indira gandhi Archives - Daily Post Punjabi

Indira Gandhi Jayanti: ਅੱਜ ਇੰਦਰਾ ਗਾਂਧੀ ਦੀ ਜਯੰਤੀ ‘ਤੇ PM ਮੋਦੀ ਸਮੇਤ ਕਈ ਵੱਡੇ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। 19 ਨਵੰਬਰ 1917 ਨੂੰ ਜਨਮੀ ਇੰਦਰਾ ਗਾਂਧੀ 1966 ਤੋਂ 1977 ਤੱਕ ਅਤੇ ਫਿਰ 1980 ਤੋਂ 1984 ਹੱ.ਤਿਆ ਤੱਕ ਪ੍ਰਧਾਨ ਮੰਤਰੀ ਰਹੀ। ਪੀਐਮ ਨੇ ਇੱਕ ਟਵੀਟ ਵਿੱਚ ਕਿਹਾ, “ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀ।”

Pm modi indira gandhi

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਹੈ। ਖੜਗੇ ਨੇ ਕਿਹਾ, ”ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਸਾਡੀ ਪ੍ਰਤੀਕ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸਾਡੀ ਨਿਮਰ ਸ਼ਰਧਾਂਜਲੀ। ਉਨ੍ਹਾਂ ਕਿਹਾ ਕਿ ਇੰਦਰਾ ਜੀ ਨੇ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਸਾਡੇ ਦੇਸ਼ ਨੂੰ ਮਜ਼ਬੂਤ ​​ਅਤੇ ਪ੍ਰਗਤੀਸ਼ੀਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਖੜਗੇ ਨੇ ਅੱਗੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਲਗਾਤਾਰ ਕੁਸ਼ਲ ਅਗਵਾਈ, ਸੱਚੀ ਵਫ਼ਾਦਾਰੀ ਅਤੇ ਭਾਰਤ ਲਈ ਮਜ਼ਬੂਤ ​​ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਅਤੇ ਦੇਸ਼ ਲਈ ਸਭ ਕੁਝ ਕੁਰਬਾਨ ਕਰ ਦਿੱਤਾ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਸ਼ਕਤੀ ਸਥਲ ‘ਤੇ ਸ਼ਰਧਾਂਜਲੀ ਭੇਟ ਕੀਤੀ।

The post Indira Gandhi Jayanti: ਅੱਜ ਇੰਦਰਾ ਗਾਂਧੀ ਦੀ ਜਯੰਤੀ ‘ਤੇ PM ਮੋਦੀ ਸਮੇਤ ਕਈ ਵੱਡੇ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ appeared first on Daily Post Punjabi.

PM ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕੰਗਨਾ ਦੇ ਮੁੜ ਵਿਗੜੇ ਬੋਲ, ਆਖੀ ਇਹ ਵੱਡੀ ਗੱਲ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਜੋ ਕਿ ਆਜ਼ਾਦੀ ਵਾਲੇ ਬਿਆਨ ਨੂੰ ਲੈ ਕੇ ਸੁਰਖੀਆਂ ਵਿੱਚ ਬਣੀ ਹੋਈ ਸੀ, ਵੱਲੋਂ ਅੱਜ ਇੱਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਗਿਆ ਹੈ। ਦਰਅਸਲ, ਬੀਤੇ ਦਿਨ ਕੰਗਨਾ ਨੇ ਪੀਐੱਮ ਮੋਦੀ ਵੱਲੋਂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਵਾਪਸੀ ਦੇ ਐਲਾਨ ਨੂੰ ਬੇਹੱਦ ਦੁਖਦ ਤੇ ਸ਼ਰਮਨਾਕ ਦੱਸਿਆ। ਇਸ ਦੌਰਾਨ ਉਨ੍ਹਾਂ ਨੇ ਸਭ ਤੋਂ ਪਹਿਲਾਂ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਵੀ ਯਾਦ ਕੀਤਾ।

