Injured Woman Died Archives - Daily Post Punjabi

ਬਾਈਕ ‘ਚ ਦੁਪੱਟਾ ਫੱਸਣ ਮਗਰੋਂ ਡਿੱਗੀ ਸੀ ਔਰਤ, ਇਲਾਜ ਦੌਰਾਨ ਮੌ.ਤ, 2 ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ
ਪੰਜਾਬ ਦੇ ਅਬੋਹਰ ‘ਚ 2 ਦਿਨ ਪਹਿਲਾਂ ਬਾਈਕ ‘ਚ ਦੁਪੱਟਾ ਫੱਸਣ ਕਾਰਨ ਸੜਕ ‘ਤੇ ਡਿੱਗ ਕੇ ਜ਼ਖਮੀ ਹੋਈ ਔਰਤ ਦੀ ਬੀਕਾਨੇਰ ‘ਚ ਇਲਾਜ ਦੌਰਾਨ ਮੌਤ ਹੋ ਗਈ। ਜਿਸ ਦਾ ਅੱਜ ਖੂਈਆਂ ਸਰਵਰ ਪੁਲਿਸ ਵੱਲੋਂ ਪੋਸਟਮਾਰਟਮ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਨਿਹਾਲਖੇੜਾ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਹਾਦਸੇ ਵਿੱਚ ਦੋ ਮਾਸੂਮ ਬੱਚਿਆਂ ਦੇ ਸਿਰਾਂ ਤੋਂ ਮਾਂ ਦਾ ਪਰਛਾਵਾਂ ਉੱਠ ਗਿਆ।

Woman fell down after her

ਜਾਣਕਾਰੀ ਅਨੁਸਾਰ 22 ਸਾਲਾ ਮੰਜੂ ਪਤਨੀ ਪ੍ਰਵੀਨ ਵਾਸੀ ਨਿਹਾਲਖੇੜਾ ਦੋ ਦਿਨ ਪਹਿਲਾਂ ਆਪਣੇ ਪਤੀ ਪ੍ਰਵੀਨ, 5 ਸਾਲਾ ਬੇਟੀ ਅਤੇ 5 ਮਹੀਨੇ ਦੇ ਬੇਟੇ ਨਾਲ ਬਾਈਕ ‘ਤੇ ਸਵਾਰ ਹੋ ਕੇ ਆਪਣੇ ਨਾਨਕੇ ਘਰ ਭੰਗਰਖੇੜਾ ਤੋਂ ਵਾਪਸ ਆਪਣੇ ਸਹੁਰੇ ਘਰ ਆ ਰਹੀ ਸੀ। ਜਦੋਂ ਮੋਟਰਸਾਈਕਲ ਚੂਹੜੀਵਾਲਾ ਧੰਨਾ ਨੇੜੇ ਪਹੁੰਚਿਆ ਤਾਂ ਅਚਾਨਕ ਔਰਤ ਦਾ ਦੁਪੱਟਾ ਟਾਇਰ ਵਿੱਚ ਫਸ ਗਿਆ ਅਤੇ ਉਹ ਆਪਣੇ ਪੰਜ ਮਹੀਨੇ ਦੇ ਬੱਚੇ ਸਮੇਤ ਹੇਠਾਂ ਡਿੱਗ ਗਈ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ‘ਚ ਭਤੀਜੇ ਨੇ ਫੁੱਫੜ ਦਾ ਕੀਤਾ ਕ.ਤਲ, ਦੋਸਤ ਨਾਲ ਮਿਲ ਕੇ ਦਿੱਤੀ ਦਰਦਨਾਕ ਮੌ.ਤ

ਛੋਟਾ ਬੱਚਾ ਮਾਂ ਦੀ ਛਾਤੀ ਨਾਲ ਲੱਗਿਆ ਹੋਇਆ ਸੀ, ਜਿਸ ਕਾਰਨ ਉਹ ਬਚ ਗਿਆ, ਜਦਕਿ ਉਸ ਦੀ ਮਾਂ ਦੇ ਸਿਰ ‘ਤੇ ਡੂੰਘੀਆਂ ਸੱਟਾਂ ਲੱਗੀਆਂ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਇੱਥੋਂ ਰੈਫਰ ਕਰ ਦਿੱਤਾ ਗਿਆ, ਜਿਸ ’ਤੇ ਪਰਿਵਾਰ ਵਾਲੇ ਉਸ ਨੂੰ ਸ੍ਰੀਗੰਗਾਨਗਰ ਲੈ ਗਏ। ਜਿੱਥੋਂ ਉਸ ਨੂੰ ਬੀਕਾਨੇਰ ਲਿਜਾਇਆ ਗਿਆ। ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਇਧਰ ਥਾਣਾ ਖੂਈਆਂ ਸਰਵਰ ਪੁਲਿਸ ਨੇ ਮ੍ਰਿਤਕਾ ਦੇ ਪਤੀ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਬਾਈਕ ‘ਚ ਦੁਪੱਟਾ ਫੱਸਣ ਮਗਰੋਂ ਡਿੱਗੀ ਸੀ ਔਰਤ, ਇਲਾਜ ਦੌਰਾਨ ਮੌ.ਤ, 2 ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ appeared first on Daily Post Punjabi.