inmates Archives - Daily Post Punjabi

ਕੇਂਦਰੀ ਜੇਲ ‘ਚ ਚੈਕਿੰਗ ਦੌਰਾਨ ਕੈਦੀਆਂ ਕੋਲੋ ਮਿਲੇ ਮੋਬਾਇਲ ਫੋਨ ਤੇ ਨਸ਼ੇ ਦੀਆਂ ਪੁੜੀਆਂ
mobile tobacco sticks inmates: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ਦੀ ਕੇਂਦਰੀ ਜੇਲ ‘ਚੋਂ ਲਗਾਤਾਰ ਮੋਬਾਇਲ ਫੋਨ ਮਿਲਣ ਦੀਆਂ ਖਬਰਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਹੁਣ ਫਿਰ ਕੇਂਦਰੀ ਜੇਲ੍ਹ ‘ਚ ਅਧਿਕਾਰੀਆਂ ਵਲੋਂ ਚੈਕਿੰਗ ਕੀਤੀ ਗਈ, ਜਿਸ ਦੌਰਾਨ ਕੈਦੀਆਂ ਕੋਲੋਂ ਤਿੰਨ ਮੋਬਾਈਲ ਅਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ। ਦੱਸ ਦੇਈਏ ਕਿ ਅਧਿਕਾਰੀਆਂ ਨੇ ਬੀਤੀ ਰਾਤ ਜਦੋਂ ਜੇਲ੍ਹ ਮੁਲਾਜ਼ਮਾਂ ਵਲੋਂ ਕੈਦੀਆਂ ਦੀ ਚੈਕਿੰਗ ਕੀਤੀ ਗਈ ਤਾਂ ਇਨ੍ਹਾਂ ਪਾਸੋਂ ਤਿੰਨ ਮੋਬਾਈਲ ਫੋਨ ਅਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵਲੋਂ ਇਨ੍ਹਾਂ ਕੈਦੀਆਂ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ।

mobile tobacco sticks inmates

ਇਸ ਮਾਮਲੇ ਸਬੰਧੀ ਸਹਾਇਕ ਸੁਪਰਡੈਂਟ ਪ੍ਰਦੂਮਨ ਕੁਮਾਰ ਦੇ ਬਿਆਨਾਂ ‘ਤੇ ਵਰਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨਾਮੀ ਕੈਦੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜੇਲ ਅਧਿਕਾਰੀਆਂ ਵਲੋਂ ਇਨ੍ਹਾਂ ਖਿਲਾਫ ਜੇਲ੍ਹ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

The post ਕੇਂਦਰੀ ਜੇਲ ‘ਚ ਚੈਕਿੰਗ ਦੌਰਾਨ ਕੈਦੀਆਂ ਕੋਲੋ ਮਿਲੇ ਮੋਬਾਇਲ ਫੋਨ ਤੇ ਨਸ਼ੇ ਦੀਆਂ ਪੁੜੀਆਂ appeared first on Daily Post Punjabi.

ਕੇਂਦਰੀ ਜੇਲ ‘ਚ ਪੁਲਿਸ ਨੇ ਮਾਰਿਆ ਛਾਪਾ, 8 ਮੋਬਾਇਲ ਫੋਨ ਬਰਾਮਦ
Central Jail inmates mobiles: ਲੁਧਿਆਣਾ ਦੀ ਕੇਂਦਰੀ ਜੇਲ ‘ਚੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ, ਜਿਸ ਕਾਰਨ ਪ੍ਰਸ਼ਾਸਨ ਇਕ ਵਾਰ ਫਿਰ ਸਵਾਲਾਂ ਦੇ ਘੇਰੇ ‘ਚ ਫਸ ਗਿਆ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਪੁਲਿਸ ਨੂੰ ਜੇਲ ‘ਚੋਂ ਤਲਾਸ਼ੀ ਦੌਰਾਨ ਕੈਦੀਆਂ ਤੋਂ 8 ਮੋਬਾਇਲ ਫੋਨ ਅਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਜਾਂਚ ਅਧਿਕਾਰੀ ਰਾਜਿੰਦਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਜੇਲ ਤੋਂ ਸੂਚਨਾ ਮਿਲੀ ਸੀ ਕਿ ਹਵਾਲਾਤੀ ਜੋ ਕਿ ਨਸ਼ਾ ਤਸਕਰੀ ਅਤੇ ਚੋਰੀ ਦੇ ਮਾਮਲਿਆਂ ‘ਚੋਂ ਬੰਦ ਹਨ, ਉਨ੍ਹਾਂ ਦੀ ਬੈਰਕ ਦੀ ਤਲਾਸ਼ੀ ਦੌਰਾਨ 8 ਮੋਬਾਇਲ ਫੋਨ ਮਿਲੇ ਹਨ। ਦੱਸ ਦੇਈਏ ਕਿ ਦੋਸ਼ੀਆਂ ਨੇ ਕੁਝ ਸਮਾਨ ਛਿਪਾ ਕੇ ਰੱਖਿਆ ਹੋਇਆ ਸੀ ਅਤੇ ਕੁਝ ਮਿੱਟੀ ‘ਚ ਦਬਾਇਆ ਹੋਇਆ ਸੀ। ਪੁਲਿਸ ਨੂੰ ਜਦੋਂ ਮੋਬਾਇਲ ਮਿਲੇ ਤਾਂ ਉਸ ‘ਚੋਂ ਸਿਰਫ ਇਕ ਮੋਬਾਇਲ ਅਜਿਹਾ ਸੀ, ਜਿਸ ‘ਚ ਸਿਮ ਸੀ ਅਤੇ ਬਾਕੀ ਦੇ 7 ਮੋਬਾਇਲ ਬਿਨਾ ਸਿਮ ਦੇ ਸੀ।

Central Jail inmates mobiles

ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਕੇਂਦਰੀ ਜੇਲ ‘ਚ ਪਿਛਲੇ 6 ਮਹੀਨਿਆਂ ਦੌਰਾਨ ਪੁਲਿਸ ਨੇ 162 ਮੋਬਾਇਲ ਫੋਨ ਬਰਾਮਦ ਕੀਤੇ, ਜਿਸ ਤੋਂ ਬਾਅਦ 2 ਦਿਨ ਪਹਿਲਾਂ 4 ਮੋਬਾਇਲ ਮਿਲੇ ਅਤੇ ਹੁਣ 8 ਮੋਬਾਇਲ ਫੋਨ ਬਰਾਮਦ ਕੀਤੇ ਗਏ।

The post ਕੇਂਦਰੀ ਜੇਲ ‘ਚ ਪੁਲਿਸ ਨੇ ਮਾਰਿਆ ਛਾਪਾ, 8 ਮੋਬਾਇਲ ਫੋਨ ਬਰਾਮਦ appeared first on Daily Post Punjabi.