Kangana Ranaut again controversial statement

ਦਰਅਸਲ, ਕੰਗਨਾ ਨੇ ਇੰਦਰਾ ਗਾਂਧੀ ‘ਤੇ ਬੋਲਦਿਆਂ ਕਿਹਾ,” ਖਾਲਿਸਤਾਨੀ ਅੱਤਵਾਦੀ ਅੱਜ ਬੇਸ਼ੱਕ ਸਰਕਾਰ ਦੀ ਬਾਂਹ ਮਰੋੜ ਰਹੇ ਹਨ, ਪਰ ਇੱਕ ਮਹਿਲਾ ਨੂੰ ਨਾ ਭੁੱਲਿਓ। ਜਿਸਨੇ ਇਨ੍ਹਾਂ ਨੂੰ ਆਪਣੀ ਜੁੱਤੀ ਦੇ ਨੀਚੇ ਹੀ ਕੁਚਲ ਦਿੱਤਾ ਸੀ। ਉਸਨੇ ਇਸ ਦੇਸ਼ ਨੂੰ ਚਾਹੇ ਕਿੰਨੀ ਵੀ ਤਕਲੀਫ ਦਿੱਤੀ ਹੋਵੇ, ਪਰ ਉਸਨੇ ਆਪਣੀ ਜਾਨ ਦੀ ਕੀਮਤ ‘ਤੇ ਉਨ੍ਹਾਂ ਨੂੰ ਮੱਛਰਾਂ ਦੀ ਤਰ੍ਹਾਂ ਕੁਚਲ ਦਿੱਤਾ…ਪਰ ਦੇਸ਼ ਦੇ ਟੁੱਕੜੇ ਨਹੀਂ ਹੋਣ ਦਿੱਤੇ।”

Kangana Ranaut again controversial statement

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੰਗਨਾ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਸੀ ਕਿ ਦੇਸ਼ ਨੂੰ 1947 ਵਿੱਚ ਮਿਲੀ ਆਜ਼ਾਦੀ ਭੀਖ ਹੈ। ਦੇਸ਼ ਨੂੰ ਅਸਲੀ ਆਜ਼ਾਦੀ ਸਾਲ 2014 ਮਿਲੀ ਹੈ।

ਇਹ ਵੀ ਪੜ੍ਹੋ: ਸਿੰਘੂ ਬਾਰਡਰ ‘ਤੇ ਅੱਜ 32 ਕਿਸਾਨ ਜਥੇਬੰਦੀਆਂ ਤੈਅ ਕਰਨਗੀਆਂ ਅੱਗੇ ਦੀ ਰਣਨੀਤੀ, MSP ‘ਤੇ ਚਰਚਾ ਸੰਭਵ

ਕੰਗਨਾ ਨੇ ਕਿਹਾ ਸੀ ਕਿ ਜੇਕਰ ਆਜ਼ਾਦੀ ਭੀਖ ਵਿੱਚ ਮਿਲੇ ਤਾਂ ਕੀ ਉਹ ਆਜ਼ਾਦੀ ਹੋ ਸਕਦੀ ਹੈ? ਉਸਨੇ ਕਿਹਾ ਕਿ ਸਾਵਰਕਰ, ਰਾਣੀ ਲਕਸ਼ਮੀ ਬਾਈ, ਨੇਤਾ ਸੁਭਾਸ਼ ਚੰਦਰ ਬੋਸ ਇਨ੍ਹਾਂ ਲੋਕਾਂ ਦੀ ਗੱਲ ਕਰਾਂ ਤਾਂ ਇਹ ਲੋਕ ਜਾਣਦੇ ਸਨ ਕਿ ਖੂਨ ਵਹੇਗਾ ਪਰ ਇਹ ਵੀ ਯਾਦ ਰਹੇ ਕਿ ਹਿੰਦੁਸਤਾਨੀ-ਹਿੰਦੁਸਤਾਨੀ ਦਾ ਖੂਨ ਨਾ ਵਹਾਏ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post PM ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕੰਗਨਾ ਦੇ ਮੁੜ ਵਿਗੜੇ ਬੋਲ, ਆਖੀ ਇਹ ਵੱਡੀ ਗੱਲ appeared first on Daily Post Punjabi.

ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੈਂਸੀ ਬਾਰੇ ਰਾਹੁਲ ਗਾਂਧੀ ਨੇ ਕਿਹਾ- ਉਹ ਇੱਕ ਗਲਤੀ ਸੀ, ਪਰ ਜੋ ਅੱਜ ਦੀ ਸਰਕਾਰ ਕਰ ਰਹੀ ਹੈ ਉਹ…
Dialogue for democracy with rahul gandhi : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਮੰਗਲਵਾਰ ਨੂੰ ਨਾਮਵਰ ਕਾਰਨੇਲ ਯੂਨੀਵਰਸਿਟੀ ਦੇ ਇੱਕ ਵਰਚੁਅਲ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਹਨ। ਇਸ ਪ੍ਰੋਗਰਾਮ ਵਿੱਚ ਲੋਕਤੰਤਰ ਅਤੇ ਵਿਕਾਸ ਦੇ ਵਿਸ਼ਿਆਂ ‘ਤੇ ਵਿਚਾਰ ਹੋਏ ਸਨ। ਪ੍ਰੋਫੈਸਰ ਕੌਸ਼ਿਕ ਬਾਸੂ ਨਾਲ ਗੱਲਬਾਤ ਦੌਰਾਨ ਰਾਹੁਲ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਐਮਰਜੈਂਸੀ ਲਗਾਉਣ ਸਬੰਧੀ ਗੱਲਬਾਤ ਕੀਤੀ ਹੈ। 1975 ਵਿੱਚ ਇੰਦਰਾ ਗਾਂਧੀ ਦੁਆਰਾ ਲਗਾਈ ਐਮਰਜੈਂਸੀ ਦੇ ਸਵਾਲ ‘ਤੇ ਰਾਹੁਲ ਗਾਂਧੀ ਨੇ ਕਿਹਾ ਕਿ “ਹਾਂ, ਉਹ ਇੱਕ ਗਲਤੀ ਸੀ, ਪਰ ਓਦੋਂ ਜੋ ਹੋਇਆ ਅਤੇ ਅੱਜ ਜੋ ਹੋ ਰਿਹਾ ਹੈ, ਉਸ ਵਿੱਚ ਅੰਤਰ ਹੈ। ਆਪਣੀ ਗਲਤੀ ਮੰਨਣਾ ਦਲੇਰੀ ਦਾ ਕੰਮ ਹੈ।”

Dialogue for democracy with rahul gandhi

ਰਾਹੁਲ ਗਾਂਧੀ ਨੇ ਕਿਹਾ ਕਿ ਸਾਨੂੰ ਸੰਸਦ ਵਿਚ ਬੋਲਣ ਦੀ ਆਗਿਆ ਨਹੀਂ ਹੈ, ਨਿਆਂਪਾਲਿਕਾ ਤੋਂ ਕੋਈ ਉਮੀਦ ਨਹੀਂ ਹੈ, ਆਰਐਸਐਸ-ਬੀਜੇਪੀ ਕੋਲ ਅਥਾਹ ਆਰਥਿਕ ਤਾਕਤ ਹੈ। ਕਾਰੋਬਾਰਾਂ ਨੂੰ ਵਿਰੋਧੀ ਧਿਰ ਦੇ ਹੱਕ ਵਿੱਚ ਖੜ੍ਹਨ ਦੀ ਆਗਿਆ ਨਹੀਂ ਹੈ। ਇਹ ਲੋਕਤੰਤਰੀ ਸੰਕਲਪ ਉੱਤੇ ਜਾਣਬੁੱਝ ਕੇ ਹਮਲਾ ਹੈ। ਮਨੀਪੁਰ ਵਿੱਚ, ਰਾਜਪਾਲ ਭਾਜਪਾ ਦੀ ਮਦਦ ਕਰ ਰਹੇ ਹਨ, ਪੁਡੂਚੇਰੀ ਵਿੱਚ, ਉਪ ਰਾਜਪਾਲ ਨੇ ਬਹੁਤ ਸਾਰੇ ਬਿੱਲਾਂ ਨੂੰ ਪਾਸ ਨਹੀਂ ਹੋਣ ਦਿੱਤਾ, ਕਿਉਂਕਿ ਉਹ ਆਰਐਸਐਸ ਨਾਲ ਜੁੜੀ ਹੋਈ ਸੀ। ਕਾਂਗਰਸ ਨੇ ਕਦੇ ਵੀ ਸੰਸਥਾਵਾਂ ਦਾ ਲਾਭ ਲੈਣ ਦੀ ਕੋਸ਼ਿਸ਼ ਨਹੀਂ ਕੀਤੀ। ਮੌਜੂਦਾ ਸਰਕਾਰ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਨੂੰ ਨੁਕਸਾਨ ਪਹੁੰਚਾ ਰਹੀ ਹੈ।

