indo pak border Archives - Daily Post Punjabi

ਭਾਰਤ-ਪਾਕਿ ਸਰਹੱਦ ਨੇੜੇ ਸੁਣਾਈ ਦਿੱਤੀ ਡਰੋਨ ਦੀ ਆਵਾਜ਼, BSF ਤੇ ਪੁਲਿਸ ਦਾ ਸਰਚ ਆਪਰੇਸ਼ਨ ਜਾਰੀ
ਪਾਕਿਸਤਾਨ ਆਪਣੀ ਨਾਪਾਕ ਹਰਕਤ ਨਾਲ ਭਾਰਤ ‘ਚ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਦਾ ਰਹਿੰਦਾ ਹੈ। ਜਿਸ ਨੂੰ BSF ਜਵਾਨ ਹਮੇਸ਼ਾਂ ਨਾਕਾਮ ਕਰਦੀ ਹੈ। ਮੰਗਲਵਾਰ ਰਾਤ ਨੂੰ ਵੀ ਭਾਰਤ-ਪਾਕਿ ਰਾਸ਼ਟਰੀ ਸਰਹੱਦ ਨਾਲ ਲੱਗਦੇ ਬਲਾਕ ਡੇਰਾ ਬਾਬਾ ਨਾਨਕ ਨਾਲ ਸਬੰਧਤ ਕਈ ਪਿੰਡਾਂ ਦੇ ਲੋਕਾਂ ਨੂੰ ਅਸਮਾਨ ਵਿੱਚ ਡਰੋਨ ਦੀ ਗੂੰਜ ਸੁਣਾਈ ਦਿੱਤੀ। ਇਸ ਦੀ ਸੂਚਨਾ ਮਿਲਣ ‘ਤੇ ਬੁੱਧਵਾਰ ਨੂੰ BSF ਅਤੇ ਪੰਜਾਬ ਪੁਲਿਸ ਨੇ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

Drone sound heard near border

ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ 9.45 ਵਜੇ ਦੇ ਕਰੀਬ ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਡੇਰਾ ਪਠਾਣਾ, ਸ਼ਿਕਾਰ ਮਾਛੀਆ, ਨਵਾਂ ਨਗਰ ਰੰਸੀਕਾ, ਛੱਲਾ, ਭੁੱਲਰ, ਦੇਹ ਗਵਾਰ ਆਦਿ ਦਰਜਨਾਂ ਪਿੰਡਾਂ ਵਿੱਚ ਲੋਕਾਂ ਨੇ ਡਰੋਨ ਦੀ ਆਵਾਜ਼ ਅਸਮਾਨ ਵਿੱਚ ਸੁਣੀ। ਬੁੱਧਵਾਰ ਨੂੰ ਥਾਣਾ ਡੇਰਾ ਬਾਬਾ ਨਾਨਕ ਕੋਟਲੀ ਸੂਰਤ ਮੱਲੀ ਤੋਂ ਇਲਾਵਾ BSF 113, 89 ਅਤੇ 73 ਬਟਾਲੀਅਨ ਦੇ ਜਵਾਨ ਆਪਣੇ ਇਲਾਕੇ ਵਿੱਚ ਤੁਰੰਤ ਕਾਰਵਾਈ ਕਰ ਰਹੇ ਹਨ।

