industry Archives - Daily Post Punjabi

ਕੰਗਨਾ ਰਣੌਤ ਦੇ ਇਸ ਬਿਆਨ ਨਾਲ ਫਿਲਮ ਇੰਡਸਟਰੀ ਨੂੰ ਲੈ ਕੇ ਉੱਠਣ ਲੱਗਾ ਵੱਡਾ ਮੁੱਦਾ
ਕੰਗਨਾ ਰਣੌਤ ਬਾਰੇ ਹਰ ਕੋਈ ਜਾਣਦਾ ਹੈ ਕਿ ਉਹ ਕਿਸੇ ਵੀ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕਰਦੀ ਹੈ। ਹੁਣ ਕੰਗਨਾ ਨੇ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ ਦੇ ਇਸ ਨਿਯਮ ‘ਤੇ ਪ੍ਰਤੀਕਿਰਿਆ ਦਿੱਤੀ ਹੈ, ਜਿਸ ‘ਚ ਹੁਣ ਕਾਲ ਰਿਸੀਵ ਕਰਨ ‘ਤੇ ਸਿਰਫ ਨੰਬਰ ਹੀ ਨਹੀਂ ਬਲਕਿ ਉਸ ਵਿਅਕਤੀ ਦਾ ਨਾਂ ਵੀ ਦਿਖਾਇਆ ਜਾਵੇਗਾ, ਜਿਸ ਦੇ ਨਾਂ ‘ਤੇ ਨੰਬਰ ਰਜਿਸਟਰਡ ਹੈ। ਕੰਗਨਾ ਨੇ ਇਸ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਕੇਂਦਰ ਨੂੰ ਵੀ ਡਾਰਕ ਵੈੱਬ ਨੂੰ ਲੈ ਕੇ ਕੁਝ ਕਰਨਾ ਚਾਹੀਦਾ ਹੈ।

kangana ranaut bollywood industry

ਕੰਗਨਾ ਨੇ ਲਿਖਿਆ, ‘ਬਹੁਤ ਵਧੀਆ… ਕੇਂਦਰ ਨੂੰ ਡਾਰਕ ਵੈੱਬ ਬਾਰੇ ਵੀ ਕੁਝ ਕਰਨਾ ਹੋਵੇਗਾ। ਇਸ ਨਾਲ ਕਈ ਮਸ਼ਹੂਰ ਫਿਲਮੀ ਹਸਤੀਆਂ ਜੁੜੀਆਂ ਹੋਈਆਂ ਹਨ। ਉਥੋਂ ਨਾ ਸਿਰਫ ਉਹ ਚੀਜ਼ਾਂ ਦਾ ਸੇਵਨ ਕਰ ਰਹੇ ਹਨ ਸਗੋਂ ਵਟਸਐਪ ਅਤੇ ਈ-ਮੇਲ ਵੀ ਹੈਕ ਕਰ ਰਹੇ ਹਨ। ਜੇਕਰ ਜਾਂਚ ਕੀਤੀ ਜਾਵੇ ਤਾਂ ਕਈ ਵੱਡੇ ਨਾਂ ਸਾਹਮਣੇ ਆਉਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਹੁਣ ਕੰਗਨਾ ਦੇ ਇਸ ਵੱਡੇ ਬਿਆਨ ਨਾਲ ਫਿਲਮ ਇੰਡਸਟਰੀ ਨੂੰ ਲੈ ਕੇ ਵੱਡਾ ਮੁੱਦਾ ਉੱਠਣ ਲੱਗਾ ਹੈ। ਦੇਖਦੇ ਹਾਂ ਕਿ ਕੋਈ ਸੈਲੇਬ ਇਸ ‘ਤੇ ਪ੍ਰਤੀਕਿਰਿਆ ਦਿੰਦਾ ਹੈ ਜਾਂ ਨਹੀਂ। ਕੰਗਨਾ ਦੀ ਪ੍ਰੋਫੈਸ਼ਨਲ ਲਾਈਫ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਫਿਲਮ ‘ਤੇਜਸ’ ‘ਚ ਨਜ਼ਰ ਆਈ ਸੀ। ਕੰਗਨਾ ਨੂੰ ਇਸ ਫਿਲਮ ਤੋਂ ਕਾਫੀ ਉਮੀਦਾਂ ਸਨ ਪਰ ਫਿਲਮ ਨਹੀਂ ਚੱਲੀ। ਹੁਣ ਉਹ ਫਿਲਮ ਐਮਰਜੈਂਸੀ ਵਿੱਚ ਨਜ਼ਰ ਆਵੇਗੀ। ਇਸ ਫਿਲਮ ‘ਚ ਕੰਗਨਾ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਏਗੀ।

