indian student death Archives - Daily Post Punjabi

ਮੰਦਭਾਗੀ ਖਬਰ: ਕੈਨੇਡਾ ਗਏ 25 ਸਾਲਾ ਭਾਰਤੀ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ
ਇਸ ਵੇਲੇ ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ,ਜਿੱਥੇ ਇੱਕ ਭਾਰਤੀ ਵਿਦਿਆਰਥੀ ਦੀ ਦਿਲ ਦੌਰਾ ਪੈਣ ਕਾਰਨ ਮੌ.ਤ ਹੋ ਗਈ। ਮ੍ਰਿ.ਤਕ ਵਿਦਿਆਰਥੀ ਦੀ ਪਛਾਣਸ਼ੇਖ ਮੁਜ਼ੱਮਿਲ ਅਹਿਮਦ ਵਜੋਂ ਹੋਈ ਹੈ। ਇਸ ਬਾਰੇ ਪਤਾ ਲੱਗਦਿਆਂ ਹੀ ਮ੍ਰਿ.ਤਕ ਦੇ ਪਰਿਵਾਰ ਵੱਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮ੍ਰਿਤਕ ਦੇਹ ਨੂੰ ਹੈਦਰਾਬਾਦ ਵਾਪਸ ਭੇਜਣ ਦਾ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਹਿਮਦ ਹੈਦਰਾਬਾਦ ਦਾ ਰਹਿਣ ਵਾਲਾ ਸੀ ਅਤੇ ਓਨਟਾਰੀਓ ਦੇ ਕਿਚਨਰ ਸਿਟੀ ਦੇ ਵਾਟਰਲੂ ਕੈਂਪਸ ਦੇ ਕੋਨੇਸਟੋਗਾ ਕਾਲਜ ਤੋਂ ਆਈ.ਟੀ. ਵਿੱਚ ਮਾਸਟਰਜ਼ ਕਰ ਰਿਹਾ ਸੀ।

Indian student dies of cardiac arrest

ਇਸ ਸਬੰਧੀ ਤੇਲੰਗਾਨਾ ਆਧਾਰਿਤ ਸਿਆਸੀ ਪਾਰਟੀ ਮਜਲਿਸ ਬਚਾਓ ਤਹਿਰੀਕ (ਐੱਮ.ਬੀ.ਟੀ.) ਦੇ ਆਗੂ ਅਮਜਦ ਉੱਲਾ ਖ਼ਾਨ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ।ਐੱਮ.ਬੀ.ਟੀ. ਆਗੂ ਨੇ ਕਿਹਾ ਕਿ ਅਹਿਮਦ ਪਿਛਲੇ ਹਫ਼ਤੇ ਤੋਂ ਬੁਖ਼ਾਰ ਨਾਲ ਪੀੜਤ ਸੀ, ਪਰ ਉਸ ਦੇ ਪਰਿਵਾਰ ਨੂੰ ਅਹਿਮਦ ਦੇ ਦੋਸਤ ਦਾ ਫ਼ੋਨ ਆਇਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ। ਉਨ੍ਹਾਂ ਨੇ ਮ੍ਰਿ.ਤਕ ਦੇ ਪਰਿਵਾਰ ਵੱਲੋਂ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਮਦਦ ਲਈ ਬੇਨਤੀ ਕਰਨ ਵਾਲਾ ਪੱਤਰ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ।

ਇਹ ਵੀ ਪੜ੍ਹੋ: ਅੰਦੋਲਨ ਦੌਰਾਨ ਪਿੰਡ ਚਾਚੋਕੀ ਦੇ ਕਿਸਾਨ ਗਿਆਨ ਸਿੰਘ ਦੀ ਹੋਈ ਮੌ.ਤ , 11 ਫਰਵਰੀ ਨੂੰ ਦਿੱਲੀ ਲਈ ਹੋਏ ਸੀ ਰਵਾਨਾ

ਦੱਸ ਦੇਈਏ ਕਿ ਅਮਜਦ ਉੱਲਾ ਖਾਨ ਨੇ ਟਵੀਟ ਕਰਦਿਆਂ ਕਿਹਾ ਕਿ ਹੈਦਰਾਬਾਦ, ਤੇਲੰਗਾਨਾ ਦਾ 25 ਸਾਲ ਦਾ ਸ਼ੇਖ ਮੁਜ਼ੱਮਿਲ ਅਹਿਮਦ ਦਸੰਬਰ 2022 ਤੋਂ ਕੈਨੇਡਾ ਦੇ ਓਨਟਾਰੀਓ ਵਿੱਚ ਕਿਚਨਰ ਸਿਟੀ ਵਿੱਚ ਵਾਟਰਲੂ ਕੈਂਪਸ ਦੇ ਕੋਨੇਸਟੋਗਾ ਕਾਲਜ ਤੋਂ ਆਈ.ਟੀ. ਵਿੱਚ ਮਾਸਟਰਜ਼ ਕਰ ਰਿਹਾ ਸੀ। ਅਹਿਮਦ ਪਿਛਲੇ ਇੱਕ ਹਫ਼ਤੇ ਤੋਂ ਬੁਖ਼ਾਰ ਨਾਲ ਪੀੜਤ ਸੀ, ਪਰ ਉਸ ਦੇ ਪਰਿਵਾਰ ਨੂੰ ਉਸਦੇ ਦੋਸਤ ਦਾ ਫ਼ੋਨ ਆਇਆ ਕਿ ਅੱਜ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌ.ਤ ਹੋ ਗਈ ਹੈ। ਇਹ ਖ਼ਬਰ ਸੁਣ ਕੇ ਉਸਦੇ ਮਾਤਾ-ਪਿਤਾ ਅਤੇ ਪੂਰਾ ਪਰਿਵਾਰ ਸਦਮੇ ਵਿੱਚ ਹੈ ਅਤੇ ਤੁਹਾਨੂੰ ਬੇਨਤੀ ਹੈ ਕਿ ਤੁਸੀਂ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਟੋਰਾਂਟੋ ਵਿਚ ਭਾਰਤੀ ਕੌਂਸਲੇਟ ਜਨਰਲ ਨੂੰ ਜਲਦੀ ਤੋਂ ਜਲਦੀ ਉਸਦੀ ਮ੍ਰਿ.ਤਕ ਦੇਹ ਨੂੰ ਹੈਦਰਾਬਾਦ ਭੇਜਣ ਲਈ ਕਹੋ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮੰਦਭਾਗੀ ਖਬਰ: ਕੈਨੇਡਾ ਗਏ 25 ਸਾਲਾ ਭਾਰਤੀ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ appeared first on Daily Post Punjabi.