innocent old girl Archives - Daily Post Punjabi

ਇਨਸਾਨੀਅਤ ਹੋਈ ਸ਼ਰਮਸਾਰ: 7 ਸਾਲਾਂ ਮਾਸੂਮ ਬੱਚੀ ਨਾਲ ਗੁਆਂਢੀ ਨੇ ਕੀਤੀ ਘਿਨੌਣੀ ਹਰਕਤ
innocent old girl raped: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਔਰਤਾਂ ਸਮੇਤ ਮਾਸੂਮ ਬੱਚੀਆਂ ਨਾਲ ਦਰਿੰਦਗੀ ਭਰੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਸ਼ਹਿਰ ‘ਚ ਇਕ ਹੋਰ ਘਟਨਾ ਵਾਪਰੀ ਹੈ, ਜਿਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਦਰਅਸਲ ਇੱਥੇ ਹੁਣ ਦਰਿੰਦਗੀ ਦੀ ਇਹ ਘਟਨਾ 7 ਸਾਲਾਂ ਬੱਚੀ ਨਾਲ ਵਾਪਰੀ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਾ ਦੋਸ਼ੀ ਪੀੜਤ ਬੱਚੀ ਦਾ ਗੁਆਂਢੀ ਹੀ ਨਿਕਲਿਆ ਹੈ। ਇਸ ਘਟਨਾ ਦੇ ਲੋਕਾਂ ਦੀ ਰੂਹ ਕੰਬਾ ਕੇ ਰੱਖ ਦਿੱਤੀ ਹੈ।

innocent old girl raped

ਦੂਜੇ ਪਾਸੇ ਮਾਪਿਆਂ ਨੇ ਪੀੜਤ ਮਾਸੂਮ ਬੱਚੀ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਫਿਲਹਾਲ ਪੁਲਿਸ ਵੱਲੋਂ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਇਨਸਾਨੀਅਤ ਹੋਈ ਸ਼ਰਮਸਾਰ: 7 ਸਾਲਾਂ ਮਾਸੂਮ ਬੱਚੀ ਨਾਲ ਗੁਆਂਢੀ ਨੇ ਕੀਤੀ ਘਿਨੌਣੀ ਹਰਕਤ appeared first on Daily Post Punjabi.