ਇਹ ਵੀ ਦੇਖੋ : ਕਿਸਾਨ ਜੱਥੇਬੰਦੀਆਂ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਅੰਦੋਲਨ ਨੂੰ ਲੈਕੇ ਦਿੱਤੀ ਅਹਿਮ ਜਾਣਕਾਰੀ, ਸੁਣੋ

The post ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੈਂਸੀ ਬਾਰੇ ਰਾਹੁਲ ਗਾਂਧੀ ਨੇ ਕਿਹਾ- ਉਹ ਇੱਕ ਗਲਤੀ ਸੀ, ਪਰ ਜੋ ਅੱਜ ਦੀ ਸਰਕਾਰ ਕਰ ਰਹੀ ਹੈ ਉਹ… appeared first on Daily Post Punjabi.

ਰਾਹੁਲ ਗਾਂਧੀ ਨੇ ਦਾਦੀ ਇੰਦਰਾ ਗਾਂਧੀ ਨੂੰ 103ਵੇਂ ਜਨਮਦਿਨ ਮੌਕੇ ਕੀਤਾ ਯਾਦ, ਦਿੱਤੀ ਸ਼ਰਧਾਂਜਲੀ
Rahul Gandhi pays homage: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਆਪਣੀ ਦਾਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ 103ਵੇਂ ਜਨਮਦਿਨ ‘ਤੇ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਦਾ ਜਨਮ 19 ਨਵੰਬਰ 1917 ਨੂੰ ਹੋਇਆ ਸੀ। ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਹੈ ਇੱਕ ਕਾਰਜਕੁਸ਼ਲ ਪ੍ਰਧਾਨ ਮੰਤਰੀ ਅਤੇ ਸ਼ਕਤੀ ਸਵਰੂਪ ਇੰਦਰਾ ਗਾਂਧੀ ਜੀ ਦੀ ਜਯੰਤੀ ‘ਤੇ ਸ਼ਰਧਾਂਜਲੀ । ਪੂਰਾ ਦੇਸ਼ ਉਨ੍ਹਾਂ ਦੀ ਪ੍ਰਭਾਵਸ਼ਾਲੀ ਅਗਵਾਈ ਦੀ ਮਿਸਾਲ ਦਿੰਦਾ ਹੈ, ਪਰ ਮੈਂ ਹਮੇਸ਼ਾਂ ਉਨ੍ਹਾਂ ਨੂੰ ਆਪਣੀ ਪਿਆਰੀ ਦਾਦੀ ਵਜੋਂ ਯਾਦ ਕਰਦਾ ਹਾਂ। ਉਨ੍ਹਾਂ ਦੀਆਂ ਸਿਖਾਈਆਂ ਹੋਈਆਂ ਗੱਲਾਂ ਮੈਨੂੰ ਲਗਾਤਾਰ ਪ੍ਰੇਰਿਤ ਕਰਦੀਆਂ ਹਨ।

Rahul Gandhi pays homage

ਇਸਦੇ ਨਾਲ ਹੀ ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਇੱਕ ਟਵੀਟ ਨਾਲ ਇੱਕ ਤਸਵੀਰ ਨੂੰ ਸਾਂਝਾ ਕੀਤਾ, ਜਦੋਂ ਕਿ ਇੱਕ ਤਸਵੀਰ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ । ਰਾਹੁਲ ਗਾਂਧੀ ਨੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਦੀ ਯਾਦਗਾਰ ਸ਼ਕਤੀ ਥਾਂ ‘ਤੇ ਜਾ ਕੇ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

एक कार्यकुशल प्रधानमंत्री और शक्ति स्वरूप श्रीमती इंदिरा गांधी जी की जयंती पर श्रद्धांजलि।

