Indian Premier League Archives - Daily Post Punjabi

ਚੰਡੀਗੜ੍ਹ ਦੀਆਂ ਤਿੰਨ ਖਿਡਾਰਣਾਂ ਨੂੰ ਮਹਿਲਾ ਕ੍ਰਿਕਟ ਪ੍ਰੀਮੀਅਰ ਲੀਗ ਲਈ ਕੀਤਾ ਗਿਆ ਸ਼ਾਰਟਲਿਸਟ
ਚੰਡੀਗੜ੍ਹ ਦੀਆਂ ਤਿੰਨ ਮਹਿਲਾ ਕ੍ਰਿਕਟਰਾਂ ਨੂੰ ਅਗਲੇ ਸਾਲ ਫਰਵਰੀ-ਮਾਰਚ ਵਿਚ ਹੋਣ ਵਾਲੀ ਮਹਿਲਾ ਪ੍ਰੀਮੀਅਰ ਕ੍ਰਿਕਟ ਲੀਗ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਇਹ ਮੁਕਾਬਲਾ 9 ਦਸੰਬਰ ਨੂੰ ਹੋਣ ਵਾਲਾ ਹੈ।

ਦੱਸ ਦੇਈਏ ਕਿ BCCI ਵੱਲੋਂ ਮਹਿਲਾ ਕ੍ਰਿਕਟ ਪ੍ਰੀਮੀਅਰ ਲੀਗ ਲਈ ਕੁੱਲ 165 ਖਿਡਾਰੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ, ਜਿਸ ਵਿੱਚ ਇਨ੍ਹਾਂ ਤਿੰਨਾਂ ਖਿਡਾਰੀਆਂ ਦੇ ਨਾਂ ਸ਼ਾਮਲ ਹਨ। ਤਿੰਨਾਂ ਖਿਡਾਰੀਆਂ ਨੇ ਨਿਲਾਮੀ ਲਈ ਆਧਾਰ ਕੀਮਤ 10 ਲੱਖ ਰੁਪਏ ਰੱਖੀ ਹੈ। ਜਿਹੜੀਆਂ ਤਿੰਨ ਖਿਡਾਰਣਾਂ ਮਹਿਲਾ ਕ੍ਰਿਕਟ ਲੀਗ ਲਈ ਚੁਣੀਆਂ ਗਈਆਂ ਹਨ ਉਨ੍ਹਾਂ ਵਿਚ ਪਰੂਸ਼ੀ ਪ੍ਰਭਾਕਰ, ਅਰਾਧਨਾ ਬਿਸ਼ਟ ਤੇ ਆਲਰਾਊਂਡਰ ਕਸ਼ਵੀ ਗੌਤਮ ਦਾ ਨਾਂ ਸ਼ਾਮਲ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਚੰਡੀਗੜ੍ਹ ਦੀਆਂ ਤਿੰਨ ਖਿਡਾਰਣਾਂ ਨੂੰ ਮਹਿਲਾ ਕ੍ਰਿਕਟ ਪ੍ਰੀਮੀਅਰ ਲੀਗ ਲਈ ਕੀਤਾ ਗਿਆ ਸ਼ਾਰਟਲਿਸਟ appeared first on Daily Post Punjabi.

ਕੋਰੋਨਾ ਵਿਰੁੱਧ ਜੰਗ ‘ਚ ਸਨਰਾਈਜ਼ਰਸ ਹੈਦਰਾਬਾਦ ਨੇ ਦਿਖਾਇਆ ਵੱਡਾ ਦਿਲ, ਦਾਨ ਕੀਤੇ ਕਰੋੜਾਂ ਰੁਪਏ
Sunrisers Hyderabad owners donate: ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਜਾਰੀ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਪੀੜਤ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।ਜਿਸ ਕਾਰਨ ਬਹੁਤ ਸਾਰੀਆਂ ਨਾਮੀ ਹਸਤੀਆਂ ਦੇ ਨਾਲ-ਨਾਲ ਕਈ ਸਾਰੇ ਦੇਸ਼ਾਂ ਤੋਂ ਮਦਦ ਭੇਜੀ ਜਾ ਰਹੀ ਹੈ। ਇਸੇ ਵਿਚਾਲੇ ਹੁਣ ਇੰਡੀਅਨ ਪ੍ਰੀਮੀਅਰ ਲੀਗ ਦੀ ਫਰੈਂਚਾਇਜ਼ੀ ਸਨਰਾਈਜ਼ਰਸ ਹੈਦਰਾਬਾਦ (SRH) ਵੀ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ ।

