indian national news Archives - Daily Post Punjabi

ਸਿਧਾਰਥ ਸ਼ੁਕਲਾ ਦੇ ਦਿਹਾਂਤ ‘ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ, ਕਿਹਾ- ‘ਇਸ ਉਮਰ ‘ਚ ਜਾਣਾ ਇੱਕ ਸਦਮੇ ਦੀ ਤਰ੍ਹਾਂ’
ਅਦਾਕਾਰ ਸਿਧਾਰਥ ਸ਼ੁਕਲਾ ਦੇ ਅਚਾਨਕ ਦਿਹਾਂਤ ਨਾਲ ਪੂਰੀ ਇੰਡਸਟਰੀ ਸਦਮੇ ਵਿੱਚ ਹੈ। ਇਹ ਖਬਰ ਸੁਣ ਕੇ ਹਰ ਕੋਈ ਹੈਰਾਨ ਹੈ। ਸੋਸ਼ਲ ਮੀਡੀਆ ‘ਤੇ ਤਮਾਮ ਸਿਤਾਰੇ ਤੇ ਫ਼ੈਨਜ ਦੁੱਖ ਜ਼ਾਹਿਰ ਕਰ ਰਹੇ ਹਨ ਤੇ ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਹਮਦਰਦੀ ਪ੍ਰਗਟ ਕਰ ਰਹੇ ਹਨ। ਇਸੇ ਵਿਚਾਲੇ ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਵੀ ਦੁੱਖ ਜਤਾਇਆ ਗਿਆ ਹੈ ।

Rahul gandhi on Siddharth shukla death

ਦਰਅਸਲ, ਰਾਹੁਲ ਗਾਂਧੀ ਵੱਲੋਂ ਇੱਕ ਫੇਸਬੁੱਕ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ,” ਸਿਧਾਰਥ ਸ਼ੁਕਲਾ ਦੇ ਪਰਿਵਾਰ, ਦੋਸਤਾਂ ਤੇ ਫੈਨਜ਼ ਪ੍ਰਤੀ ਮੇਰੀ ਹਮਦਰਦੀ ਹੈ। ਇਸ ਤਰ੍ਹਾਂ ਛੋਟੀ ਉਮਰ ਵਿੱਚ ਅਦਾਕਾਰ ਦੇ ਦਿਹਾਂਤ ਦੀ ਖਬਰ ਪੂਰੇ ਦੇਸ਼ ਵਿੱਚ ਸਦਮੇ ਦੀ ਲਹਿਰ ਦੀ ਤਰ੍ਹਾਂ ਹੈ।”

ਇਹ ਵੀ ਪੜ੍ਹੋ: ਨਹੀਂ ਰਹੇ ਕਸ਼ਮੀਰ ਦੇ ਸਾਬਕਾ ਹੁਰੀਅਤ ਨੇਤਾ ਸਈਦ ਅਲੀ ਸ਼ਾਹ ਗਿਲਾਨੀ, ਮਹਿਬੂਬਾ ਮੁਫ਼ਤੀ ਨੇ ਜਤਾਇਆ ਸੋਗ

ਦੱਸ ਦੇਈਏ ਕਿ ਮੁੰਬਈ ਵਿੱਚ ਜੰਮੇ ਸਿਧਾਰਥ ਸ਼ੁਕਲਾ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਮਾਂ ਰੀਤਾ ਸ਼ੁਕਲਾ ਹੈ ਤੇ ਦੋ ਵੱਡੀਆਂ ਭੈਣਾਂ ਹਨ।

Rahul gandhi on Siddharth shukla death

ਜ਼ਿਕਰਯੋਗ ਹੈ ਕਿ ਸਿਧਾਰਥ ਸ਼ੁਕਲਾ ਦੇ ਦੀਦੀ ਤੇ ਜੀਜਾ ਉਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲੈ ਕੇ ਪਹੁੰਚੇ ਸਨ। ਫਿਲਹਾਲ ਉਨ੍ਹਾਂ ਦੀ ਮੌਤ ਦਾ ਕਾਰਨ ਹੁਣ ਤੱਕ ਪਤਾ ਨਹੀਂ ਲੱਗ ਸਕਿਆ ਹੈ।  ਉਹ ਆਪਣੇ ਪਿੱਛੇ ਪੂਰਾ ਪਰਿਵਾਰ ਛੱਡ ਗਏ ਹਨ ।

