inspection in Punjab schools Archives - Daily Post Punjabi

ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ, ਪੰਜਾਬ ਦੇ ਸਕੂਲਾਂ ‘ਚ ਕਰਨਗੇ ਅਚਨਚੇਤ ਨਿਰੀਖਣ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ। ਮੰਤਰੀ ਬੈਂਸ ਅਪ੍ਰੈਲ ਮਹੀਨੇ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਲਗਾਤਾਰ ਅਚਨਚੇਤ ਨਿਰੀਖਣ ਕਰਨਗੇ। ਉਨ੍ਹਾਂ ਦੀ ਇਸ ਗੱਲ ‘ਤੇ ਵੀ ਪੂਰੀ ਨਜ਼ਰ ਹੈ ਕਿ ਸਕੂਲਾਂ ਵਿਚ ਬੱਚਿਆਂ ਨੂੰ ਕਿਵੇਂ ਪੜ੍ਹਾਇਆ ਜਾ ਰਿਹਾ ਹੈ। ਸਿੱਖਿਆ ਮੰਤਰੀ ਬੈਂਸ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ‘ਆਪ’ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਨਗੇ।

Education Minister Harjot Bains

ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਬੈਂਸ ਸਕੂਲਾਂ ਵਿੱਚ ਇਸ ਸਾਲ ਕਿੰਨੇ ਨਵੇਂ ਦਾਖ਼ਲੇ ਹੋਏ ਹਨ, ਅਧਿਆਪਕਾਂ ਤੋਂ ਕਿੰਨੀਆਂ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ ਹਨ, ਦਾ ਹਿਸਾਬ ਵੀ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਹਰਜੋਤ ਬੈਂਸ 4 ਅਪ੍ਰੈਲ ਤੋਂ 29 ਅਪ੍ਰੈਲ ਤੱਕ ਰੋਜ਼ਾਨਾ ਕਿਸੇ ਨਾ ਕਿਸੇ ਸਕੂਲ ‘ਚ ਛਾਪੇਮਾਰੀ ਕਰਨਗੇ। ਸੂਚਨਾ ਮੁਤਾਬਕ ਇਹ ਜ਼ਮੀਨੀ ਪੱਧਰ ’ਤੇ ਜਾਂਚ 4 ਅਪ੍ਰੈਲ ਨੂੰ ਫਾਜ਼ਿਲਕਾ ਅਤੇ ਅੱਜ 5 ਅਪ੍ਰੈਲ ਨੂੰ ਫਿਰੋਜ਼ਪੁਰ ਤੋਂ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਦੇਰ ਰਾਤ ਘਰ ਨੂੰ ਲੱਗੀ ਭਿਆਨਕ ਅੱਗ, 9 ਸਾਲਾਂ ਬੱਚੇ ਸਣੇ 3 ਦੀ ਮੌ.ਤ, 4 ਗੰਭੀਰ ਜ਼ਖਮੀ

ਦੱਸਿਆ ਜਾ ਰਿਹਾ ਹੈ ਕਿ 6 ਅਪ੍ਰੈਲ ਨੂੰ ਰੋਪੜ ਅਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮ੍ਰਿਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਨੂੰ ਜਲੰਧਰ, 18 ਅਪ੍ਰੈਲ ਨੂੰ ਸ਼੍ਰੀ ਫਤਹਿਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, ਇਸ ‘ਤੋਂ ਬਾਅਦ 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂ ਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ, ਪੰਜਾਬ ਦੇ ਸਕੂਲਾਂ ‘ਚ ਕਰਨਗੇ ਅਚਨਚੇਤ ਨਿਰੀਖਣ appeared first on Daily Post Punjabi.