inspector Archives - Daily Post Punjabi

ਸ਼ਿਮਲਾ ‘ਚ ਇੰਸਪੈਕਟਰ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
ਹਿਮਾਚਲ ਪ੍ਰਦੇਸ਼ ਦੇ ਵਿਜੀਲੈਂਸ ਵਿਭਾਗ ਨੇ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਸਪਲਾਈ ਵਿਭਾਗ ਦੇ ਇੱਕ ਇੰਸਪੈਕਟਰ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਸ਼ਿਮਲਾ ਜ਼ਿਲੇ ਦੇ ਰਾਮਪੁਰ ‘ਚ ਤਾਇਨਾਤ ਇੰਸਪੈਕਟਰ ਰਾਮ ਕਟੋਚ ‘ਤੇ ਆਪਣੀ ਡਿਊਟੀ ‘ਚ ਕੁਤਾਹੀ ਕਰਨ ਅਤੇ ਧੋਖੇ ਨਾਲ ਤਨਖਾਹ ਕਢਵਾਉਣ ਦਾ ਦੋਸ਼ ਹੈ।

fir against shimla inspector

ਹਿਮਾਚਲ ਪ੍ਰਦੇਸ਼ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਸਪਲਾਈ ਵਿਭਾਗ

ਵਿਜੀਲੈਂਸ ਨੇ ਮੁੱਢਲੀ ਜਾਂਚ ਵਿੱਚ ਇੰਸਪੈਕਟਰ ਖ਼ਿਲਾਫ਼ ਸਬੂਤ ਮਿਲਣ ਮਗਰੋਂ ਐਫਆਈਆਰ ਦਰਜ ਕਰ ਲਈ ਹੈ। ਰਾਮ ਕਟੋਚ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਬਿਨਾਂ ਕਿਸੇ ਸੀਨੀਅਰ ਅਧਿਕਾਰੀ ਨੂੰ ਦੱਸੇ ਆਪਣੇ ਦਫਤਰ ‘ਚ ਕੁਝ ਕਰਮਚਾਰੀਆਂ ਨੂੰ ਆਰਜ਼ੀ ਤੌਰ ‘ਤੇ ਤਾਇਨਾਤ ਕੀਤਾ ਸੀ। ਉਹ ਆਪਣੀ ਜੇਬ ਵਿਚੋਂ ਉਨ੍ਹਾਂ ਨੂੰ ਮਾਣ ਭੱਤਾ ਦਿੰਦਾ ਰਿਹਾ ਅਤੇ ਉਹ ਖੁਦ ਕੁੱਲੂ ਜ਼ਿਲ੍ਹੇ ਦੇ ਇਕ ਪਿੰਡ ਵਿਚ ਆਪਣੀ ਪਤਨੀ ਦੇ ਨਾਂ ‘ਤੇ ਆਟਾ ਚੱਕੀ ਚਲਾਉਂਦਾ ਰਿਹਾ। ਜਦੋਂ ਮਾਮਲਾ ਵਿਜੀਲੈਂਸ ਦੇ ਧਿਆਨ ਵਿੱਚ ਆਇਆ ਤਾਂ ਇਸ ਦੀ ਜਾਂਚ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਰਾਮ ਕਟੋਚ ਕਾਫੀ ਸਮੇਂ ਤੋਂ ਡਿਊਟੀ ‘ਤੇ ਨਹੀਂ ਸੀ। ਵਿਜੀਲੈਂਸ ਦੀ ਐਸਆਈਟੀ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 420 ਤਹਿਤ ਧੋਖਾਧੜੀ ਅਤੇ ਡਿਊਟੀ ਤੋਂ ਗੈਰਹਾਜ਼ਰ ਰਹਿਣ ਦੇ ਸਮੇਂ ਦੌਰਾਨ ਤਨਖਾਹ ਕਢਵਾਉਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ।

The post ਸ਼ਿਮਲਾ ‘ਚ ਇੰਸਪੈਕਟਰ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ, ਜਾਣੋ ਕੀ ਹੈ ਪੂਰਾ ਮਾਮਲਾ appeared first on Daily Post Punjabi.