Sun TV (SunRisers Hyderabad) is donating Rs.30 crores to provide relief to those affected by the second wave of the Covid-19 pandemic. pic.twitter.com/P6Fez9DuLo
— SunRisers Hyderabad (@SunRisers) May 10, 2021

ਦਰਅਸਲ, ਸਨਰਾਈਜ਼ਰਸ ਦੇ ਮਾਲਕ ਸਨ ਟੀਵੀ ਨੈੱਟਵਰਕ ਵੱਲੋਂ ਕੋਵਿਡ-19 ਵਿਰੁੱਧ ਲੜਾਈ ਲੜਨ ਲਈ 30 ਕਰੋੜ ਰੁਪਏ ਦਾਨ ਕੀਤੇ ਗਏ ਹਨ। ਸਨ ਟੀਵੀ ਨੈੱਟਵਰਕ ਨੇ ਸੋਮਵਾਰ ਨੂੰ ਰਾਜ ਅਤੇ ਕੇਂਦਰ ਸਰਕਾਰਾਂ ਤੋਂ ਇਲਾਵਾ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ (NGO) ਦੇ ਸਹਿਯੋਗ ਨਾਲ ਚਲਾਏ ਜਾ ਰਹੇ ਕੋਵਿਡ-19 ਰਾਹਤ ਕਾਰਜਾਂ ਲਈ ਇਹ ਰਕਮ ਦਾਨ ਕੀਤੀ ਹੈ । ਭਾਰਤ ਅਜੇ ਵੀ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ, ਜਿਸ ਕਾਰਨ ਰੋਜ਼ਾਨਾ 4000 ਤੋਂ ਵੱਧ ਲੋਕ ਮਰ ਰਹੇ ਹਨ।

Sunrisers Hyderabad owners donate

ਇਸ ਸਬੰਧੀ ਸਨਰਾਈਜ਼ਰਸ ਨੇ ਆਪਣੇ ਟਵਿੱਟਰ ਪੇਜ ‘ਤੇ ਇੱਕ ਬਿਆਨ ਵਿੱਚ ਕਿਹਾ,”ਸਨ ਟੀਵੀ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ 30 ਕਰੋੜ ਰੁਪਏ ਦੀ ਸਹਾਇਤਾ ਦੇ ਰਹੀ ਹੈ ।” ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਕਈ ਮੁਹਿੰਮਾਂ ਚਲਾਈਆਂ ਜਾਣਗੀਆਂ। ਜਿਸ ਵਿਚ ਭਾਰਤ ਸਰਕਾਰ ਅਤੇ ਰਾਜ ਸਰਕਾਰ ਦੇ ਪ੍ਰੋਗਰਾਮਾਂ ਵਿੱਚ ਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ ਆਕਸੀਜਨ ਸਿਲੰਡਰ, ਦਵਾਈਆਂ ਆਦਿ ਪ੍ਰਦਾਨ ਕਰਨਾ ਸ਼ਾਮਿਲ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਜਸਥਾਨ ਰਾਇਲਜ਼ ਨੇ ਕੋਵਿਡ-19 ਨਾਲ ਲੜਾਈ ਵਿੱਚ ਭਾਰਤ ਦੇ ਲੋਕਾਂ ਦੀ ਮਦਦ ਲਈ 7.5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ । ਖਿਡਾਰੀਆਂ ਦੇ ਨਾਲ-ਨਾਲ ਟੀਮ ਦੇ ਮਾਲਕ ਅਤੇ ਟੀਮ ਪ੍ਰਬੰਧਨ ਨੇ ਫੰਡ ਦੇਣ ਦਾ ਕੰਮ ਕੀਤਾ ਹੈ।  ਇਸ ਤੋਂ ਇਲਾਵਾ ਸੀਐਸਕੇ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿੱਚ ਤਾਮਿਲਨਾਡੂ ਦੇ ਲੋਕਾਂ ਦੀ ਮਦਦ ਲਈ ਵੀ ਅੱਗੇ ਆਇਆ ਹੈ । ਉਸਨੇ ਇੱਥੋਂ ਦੇ ਲੋਕਾਂ ਲਈ 450 ਆਕਸੀਜਨ ਕੰਸਨਟ੍ਰੇਟਰਾਂ ਦਾ ਪ੍ਰਬੰਧ ਕੀਤਾ ਹੈ।