The post ਕੰਗਨਾ ਰਣੌਤ ਦੇ ਇਸ ਬਿਆਨ ਨਾਲ ਫਿਲਮ ਇੰਡਸਟਰੀ ਨੂੰ ਲੈ ਕੇ ਉੱਠਣ ਲੱਗਾ ਵੱਡਾ ਮੁੱਦਾ appeared first on Daily Post Punjabi.

ਬਿਜਲੀ ਸੰਕਟ ਦੌਰਾਨ ਪੰਜਾਬ ਦੀ ਇੰਡਸਟਰੀ ਲਈ ਫਿਰ ਤੋਂ ਹੋਏ ਨਵੇਂ ਹੁਕਮ ਜਾਰੀ
ਬਿਜਲੀ ਸੰਕਟ ਦਰਮਿਆਨ ਪੰਜਾਬ ਦੀ ਇੰਡਸਟਰੀ ਲਈ ਸਰਕਾਰ ਵੱਲੋਂ ਫਿਰ ਤੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪਹਿਲਾਂ ਇੰਡਸਟਰੀ ਲਈ ਹਫ਼ਤੇ ’ਚ 2 ਦਿਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ, ਉੱਥੇ ਹੀ ਹੁਣ 3 ਦਿਨ ਹੋਰ ਇੰਡਸਟਰੀ ਬੰਦ ਰੱਖਣ ਦੇ ਹੁਕਮ ਜਾਰੀ ਹੋ ਗਏ ਹਨ।

ਪਾਵਰਕਾਮ ਵੱਲੋਂ ਅਧਿਕਾਰਤ ਤੌਰ ’ਤੇ ਜਾਰੀ ਕੀਤੀ ਸੂਚਨਾ ਅਨੁਸਾਰ ਦੱਖਣੀ ਤੇ ਬਾਰਡਰ ਜ਼ੋਨ ’ਚ 4 ਤੋਂ 7 ਜੁਲਾਈ ਤੱਕ ਸਨਅਤਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ 4 ਜੁਲਾਈ ਨੂੰ ਸਵੇਰੇ 8 ਵਜੇ ਤੋਂ 7 ਜੁਲਾਈ ਨੂੰ ਸਵੇਰੇ 8 ਵਜੇ ਤੱਕ ਇੰਡਸਟਰੀ ਬੰਦ ਰੱਖਣ ਲਈ ਜਾਰੀ ਰਹਿਣਗੇ। ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਹੈ ਕੋ ਜੋ ਇੰਡਸਟਰੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰੇਗਾ, ਉਨ੍ਹਾਂ ਨੂੰ ਜੁਰਮਾਨਾ ਵੀ ਲਗਾਇਆ ਜਾਵੇਗਾ।

New orders issued

ਇਹ ਵੀ ਪੜ੍ਹੋ :ਲੁਧਿਆਣਾ ‘ਚ ਹਿੰਦੋਸਤਾਨ ਟਾਇਰਸ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਹੋਇਆ ਕਰੋੜਾਂ ਦਾ ਨੁਕਸਾਨ