ਲੜਾਈ-ਝਗੜੇ ‘ਚ ਦੋ ਧਿਰਾਂ ‘ਤੇ ਕਰਾਸ ਮਾਮਲਾ ਦਰਜ, ਜਾਣੋ ਪੂਰਾ ਮਾਮਲਾ
inspector attacked cross case registered: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਵਾਪਰੇ ਲੜਾਈ-ਝਗੜੇ ਨੂੰ ਲੈ ਕੇ 2 ਧਿਰਾਂ ‘ਤੇ ਕਰਾਸ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ 4 ਅਗਸਤ ਨੂੰ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਇੰਸਪੈਕਟਰ ਬਿੱਟਨ ਕੁਮਾਰ ਦਾ ਵਿਰੋਧੀ ਧਿਰ ਦੇ ਉਕਾਂਰ ਸਿੰਘ ਨਾਂ ਦੇ ਨੌਜਵਾਨ ਨਾਲ ਵਿਵਾਦ ਹੋ ਗਿਆ ਸੀ। ਇਸ ਦੌਰਾਨ ਹੋਈ ਕੁੱਟਮਾਰ ਕਾਰਨ ਇੰਸਪੈਕਟਰ ਬਿੱਟਨ ਕੁਮਾਰ ਅਤੇ ਉਂਕਾਰ ਸਿੰਘ ਨਾਂ ਦੇ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਸੀ, ਜਿਸ ਤੋਂ ਬਾਅਦ ਇੰਸਪੈਕਟਰ ਵੱਲੋਂ ਵਿਰੋਧੀ ਧਿਰ ‘ਤੇ ਮਾਮਲਾ ਦਰਜ ਕਰਵਾਇਆ ਗਿਆ ਸੀ ਪਰ ਹੁਣ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਵਲੋਂ ਲੜਾਈ ਝਗੜੇ ਦੇ ਇਸ ਮਾਮਲੇ ‘ਚ ਇੰਸਪੈਕਟਰ ਬਿੱਟਨ ,ਉਸ ਦੇ ਭਰਾ ਅਤੇ ਹੋਰਨਾਂ ਖ਼ਿਲਾਫ਼ ਸ਼ਿਕਾਇਤ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਨੌਜਵਾਨ ਆਸ਼ਾ ਰਾਣੀ ਵਾਸੀ ਚੰਦਰਨਗਰ ਦੇ ਸ਼ਿਕਾਇਤ ਦੇ ਆਧਾਰ ‘ਤੇ ਇੰਸਪੈਕਟਰ ਬਿਟਨ ਕੁਮਾਰ, ਸਾਜਨ ਕੁਮਾਰ ਸਮੇਤ ਕਈ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਕੁੱਟਮਾਰ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

inspector attacked cross case registered

ਪੁਲਿਸ ਨੂੰ ਸ਼ਿਕਾਇਤਕਰਤਾ ਆਸ਼ਾ ਰਾਣੀ ਨੇ ਦੱਸਿਆ ਕਿ 4 ਅਗਸਤ ਨੂੰ ਰਾਤ ਸਮੇਂ ਉਸ ਦਾ ਲੜਕਾ ਉਂਕਾਰ ਉਰਫ ਬੱਬੂ ਅਤੇ ਕੁਲਦੀਪ ਸਿੰਘ ਦੀਪੂ ਜੇ.ਸੀ.ਬੀ ਮਸ਼ੀਨ ਅਤੇ ਟਰੈਕਟਰ ਤੇ ਟਰਾਲੀ ਨਾਲ ਛਾਉਣੀ ਮੁਹੱਲਾ ਸਥਿਤ ਇਕ ਪਲਾਟ ‘ਚ ਮਲਬਾ ਚੁੱਕਣ ਲਈ ਗਏ ਸੀ। ਇਸ ਪਲਾਟ ‘ਚ ਉਸਾਰੀ ਦਾ ਠੇਕਾ ਹਰਪਾਲ ਸਿੰਘ ਨੇ ਲਿਆ ਹੋਇਆ ਸੀ।ਉਨ੍ਹਾਂ ਦੱਸਿਆ ਕਿ ਉਸਦਾ ਲੜਕਾ ਉਂਕਾਰ ਸਿੰਘ ਮਲਬਾ ਚੁੱਕਵਾ ਰਿਹਾ ਸੀ ਕਿ ਉੱਥੇ ਇੰਸਪੈਕਟਰ ਬਿੱਟਨ ਕੁਮਾਰ ਆਪਣੇ ਕੁੱਝ ਸਾਥੀਆਂ ਨਾਲ ਆ ਗਿਆ ਤੇ ਉਨ੍ਹਾਂ ਨੂੰ ਕੰਮ ਰੋਕਣ ਲਈ ਕਿਹਾ। ਇਸ ਗੱਲ ਨੂੰ ਲੈ ਕੇ ਉਥੇ ਦੋਵਾਂ ਧਿਰਾਂ ਵਿਚਾਲੇ ਲੜਾਈ ਹੋ ਗਈ। ਲੜਾਈ ‘ਚ ਉਂਕਾਰ ਸਿੰਘ ਤੇ ਬਿੱਟਨ ਕੁਮਾਰ ਦੇ ਗੰਭੀਰ ਸੱਟਾਂ ਲੱਗੀਆਂ। ਪੀੜ੍ਹਤ ਉਂਕਾਰ ਸਿੰਘ ਦੀ ਮਾਤਾ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਇੰਸਪੈਕਟਰ ਬਿੱਟਨ ਕੁਮਾਰ ਦੇ ਬਿਆਨਾਂ ‘ਤੇ ਉਸਦੇ ਲੜਕੇ ਤੇ ਹੋਰਨਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ, ਪਰ ਲੜਾਈ ‘ਚ ਉਸ ਦੇ ਲੜਕੇ ਉਂਕਾਰ ਸਿੰਘ ਦੇ ਵੀ ਗੰਭੀਰ ਸੱਟਾਂ ਲੱਗੀਆਂ ਸਨ, ਪਰ ਪੁਲਿਸ ਵਲੋਂ ਉਸ ਦੀ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

