innocent ended his life Archives - Daily Post Punjabi

ਗੁਰੂਹਰਸਹਾਏ ‘ਚ ਮਾਸੂਮ ਨੇ ਜੀਵਨ ਲੀਲਾ ਕੀਤੀ ਸਮਾਪਤ, ਮੋਬਾਈਲ ਟੁੱਟ ਜਾਣ ਦੇ ਡਰ ਕਾਰਨ ਚੁੱਕਿਆ ਕਦਮ
ਗੁਰੂਹਰਸਹਾਏ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ। ਇੱਥੇ ਪਿੰਡ ਵਿਰਕ ਖੁਰਦ ( ਕਰਕਾਂਦੀ ) ਵਿਖੇ 10 ਸਾਲਾਂ ਇੱਕ ਪ੍ਰਵਾਸੀ ਬੱਚੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਕਰਨ ਵਾਸੀ ਪਿੰਡ ਅਰਾਈਆਂਵਾਲਾ ਵਜੋਂ ਹੋਈ ਹੈ। ਕਰਨ ਨੇ ਫਾਂਸੀ ਲਗਾ ਕੇ ਆਪਣੀ ਜਾਨ ਦੇ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਲਿਆ ਹੈ।

ਜਾਣਕਾਰੀ ਅਨੁਸਾਰ ਕਰਨ ਦਾ ਪਿਤਾ ਮੱਧ ਪ੍ਰਦੇਸ਼ ਵਿੱਚ ਰਹਿੰਦਾ ਹੈ ਅਤੇ ਉਹ ਆਪਣੀ ਮਾਤਾ ਨਾਲ ਪਿੰਡ ਅਰਾਈਆਂ ਵਾਲਾ ਵਿਖੇ ਰਹਿ ਰਿਹਾ ਸੀ। ਉਹ ਚੌਥੀ ਜਮਾਤ ਦਾ ਵਿਦਿਆਰਥੀ ਸੀ। ਦੱਸਿਆ ਜਾ ਰਿਹਾ ਹੈ ਕਿ ਕਰਨ ਤੋਂ ਇੱਕ ਮੋਬਾਇਲ ਟੁੱਟ ਗਿਆ ਸੀ, ਜਿਸ ‘ਤੋਂ ਬਾਅਦ ਉਹ ਡਰ ਗਿਆ ਤੇ ਇਹ ਕਦਮ ਚੁੱਕ ਲਿਆ।

ਇਹ ਵੀ ਪੜ੍ਹੋ : ਸ਼ੇਖਰ ਸੁਮਨ ਦੀ ਰਾਜਨੀਤੀ ‘ਚ ਵਾਪਸੀ, BJP ‘ਚ ਹੋਏ ਸ਼ਾਮਿਲ ਬਾਲੀਵੁੱਡ ਅਦਾਕਾਰ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ DSP ਅਤੁਲ ਸੋਨੀ ਨੇ ਦੱਸਿਆ ਕਿ ਕਰਨ ਪਿੰਡ ਅਰਾਈਆਂ ਵਾਲਾ ਦਾ ਰਹਿਣ ਵਾਲਾ ਹੈ। ਕਰਨ ਤੋਂ ਇੱਕ ਮੋਬਾਇਲ ਟੁੱਟ ਗਿਆ ਸੀ, ਜਿਸ ਕਰਕੇ ਉਹ ਡਰ ਗਿਆ। ਇਸ ਤੋਂ ਬਾਅਦ ਉਸ ਨੇ ਬਾਹਰ ਖੇਤਾਂ ਵਿੱਚ ਜਾ ਕੇ ਇੱਕ ਪਾਈਪ ਨਾਲ ਲਟਕ ਕੇ ਫਾਹਾ ਲੈ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਗੁਰੂਹਰਸਹਾਏ ‘ਚ ਮਾਸੂਮ ਨੇ ਜੀਵਨ ਲੀਲਾ ਕੀਤੀ ਸਮਾਪਤ, ਮੋਬਾਈਲ ਟੁੱਟ ਜਾਣ ਦੇ ਡਰ ਕਾਰਨ ਚੁੱਕਿਆ ਕਦਮ appeared first on Daily Post Punjabi.