ਇਹ ਵੀ ਪੜ੍ਹੋ : ਘਰ ‘ਚ ਅਫ਼ੀਮ ਦੀ ਖੇਤੀ ! ਪੁਲਿਸ ਨੇ ਛਾਪਾ ਮਾਰ ਕੇ 8 ਕਿੱਲੋ ਪੋਸਤ ਸਣੇ ਵਿਅਕਤੀ ਕੀਤਾ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਅਸਮਾਨ ਵਿੱਚ ਇੱਕ ਆਵਾਜ਼ ਸੁਣਾਈ ਦਿੱਤੀ ਪਰ ਹਨੇਰਾ ਹੋਣ ਕਾਰਨ ਕੋਈ ਵੀ ਵਸਤੂ ਦਿਖਾਈ ਨਹੀਂ ਦੇ ਰਹੀ ਸੀ। ਦੱਸਿਆ ਜਾ ਰਿਹਾ ਹੈ ਕਈ ਲੋਕਾਂ ਨੇ ਅਸਮਾਨ ‘ਚ ਕੁਝ ਹਿੱਲਣ ਦੀ ਵੀ ਜ਼ੋਰਦਾਰ ਆਵਾਜ਼ ਸੁਣੀ। ਇਸ ‘ਤੋਂ ਬਾਅਦ ਜਵਾਨਾਂ ਵੱਲੋਂ ਪੂਰੇ ਇਲਾਕੇ ‘ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਭਾਰਤ-ਪਾਕਿ ਸਰਹੱਦ ਨੇੜੇ ਸੁਣਾਈ ਦਿੱਤੀ ਡਰੋਨ ਦੀ ਆਵਾਜ਼, BSF ਤੇ ਪੁਲਿਸ ਦਾ ਸਰਚ ਆਪਰੇਸ਼ਨ ਜਾਰੀ appeared first on Daily Post Punjabi.

ਪਾਕਿਸਤਾਨੀ ਡਰੋਨ ਮੁੜ ਭਾਰਤੀ ਸਰਹੱਦ ‘ਚ ਦਾਖਲ, BSF ਵੱਲੋਂ ਸਰਚ ਆਪਰੇਸ਼ਨ ਜਾਰੀ
ਪਾਕਿਸਤਾਨੀ ਡਰੋਨ ਇੱਕ ਵਾਰ ਫਿਰ ਭਾਰਤੀ ਸਰਹੱਦ ਪਾਰ ਕਰ ਗਿਆ ਹੈ। ਦੱਸਿਆ ਜਾ ਰਿਹਾ ਹੈ, ਬੀਤੀ ਰਾਤ ਕਰੀਬ 12.30 ਵਜੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਬੀਓਪੀ ਨੌਂ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਇਲਾਕੇ ‘ਚ ਡਰੋਨ ਦੇਖਿਆ ਗਿਆ। ਜਿਸ ਮਗਰੋਂ ਸਰਚ ਆਪਰੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਮੋਹਾਲੀ ਵਿਖੇ ਅੱਜ ਸਕੂਲ ਆਫ ਐਮੀਨੈਂਸ ਦਾ ਹੋਵੇਗਾ ਉਦਘਾਟਨ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਡਿਊਟੀ ‘ਤੇ ਮੌਜੂਦ ਬੀਐਸਐਫ ਦੇ ਜਵਾਨਾਂ ਨੇ ਇਸ ਡਰੋਨ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੁੰਦੇ ਦੇਖਿਆ ਸੀ। ਇਸ ਮਗਰੋਂ ਚੌਕਸੀ ਰੱਖਦੇ ਹੋਏ ਲੋੜੀਂਦੀ ਕਾਰਵਾਈ ਕੀਤੀ ਗਈ। ਡਰੋਨ ਦੀ ਮੂਵਮੈਂਟ ਤੋਂ ਬਾਅਦ BOP ਨੌਂ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਇਲਾਕੇ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਅਤੇ BSF ਵੱਲੋਂ ਸਾਂਝਾ ਸਰਚ ਅਭਿਆਨ ਚਲਾਇਆ ਗਿਆ ਹੈ। ਫਿਲਹਾਲ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪਾਕਿਸਤਾਨੀ ਡਰੋਨ ਮੁੜ ਭਾਰਤੀ ਸਰਹੱਦ ‘ਚ ਦਾਖਲ, BSF ਵੱਲੋਂ ਸਰਚ ਆਪਰੇਸ਼ਨ ਜਾਰੀ appeared first on Daily Post Punjabi.