indian nationbal congress Archives - Daily Post Punjabi

‘ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ, ਪਰ ਸਿਰਫ਼ 10 ਲੱਖ ਨੌਕਰੀਆਂ ਦਾ ਐਲਾਨ, ਜ਼ੁਮਲੇਬਾਜ਼ੀ ਕਦੋਂ ਤੱਕ?’: ਸੁਰਜੇਵਾਲਾ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਗਲੇ ਡੇਢ ਸਾਲ ਵਿੱਚ 10 ਲੱਖ ਨੌਕਰੀਆਂ ਦੇਣ ਦੇ ਐਲਾਨ ‘ਤੇ ਕਾਂਗਰਸ ਨੇ ਤਿੱਖਾ ਵਾਰ ਕੀਤਾ ਹੈ । ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਹਮਲਾ ਕਰਦਿਆਂ ਕਿਹਾ ਕਿ 900 ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ । ਪਿਛਲੇ 50 ਸਾਲ ਦੇ ਹਿਸਾਬ ਨਾਲ ਬੇਰੁਜ਼ਗਾਰੀ ਦਰ ਸਭ ਤੋਂ ਜ਼ਿਆਦਾ ਵੱਧ ਗਈ ਹੈ। ਭਾਰਤੀ ਰੁਪਇਆ 75 ਸਾਲਾਂ ਵਿੱਚ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ। ਪੀਐਮ ਕਦੋਂ ਤੱਕ ਟਵਿੱਟਰ-ਟਵਿੱਟਰ ਖੇਡ ਕੇ ਇਨ੍ਹਾਂ ਗੱਲਾਂ ਨਾਲ ਦੇਸ਼ ਦੀ ਜਨਤਾ ਦਾ ਧਿਆਨ ਹਟਾਉਣਗੇ।

Randeep Surjewala targets PM Modi

ਇਸ ਦੇ ਨਾਲ ਹੀ ਸੁਰਜੇਵਾਲਾ ਨੇ ਟਵੀਟ ਕਰਦੀਆਂ ਲਿਖਿਆ, “ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, 8 ਸਾਲਾਂ ਵਿੱਚ 16 ਕਰੋੜ ਨੌਕਰੀਆਂ ਦੇਣੀਆਂ ਸਨ। ਹੁਣ ਉਹ ਕਹਿ ਰਹੇ ਹਨ ਕਿ 2024 ਤੱਕ ਸਿਰਫ਼ 10 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ । ਸਰਕਾਰੀ ਵਿਭਾਗਾਂ ਵਿੱਚ 60 ਲੱਖ ਅਸਾਮੀਆਂ ਖਾਲੀ ਹਨ, ਕੇਂਦਰ ਸਰਕਾਰ ਵਿੱਚ 30 ਲੱਖ ਅਸਾਮੀਆਂ ਖਾਲੀ ਹਨ। ਜੁਮਲੇਬਾਜ਼ੀ ਕਦੋਂ ਤੱਕ?

ਇਹ ਵੀ ਪੜ੍ਹੋ: ਖੁਸ਼ਖਬਰੀ: ਅਗਲੇ ਡੇਢ ਸਾਲਾਂ ‘ਚ 10 ਲੱਖ ਭਰਤੀਆਂ ਕਰੇਗੀ ਕੇਂਦਰ ਸਰਕਾਰ, PM ਮੋਦੀ ਨੇ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਦੱਸ ਦੇਈਏ ਕਿ ਮੋਦੀ ਸਰਕਾਰ ਦੇਸ਼ ਵਿੱਚ ਬੇਰੁਜ਼ਗਾਰਾਂ ‘ਤੇ ਕਾਬੂ ਪਾਉਣ ਲਈ ਨੌਕਰੀਆਂ ਦੇਣ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਹ ਗੱਲ ਸਰਕਾਰ ਨੇ ਖੁਦ ਦੱਸੀ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਟਵੀਟ ਕਰਕੇ ਦੱਸਿਆ ਗਿਆ ਹੈ ਕਿ ਅਗਲੇ ਡੇਢ ਸਾਲ ਵਿੱਚ ਮੋਦੀ ਸਰਕਾਰ 10 ਲੱਖ ਨੌਕਰੀਆਂ ਦੇਵੇਗੀ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕਰ ਨੇ ਪੀਐਮਓ ਵੱਲੋਂ ਨੌਕਰੀ ਦੇ ਐਲਾਨ ‘ਤੇ ਟਵੀਟ ਕਰਦੇ ਹੋਏ ਇਸ ਨੂੰ ਸਵੈ-ਨਿਰਭਰ ਭਾਰਤ ਬਣਨ ਵੱਲ ਇੱਕ ਹੋਰ ਕਦਮ ਦੱਸਿਆ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਮੇਂ ਦੇ ਨਾਲ ਸਰਕਾਰ ਨੂੰ ਹੋਰ ਜ਼ਿੰਮੇਵਾਰ ਬਣਾ ਦਿੱਤਾ ਹੈ ਤੇ ਸਰਕਾਰ ਦਾ ਧਿਆਨ ਹੁਣ ਲੋਕਾਂ ਵੱਲ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ‘ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ, ਪਰ ਸਿਰਫ਼ 10 ਲੱਖ ਨੌਕਰੀਆਂ ਦਾ ਐਲਾਨ, ਜ਼ੁਮਲੇਬਾਜ਼ੀ ਕਦੋਂ ਤੱਕ?’: ਸੁਰਜੇਵਾਲਾ appeared first on Daily Post Punjabi.