पूरा देश उनके प्रभावशाली नेतृत्व की आज भी मिसाल देता है लेकिन मैं उन्हें हमेशा अपनी प्यारी दादी के रूप में याद करता हूँ। उनकी सिखायी हुई बातें मुझे निरंतर प्रेरित करती हैं। pic.twitter.com/9RHDnAClOJ
— Rahul Gandhi (@RahulGandhi) November 19, 2020

ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੁਨੀਆ ਭਰ ਵਿੱਚ ਲੌਹ ਮਹਿਲਾ ਅਖਵਾਈ ਜਾਣ ਵਾਲੀ ਦ੍ਰਿੜਤਾ, ਦਲੇਰੀ ਅਤੇ ਅਦਭੁਤ ਕਾਬਲੀਅਤ ਵਾਲੀ ਭਾਰਤ ਦੀ ਪਹਿਲੀ ਅਤੇ ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਤ ਸ਼ਤ ਨਮਨ। ਆਪਣੀ ਪ੍ਰਤਿਭਾ ਅਤੇ ਰਾਜਨੀਤਿਕ ਦ੍ਰਿੜਤਾ ਲਈ ਵਿਸ਼ਵ ਰਾਜਨੀਤੀ ਦੇ ਇਤਿਹਾਸ ਵਿੱਚ ਇੰਦਰਾ ਜੀ ਦਾ ਨਾਮ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

विश्व भर में लौह महिला कहलाई जाने वाली, दृढ निश्चय, साहस व अद्भुत क्षमता वाली, भारत की प्रथम व एक मात्र महिला प्रधानमंत्री, श्रीमती इंदिरा गांधी जी की जयंती पर उन्हें शत शत नमन

अपनी प्रतिभा व राजनीतिक दृढ़ता के लिए विश्वराजनीति के इतिहास में इंदिरा जी का नाम सदैव याद रखा जाएगा pic.twitter.com/x4QxwUzVvz
— Randeep Singh Surjewala (@rssurjewala) November 19, 2020

ਦੱਸ ਦੇਈਏ ਕਿ ਇੰਦਰਾ ਗਾਂਧੀ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸੀ । ਇੰਦਰਾ ਗਾਂਧੀ ਨੇ 1966 ਤੋਂ 1977 ਵਿਚਾਲੇ ਲਗਾਤਾਰ ਤਿੰਨ ਵਾਰ ਦੇਸ਼ ਦੀ ਰਾਜ ਸੱਤਾ ਸੰਭਾਲੀ ਅਤੇ ਫਿਰ 1980 ਵਿੱਚ ਦੁਬਾਰਾ ਇਸ ਅਹੁਦੇ ‘ਤੇ ਪਹੁੰਚੀ ਅਤੇ 31 ਅਕਤੂਬਰ 1984 ਨੂੰ ਅਹੁਦੇ ‘ਤੇ ਰਹਿੰਦੇ ਹੋਏ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ।

ਜ਼ਿਕਰਯੋਗ ਹੈ ਕਿ ਇੰਦਰਾ ਗਾਂਧੀ ਰਾਜਨੀਤੀ ਵਿੱਚ ਆਪਣੇ ਪਿਤਾ ਜਵਾਹਰ ਲਾਲ ਨਹਿਰੂ ਦੀ ਮੌਤ ਤੋਂ ਬਾਅਦ ਆਈ ਸੀ । ਉਨ੍ਹਾਂ ਨੇ ਪਹਿਲੀ ਵਾਰ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਅਧੀਨ ਸੂਚਨਾ ਅਤੇ ਪ੍ਰਸਾਰਣ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਸ਼ਾਸਤਰੀ ਦੀ ਮੌਤ ਤੋਂ ਬਾਅਦ ਉਹ ਦੇਸ਼ ਦੀ ਤੀਜੀ ਪ੍ਰਧਾਨ ਮੰਤਰੀ ਚੁਣੀ ਗਈ ਸੀ । ਇੰਦਰਾ ਗਾਂਧੀ ਨੂੰ ਸਾਲ 1971 ਵਿੱਚ ਭਾਰਤ ਰਤਨ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ।

ਇਹ ਵੀ ਦੇਖੋ: MLA ਬੈਂਸ ‘ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਪੀੜਤ ਮਹਿਲਾ ਤੋਂ ਸੁਣੋ ਕੀ ਹੈ ਖੂਫੀਆ ਦਰਵਾਜ਼ੇ ਦਾ ਰਾਜ਼ ?

