inflation Archives - Daily Post Punjabi

ਪਾਕਿਸਤਾਨ ‘ਚ ਮਹਿੰਗਾਈ ਨੇ ਮਚਾਈ ਹਾਹਾਕਾਰ, ਰਮਜ਼ਾਨ ‘ਚ 500 ਰੁ. ਦਰਜਨ ਕੇਲੇ, 1600 ਰੁ. ਕਿਲੋ ਵਿਕੇ ਅੰਗੂਰ
ਪਾਕਿਸਤਾਨ ਵਿੱਚ ਆਰਥਿਕ ਤੰਗੀ ਦਾ ਅਸਰ ਹੁਣ ਰਮਜ਼ਾਨ ਵਿੱਚ ਦੇਖਣ ਨੂੰ ਮਿਲ ਰਹੀ ਹੈ। ਇੱਥੇ ਇੱਕ ਦਰਜਨ ਕੇਲਿਆਂ ਦੀ ਕੀਮਤ 500 ਰੁਪਏ ਰੁਪਏ ਤੱਕ ਪਹੁੰਚ ਗਈ ਹੈ। ਕੇਲਿਆਂ ਨੂੰ ਛੱਡ ਅੰਗੂਰਾਂ ਦੀ ਕੀਮਤ ਸੁਣ ਕੇ ਤੁਹਾਡੇ ਹੋਸ਼ ਉੱਡ ਜਾਣਗੇ। ਮੀਡੀਆ ਰਿਪੋਰਟਾਂ ਅਨੁਸਾਰ ਅੰਗੂਰ ਪਾਕਿਸਤਾਨ ਵਿੱਚ ਇਸ ਸਮੇਂ 1600 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਸਿਰਫ਼ ਕੇਲੇ ਤੇ ਅੰਗੂਰ ਹੀ ਨਹੀਂ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵੀ ਅਸਮਾਨ ਛੂਹ ਰਹੀਆਂ ਹਨ।

Pakistan inflation break records

ਇਸ ਤੋਂ ਇਲਾਵਾ ਪਿਆਜ਼ ਦੀਆਂ ਕੀਮਤਾਂ ਵਿੱਚ 228.28 ਫ਼ੀਸਦੀ ਦਾ ਵਾਧਾ ਹੋਇਆ ਹੈ। ਆਟੇ ਦੀਆਂ ਕੀਮਤਾਂ ਵੀ ਕਾਫ਼ੀ ਹਨ। ਆਰਥਿਕ ਤੰਗੀ ਦੇ ਬਾਅਦ ਤੋਂ ਹੁਣ ਅਤੇ ਦੀਆਂ ਕੀਮਤਾਂ 120.66 ਫ਼ੀਸਦੀ ਤੱਕ ਵਧ ਗਈਆਂ ਹਨ । ਪਾਕਿਸਤਾਨ ਵਿੱਚ ਇਸ ਸਮੇਂ ਡੀਜ਼ਲ ਦੀਆਂ ਕੀਮਤਾਂ ਵੀ ਅੱਗ ਲਗਾ ਰਹੀਆਂ ਹਨ। ਇਸ ਸਮੇਂ 102.84 ਫ਼ੀਸਦੀ ਤੇ ਪੈਟਰੋਲ 81.17 ਫ਼ੀਸਦੀ ਤੱਕ ਮਹਿੰਗਾ ਵਿਕ ਰਿਹਾ ਹੈ।