ਇਹ ਵੀ ਦੇਖੋ: 12 ਸਾਲ ਹਜ਼ੂਰ ਸਾਹਿਬ ਸੇਵਾ ਕਰਨ ਵਾਲਾ ਗੁਰਸਿੱਖ ਪਰਿਵਾਰ, ਪੰਜਾਬ ‘ਚ ਛੋਲੇ-ਭਟੂਰੇ ਵੇਚ ਕਰਦੈ ਗੁਜ਼ਾਰਾ, ਸਬਰ ਤਾਂ ਵੇਖੋ !

The post ਸਿਧਾਰਥ ਸ਼ੁਕਲਾ ਦੇ ਦਿਹਾਂਤ ‘ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ, ਕਿਹਾ- ‘ਇਸ ਉਮਰ ‘ਚ ਜਾਣਾ ਇੱਕ ਸਦਮੇ ਦੀ ਤਰ੍ਹਾਂ’ appeared first on Daily Post Punjabi.

ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ‘ਲੋਕਤੰਤਰ ਮਜ਼ਬੂਤ ਕਰਨ ਲਈ ਵੰਡਣ ਵਾਲੀਆਂ ਤਾਕਤਾਂ ਵਿਰੁੱਧ ਜ਼ਰੂਰ ਵੋਟ ਕਰਨ ਵੋਟਰ’
Rahul Gandhi urges people: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਸਾਮ ਅਤੇ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਦੀ ਵੋਟਿੰਗ ਸ਼ੁਰੂ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੰਡਣ ਵਾਲੀਆਂ ਤਾਕਤਾਂ ਦੇ ਵਿਰੁੱਧ ਵੋਟ ਕਰਨ ।

लोकतंत्र मज़बूत करने के लिए बाँटने वाली ताक़तों के विरुद्ध अपना वोट ज़रूर डालें।

जय हिंद!
— Rahul Gandhi (@RahulGandhi) March 27, 2021

ਰਾਹੁਲ ਨੇ ਟਵੀਟ ਕਰਦਿਆਂ ਲਿਖਿਆ,”ਲੋਕਤੰਤਰ ਮਜ਼ਬੂਤ ਕਰਨ ਲਈ ਵੰਡਣ ਵਾਲੀਆਂ ਤਾਕਤਾਂ ਵਿਰੁੱਧ ਵੋਟ ਜ਼ਰੂਰ ਕਰੋ। ਜੈ ਹਿੰਦ !”

Rahul Gandhi urges people

ਇਸ ਸਬੰਧੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਇੱਕ ਪਸੋਟ ਸਾਂਝੀ ਕੀਤੀ ਹੈ।  ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਅੱਜ ਆਸਾਮ ਵਿੱਚ ਪਹਿਲੇ ਗੇੜ ਦੀ ਵੋਟਿੰਗ ਹੈ। ਮੈਂ ਆਸਾਮ ਦੇ ਲੋਕਾਂ ਵਿਸ਼ੇਸ਼ ਕਰ ਕੇ ਨੌਜਵਾਨਾਂ ਅਤੇ ਮੇਰੀਆਂ ਭੈਣਾਂ ਨੂੰ ਅਪੀਲ ਕਰਦੀ ਹਾਂ ਕਿ ਅੱਜ ਵੋਟਿੰਗ ਵਾਲੀ ਜਗ੍ਹਾ ਭਾਰੀ ਗਿਣਤੀ ਵਿੱਚ ਪਹੁੰਚ ਕੇ ਵੋਟ ਕਰੋ। ਆਸਾਮ ਦੀ ਪ੍ਰਗਤੀ ਅਤੇ ਸੁਨਹਿਰੇ ਭਵਿੱਖ ਲਈ ਵੋਟ ਕਰੋ।”

