indira gandhi airport Archives - Daily Post Punjabi

ਇੰਦਰਾ ਗਾਂਧੀ ਏਅਰਪੋਰਟ ‘ਤੇ ਬਣਨ ਜਾ ਰਿਹਾ ਦੇਸ਼ ਦਾ ਸਭ ਤੋਂ ਵੱਡਾ ਮਾਲ, ਲੋਕਾਂ ਨੂੰ ਮਿਲੇਗੀ ਇਹ ਸਹੂਲਤ
ਉਂਝ ਤਾਂ ਦੇਸ਼ ਵਿਚ ਬਹੁਤ ਸਾਰੇ ਮਾਲ ਹਨ ਜਿਨ੍ਹਾਂ ਵਿਚ ਲੁਲੁ ਇੰਟਰਨੈਸ਼ਨਲ ਸ਼ਾਪਿੰਗ ਮਾਲ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ। ਇਹ ਨਾ ਸਿਰਫ ਦੇਸ਼ ਦਾ ਸਭ ਤੋਂ ਵੱਡਾ ਮਾਲ ਹੈ ਸਗੋਂ ਏਸ਼ੀਆ ਵਿਚ ਵੀ ਦੂਜੇ ਨੰਬਰ ‘ਤੇ ਆਉਂਦਾ ਹੈ। ਇਸ ਦੇ ਬਾਵਜੂਦ ਦੇਸ਼ ਦਾ ਸਭ ਤੋਂ ਵੱਡਾ ਮਾਲ ਬਣਨ ਜਾ ਰਿਹਾ ਹੈ। ਅਜਿਹਾ ਵੀ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਇਹ ਮਾਲ ਦਿੱਲੀ ਏਅਰਪੋਰਟ ‘ਤੇ ਬਣਾਇਆ ਜਾ ਰਿਹਾ ਹੈ। ਇਸ ਦੇ ਇਲਾਵਾ ਇਸ ਵਿਚ ਕਈ ਖਾਸ ਗੱਲਾਂ ਵੀ ਹੋਣਗੀਆਂ ਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।

ਦੇਸ਼ ਦਾ ਮੌਜੂਦਾ ਸਭ ਤੋਂ ਵੱਡਾ ਮਾਲ ਲਗਭਗ 21.11 ਲੱਖ ਵਰਗ ਫੁੱਟ ਹੈ। ਕੋਚਿ ਸਥਿਤ ਇਸ ਮਾਲ ਵਿਚ ਲਗਭਗ 300 ਸਟੋਰ ਹਨ। ਸਭ ਤੋਂ ਵੱਡੇ ਮਾਲ ਦੀ ਲਿਸਟ ਵਿਚ ਨੋਇਡਾ ਦਾ ਗ੍ਰੇਟ ਇੰਡੀਆ ਪਲੇਸ ਤੇ ਡੀਐੱਲਐੱਫ ਮਾਲ ਆਫ ਇੰਡੀਆ ਵੀ ਆਉਂਦਾ ਹੈ। ਹਾਲਾਂਕਿ ਨਵਾਂ ਬਣਨ ਵਾਲਾ ਮਾਲ ਇਨ੍ਹਾਂ ਸਾਰਿਆਂ ਤੋਂ ਕਿਤੇ ਅੱਗੇ ਹੋਵੇਗਾ ਤੇ ਉਥੇ ਸਟੋਰ ਤੋਂ ਇਲਾਵਾ ਹੋਰ ਸਹੂਲਤਾਂ ਵੀ ਵਿਕਸਿਤ ਕੀਤੀਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਦੇਸ਼ ਵਿਚ ਬਣਨ ਵਾਲੇ ਇਸ ਸਭ ਤੋਂ ਵੱਡੇ ਮਾਲ ਨੂੰ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਏਅਰੋਸਿਟੀ ਦੇ ਨਾਲ ਬਣਾਇਆ ਜਾ ਰਿਹਾ ਹੈ। 2.5 ਅਰਬ ਦੀ ਲਾਗਤ ਨਾਲ ਬਣ ਰਿਹਾ ਇਹ ਮਾਲ 2027 ਤੱਕ ਤਿਆਰ ਹੋ ਜਾਵੇਗਾ। ਇਹ ਦੇਸ਼ ਦਾ ਪਹਿਲਾ ਏਅਰੋਟ੍ਰੋਪੋਲਿਸ ਮਾਲ ਵੀ ਹੋਵੇਗਾ।