The post ਰਾਹੁਲ ਗਾਂਧੀ ਨੇ ਦਾਦੀ ਇੰਦਰਾ ਗਾਂਧੀ ਨੂੰ 103ਵੇਂ ਜਨਮਦਿਨ ਮੌਕੇ ਕੀਤਾ ਯਾਦ, ਦਿੱਤੀ ਸ਼ਰਧਾਂਜਲੀ appeared first on Daily Post Punjabi.

PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 36 ਵੀਂ ਬਰਸੀ ਮੌਕੇ ਕੀਤੀ ਸ਼ਰਧਾਂਜਲੀ ਭੇਟ
Pm modi pays tribute to indira gandhi: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 36 ਵੀਂ ਬਰਸੀ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਟਵੀਟ ਕੀਤਾ, “ਸਾਡੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ।” ਇੰਦਰਾ ਗਾਂਧੀ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸੀ। ਅੱਜ ਦੇ ਦਿਨ ਉਨ੍ਹਾਂ ਦਾ ਕਤਲ 1984 ਵਿੱਚ ਕੀਤਾ ਗਿਆ ਸੀ। ਇੰਦਰਾ ਗਾਂਧੀ ਜਨਵਰੀ 1966 ਤੋਂ ਮਾਰਚ 1977 ਤੱਕ ਦੇਸ਼ ਦੀ ਪ੍ਰਧਾਨ ਮੰਤਰੀ ਰਹੀ ਸੀ, ਜਿਸ ਤੋਂ ਬਾਅਦ ਉਹ 1980 ਵਿੱਚ ਦੁਬਾਰਾ ਇਸ ਅਹੁਦੇ ‘ਤੇ ਪਹੁੰਚੇ ਸਨ। ਉਹ 1959 ਤੋਂ 1960 ਤੱਕ ਇੰਡੀਅਨ ਨੈਸ਼ਨਲ ਕਾਂਗਰਸ ਦੀ ਪ੍ਰਧਾਨ ਵੀ ਰਹੇ ਸਨ।

Tributes to our former PM Smt. Indira Gandhi Ji on her death anniversary.
— Narendra Modi (@narendramodi) October 31, 2020

ਪ੍ਰਧਾਨ ਮੰਤਰੀ ਨੇ ਪਿੱਛਲੇ ਐਤਵਾਰ ਨੂੰ ਵੀ ਆਪਣੇ ਮਹੀਨੇ ਵਾਰ ਮਨ ਕੀ ਬਾਤ ਰੇਡੀਓ ਪ੍ਰਸਾਰਣ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ, “31 ਅਕਤੂਬਰ ਨੂੰ ਅਸੀਂ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਗੁਆ ਦਿੱਤਾ ਸੀ। ਮੈਂ ਉਨ੍ਹਾਂ ਨੂੰ ਬਹੁਤ ਸਤਿਕਾਰ ਨਾਲ ਸ਼ਰਧਾਂਜਲੀ ਭੇਟ ਕਰਦਾ ਹਾਂ।” ਇਸ ਤੋਂ ਪਹਿਲਾ ਅੱਜ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਉਨ੍ਹਾਂ ਦੀ ਪੋਤੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ਕਤੀ ਸਥਲ ਵਿਖੇ ਸਮਾਧੀ ਵਿਖੇ ਇੰਦਰਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਨੇਤਾਵਾਂ ਨੇ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

The post PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 36 ਵੀਂ ਬਰਸੀ ਮੌਕੇ ਕੀਤੀ ਸ਼ਰਧਾਂਜਲੀ ਭੇਟ appeared first on Daily Post Punjabi.

