indian student Archives - Daily Post Punjabi

ਅਮਰੀਕਾ ‘ਚ ਭਾਰਤੀ ਵਿਦਿਆਰਥਣ ਦੀ ਸੜਕ ਹਾ.ਦਸੇ ‘ਚ ਮੌ.ਤ, ਉੱਚ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਗਈ ਸੀ ਵਿਦੇਸ਼
ਦੇਸ਼ ਵਿੱਚੋਂ ਵੱਡੀ ਗਿਣਤੀ ਵਿੱਚ ਨੌਜਵਾਨ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਹ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਭਵਿੱਖ ਸੁਧਾਰ ਸਕਣ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਭਾਰਤੀ ਵਿਦਿਆਰਥਣ ਦੀ ਮੌ.ਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ।

America Indian student death

ਦਰਅਸਲ, ਅਮਰੀਕਾ ਵਿੱਚ ਇੱਕ ਭਾਰਤੀ ਵਿਦਿਆਰਥਣ ਦੀ ਸੜਕ ਹਾ.ਦਸੇ ਵਿੱਚ ਮੌਤ ਹੋ ਗਈ। ਮ੍ਰਿ.ਤਕਾ ਦੀ ਪਛਾਣ ਸ਼ੇਖ ਜ਼ਹੀਰਾ ਨਾਜ਼ (22) ਵਜੋਂ ਹੋਈ ਹੈ। ਮ੍ਰਿ.ਤਕਾ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਗ੍ਰਾਮੀਣ ਪ੍ਰਸਾਦਮਪਦੂ ਦੀ ਰਹਿਣ ਵਾਲੀ ਸੀ। ਮਿਲੀ ਜਾਣਕਾਰੀ ਅਨੁਸਾਰ ਉਹ ਉੱਚ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਗਈ ਸੀ।ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਕਾਰ ਵਿੱਚ ਸਫਰ ਕਰਦੇ ਸਮੇਂ ਉਸ ਦੀ ਕਾਰ ਦੀ ਗੈਸ ਲੀਕ ਹੋਣ ਕਾਰਨ ਉਸ ਦੀ ਮੌ.ਤ ਹੋ ਗਈ।

ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸਨ ਦਾ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਵੱਡਾ ਫੈਸਲਾ, ਜਾਰੀ ਕੀਤੀਆਂ ਸਖਤ ਹਦਾਇਤਾਂ

ਦੱਸ ਦੇਈਏ ਕਿ ਸ਼ੇਖ ਜ਼ਹੀਰਾ ਨਾਜ਼ ਨੇ ਹਾਲ ਹੀ ਵਿੱਚ ਸ਼ਿਕਾਗੋ ਦੇ ਇੱਕ ਕਾਲਜ ਤੋਂ ਫਿਜ਼ੀਓਥੈਰੇਪੀ ਦੀ ਡਿਗਰੀ ਪੂਰੀ ਕੀਤੀ ਸੀ। ਜਿਸ ਤੋਂ ਬਾਅਦ ਐਮ.ਐਸ ਕਰਨ ਲਈ ਉਹ ਇਸ ਸਾਲ ਅਗਸਤ ਵਿੱਚ ਸ਼ਿਕਾਗੋ ਗਈ ਸੀ, ਜਿੱਥੇ ਬੀਤੇ ਦਿਨ ਉਸਦੀ ਮੌ.ਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਅਮਰੀਕਾ ‘ਚ ਭਾਰਤੀ ਵਿਦਿਆਰਥਣ ਦੀ ਸੜਕ ਹਾ.ਦਸੇ ‘ਚ ਮੌ.ਤ, ਉੱਚ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਗਈ ਸੀ ਵਿਦੇਸ਼ appeared first on Daily Post Punjabi.

ਮੰਦਭਾਗੀ ਖ਼ਬਰ: ਪੜ੍ਹਾਈ ਲਈ ਕੈਨੇਡਾ ਗਏ 21 ਸਾਲਾਂ ਭਾਰਤੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ
ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ।

Canada Indian student murder

ਇਸੇ ਵਿਚਾਲੇ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਸੁਨਹਿਰੀ ਭਵਿੱਖ ਲਈ ਕੈਨੇਡਾ ਗਏ 21 ਸਾਲਾਂ ਭਾਰਤੀ ਵਿਦਿਆਰਥੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਕਾਰਤਿਕ ਵਾਸੂਦੇਵ ਨਾਂ ਦਾ ਇਹ ਨੌਜਵਾਨ ਬੀਤੇ ਜਨਵਰੀ ਮਹੀਨੇ ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ।

ਇਹ ਵੀ ਪੜ੍ਹੋ: CM ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਹੁਕਮ, ‘ਸਮੇਂ ‘ਤੇ ਆਓ ਤੇ ਕਿਸੇ ਨੂੰ ਫੋਨ ਲਿਜਾਣ ਤੋਂ ਨਹੀਂ ਰੋਕ ਸਕਦੇ’

ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ 5 ਵਜੇ ਦੇ ਕਰੀਬ ਟੋਰਾਂਟੋ ਦੇ ਸਬਵੇ ਸਟੇਸ਼ਨ ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਮੌਕੇ ‘ਤੇ ਮੁੱਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਵਾਸੂਦੇਵ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਾਸੂਦੇਵ ਟੋਰਾਂਟੋ ਦੇ ਸੇਨੇਕਾ ਕਾਲਜ ਦਾ ਵਿਦਿਆਰਥੀ ਸੀ । ਕਤਲ ਦੇ ਕਾਰਨ ਹਾਲੇ ਤੱਕ ਸਪੱਸ਼ਟ ਨਹੀਂ ਹਨ। ਇਸ ਮਾਮਲੇ ਵਿੱਚ ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਜਾਂਚਕਰਤਾ ਉਨ੍ਹਾਂ ਗਵਾਹਾਂ ਦੀ ਭਾਲ ਕਰ ਰਹੇ ਹਨ ਜੋ ਘਟਨਾ ਦੇ ਸਮੇਂ ਮੌਜੂਦ ਸਨ। ਇਸ ਦੇ ਨਾਲ ਹੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਮੰਦਭਾਗੀ ਖ਼ਬਰ: ਪੜ੍ਹਾਈ ਲਈ ਕੈਨੇਡਾ ਗਏ 21 ਸਾਲਾਂ ਭਾਰਤੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ appeared first on Daily Post Punjabi.