ਇਹ ਵੀ ਪੜ੍ਹੋ: CM ਮਾਨ ਨੇ ਕਿਸਾਨਾਂ ਨੂੰ ਕੀਤੀ ਅਪੀਲ, PAU ਤੋਂ ਲੈਣ ਫਸਲਾਂ ਦੇ ਬੀਜ ਅਤੇ ਸਪਰੇਅ

PBS ਦੇ ਅਨੁਸਾਰ ਸੰਵੇਦਨਸ਼ੀਲ ਮੂਲ ਸੰਕੇਤਕ ‘ਤੇ ਅਧਾਰਿਤ ਮਹਿੰਗਾਈ ਦਰ 22 ਮਾਰਚ ਨੂੰ 47 ਫ਼ੀਸਦੀ ਦਰਜ ਕੀਤੀ ਗਈ ਹੈ। IMF ਦੇ ਇੱਕ ਅਧਿਕਾਰੀ ਨੇ ਕਿਹਾ ਕਿ ਦੇਸ਼ ਦੇ ਲਈ ਰਾਹਤ ਪੈਕੇਜ ਹੁਣ ਪਾਕਿਸਤਾਨ ਤੇ ਅੰਤਰਰਾਸ਼ਟਰੀ ਲੈਣਦਾਰਾਂ ਦੇ ਵਿਚਾਲੇ ਫਸ ਕੇ ਰਹਿ ਗਿਆ ਹੈ। ਰਾਇਟਰਸ ਵੱਲੋਂ ਕਿਹਾ ਗਿਆ ਹੈ ਕਿ ਪਾਕਿਸਤਾਨ ਅਤੇ ਇਸਨੂੰ ਕਰਜ਼ਾ ਦੇਣ ਵਾਲੇ ਦੇਸ਼ਾਂ ਨੂੰ ਇੱਕ ਪ੍ਰਸਤਾਵਿਤ ਈਂਧਨ ਮੁੱਲ ਸਕੀਮ ‘ਤੇ ਸਾਈਨ ਕਰਨੇ ਪੈਣਗੇ ਤੇ ਇਸਦੇ ਬਾਅਦ ਇਹ ਮਸਲਾ ਹੱਲ ਹੋ ਜਾਵੇਗਾ।

Pakistan inflation break records

ਦੱਸ ਦੇਈਏ ਕਿ ਪਾਕਿਸਤਾਨ ਤੇ IMF ਦੋਹਾਂ ਵਿਚਾਲੇ 1.1 ਬਿਲੀਅਨ ਡਾਲਰ ਵਾਲੇ ਕਰਜ਼ ਦੇ ਲਈ ਇੱਕ ਸਮਝੌਤੇ ‘ਤੇ ਗੱਲਬਾਤ ਜਾਰੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਮੀਰ ਤੇ ਪ੍ਰਭਾਵਸ਼ਾਲੀ ਗਾਹਕਾਂ ਨੂੰ ਈਂਧਨ ਦੇ ਲਈ ਜ਼ਿਆਦਾ ਫੀਸ ਲੈਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜੋ ਵੀ ਰਕਮ ਇਸ ਨਾਲ ਮਿਲੇਗੀ ਉਸਦੀ ਵਰਤੋਂ ਗਰੀਬਾਂ ਦੇ ਲਈ ਕੀਮਤਾਂ ਵਿੱਚ ਸਬਸਿਡੀ ਦੇ ਲਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪਾਕਿਸਤਾਨ ‘ਚ ਮਹਿੰਗਾਈ ਨੇ ਮਚਾਈ ਹਾਹਾਕਾਰ, ਰਮਜ਼ਾਨ ‘ਚ 500 ਰੁ. ਦਰਜਨ ਕੇਲੇ, 1600 ਰੁ. ਕਿਲੋ ਵਿਕੇ ਅੰਗੂਰ appeared first on Daily Post Punjabi.

ਅਪ੍ਰੈਲ ਮਹੀਨੇ ‘ਚ ਮਹਿੰਗਾਈ ਨੇ ਤੋੜੇ ਸਾਰੇ ਰਿਕਾਰਡ, ਥੋਕ ਮਹਿੰਗਾਈ ਦੀ ਦਰ ਪਹੁੰਚੀ 15 ਫ਼ੀਸਦੀ ਤੋਂ ਪਾਰ
ਅਪ੍ਰੈਲ ਮਹੀਨੇ ਵਿੱਚ ਮਹਿੰਗਾਈ ਇੱਕ ਵਾਰ ਫਿਰ ਵਧ ਗਈ ਹੈ। ਅਪ੍ਰੈਲ 2022 ਵਿੱਚ ਥੋਕ ਮੁੱਲ ਸੂਚਕ ਅੰਕ ਅਧਾਰਤ ਮਹਿੰਗਾਈ ਦਰ 15 ਪ੍ਰਤੀਸ਼ਤ ਨੂੰ ਪਾਰ ਕਰ ਗਈ ਹੈ। ਅਪ੍ਰੈਲ ਮਹੀਨੇ ਵਿੱਚ ਥੋਕ ਮਹਿੰਗਾਈ ਦਰ 15.08 ਫੀਸਦੀ ਰਹੀ ਹੈ, ਜਦਕਿ ਮਾਰਚ ਵਿੱਚ ਇਹ 14.55 ਫੀਸਦੀ ਸੀ । ਫਰਵਰੀ 2022 ਵਿੱਚ ਥੋਕ ਮੁੱਲ ਸੂਚਕ ਅੰਕ ‘ਤੇ ਆਧਾਰਤ ਮਹਿੰਗਾਈ ਦਰ 13.11 ਫੀਸਦੀ ਰਹੀ ਸੀ। ਦੱਸ ਦਈਏ ਕਿ ਇਹ ਪਿਛਲੇ ਪੰਜ ਮਹੀਨਿਆਂ ਵਿੱਚ ਥੋਕ ਮਹਿੰਗਾਈ ਦਾ ਸਭ ਤੋਂ ਉੱਚਾ ਪੱਧਰ ਹੈ। ਜਨਵਰੀ 2022 ਵਿੱਚ ਮਹਿੰਗਾਈ ਦਰ 12.96 ਫੀਸਦੀ ਸੀ। ਬੀਤੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਮਹਿੰਗਾਈ ਦਰ ਲਗਾਤਾਰ ਦੋਹਰੇ ਅੰਕੜਿਆਂ ਵਿੱਚ ਹੈ।

