Innocent girl Archives - Daily Post Punjabi

ਇਨਸਾਨੀਅਤ ਹੋਈ ਸ਼ਰਮਸਾਰ: 45 ਸਾਲਾਂ ਦਰਿੰਦੇ ਨੇ 5 ਸਾਲਾਂ ਬੱਚੀ ਨਾਲ ਕੀਤੀ ਘਿਨੌਣੀ ਹਰਕਤ
innocent girl tried rape: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਔਰਤਾਂ ਅਤੇ ਛੋਟੀਆਂ ਬੱਚੀਆਂ ਪ੍ਰਤੀ ਜਬਰ ਜ਼ਨਾਹ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ । ਹੁਣ ਮਾਮਲਾ ਇੱਥੋ ਜਨਕਪੁਰੀ ‘ਚ ਵਿਜੈ ਨਗਰ ਇਲਾਕੇ ਤੋਂ ਸਾਹਮਣੇ ਆਈ ਹੈ, ਜਿੱਥੇ 5 ਸਾਲਾਂ ਮਾਸੂਮ ਬੱਚੀ ਨਾਲ 45 ਸਾਲਾ ਵਹਿਸ਼ੀ ਦਰਿੰਦੇ ਵੱਲੋਂ ਅਜਿਹੀ ਘਿਨੌਣੀ ਹਰਕਤ ਕੀਤੀ ਗਈ ਕਿ ਜਿਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਪਹੁੰਚੀ ਅਤੇ ਮੁਲਜ਼ਮ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।

innocent girl tried rape

ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਵਰਿਆਮ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਮੁਲਜ਼ਮ ਦੀ ਸ਼ਨਾਖਤ ਅਵੀਦੇਸ਼ ਕੁਮਾਰ (45) ਵਜੋਂ ਕੀਤੀ ਗਈ ਹੈ, ਜੋ ਕਿ ਮੂਲ ਰੂਪ ‘ਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ, ਪਰ ਪਿਛਲੇ ਕਾਫ਼ੀ ਸਮੇਂ ਤੋਂ ਉਹ ਵਿਜੈ ਨਗਰ ਸਥਿਤ ਦਰਸ਼ਨ ਦੇ ਵਿਹੜੇ ‘ਚ ਕਿਰਾਏ ਦੇ ਕਮਰੇ ‘ਚ ਰਹਿ ਰਿਹਾ ਹੈ । ਦੱਸ ਦੇਈਏ ਕਿ ਮੁਲਜ਼ਮ ਨੇ ਇਸ ਘਟਨਾ ਨੂੰ ਉਦੋਂ ਅੰਜ਼ਾਮ ਦਿੱਤਾ ਜਦੋਂ ਗੁਆਂਢ ‘ਚ ਰਹਿਣ ਵਾਲੇ ਨੌਜਵਾਨ ਦੀ 5 ਸਾਲਾਂ ਦੀ ਬੱਚੀ ਘਰ ਦੇ ਬਾਹਰ ਖੇਡ ਰਹੀ ਸੀ ਤਾਂ ਅਵਦੇਸ਼ ਨੇ ਮਾਸੂਮ ਬਾਲੜੀ ਨੂੰ ਬਹਾਨੇ ਨਾਲ ਆਪਣੇ ਕਮਰੇ ‘ਚ ਬੁਲਾਇਆ ਤੇ ਉਸ ਨਾਲ ਇਹ ਘਿਨੌਣੀ ਹਰਕਤ ਕਰ ਦਿੱਤੀ। ਬੱਚੀ ਦੀ ਚੀਕਾਂ ਦੀ ਆਵਾਜ਼ ਸੁਣ ਕੇ ਉਸ ਦੀ ਮਾਂ ਪਹੁੰਚੀ ਤਾਂ ਉਸ ਨੂੰ ਇਸ ਘਟਨਾ ਦਾ ਪਤਾ ਲੱਗਿਆਂ ਤਾਂ ਉਸ ਨੇ ਮੌਕੇ ‘ਤੇ ਰੌਲਾ ਪਾ ਦਿੱਤਾ, ਜਿਸ ਤੋਂ ਬਾਅਦ ਮੌਕੇ ‘ਤੇ ਨੇੜੇ ਦੇ ਲੋਕ ਇੱਕਠੇ ਹੋਏ ਅਤੇ ਮੁਲਜ਼ਮ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਏ.ਸੀ.ਪੀ. ਵਰਿਆਮ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ‘ਚ ਅਵੀਦੇਸ਼ ਕੁਮਾਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਇਨਸਾਨੀਅਤ ਹੋਈ ਸ਼ਰਮਸਾਰ: 45 ਸਾਲਾਂ ਦਰਿੰਦੇ ਨੇ 5 ਸਾਲਾਂ ਬੱਚੀ ਨਾਲ ਕੀਤੀ ਘਿਨੌਣੀ ਹਰਕਤ appeared first on Daily Post Punjabi.