿਆ। ਮੈਚ ਪਹਿਲੇ ਹਾਫ ਤੱਕ 1-1 ਨਾਲ ਬਰਾਬਰ ਰਿਹਾ।

ਆਖਰੀ ਕੁਆਰਟਰ ਵਿੱਚ ਭਾਰਤ ਨੂੰ 47ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਮਿਲਿਆ, ਪਰ ਗੋਲ ਨਹੀਂ ਹੋ ਸਕਿਆ। 53ਵੇਂ ਮਿੰਟ ‘ਚ ਨਿਊਜ਼ੀਲੈਂਡ ਨੂੰ ਪੈਨਲਟੀ ਕਾਰਨਰ ਮਿਲਿਆ ਅਤੇ ਸਿਮਨ ਨੇ ਗੋਲ ਕਰਕੇ ਟੀਮ ਨੂੰ ਬਰਾਬਰੀ ‘ਤੇ ਲੈ ਆਂਦਾ। 58ਵੇਂ ਮਿੰਟ ਵਿੱਚ ਭਾਰਤ ਨੂੰ ਪੈਨਲਟੀ ਕਾਰਨਰ ਮਿਲਿਆ ਅਤੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਸਟਰੋਕ ਹਾਸਲ ਕੀਤਾ ਅਤੇ ਕਪਤਾਨ ਨੇ ਗੋਲ ਕਰਕੇ ਭਾਰਤ ਨੂੰ 3-2 ਨਾਲ ਅੱਗੇ ਕਰ ਦਿੱਤਾ ਅਤੇ ਭਾਰਤ ਨੇ ਸ਼ਾਨਦਾਰ ਜਿੱਤ ਦਰਜ ਕੀਤੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੈਰਿਸ ਓਲੰਪਿਕ ’ਚ ਭਾਰਤੀ ਪੁਰਸ਼ ਹਾਕੀ ਟੀਮ ਦੀ ਸ਼ਾਨਦਾਰ ਸ਼ੁਰੂਆਤ, ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ appeared first on Daily Post Punjabi.