WPI inflation at record

ਵਣਜ ਮੰਤਰਾਲੇ ਅਨੁਸਾਰ ਮਾਰਚ 2022 ਵਿੱਚ ਮਹਿੰਗਾਈ ਦਰ ਵਧਣ ਦਾ ਮੁੱਖ ਕਾਰਨ ਪੈਟਰੋਲੀਅਮ, ਕੁਦਰਤੀ ਗੈਸ, ਖਣਿਜ ਤੇਲ, ਮੂਲ ਧਾਤਾਂ ਦੀਆਂ ਕੀਮਤਾਂ ਵਿੱਚ ਵਾਧਾ ਹੈ, ਜੋ ਰੂਸ-ਯੂਕਰੇਨ ਯੁੱਧ ਦੇ ਕਾਰਨ ਗਲੋਬਲ ਸਪਲਾਈ ਚੇਨ ਵਿੱਚ ਵਿਘਨ ਕਰਕੇ ਪੈਦਾ ਹੋਇਆ ਹੈ। ਹੋਮਸੇਲ ਮਹਿੰਗਾਈ ਦਰ 15 ਫੀਸਦੀ ਨੂੰ ਪਾਰ ਕਰ ਗਈ ਹੈ। ਜਦੋਂਕਿ ਪਿਛਲੇ ਹਫਤੇ ਪ੍ਰਚੂਨ ਮਹਿੰਗਾਈ ਦਰ ਦੇ ਅੰਕੜੇ ਸਾਹਮਣੇ ਆਏ ਹਨ, ਜਿਸ ਮੁਤਾਬਕ ਪ੍ਰਚੂਨ ਮਹਿੰਗਾਈ ਦਰ ਮਈ 2014 ਤੋਂ ਬਾਅਦ ਸਭ ਤੋਂ ਉੱਚੇ ਪੱਧਰ 7.79 ਫੀਸਦੀ ‘ਤੇ ਰਹੀ ਹੈ।

ਇਹ ਵੀ ਪੜ੍ਹੋ: CM ਮਾਨ ਸਰਕਾਰ ਦਾ ਵੱਡਾ ਐਕਸ਼ਨ, ਸਿੱਧੀ ਕੁੰਡੀ ਨਾਲ ਚੱਲ ਰਹੇ 3 ਦਰਜਨ ਥਾਣਿਆਂ ਦੇ ਕੁਨੈਕਸ਼ਨ ਕੱਟਣ ਦੇ ਹੁਕਮ