ਇਹ ਵੀ ਦੇਖੋ: ਇਹ ਮਹਿਲਾ ਖੁਦ ਪਕਾ ਕੇ 3 ਵਕਤ ਦਾ ਖਾਣਾ ਪਹੁੰਚਾਉਂਦੀ ਹੈ ਘਰ-ਘਰ, ਇਹ ਨਾ ਪੁੱਛਣਾ ਫੰਡਿੰਗ ਕਿੱਥੋਂ ਆਉਦੀ ਹੈ

The post ਕੋਰੋਨਾ ਵਿਰੁੱਧ ਜੰਗ ‘ਚ ਸਨਰਾਈਜ਼ਰਸ ਹੈਦਰਾਬਾਦ ਨੇ ਦਿਖਾਇਆ ਵੱਡਾ ਦਿਲ, ਦਾਨ ਕੀਤੇ ਕਰੋੜਾਂ ਰੁਪਏ appeared first on Daily Post Punjabi.

IPL 2021 : 20 ਜਨਵਰੀ ਨੂੰ ਰਿਟੇਨਡ ਤੇ ਰਿਲੀਜ਼ ਕੀਤੇ ਗਏ ਖਿਡਾਰੀਆਂ ਦੀ ਸੂਚੀ ਹੋ ਸਕਦੀ ਹੈ ਜਾਰੀ, ਫਰਵਰੀ ‘ਚ ਹੋਵੇਗੀ ਨਿਲਾਮੀ
Indian Premier League : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ 14 ਵੇਂ ਸੀਜ਼ਨ ਦਾ ਡੰਕਾ ਵੱਜ ਗਿਆ ਹੈ। ਹਾਲਾਂਕਿ ਆਈਪੀਐਲ 2021 ਈਵੈਂਟ ਲਈ ਅਜੇ ਬਹੁਤ ਸਮਾਂ ਬਾਕੀ ਹੈ, ਪਰ ਤਿਆਰੀ ਸ਼ੁਰੂ ਹੋ ਚੁੱਕੀ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸੂਤਰਾਂ ਅਨੁਸਾਰ ਆਈਪੀਐਲ 2021 ਦੀ ਨਿਲਾਮੀ 16 ਫਰਵਰੀ ਨੂੰ ਹੋ ਸਕਦੀ ਹੈ। ਇਸ ਦੇ ਨਾਲ ਹੀ ਆਈਪੀਐਲ ਦੇ ਚੇਅਰਮੈਨ ਬ੍ਰਿਜੇਸ਼ ਪਟੇਲ ਨੇ ਸਾਰੀਆਂ ਟੀਮਾਂ ਨੂੰ ਆਪਣੇ ਰਿਟੇਨ ਅਤੇ ਰਿਲੀਜ਼ ਖਿਡਾਰੀਆਂ ਦੀ ਸੂਚੀ ਦੇਣ 21 ਜਨਵਰੀ ਤੋਂ ਪਹਿਲਾਂ ਜਾਰੀ ਕਰਨ ਲਈ ਕਿਹਾ ਹੈ। ਇਹ ਮੰਨਿਆ ਜਾਂ ਰਿਹਾ ਹੈ ਕਿ ਸਾਰੀਆਂ ਟੀਮਾਂ ਆਪਣੇ ਰਿਟੇਨਡ ਅਤੇ ਰਿਲੀਜ਼ ਕੀਤੇ ਖਿਡਾਰੀਆਂ ਦੀ ਸੂਚੀ 20 ਜਨਵਰੀ ਨੂੰ ਜਾਰੀ ਕਰ ਸਕਦੀਆਂ ਹਨ।