ਦੱਸ ਦੇਈਏ ਕਿ ਆਸਾਮ ਵਿੱਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਵਿੱਚ 47 ਸੀਟਾਂ ਲਈ ਸ਼ਨੀਵਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ । ਸੂਬੇ ਦੀਆਂ 126 ਮੈਂਬਰੀ ਵਿਧਾਨ ਸਭਾ ਲਈ 3 ਗੇੜਾਂ ਵਿੱਚ ਵੋਟਿੰਗ ਹੋਣੀ ਹੈ । 3 ਗੇੜਾਂ ਵਿੱਚ ਹੋਈ ਵੋਟਿੰਗ ਦੇ ਨਤੀਜੇ 2 ਮਈ ਨੂੰ ਐਲਾਨੇ ਜਾਣਗੇ।

ਇਹ ਵੀ ਦੇਖੋ: ਜਲੰਧਰ ਬਾਈਪਾਸ ਜਿੱਥੇ ਹਜ਼ਾਰਾ ਦੀ ਗਿਣਤੀ ਵਿੱਚ ਰੋਜ਼ਾਨਾ ਬੱਸਾਂ ਨਿਕਲਦੀਆਂ,ਦੇਖੋ ਕਿਵੇਂ ਪਿਆ ਸੁਨਸਾਨ

The post ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ‘ਲੋਕਤੰਤਰ ਮਜ਼ਬੂਤ ਕਰਨ ਲਈ ਵੰਡਣ ਵਾਲੀਆਂ ਤਾਕਤਾਂ ਵਿਰੁੱਧ ਜ਼ਰੂਰ ਵੋਟ ਕਰਨ ਵੋਟਰ’ appeared first on Daily Post Punjabi.

551ਵਾਂ ਪ੍ਰਕਾਸ਼ ਦਿਹਾੜਾ : ਭਾਰਤ ਦਾ ਸਿੱਖ ਜਥਾ 27 ਤੋਂ 1 ਦਸੰਬਰ ਤੱਕ ਕਰੇਗਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ
Sikh jatha from India : ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ 30 ਨਵੰਬਰ ਨੂੰ ਆ ਰਿਹਾ ਹੈ। ਇਸ ਦਿਨ ਬਹੁਤ ਵੱਡੀ ਗਿਣਤੀ ‘ਚ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ ਵਿਖੇ ਦਰਸ਼ਨ ਲਈ ਪਾਕਿਸਤਾਨ ਜਾਂਦੇ ਹਨ। ਭਾਰਤ ਦਾ ਇੱਕ ਸਿੱਖ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ 27 ਨਵੰਬਰ ਤੋਂ 1 ਦਸੰਬਰ ਤੱਕ ਨਨਕਾਣਾ ਸਾਹਿਬ ਦੇ ਦਰਸ਼ਨ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਦਿੱਤੀ।

Sikh jatha from India

ਦੱਸਣਯੋਗ ਹੈ ਕਿ ਇਸ ਵਾਰ ਕੋਰੋਨਾ ਦੇ ਚੱਲਦਿਆਂ ਪਾਕਿ ਸਰਕਾਰ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤੇ ਉਨ੍ਹਾਂ ਵੱਲੋਂ ਸ਼ਰਧਾਲੂਆਂ ਨੂੰ ਸਿਰਫ 5 ਦਿਨ ਦਾ ਵੀਜ਼ਾ ਜਾਰੀ ਕਰ ਦਿੱਤਾ ਹੈ ਜਦੋਂ ਕਿ ਪਹਿਲਾਂ 10 ਦਿਨ ਦਾ ਵੀਜ਼ਾ ਦਿੱਤਾ ਜਾਂਦਾ ਸੀ। ਸ਼ਰਧਾਲੂਆਂ ਦੇ ਮਨ ‘ਚ ਸ੍ਰੀ ਨਨਕਾਣਾ ਸਾਹਿਬ ਜਾਣ ਨੂੰ ਲੈ ਕੇ ਕਾਫੀ ਉਤਸ਼ਾਹ ਹੈ। ਪਾਕਿ ਸਰਕਾਰ ਵੱਲੋਂ 508 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ।