ਗੌਰਤਲਬ ਹੈ ਕਿ ਅਪ੍ਰੈਲ ਮਹੀਨੇ ਵਿੱਚ ਖਾਧ ਵਸਤਾਂ ਦੀ ਮਹਿੰਗਾਈ ਦਰ 8.35 ਫੀਸਦੀ ਰਹੀ ਜੋ ਕਿ ਮਾਰਚ 2022 ਵਿੱਚ 8.06 ਫੀਸਦੀ ਸੀ । ਫਿਊਲ ਤੇ ਬਿਜਲੀ ਦੀ ਮਹਿੰਗਾਈ ਦਰ ਵੱਧ ਕੇ 38.66 ਪ੍ਰਤੀਸ਼ਤ ਹੋ ਗਈ ਜੋ ਕਿ ਮਾਰਚ 2022 ਦੇ 34.52 ਪ੍ਰਤੀਸ਼ਤ ਰਹੀ ਸੀ । ਨਿਰਮਾਣ ਉਤਪਾਦਾਂ ਦੀ ਮਹਿੰਗਾਈ ਮਾਰਚ 2022 ਦੇ 10.71 ਫੀਸਦੀ ਦੇ ਮੁਕਾਬਲੇ ਅਪ੍ਰੈਲ ਵਿੱਚ 10.85 ਫੀਸਦੀ ਰਹੀ ਸੀ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਅਪ੍ਰੈਲ ਮਹੀਨੇ ‘ਚ ਮਹਿੰਗਾਈ ਨੇ ਤੋੜੇ ਸਾਰੇ ਰਿਕਾਰਡ, ਥੋਕ  ਮਹਿੰਗਾਈ ਦੀ ਦਰ ਪਹੁੰਚੀ 15 ਫ਼ੀਸਦੀ ਤੋਂ ਪਾਰ appeared first on Daily Post Punjabi.

ਕਿਸਾਨਾਂ ਨੂੰ ਮਹਿੰਗਾਈ ਦਾ ਝਟਕਾ, ਐਨਪੀਕੇ ਖਾਦ ‘ਚ 40 ਰੁਪਏ ਪ੍ਰਤੀ ਕੁਇੰਟਲ ਦਾ ਹੋਇਆ ਵਾਧਾ
ਕਿਸਾਨਾਂ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਿਆ ਹੈ । ਖਾਦ ਕੰਪਨੀਆਂ ਵੱਲੋਂ DAP ਤੋਂ ਬਾਅਦ ਹੁਣ ਐਨਪੀਕੇ ਖਾਦ ਵਿੱਚ 40 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਗਿਆ ਹੈ । ਖਾਦ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਤੋਂ ਬਾਅਦ 50 ਕਿਲੋ ਦਾ ਗੱਟਾ 1450 ਤੋਂ ਵਧਕੇ 1470 ਰੁਪਏ ਦਾ ਹੋ ਗਿਆ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ DAP ਅਤੇ ਪੋਟਾਸ਼ ਖਾਦਾਂ ਦੀਆਂ ਕੀਮਤਾਂ ਵਧਣ ਕਾਰਨ ਕਿਸਾਨ ਪਹਿਲਾਂ ਹੀ ਪਰੇਸ਼ਾਨ ਸਨ, ਪਰ ਹੁਣ ਖਾਦ ਕੰਪਨੀਆਂ ਵੱਲੋਂ NPK ਖਾਦ ਦੀਆਂ ਕੀਮਤਾਂ ਵਧ ਕੇ ਕਿਸਾਨਾਂ ਨੂੰ ਇੱਕ ਹੋਰ ਝਟਕਾ ਦਿੱਤਾ ਗਿਆ ਹੈ।

NPK fertilizer price hike

ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੱਸਿਆ ਕੇ ਖਾਦ ਕੰਪਨੀਆਂ ਨੇ ਐੱਨਪੀਕੇ ਖਾਦ ਗਰੇਡ 12:32:16 ਅਤੇ 10:26:26 ਦੀ ਕੀਮਤ 1450 ਤੋਂ 1470 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਡੀਏਪੀ ਖਾਦ ਨਾਲੋਂ ਵੱਧ ਐਨਪੀਕੇ ਖਾਦ ਦੀ ਵਰਤੋਂ ਕਰਦੇ ਹਨ ਭਾਵੇਂ ਕਿ ਪੰਜਾਬ ਦੇ ਕਿਸਾਨ ਇਸ ਖਾਦ ਦੀ ਵਰਤੋਂ ਨਾ ਮਾਤਰ ਹੀ ਕਰਦੇ ਹਨ।