Indian Premier League

ਰਾਜ ਦੀਆਂ ਐਸੋਸੀਏਸ਼ਨਾਂ ਨੂੰ ਕਿਹਾ ਗਿਆ ਹੈ ਕਿ ਜੇ ਉਹ ਨਿਲਾਮੀ ਵਿੱਚ ਕਿਸੇ ਖਿਡਾਰੀ ਨੂੰ ਰੱਖਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਸਾਰੀਆਂ ਰਸਮਾਂ ਨਾਲ ਆਪਣਾ ਨਾਮ ਭੇਜਣਾ ਚਾਹੀਦਾ ਹੈ। ਬੀਸੀਸੀਆਈ ਨੇ ਵੀ ਅੰਡਰ -19 ਖਿਡਾਰੀਆਂ ਲਈ ਕੁੱਝ ਸ਼ਰਤਾਂ ਨਿਰਧਾਰਤ ਕੀਤੀਆਂ ਹਨ ਜੋ ਨਿਲਾਮੀ ਵਿਚ ਹਿੱਸਾ ਲੈਣਾ ਚਾਹੁੰਦੇ ਹਨ। ਅਜਿਹੇ ਸਾਰੇ ਖਿਡਾਰੀਆਂ ਨੂੰ ਰਾਜ ਦੀਆਂ ਐਸੋਸੀਏਸ਼ਨਾਂ ਨਾਲ ਰਜਿਸਟਰ ਹੋਣਾ ਚਾਹੀਦਾ ਹੈ ਅਤੇ ਖਿਡਾਰੀ ਨੂੰ ਘੱਟੋ ਘੱਟ ਇੱਕ ਪਹਿਲੀ ਸ਼੍ਰੇਣੀ ਜਾਂ ਲਿਸਟ ਏ ਮੈਚ ਖੇਡਿਆ ਹੋਣਾ ਚਾਹੀਦਾ ਹੈ। ਬੀਸੀਸੀਆਈ ਦੇ ਸੂਤਰਾਂ ਅਨੁਸਾਰ ਆਈਪੀਐਲ 2021 ਦੀ ਨਿਲਾਮੀ 16 ਫਰਵਰੀ ਨੂੰ ਹੋਵੇਗੀ। ਹਾਲਾਂਕਿ, ਇਸ ਸਾਲ ਇਹ ਕਿੱਥੇ ਆਯੋਜਿਤ ਕੀਤਾ ਜਾਵੇਗਾ, ਇਹ ਅਜੇ ਸਪੱਸ਼ਟ ਨਹੀਂ ਹੈ।

ਇਹ ਵੀ ਦੇਖੋ : ਕਿਸਾਨਾਂ ਦੇ ਹੱਕ ‘ਚ ਦੇਖੋ ਇਹ ਲੋਕ ਗਲੀ-ਗਲੀ, ਘਰ-ਘਰ ਕੀ ਕਰ ਰਹੇ

The post IPL 2021 : 20 ਜਨਵਰੀ ਨੂੰ ਰਿਟੇਨਡ ਤੇ ਰਿਲੀਜ਼ ਕੀਤੇ ਗਏ ਖਿਡਾਰੀਆਂ ਦੀ ਸੂਚੀ ਹੋ ਸਕਦੀ ਹੈ ਜਾਰੀ, ਫਰਵਰੀ ‘ਚ ਹੋਵੇਗੀ ਨਿਲਾਮੀ appeared first on Daily Post Punjabi.