Sikh jatha from India

ਦੱਸਣਯੋਗ ਹੈ ਕਿ ਸ਼ਰਧਾਲੂਆਂ ਨੂੰ ਵਿਸ਼ੇਸ਼ ਬੱਸ ਤੋਂ ਸਿੱਧੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚਾਇਆ ਜਾਵੇਗਾ।  28 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਸ਼ੁੱਭ ਆਰੰਭ ਹੋਵੇਗਾ। 30 ਨਵੰਬਰ ਨੂੰ ਗੁਰਦੁਆਰਾ ਸਾਹਿਬ ‘ਚ ਧਾਰਮਿਕ ਦੀਵਾਨ ਸੱਜਣਗੇ ਤੇ 1 ਦਸੰਬਰ ਨੂੰ ਜੱਥਾ ਵਾਹਗਾ ਸਰਹੱਦ ਦੇ ਰਸਤੇ ਵਤਨ ਵਾਪਸੀ ਕਰੇਗਾ। ਪੀ. ਐੱਸ. ਜੀ. ਪੀ. ਸੀ. 30 ਨਵੰਬਰ ਨੂੰ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ ਕਰੇਗੀ। ਕੋਰੋਨਾ ਮਹਾਮਾਰੀ ਨੂੰ ਧਿਆਨ ‘ਚ ਰੱਖਦੇ ਹੋਏ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤੇ ਸ਼ਰਧਾਲੂਆਂ ਨੂੰ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ ਜਿਸ ਦੀ ਰਿਪੋਰਟ ਦੀ ਜਾਂਚ ਵਾਹਗਾ ਸਰਹੱਦ ‘ਤੇ ਕੀਤੀ ਜਾਵੇਗੀ। ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਉਸ ਦੇ ਆਸ-ਪਾਸ ਦੇ ਗੁਰਦੁਆਰੇ ‘ਚ ਹੀ ਜਾਣ ਦੀ ਇਜਾਜ਼ਤ ਹੋਵੇਗੀ। ਪਹਿਲਾਂ ਸ਼ਰਧਾਲੂ ਪ੍ਰਕਾਸ਼ ਪੁਰਬ ਸਮਾਗਮ ‘ਚ ਹਿੱਸਾ ਲੈਣ ਤੋਂ ਬਾਅਦ ਲਾਹੌਰ ਜਾਂਦੇ ਸਨ ਅਤੇ ਉਥੋਂ ਖਰੀਦਦਾਰੀ ਕਰਕੇ ਵਾਪਸ ਪਰਤਦੇ ਸਨ ਪਰ ਇਸ ਵਾਰ ਸੰਗਤਾਂ ‘ਤੇ ਕਾਫੀ ਬੰਦਿਸ਼ਾਂ ਰਹਿਣਗੀਆਂ ਤਾਂ ਜੋ ਕੋਰੋਨਾ ਮਹਾਮਾਰੀ ਤੋਂ ਬਚਾਅ ਕੀਤਾ ਜਾ ਸਕੇ।

The post 551ਵਾਂ ਪ੍ਰਕਾਸ਼ ਦਿਹਾੜਾ : ਭਾਰਤ ਦਾ ਸਿੱਖ ਜਥਾ 27 ਤੋਂ 1 ਦਸੰਬਰ ਤੱਕ ਕਰੇਗਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ appeared first on Daily Post Punjabi.