ਇਹ ਵੀ ਪੜ੍ਹੋ: ਮੋਹਾਲੀ ਬਲਾਸਟ ‘ਤੇ CM ਮਾਨ ਦਾ ਵੱਡਾ ਬਿਆਨ,”ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਨਵੰਬਰ 2021 ਵਿੱਚ ਡੀਏਪੀ ਦੀ ਘਾਟ ਕਾਰਨ ਐਨਪੀਕੇ (ਗਰੇਡ 12:32:16) ਖਾਦ ਦੀ ਵਰਤੋਂ ਕਰ ਕੇ ਕਣਕ ਦੀ ਬਿਜਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵੱਧ ਰਹੀਆਂ ਡੀਜ਼ਲ ਦੀਆਂ ਕੀਮਤਾਂ ਤੇ ਮਹਿੰਗਾਈ ਕਾਰਨ ਕਿਸਾਨ ਪਹਿਲਾਂ ਹੀ ਚਿੰਤਤ ਸੀ, ਪਰ ਹੁਣ ਖਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਕਿਸਾਨਾਂ ਨੂੰ ਦੁੱਗਣੀ ਮਾਰ ਝੱਲਣੀ ਪਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕਿਸਾਨਾਂ ਨੂੰ ਮਹਿੰਗਾਈ ਦਾ ਝਟਕਾ, ਐਨਪੀਕੇ ਖਾਦ ‘ਚ 40 ਰੁਪਏ ਪ੍ਰਤੀ ਕੁਇੰਟਲ ਦਾ ਹੋਇਆ ਵਾਧਾ appeared first on Daily Post Punjabi.

ਕਿਸਾਨਾਂ ‘ਤੇ ਮਹਿੰਗਾਈ ਦੀ ਮਾਰ ! ਕੇਂਦਰ ਸਰਕਾਰ ਨੇ DAP ਮਗਰੋਂ ਹੁਣ ਪੋਟਾਸ਼ ਦੀਆਂ ਕੀਮਤਾਂ ‘ਚ ਕੀਤਾ ਵਾਧਾ
ਪੰਜਾਬ ਵਿੱਚ ਕਿਸਾਨਾਂ ‘ਤੇ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਪਈ ਹੈ। ਕੇਂਦਰ ਸਰਕਾਰ ਨੇ DAP ਖਾਦ ਦੀਆਂ ਕੀਮਤਾਂ ਵਿੱਚ ਵਾਧੇ ਮਗਰੋਂ ਹੁਣ ਪੋਟਾਸ਼ ਦੀਆਂ ਕੀਮਤਾਂ ਵਿੱਚ ਵੀ ਵਾਧਾ ਕਰ ਦਿੱਤਾ ਹੈ। ਕਿਸਾਨ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਕਾਰਨ ਪਹਿਲਾਂ ਹੀ ਪ੍ਰੇਸ਼ਾਨ ਹਨ ਪਰ ਖਾਦ ਕੰਪਨੀਆਂ ਵੱਲੋਂ DAP ਅਤੇ ਪੋਟਾਸ਼ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨਾਲ ਇਨ੍ਹਾਂ ਦੀ ਆਉਣ ਵਾਲੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਪ੍ਰੇਸ਼ਾਨੀ ਹੋਰ ਵਧਾ ਦਿਤੀ ਹੈ।

Potash fertilizer price hike

ਮਿਲੀ ਜਾਣਕਾਰੀ ਅਨੁਸਾਰ ਖਾਦ ਕੰਪਨੀਆਂ ਨੇ ਹੁਣ ਕੇਂਦਰ ਦੀ ਪ੍ਰਵਾਨਗੀ ਬਾਅਦ ਪੋਟਾਸ਼ ਦੀ ਕੀਮਤ ਵਿੱਚ 50 ਕਿਲੋ ਦੇ ਗੱਟੇ ਪਿੱਛੇ 600 ਰੁਪਏ ਦਾ ਵਾਧਾ ਕੀਤਾ ਗਿਆ ਹੈ। ਪਹਿਲਾਂ ਇਹ ਰੇਟ 1100 ਰੁਪਏ ਸੀ ਜੋ ਹੁਣ ਵਧਾ ਕੇ 1700 ਰੁਪਏ ਪ੍ਰਤੀ ਗੱਟਾ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ DAP ਦੀ ਕੀਮਤ ਵਿੱਚ ਪਿਛਲੇ ਦਿਨਾਂ ਵਿੱਚ 150 ਰੁਪਏ ਦਾ ਵਾਧਾ ਕੀਤਾ ਗਿਆ ਸੀ ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੋਟਾਸ਼ ਦੀ ਕੀਮਤ ਵਿੱਚ ਭਾਰੀ ਵਾਧੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਪਾਸੇ ਕੇਂਦਰ ਸਰਕਾਰ ਸਬਸਿਡੀ ਵਧਾਉਣ ਦੇ ਦਾਅਵੇ ਕਰਦੀ ਹੈ ਅਤੇ ਦੂਜੇ ਪਾਸੇ ਖਾਦਾਂ ਦੇ ਰੇਟਾਂ ਵਿਚ ਵੱਡੇ ਵਾਧੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਵਧ ਰਹੀਆਂ ਡੀਜ਼ਲ, ਕੀਟਨਾਸ਼ਕ ਦਵਾਈ, ਮਜ਼ਦੂਰੀ. ਖਾਦਾਂ ਆਦਿ ਦੀਆਂ ਕੀਮਤਾਂ ਕਾਰਨ ਕਿਸਾਨਾਂ ਲਈ ਖੇਤੀ ਕਰਨਾ ਹੁਣ ਹੱਥ ਵੱਸ ਨਹੀ ਰਹੇਗੀ, ਕਿੳਂਕਿ ਉਸ ਦੇ ਖੇਤੀ ਲਾਗਤ ਖਰਚੇ ਵੱਧ ਰਹੇ ਹਨ ਤੇ ਸਰਕਾਰਾਂ ਉਨ੍ਹਾਂ ਦੀਆ ਜਿਣਸਾਂ ਦੇ ਰੇਟਾਂ ਵਿੱਚ ਮਾਮੂਲੀ ਵਾਧਾ ਕਰ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕਿਸਾਨਾਂ ‘ਤੇ ਮਹਿੰਗਾਈ ਦੀ ਮਾਰ ! ਕੇਂਦਰ ਸਰਕਾਰ ਨੇ DAP ਮਗਰੋਂ ਹੁਣ ਪੋਟਾਸ਼ ਦੀਆਂ ਕੀਮਤਾਂ ‘ਚ ਕੀਤਾ ਵਾਧਾ appeared first on Daily Post Punjabi.