ਇਹ ਵੀ ਪੜ੍ਹੋ : ਮਲਾਵੀ ‘ਚ ਵੱਡਾ ਜਹਾਜ਼ ਹਾਦਸਾ, ਉਪ ਰਾਸ਼ਟਰਪਤੀ ਚਿਲਿਮਾ ਸਣੇ 9 ਦੀ ਮੌਤ

ਇਸ ਮਾਲ ਨੂੰ ਕਿੰਨਾ ਵੱਡਾ ਬਣਾਇਆ ਜਾਵੇਗਾ ਤਾਂ ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਇਹ ਮੌਜੂਦਾ ਸਮੇਂ ਵਿਚ ਸਭ ਤੋਂ ਵੱਡਾ ਮਾਲ ਹੋਣ ਵਾਲਾ ਹੈ। ਇਸ ਨੂੰ ਕੁੱਲ 28 ਲੱਖ ਵਰਗ ਫੁੱਟ ਵਿਚ ਬਣਾਇਆ ਜਾਵੇਗਾ। ਇਸ ਦਾ ਮਤਲਬ ਹੋਇਆ ਕਿ ਲਗਭਗ 7 ਲੱਖ ਵਰਗ ਫੁੱਟ ਤੋਂ ਜ਼ਿਆਦਾ ਵਿਚ ਇਹ ਬਣੇਗਾ। ਇੰਨਾ ਹੀ ਨਹੀਂ ਸਗੋਂ ਏਅਰਪੋਰਟ ਦੇ ਆਸ-ਪਾਸ ਆਫਿਸ, ਰਿਟੇਲ, ਫੂਡ ਕੋਰਟ ਤੇ ਐਂਟਰਟੇਨਮੈਂਟ ਲਈ ਕੁੱਲ 1.80 ਕਰੋੜ ਵਰਗ ਫੁੱਟ ਵਿਚ ਨਿਰਮਾਣ ਕੀਤਾ ਜਾਵੇਗਾ। ਮਾਲ ਦੇ ਹੇਠਾਂ ਅੰਡਰਗਰਾਊਂਡ ਪਾਰਕਿੰਗ ਵਿਚ ਇਕੱਠੇ 8000 ਕਾਰਾਂ ਨੂੰ ਖੜ੍ਹਾ ਕੀਤਾ ਜਾ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਇੰਦਰਾ ਗਾਂਧੀ ਏਅਰਪੋਰਟ ‘ਤੇ ਬਣਨ ਜਾ ਰਿਹਾ ਦੇਸ਼ ਦਾ ਸਭ ਤੋਂ ਵੱਡਾ ਮਾਲ, ਲੋਕਾਂ ਨੂੰ ਮਿਲੇਗੀ ਇਹ ਸਹੂਲਤ appeared first on Daily Post Punjabi.

ਭਾਰੀ ਬਾਰਿਸ਼ ਨਾਲ ਬੇਹਾਲ ਹੋਈ ਦਿੱਲੀ, ਇੰਦਰਾ ਗਾਂਧੀ ਏਅਰਪੋਰਟ ‘ਚ ਵੀ ਭਰਿਆ ਪਾਣੀ
ਦਿੱਲੀ ਵਿੱਚ ਦੇਰ ਰਾਤ ਤੋਂ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਹੈ। ਦਿੱਲੀ ਵਿੱਚ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਇਸ ਭਾਰੀ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ਵਿੱਚ ਬਾਰਿਸ਼ ਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ।