ਕਾਂਗਰਸ ਨੇ ਰਿਲੀਜ਼ ਕੀਤੀ ਰਾਹੁਲ ਗਾਂਧੀ ਦੀ ਮਜ਼ਦੂਰਾਂ ਨਾਲ ਮੁਲਾਕਾਤ ‘ਤੇ ਬਣਾਈ ਡਾਕਿਊਮੈਂਟਰੀ
Congress releases video: ਨਵੀਂ ਦਿੱਲੀ: ਕੋਰੋਨਾ ਦੌਰ ਵਿੱਚ ਮਜ਼ਦੂਰ ਸਭ ਤੋਂ ਜ਼ਿਆਦਾ ਸੰਕਟ ਵਿੱਚ ਹਨ । ਲਾਕਡਾਊਨ ਤੋਂ ਬਾਅਦ ਉਨ੍ਹਾਂ ਦਾ ਕੰਮ ਖਤਮ ਹੋ ਗਿਆ ਅਤੇ ਇਸ ਨਾਲ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ । ਮਜ਼ਦੂਰ ਮਜਬੂਰੀ ਵਿੱਚ ਉਨ੍ਹਾਂ ਦੇ ਘਰ ਵੱਲ ਤੁਰ ਪਏ ਹਨ । ਮਜ਼ਦੂਰਾਂ ਦੇ ਇਸ ਦਰਦ ਨੂੰ ਲੈ ਕੇ ਸਿਆਸਤ ਗਰਮ ਹੈ । ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਡੀਓ ਜਾਰੀ ਕਰਕੇ ਵਰਕਰਾਂ ਦੇ ਦਰਦ ਨੂੰ ਦਰਸਾਇਆ ਹੈ । ਰਾਹੁਲ ਗਾਂਧੀ ਨੇ ਸਰਕਾਰ ਤੋਂ ਉਨ੍ਹਾਂ ਦੀ ਮਦਦ ਲਈ ਅਪੀਲ ਕੀਤੀ ਹੈ ਅਤੇ 13 ਕਰੋੜ ਲੋਕਾਂ ਨੂੰ ਤੁਰੰਤ 7500 ਰੁਪਏ ਦੇਣ ਦੀ ਮੰਗ ਕੀਤੀ ਹੈ ।

Watch this short film in which I speak with India’s real nation builders, our migrant brothers & sisters. https://t.co/As99mjVvyt
— Rahul Gandhi (@RahulGandhi) May 23, 2020

ਦਰਅਸਲ, 16 ਮਈ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਸੀ। ਰਾਹੁਲ ਨੇ ਖ਼ੁਦ ਆਪਣੇ ਯੂ ਟਿਊਬ ਚੈਨਲ ‘ਤੇ ਇਸ ਮੁਲਾਕਾਤ ‘ਤੇ ਇੱਕ ਡਾਕੂਮੈਂਟਰੀ ਰਿਲੀਜ਼ ਕੀਤੀ ਹੈ । ਮਜ਼ਦੂਰਾਂ ਨਾਲ ਰਾਹੁਲ ਦੀ ਇਸ ਮੁਲਾਕਾਤ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ । ਪ੍ਰਿਯੰਕਾ ਗਾਂਧੀ ਨੇ ਇਸ ਲਈ ਭਰਾ ਦੀ ਪ੍ਰਸ਼ੰਸਾ ਕੀਤੀ ਸੀ, ਪਰ ਭਾਜਪਾ ਨੇ ਇਸ ਨੂੰ ਫੋਟੋਸ਼ੂਟ ਦੱਸਿਆ ਸੀ ।

Congress releases video

ਰਾਹੁਲ ਗਾਂਧੀ ਨੇ ਪਿਛਲੇ ਸ਼ਨੀਵਾਰ ਯਾਨੀ 16 ਮਈ ਨੂੰ ਦਿੱਲੀ ਦੇ ਸੁਖਦੇਵ ਵਿਹਾਰ ਫਲਾਈਓਵਰ ਨੇੜੇ ਪਰਵਾਸੀ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਸੀ । ਰਾਹੁਲ ਨੇ ਫੁੱਟਪਾਥ ‘ਤੇ ਬੈਠ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਸੀ । ਰਾਹੁਲ ਨੇ ਉਨ੍ਹਾਂ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਦਾ ਨੂੰ ਘਰ ਭੇਜਣ ਵਿੱਚ ਸਹਾਇਤਾ ਵੀ ਕੀਤੀ ਸੀ ।

The post ਕਾਂਗਰਸ ਨੇ ਰਿਲੀਜ਼ ਕੀਤੀ ਰਾਹੁਲ ਗਾਂਧੀ ਦੀ ਮਜ਼ਦੂਰਾਂ ਨਾਲ ਮੁਲਾਕਾਤ ‘ਤੇ ਬਣਾਈ ਡਾਕਿਊਮੈਂਟਰੀ appeared first on Daily Post Punjabi.