Indonesia Helicopter Crash Archives - Daily Post Punjabi

ਇੰਡੋਨੇਸ਼ੀਆਈ ਫੌਜ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, 4 ਦੀ ਮੌਤ
Indonesia Helicopter Crash: ਜਾਵਾ ਦੇ ਮੁੱਖ ਟਾਪੂ ‘ਤੇ ਸ਼ਨੀਵਾਰ ਨੂੰ ਇੰਡੋਨੇਸ਼ੀਆਈ ਫੌਜ ਦਾ ਇੱਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਵਿੱਚ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਇਸ ਘਟਨਾ ਸਬੰਧੀ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ।

Indonesia Helicopter Crash

ਇਸ ਸਬੰਧੀ ਫੌਜ ਦੇ ਬੁਲਾਰੇ ਬ੍ਰਿਗੇਡੀਅਰ ਨੇਫਰਾ ਫਿਰਦੌਸ ਨੇ ਦੱਸਿਆ ਕਿ ਰੂਸ ਵੱਲੋਂ ਬਣਾਏ ਗਏ ਹੈਲੀਕਾਪਟਰ MI17 ਨੌਂ ਫੌਜੀਆਂ ਦੇ ਨਾਲ ਸਿਖਲਾਈ ਮੁਹਿੰਮ ‘ਤੇ ਸੀ ਤੇ ਸੂਬਾਈ ਰਾਜਧਾਨੀ ਸੇਮਰਾਂਗ ਤੋਂ ਉਡਾਣ ਭਰਨ ਤੋਂ ਇੱਕ ਘੰਟਾ ਪਹਿਲਾਂ ਹੀ ਕੇਂਦਰੀ ਜਾਵਾ ਸੂਬੇ ਦੇ ਕੇਂਡਲ ਜ਼ਿਲ੍ਹੇ ਵਿੱਚ ਹੈਲੀਕਾਪਟਰ ਵਿੱਚ ਧਮਾਕਾ ਹੋ ਗਿਆ ।

ਫਿਰਦੌਸ ਨੇ ਦੱਸਿਆ ਕਿ ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੰਜ ਹੋਰ ਫੌਜੀ ਹੈਲੀਕਾਪਟਰ ਵਿੱਚੋਂ ਨਿਕਲਣ ਵਿੱਚ ਸਫਲ ਰਹੇ । ਇਸ ਹਾਦਸੇ ਵਿੱਚ ਗੰਭੀਰ ਰੂਪ ਨਾਲ ਜ਼ਖਮੀ ਪੰਜਾਂ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਫਿਲਹਾਲ ਇਸ ਮਾਮਲੇ ਵਿੱਚ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ।

The post ਇੰਡੋਨੇਸ਼ੀਆਈ ਫੌਜ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, 4 ਦੀ ਮੌਤ appeared first on Daily Post Punjabi.