Delhi Airport waterlogged

ਦਿੱਲੀ ਦਾ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਨੀਚੇ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ ਸਣੇ ਐੱਨਸੀਆਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬਾਰਿਸ਼ ਦਾ ਸਿਲਸਿਲਾ ਜਾਰੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ‘ਚ ਅੱਜ ਸਵੇਰ ਤੋਂ ਪੈ ਰਿਹਾ ਭਾਰੀ ਮੀਂਹ, ਸੜਕਾਂ ਹੋਈਆਂ ਜਲ-ਥਲ, ਪ੍ਰੇਸ਼ਾਨੀ ਤੋਂ ਬਚਣ ਲਈ ਇਨ੍ਹਾਂ ਰਸਤਿਆਂ ‘ਤੇ ਜਾਣ ਤੋਂ ਕਰੋ ਪਰਹੇਜ਼

ਮੌਸਮ ਵਿਗਿਆਨੀਆਂ ਵੱਲੋਂ ਦਰਮਿਆਨੇ ਮੀਂਹ ਅਤੇ ਤੂਫ਼ਾਨ ਦੇ ਨਾਲ ਬੱਦਲਵਾਈ ਵਾਲੇ ਦਿਨ ਦੀ ਭਵਿੱਖਬਾਣੀ ਕੀਤੀ ਹੈ। ਸ਼ਹਿਰ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਵੀ ਜਤਾਈ ਗਈ ਹੈ।

Delhi Airport waterlogged

ਦਰਅਸਲ, ਦਿੱਲੀ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਹਰ ਜਗ੍ਹਾ ਪਾਣੀ ਭਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।  ਇਸ ਦੌਰਾਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅੰਦਰ ਵੀ ਪਾਣੀ ਭਰਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।  ਇਨ੍ਹਾਂ ਤਸਵੀਰਾਂ ਵਿੱਚ ਜਹਾਜ਼ ਪਾਣੀ ਵਿੱਚ ਡੁੱਬੇ ਹੋਏ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ: ਸਰਕਾਰੀ ਬੱਸਾਂ ਦਾ ਚੱਕਾ ਜਾਮ : ਮੰਗਲਵਾਰ ਨੂੰ ਖੁਦ ਕੈਪਟਨ ਕਰਨਗੇ ਮੀਟਿੰਗ, ਠੇਕਾ ਮੁਲਾਜ਼ਮਾਂ ਨੇ ਦਿੱਤੀ ਹਾਈਵੇ ਜਾਮ ਕਰਨ ਦੀ ਚਿਤਾਵਨੀ

ਦੱਸ ਦੇਈਏ ਕਿ ਦਿੱਲੀ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਸਫਦਰਗੰਜ ਵਿੱਚ ਹੁਣ ਤੱਕ ਕੁੱਲ 1100 ਮਿਮੀ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਾਲ 2003 ਵਿੱਚ ਦਿੱਲੀ ਵਿੱਚ 1050 ਮਿਮੀ ਬਾਰਿਸ਼ ਦਰਜ ਕੀਤੀ ਗਈ ਸੀ। ਇਨ੍ਹਾਂ ਅੰਕੜਿਆਂ ਅਨੁਸਾਰ ਪਿਛਲੇ 46 ਸਾਲਾਂ ਬਾਅਦ ਇਸ ਸਾਲ ਸਭ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ।

ਇਹ ਵੀ ਦੇਖੋ: ਕਿਸਾਨਾਂ ਅੱਗੇ ਖੱਟੜ ਸਰਕਾਰ ਨੇ ਟੇਕੇ ਗੋਡੇ, ਸੁਣੋ ਕਿਸਾਨਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸਾਂਝੀ ਪ੍ਰੈਸ ਕਾਨਫਰੰਸ ‘ਚ.

The post ਭਾਰੀ ਬਾਰਿਸ਼ ਨਾਲ ਬੇਹਾਲ ਹੋਈ ਦਿੱਲੀ, ਇੰਦਰਾ ਗਾਂਧੀ ਏਅਰਪੋਰਟ ‘ਚ ਵੀ ਭਰਿਆ ਪਾਣੀ appeared first on Daily Post Punjabi.