ਨਿੰਬੂ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, 400 ਰੁਪਏ ਪ੍ਰਤੀ ਕਿਲੋ ਤੱਕ ਪਹੁੰਚੇ ਭਾਅ
ਦੇਸ਼ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਨਿੰਬੂ ਦੀਆਂ ਕੀਮਤਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਆਮ ਤੌਰ ‘ਤੇ 50-60 ਰੁਪਏ ਪ੍ਰਤੀ ਕਿਲੋ ਵਿਕਣ ਵਾਲੇ ਨਿੰਬੂ ਦੀ ਕੀਮਤ ਕਈ ਸ਼ਹਿਰਾਂ ਵਿੱਚ 300-400 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਆਮ ਤੌਰ ‘ਤੇ 2-3 ਰੁਪਏ ਵਿੱਚ ਵਿਕਣ ਵਾਲਾ ਨਿੰਬੂ 10-15 ਰੁਪਏ ਵਿੱਚ ਵਿਕ ਰਿਹਾ ਹੈ। ਗਰਮੀਆਂ ਦੌਰਾਨ ਜਦੋਂ ਨਿੰਬੂ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਤਾਂ ਰਿਕਾਰਡ ਤੋੜ ਭਾਅ ਕਾਰਨ ਨਿੰਬੂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਿਆ ਹੈ।

Lemon price hike

ਦੱਸ ਦੇਈਏ ਕਿ ਪਿਛਲੇ 15 ਦਿਨਾਂ ਤੋਂ ਦੇਸ਼ ਵਿੱਚ ਨਿੰਬੂ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਇਆ ਹੈ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਨਿੰਬੂ 250-400 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ ਅਤੇ ਇਸ ਦੀ ਪ੍ਰਚੂਨ ਕੀਮਤ 10-15 ਰੁਪਏ ਪ੍ਰਤੀ ਨਿੰਬੂ ਤੱਕ ਪਹੁੰਚ ਗਈ ਹੈ। ਰਾਜਧਾਨੀ ਦਿੱਲੀ ਵਿੱਚ ਨਿੰਬੂ 250-300 ਰੁਪਏ ਪ੍ਰਤੀ ਕਿਲੋ ਦੇ ਕਰੀਬ ਵਿਕ ਰਿਹਾ ਹੈ।

ਇਹ ਵੀ ਪੜ੍ਹੋ: 1 ਜੁਲਾਈ ਤੋਂ ਹਰ ਘਰ ਨੂੰ ਫ੍ਰੀ ਮਿਲੇਗੀ 300 ਯੂਨਿਟ ਬਿਜਲੀ, ਜ਼ਿਆਦਾ ਖਰਚ ਹੋਈ ਤਾਂ ਦੇਣਾ ਪਵੇਗਾ ਪੂਰਾ ਬਿੱਲ!