ਪਹਿਲੀ ਵਾਰ ਉਲੰਘਣਾ ਕਰਨ ਵਾਲੇ ਨੂੰ 100 ਕੇ. ਵੀ. ਏ. ਦਾ ਜੁਰਮਾਨਾ ਮਨਜ਼ੂਰੀ ਤੋਂ ਵੱਧ ਲੋਡ ਵਰਤਣ ’ਤੇ ਕੀਤਾ ਜਾਵੇਗਾ ਤੇ ਦੂਜੀ ਵਾਰ ‘ਤੇ ਹਰ ਗਲਤੀ ਕਰਨ ’ਤੇ 200 ਕੇ. ਵੀ. ਏ. ਦਾ ਜੁਰਮਾਨਾ ਪ੍ਰਵਾਨਿਤ ਲੋਡ ਨਾਲੋਂ ਵੱਧ ਲੋਡ ਵਰਤਣ ’ਤੇ ਕੀਤਾ ਜਾਵੇਗਾ। ਨਵੇਂ ਜਾਰੀ ਹੋਏ ਹੁਕਮਾਂ ਮੁਤਾਬਕ ਜਨਰਲ ਤੇ ਰੋਲਿੰਗ ਮਿੱਲ ਖ਼ਪਤਕਾਰਾਂ ਨੂੰ ਐੱਸ. ਸੀ. ਡੀ. ਦਾ 10 ਫ਼ੀਸਦੀ ਜਾਂ 50 ਕੇ. ਵੀ. ਏ. ਤੱਕ ਜੋ ਵੀ ਘੱਟ ਹੋਵੇ, ਸਮਰੱਥਾ ਵਰਤਣ ਦੀ ਮਨਜ਼ੂਰੀ ਹੈ। ਇੰਡਕਸ਼ਨ ਫਰਨੇਸ ਲਈ ਐੱਸ. ਸੀ. ਡੀ. ਦਾ 2.5 ਫ਼ੀਸਦੀ ਜਾਂ 50 ਕੇ. ਵੀ. ਏ. ਜੋ ਵੀ ਘੱਟ ਹੋਵੇ ਅਤੇ ਆਰਕ ਫਰਨੇਸ ਇੰਡਸਟਰੀ ਵਾਸਤੇ ਐੱਸ. ਸੀ. ਡੀ. ਦਾ 5 ਫ਼ੀਸਦੀ ਛੁੱਟੀ ਵਾਲੇ ਦਿਨਾਂ ’ਚ ਵਰਤਣ ਦੀ ਮਨਜ਼ੂਰੀ ਹੋਵੇਗੀ।

New orders issued

ਸਰਕਾਰ ਵੱਲੋਂ ਬਿਜਲੀ ਕੱਟਾਂ ਨੂੰ ਲੈ ਕੇ ਵੱਖ-ਵੱਖ ਬਿਆਨ ਦਿੱਤੇ ਜਾ ਰਹੇ ਹਨ। PSPCL ਦੇ ਚੀਫ ਇੰਜੀਨੀਅਰਿੰਗ ਡਾਇਰੈਕਟਰ ਏ. ਵੇਣੂ ਪ੍ਰਸਾਦ ਦਾ ਕਹਿਣਾ ਹੈ ਕਿ ਮੀਂਹ ਵਿਚ ਦੇਰੀ ਹੋਣ ਕਾਰਨ ਜ਼ਿਆਦਾ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਅਤੇ ਮਾਨਸੂਨ ਦੀ ਬਾਰਸ਼ ਵਿਚ ਦੇਰੀ ਕਾਰਨ ਬਿਜਲੀ ਦੀ ਮੰਗ ਵਿਚ ਵਾਧਾ ਹੋਇਆ। ਸਾਨੂੰ 15,000 ਮੈਗਾਵਾਟ ਤੋਂ ਵੱਧ ਦੀ ਮੰਗ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੇ ਮੀਂਹ ਪੈਣ ਵਿਚ ਹੋਰ ਦੇਰੀ ਹੋਈ ਤਾਂ 16,000 ਮੈਗਾਵਾਟ ਤੱਕ ਵਧ ਸਕਦਾ ਹੈ।

ਇਹ ਵੀ ਪੜ੍ਹੋ : ਸਿਹਤ ਮੰਤਰੀ ਦੇ ਭਰੋਸੇ ਤੋਂ ਬਾਅਦ ਪੰਜਾਬ ਸਿਵਲ ਮੈਡੀਕਲ ਸੇਵਾਵਾਂ ਦੇ ਡਾਕਟਰਾਂ ਨੇ 6 ਜੁਲਾਈ ਤੱਕ ਹੜਤਾਲ ਕੀਤੀ ਮੁਲਤਵੀ

The post ਬਿਜਲੀ ਸੰਕਟ ਦੌਰਾਨ ਪੰਜਾਬ ਦੀ ਇੰਡਸਟਰੀ ਲਈ ਫਿਰ ਤੋਂ ਹੋਏ ਨਵੇਂ ਹੁਕਮ ਜਾਰੀ appeared first on Daily Post Punjabi.