Indigo flight will now fly daily Archives - Daily Post Punjabi

ਹੁਣ ਅੰਮ੍ਰਿਤਸਰ ਤੋਂ ਲਖਨਊ ਲਈ ਰੋਜ਼ਾਨਾ ਉਡਾਣ ਭਰੇਗੀ ਇੰਡੀਗੋ ਫਲਾਈਟ, ਪਹਿਲਾ ਹਫ਼ਤੇ ‘ਚ ਤਿੰਨ ਦਿਨ ਭਰਦਾ ਸੀ ਉਡਾਣ
ਦੇਸ਼ ਦੀ ਘੱਟ ਕਿਰਾਏ ਵਾਲੀ ਏਅਰਲਾਈਨਜ਼ ਇੰਡੀਗੋ ਨੇ ਅੰਮ੍ਰਿਤਸਰ ਤੋਂ ਘਰੇਲੂ ਉਡਾਣਾਂ ਦੀ ਬਾਰੰਬਾਰਤਾ ਵਧਾਉਣ ਦਾ ਫੈਸਲਾ ਕੀਤਾ ਹੈ । ਅਗਲੇ ਮਹੀਨੇ ਤੋਂ ਅੰਮ੍ਰਿਤਸਰ-ਲਖਨਊ ਵਿਚਾਲੇ ਫਲਾਈਟ ਰੋਜ਼ਾਨਾ ਸਿੱਧੀ ਉਡਾਣ ਭਰੇਗੀ । ਇਸ ਤੋਂ ਪਹਿਲਾਂ ਹਫ਼ਤੇ ਵਿੱਚ ਸਿਰਫ਼ ਤਿੰਨ ਦਿਨ ਹੀ ਫਲਾਈਟ ਉਡਾਣ ਭਰਦੀ ਸੀ । ਇੰਡੀਗੋ ਨੇ ਇਸ ਦੇ ਲਈ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ।

Indigo flight will now fly daily

ਇੰਡੀਗੋ ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਅਨੁਸਾਰ 23 ਫਰਵਰੀ ਤੋਂ ਅੰਮ੍ਰਿਤਸਰ-ਲਖਨਊ ਵਿਚਾਲੇ ਫਲਾਈਟ ਰੋਜ਼ਾਨਾ ਉਡਾਣ ਭਰੇਗੀ । ਇਸ ਤੋਂ ਪਹਿਲਾਂ ਇਹ ਫਲਾਈਟ ਹਫ਼ਤੇ ਵਿੱਚ ਸਿਰਫ਼ ਤਿੰਨ ਦਿਨ ਯਾਨੀ ਕਿ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਦੋਵਾਂ ਸ਼ਹਿਰਾਂ ਵਿਚਾਲੇ ਉਡਾਣ ਭਰਦੀ ਸੀ । ਦੋਵਾਂ ਸ਼ਹਿਰਾਂ ਵਿਚਾਲੇ ਇਹ ਸਫਰ ਕਰੀਬ ਡੇਢ ਘੰਟੇ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਹੋਰ ਵਿਗੜੇਗਾ ਮੌਸਮ ! ਮੀਂਹ ਦੇ ਨਾਲ ਅੱਜ ਚੱਲਣਗੀਆਂ ਠੰਡੀਆਂ ਹਵਾਵਾਂ, ਅਲਰਟ ਜਾਰੀ

ਇੰਡੀਗੋ ਦੀ ਵੈੱਬਸਾਈਟ ਮੁਤਾਬਕ ਇਹ ਫਲਾਈਟ ਰੋਜ਼ਾਨਾ ਸਵੇਰੇ 7:05 ਵਜੇ ਉਡਾਣ ਭਰੇਗੀ । 1:35 ਘੰਟੇ ਦਾ ਸਫਰ ਪੂਰਾ ਕਰਨ ਤੋਂ ਬਾਅਦ ਫਲਾਈਟ 8:35 ‘ਤੇ ਅੰਮ੍ਰਿਤਸਰ ਵਿੱਚ ਲੈਂਡ ਹੋ ਜਾਵੇਗੀ । ਇਹ ਉਡਾਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਦੁਪਹਿਰ 12:15 ਵਜੇ ਉਡਾਣ ਭਰੇਗੀ । 1:30 ਘੰਟੇ ਦਾ ਸਫਰ ਕਰਨ ਤੋਂ ਬਾਅਦ ਫਲਾਈਟ 1:45 ‘ਤੇ ਲਖਨਊ ਪਹੁੰਚ ਜਾਵੇਗੀ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਹੁਣ ਅੰਮ੍ਰਿਤਸਰ ਤੋਂ ਲਖਨਊ ਲਈ ਰੋਜ਼ਾਨਾ ਉਡਾਣ ਭਰੇਗੀ ਇੰਡੀਗੋ ਫਲਾਈਟ, ਪਹਿਲਾ ਹਫ਼ਤੇ ‘ਚ ਤਿੰਨ ਦਿਨ ਭਰਦਾ ਸੀ ਉਡਾਣ appeared first on Daily Post Punjabi.