ਦੇਸ਼ ਦੇ ਕੁਝ ਹੋਰ ਵੱਡੇ ਸ਼ਹਿਰਾਂ ਵਿੱਚ ਵੀ ਪਿਛਲੇ ਕੁਝ ਦਿਨਾਂ ਤੋਂ ਨਿੰਬੂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਉਦਾਹਰਣ ਵਜੋਂ ਮੁੰਬਈ, ਹੈਦਰਾਬਾਦ ਅਤੇ ਕੋਲਕਾਤਾ ਵਿੱਚ ਇੱਕ ਮਹੀਨਾ ਪਹਿਲਾਂ 50-100 ਰੁਪਏ ਪ੍ਰਤੀ ਕਿਲੋ ਵਿਕਣ ਵਾਲੇ ਨਿੰਬੂ ਦੀ ਕੀਮਤ ਹੁਣ 300-400 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਉੱਥੇ ਹੀ ਪੁਣੇ ਦੇ ਥੋਕ ਬਾਜ਼ਾਰ ਵਿੱਚ 10 ਕਿਲੋ ਦਾ ਇੱਕ ਬੈਗ 1750 ਰੁਪਏ ਵਿੱਚ ਵਿਕ ਰਿਹਾ ਹੈ। ਆਮ ਤੌਰ ‘ਤੇ 10 ਕਿਲੋ ਦੇ ਇੱਕ ਬੈਗ ਵਿੱਚ 350-380 ਨਿੰਬੂ ਹੁੰਦੇ ਹਨ।

Lemon price hike

ਮਾਹਿਰਾਂ ਅਨੁਸਾਰ ਨਿੰਬੂ ਦੀਆਂ ਕੀਮਤਾਂ ਵਿੱਚ ਤੁਰੰਤ ਗਿਰਾਵਟ ਆਉਣ ਦੀ ਉਮੀਦ ਬਹੁਤ ਘੱਟ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਕੁਝ ਕਮੀ ਆਉਣ ਦੀ ਉਮੀਦ ਹੈ। ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਨਿੰਬੂ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਮਾਹਿਰਾਂ ਅਨੁਸਾਰ ਨਿੰਬੂ ਦੀਆਂ ਕੀਮਤਾਂ ਪੂਰੀ ਤਰ੍ਹਾਂ ਅਕਤੂਬਰ ਤੱਕ ਹੀ ਆਮ ਹੋਣ ਦੀ ਉਮੀਦ ਹੈ, ਕਿਉਂਕਿ ਹੁਣ ਨਿੰਬੂ ਦੀ ਅਗਲੀ ਫਸਲ ਅਕਤੂਬਰ ਤੱਕ ਹੀ ਤਿਆਰ ਹੋਵੇਗੀ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਨਿੰਬੂ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, 400 ਰੁਪਏ ਪ੍ਰਤੀ ਕਿਲੋ ਤੱਕ ਪਹੁੰਚੇ ਭਾਅ appeared first on Daily Post Punjabi.

ਮਹਿੰਗਾਈ ਨੇ ਤੋੜਿਆ ਆਮ ਆਦਮੀ ਦਾ ਲੱਕ ! ਦੇਸ਼ ‘ਚ ਤੇਲ ਦੀਆਂ ਕੀਮਤਾਂ ਨੇ ਤੋੜਿਆ ਪਿਛਲੇ 11 ਸਾਲਾਂ ਦਾ ਰਿਕਾਰਡ
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਨਾਲ-ਨਾਲ ਹੁਣ ਖਾਣ ਵਾਲੀਆਂ ਚੀਜ਼ਾਂ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦੀ ਕਮਰ ਤੋੜ ਦਿੱਤੀ ਹੈ । ਖਾਣ ਵਾਲੇ ਤੇਲ ਦੀਆਂ ਕੀਮਤਾਂ ਇਸ ਮਹੀਨੇ ਪਿਛਲੇ ਦਹਾਕੇ ਦੌਰਾਨ ਉੱਚੇ ਪੱਧਰ ‘ਤੇ ਪਹੁੰਚ ਗਈਆਂ ਹਨ।

