Industrial Area Phase-2 Archives - Daily Post Punjabi

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ
ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਸਥਿਤ ਪਲਾਟ ਨੰਬਰ 786 ਵਿੱਚ ਅੱਜ ਸਵੇਰੇ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਦੀ ਟੀਮ ਨੂੰ ਦਿੱਤੀ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ‘ਚ ਲੱਗੀ ਹੋਈ ਹੈ ਪਰ ਅਜੇ ਤੱਕ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਅੱਗ ਲੱਗਣ ਦੇ ਕਾਰਨਾਂ ਸਬੰਧੀ ਵੀ ਕੋਈ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

Fire broke out in Industrial Area

ਜਾਣਕਾਰੀ ਮੁਤਾਬਕ ਜਿਸ ਫੈਕਟਰੀ ‘ਚ ਅੱਗ ਲੱਗੀ ਹੈ, ਉਹ ਫਰਨੀਚਰ ਦੀ ਫੈਕਟਰੀ ਹੈ। ਇੱਥੇ ਲੱਕੜ ਅਤੇ ਪਲਾਸਟਿਕ ਦੇ ਫਰਨੀਚਰ ਦੀਆਂ ਚੀਜ਼ਾਂ ਰੱਖੀਆਂ ਜਾਂਦੀਆਂ ਹਨ। ਇਸ ਕਾਰਨ ਅੱਗ ਤੇਜ਼ੀ ਨਾਲ ਵਧ ਰਹੀ ਹੈ। ਵਿਭਾਗ ਦੀਆਂ 8 ਤੋਂ 10 ਗੱਡੀਆਂ ਇਸ ਅੱਗ ਨੂੰ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਜਿਸ ਫੈਕਟਰੀ ‘ਚ ਅੱਗ ਲੱਗੀ ਉਹ ਸ਼ਿਆਮਜੀ ਟਰੇਡਿੰਗ ਕੰਪਨੀ ਸੁਭਾਸ਼ ਮਿੱਤਲ ਦੀ ਦੱਸੀ ਜਾਂਦੀ ਹੈ। ਸੁਭਾਸ਼ ਮਿੱਤਲ ਭਜਨ ਗਾਇਕ ਕਨ੍ਹਈਆ ਮਿੱਤਲ ਦੇ ਭਰਾ ਦੱਸੇ ਜਾਂਦੇ ਹਨ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ appeared first on Daily Post Punjabi.