ਇੰਦਰਾ ਗਾਂਧੀ ਸ਼ਾਂਤੀ ਪੁਰਸਕਾਰ ਜੇਤੂ ਪੱਤਰਕਾਰ ਡੇਵਿਡ ਐਟਨਬਰੋ,ਪ੍ਰਣਬ ਮੁਖਰਜੀ ਨੇ ਕੀਤੀ ਸੀ ਚੋਣ
david awarded indira gandhi peace prize : ਬ੍ਰਿਟਿਸ਼ ਪੱਤਰਕਾਰ ਡੇਵਿਡ ਐਟਨਬਰੋ ਨੂੰ ਇੰਦਰਾ ਗਾਂਧੀ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।ਬੀਤੇ ਦਿਨ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਉਨ੍ਹਾਂ ਨੇ ਇੱਕ ਵਰਚੁਅਲ ਪ੍ਰੋਗਰਾਮ ‘ਚ ਇੰਦਰਾ ਗਾਂਧੀ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ।ਇਸ ਆਨਲਾਈਨ ਪ੍ਰੋਗਰਾਮ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀ ਮੌਜੂਦ ਸੀ। ਦੱਸਣਯੋਗ ਹੈ ਕਿ ਡੇਵਿਡ ਐਟਨਬਰੋ ਰਿਚਰਡ ਐਟਨਬਰੋ ਦੇ ਭਰਾ ਹਨ। ਇਹ ਰਿਚਰਡ ਐਟਨਬਰੋ ਹੀ ਸੀ ਜਿਸਨੇ ਵਿਸ਼ਵ ‘ਚ ਵਿਚਾਰੇ ਗਏ ਬਾਪੂ ਦੇ ਸੰਘਰਸ਼ਾਂ ਉੱਤੇ ਅਧਾਰਤ ਫਿਲਮ ‘ਗਾਂਧੀ’ ਬਣਾਈ ਸੀ। ਇਸ ਪ੍ਰੋਗਰਾਮ ਵਿਚ ਸੋਨੀਆ ਗਾਂਧੀ ਨੇ ਡੇਵਿਡ ਐਟਨਬਰੋ ਦੇ ਕੰਮ ਦੀ ਪ੍ਰਸ਼ੰਸਾ ਕੀਤੀ। ਸੋਨੀਆ ਨੇ ਕਿਹਾ ਕਿ ਡੇਵਿਡ ਐਟਨਬਰੋ ਪਿਛਲੇ ਅੱਧ ਸਦੀ ‘ਚ ਵਾਤਾਵਰਣ ਬਾਰੇ ਇੱਕ ਸ਼ਖਸੀਅਤ ਪ੍ਰਤੀ ਚੇਤੰਨ ਵਿਅਕਤੀ ਰਿਹਾ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ  David ਨੇ ਵਾਤਾਵਰਣ ਦੀ ਸੰਭਾਲ ਵਿੱਚ ਰਚਨਾਤਮਕ ਕੰਮ ਕੀਤਾ ਹੈ, ਉਸਨੇ ਆਪਣੀ ਸ਼ਾਨਦਾਰ ਫਿਲਮਾਂ, ਵਾਤਾਵਰਣ ਅਤੇ ਕੁਦਰਤ ਬਾਰੇ ਕਿਤਾਬਾਂ ਰਾਹੀਂ ਮਨੁੱਖਤਾ ਨੂੰ ਇਹ ਮੁੱਲ ਦੱਸਿਆ ਹੈ। ਹਾਲ ਹੀ ‘ਚ, ਉਹ ਸਾਨੂੰ ਚੇਤਾਵਨੀ ਦੇ ਰਿਹਾ ਹੈ ਕਿ ਅਸੀਂ ਵਾਤਾਵਰਣ ਦੇ ਵਿਨਾਸ਼ ਲਈ ਸਭ ਤੋਂ ਵੱਧ ਜ਼ਿੰਮੇਵਾਰ ਹਾਂ । ਸੋਨੀਆ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਜਦੋਂ ਵਾਤਾਵਰਣ ਦੀ ਸੁਰੱਖਿਆ ਇਕ ਮਹੱਤਵਪੂਰਣ ਮੁੱਦਾ ਬਣ ਗਈ ਹੈ,