Edible oil price

ਮੂੰਗਫਲੀ, ਸਰ੍ਹੋਂ, ਸਬਜ਼ੀਆਂ, ਸੋਇਆਬੀਨ, ਸੂਰਜਮੁਖੀ ਅਤੇ ਪਾਮ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਤੇਜ਼ੀ ਜਾਰੀ ਹੈ। ਅਧਿਕਾਰਤ ਅੰਕੜਿਆਂ ਦੇ ਅਨੁਸਾਰ ਦੇਸ਼ ਭਰ ਵਿੱਚ ਇਨ੍ਹਾਂ ਤੇਲਾਂ ਦੀ ਔਸਤਨ ਮਾਸਿਕ ਪ੍ਰਚੂਨ ਕੀਮਤਾਂ ਜਨਵਰੀ 2010 ਤੋਂ ਬਾਅਦ ਦੇ ਉੱਚ ਪੱਧਰ ‘ਤੇ ਹਨ।

ਇਹ ਵੀ ਪੜ੍ਹੋ: IPL 2021 : ਫਿਰ ਵਾਪਿਸ ਸ਼ੁਰੂ ਹੋਵੇਗਾ ਆਈਪੀਐਲ ਦਾ 14 ਵਾਂ ਸੀਜ਼ਨ, ਜਾਣੋ ਕਦੋਂ ਅਤੇ ਕਿੱਥੇ ਖੇਡੇ ਜਾਣਗੇ ਮੈਚ

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਸਾਰੇ ਹਿੱਸੇਦਾਰਾਂ ਨਾਲ ਇੱਕ ਬੈਠਕ ਕੀਤੀ ਗਈ ਸੀ, ਜਿਸ ਵਿੱਚ ਰਾਜਾਂ ਅਤੇ ਵਪਾਰੀਆਂ ਨੂੰ ਖਾਣ ਵਾਲੇ ਤੇਲ ਦੀਆਂ ਕੀਮਤਾਂ ਨੂੰ ਘਟਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਗਿਆ ਹੈ । ਆਲ ਇੰਡੀਆ ਐਡੀਬਲ ਆਇਲ ਟ੍ਰੇਡਰਜ਼ ਫੈਡਰੇਸ਼ਨ ਸਰ੍ਹੋਂ ਅਤੇ ਸੁਧਾਈ ਵਾਲੇ ਤੇਲ ਦੀ ਬੇਕਾਬੂ ਕੀਮਤ ਪ੍ਰਤੀ ਵੀ ਗੰਭੀਰ ਹੈ।

Edible oil price

ਦਰਅਸਲ, ਇਸ ਸਾਲ ਮਈ ਵਿੱਚ ਪੈਕਡ ਸਰ੍ਹੋਂ ਦੇ ਤੇਲ ਦੀ ਪ੍ਰਚੂਨ ਕੀਮਤ ਹੁਣ ਤੱਕ 170 ਰੁਪਏ ਪ੍ਰਤੀ ਕਿਲੋ ‘ਤੇ ਪਹੁੰਚ ਗਈ ਹੈ। ਪਿਛਲੇ ਸਾਲ ਮਈ ਦੇ ਮਹੀਨੇ ਵਿੱਚ ਔਸਤਨ ਕੀਮਤ 48 ਪ੍ਰਤੀਸ਼ਤ ਘੱਟ ਯਾਨੀ 115 ਰੁਪਏ ਪ੍ਰਤੀ ਕਿੱਲੋ ਸੀ। ਇਸ ਸਾਲ ਅਪ੍ਰੈਲ ਵਿੱਚ ਪੈਕਡ ਸਰ੍ਹੋਂ ਦੇ ਤੇਲ ਦੀ ਕੀਮਤ 155.39 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਸੀ। ਇਸ ਦੇ ਨਾਲ ਹੀ ਮਈ 2010 ਦੌਰਾਨ ਇਹ ਕੀਮਤ 63.05 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

ਇਹ ਵੀ ਦੇਖੋ: Tautae cyclone ਤੋਂ ਬਾਅਦ Yaas ਤੂਫ਼ਾਨ ਦਾ ਕਹਿਰ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਸ਼ੁਰੂ ਦੇਖੋ LIVE

The post ਮਹਿੰਗਾਈ ਨੇ ਤੋੜਿਆ ਆਮ ਆਦਮੀ ਦਾ ਲੱਕ ! ਦੇਸ਼ ‘ਚ ਤੇਲ ਦੀਆਂ ਕੀਮਤਾਂ ਨੇ ਤੋੜਿਆ ਪਿਛਲੇ 11 ਸਾਲਾਂ ਦਾ ਰਿਕਾਰਡ appeared first on Daily Post Punjabi.