david awarded indira gandhi peace prize

ਜਦੋਂ ਸਾਡੀ ਰੋਜ਼ੀ-ਰੋਟੀ, ਜਨਤਕ ਸਿਹਤ ਅਤੇ ਧਰਤੀ ‘ਤੇ ਜੀਵਨ ਨੂੰ ਮੌਸਮ ‘ਚ ਤਬਦੀਲੀ ਅਤੇ ਜੈਵ ਵਿਭਿੰਨਤਾ ‘ਚ ਨਿਰੰਤਰ ਗਿਰਾਵਟ ਦੇ ਕਾਰਨ ਜੋਖਮ ਪਾਇਆ ਜਾਂਦਾ ਹੈ, ਉਸ ਸਮੇਂ ਦੌਰਾਨ ਇੰਦਰਾ ਗਾਂਧੀ ਦੀ ਇਸ ਪੁਰਸਕਾਰ ਲਈ ਡੇਵਿਡ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੋ ਸਕਦਾ ਹੈ ।ਪੁਰਸਕਾਰ ਨੂੰ ਸਵੀਕਾਰਦਿਆਂ ਬ੍ਰਿਟਿਸ਼ ਪੱਤਰਕਾਰ ਡੇਵਿਡ ਐਟਨਬਰੋ ਨੇ ਕਿਹਾ ਕਿ ਸਾਨੂੰ ਰਾਸ਼ਟਰਵਾਦੀ ਤੋਂ ਅੰਤਰਰਾਸ਼ਟਰੀ ‘ਚ ਬਦਲਣ ਦੀ ਲੋੜ ਹੈ। ਪ੍ਰੋਗਰਾਮ ‘ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਵਾਤਾਵਰਣ ਦੀ ਸੰਭਾਲ ਲਈ ਕੀਤੇ ਕੰਮ ਦਾ ਜ਼ਿਕਰ ਕਰਦਿਆਂ ਸੋਨੀਆ ਨੇ ਕਿਹਾ ਕਿ ਇਕ ਰਾਜਨੀਤਿਕ ਪਰਿਵਾਰ ‘ਚ ਜਨਮ ਲੈਣ ਦੇ ਬਾਵਜੂਦ, ਇੰਦਰਾ ਵਾਤਾਵਰਣ ਦੇ ਮਸਲਿਆਂ ਪ੍ਰਤੀ ਸੰਵੇਦਨਸ਼ੀਲ ਸੀ, ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਕਾਸਸ਼ੀਲ ਦੇਸ਼ ਲਈ ਵਿਕਾਸ ਕਰਨ ਦੀ ਜ਼ਰੂਰਤ ਹੈ ਇਕ ਸਮਝਦਾਰੀ ਵਾਲੀ ਨੇਤਾ ਹੋਣ ਦੇ ਨਾਲ, ਉਹ ਵਾਤਾਵਰਣ ਸੁਰੱਖਿਆ ਦੀ ਚੈਂਪੀਅਨ ਸੀ । ਪਿਛਲੇ ਸਾਲ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਅਗਵਾਈ ਵਾਲੇ ਇੱਕ ਅੰਤਰਰਾਸ਼ਟਰੀ jury ਦੁਆਰਾ ਡੇਵਿਡ ਐਟੇਨਬਰਜ਼ ਨੂੰ ਪੁਰਸਕਾਰ ਲਈ ਚੁਣਿਆ ਗਿਆ ਸੀ। ਇਹ ਪੁਰਸਕਾਰ ਸ਼ਾਂਤੀ, ਨਿਹੱਥੇਕਰਨ, ਵਾਤਾਵਰਣ ਅਤੇ ਵਿਕਾਸ ਦੇ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਮਸ਼ਹੂਰ ਹਸਤੀਆਂ ਨੂੰ ਦਿੱਤੇ ਜਾਂਦੇ ਹਨ। ਇਹ ਐਵਾਰਡ 1986 ਵਿਚ ਸਥਾਪਤ ਕੀਤਾ ਗਿਆ ਸੀ । ਇਸ ਪੁਰਸਕਾਰ ਤਹਿਤ 25 ਲੱਖ ਰੁਪਏ ਦੀ ਨਗਦ ਰਾਸ਼ੀ ਅਤੇ ਇੱਕ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤਾ ਗਿਆ ਹੈ ।

The post ਇੰਦਰਾ ਗਾਂਧੀ ਸ਼ਾਂਤੀ ਪੁਰਸਕਾਰ ਜੇਤੂ ਪੱਤਰਕਾਰ ਡੇਵਿਡ ਐਟਨਬਰੋ,ਪ੍ਰਣਬ ਮੁਖਰਜੀ ਨੇ ਕੀਤੀ ਸੀ ਚੋਣ appeared first on Daily Post Punjabi.