inspector attacked cross case registered

ਜਦੋਂ ਸਥਾਨਕ ਪੁਲਿਸ ਪਾਸੋਂ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਆਸ਼ਾ ਰਾਣੀ ਨੇ ਇਸ ਸਬੰਧੀ ਮਾਣਯੋਗ ਹਾਈਕੋਰਟ ‘ਚ ਰਿੱਟ ਦਾਇਰ ਕਰ ਦਿੱਤੀ, ਜਿਸ ‘ਤੇ ਹਾਈ ਕੋਰਟ ਵਲੋਂ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਗਏ। ਪੁਲਿਸ ਵਲੋਂ ਹੁਣ ਹਾਲ ਦੀ ਘੜੀ ਇਸ ਮਾਮਲੇ ‘ਚ ਬਿੱਟਨ ਕੁਮਾਰ ਤੇ ਉਸਦੇ ਸਾਥੀਆਂ ਖ਼ਿਲਾਫ਼ ਡੀ.ਡੀ.ਆਰ. ਦਰਜ ਕੀਤੀ ਗਈ ਹੈ, ਜਦਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕਰਨ ਉਪਰੰਤ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਹਾਲਾਂਕਿ ਇਸ ਮਾਮਲੇ ਵਿਚ ਪੀੜ੍ਹਤ ਉਂਕਾਰ ਸਿੰਘ ਨੇ ਆਪਣੀ ਡਾਕਟਰੀ ਜਾਂਚ ਦਾ ਹਵਾਲਾ ਵੀ ਦਿੱਤਾ ਹੈ | ਲੜਾਈ ਵਿਚ ਉਸ ਦੇ ਨੱਕ ਦੀ ਹੱਡੀ ਟੁੱਟ ਗਈ ਸੀ ਤੇ ਹੋਰ ਸੱਟਾਂ ਵੀ ਲੱਗੀਆਂ ਸਨ | ਪੀੜ੍ਹਤ ਨੌਜਵਾਨ ਨੇ ਇਸ ਮਾਮਲੇ ਵਿਚ ਪੁਲਿਸ ਨੂੰ ਬਿੱਟਨ ਕੁਮਾਰ ਤੇ ਉਸਦੇ ਸਾਥੀਆਂ ਖ਼ਿਲਾਫ਼ ਬਕਾਇਦਾ ਕੇਸ ਦਰਜ ਕਰਨ ਲਈ ਦਰਖਾਸਤ ਵੀ ਦਿੱਤੀ ਸੀ।

The post ਲੜਾਈ-ਝਗੜੇ ‘ਚ ਦੋ ਧਿਰਾਂ ‘ਤੇ ਕਰਾਸ ਮਾਮਲਾ ਦਰਜ, ਜਾਣੋ ਪੂਰਾ ਮਾਮਲਾ appeared first on Daily Post Punjabi.

ਨਕਲੀ ਫੂਡ ਇੰਸਪੈਕਟਰ ਬਣ ਕੇ ਲੋਕਾਂ ਨਾਲ ਧੋਖਾਧੜੀ ਦੇ ਮਾਮਲੇ ‘ਚ ਇੱਕ ਨੌਜਵਾਨ ਗ੍ਰਿਫਤਾਰ
ludhiana fake food inspector arrested :  ਲੁਧਿਆਣਾ ਜਿਲੇ ਆਏ ਦਿਨ ਲੋਕਾਂ ਨਾਲ ਕਿਸੇ ਨਾ ਕਿਸੇ ਤਰ੍ਹਾਂ ਦੀ ਠੱਗੀਆਂ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ।ਜਾਣਕਾਰੀ ਮੁਤਾਬਕ ਥਾਣਾ ਫੋਕਲ ਪੁਆਇੰਟ ਦੀ ਪੁਲਸ ਵਲੋਂ ਨਕਲੀ ਫੂਡ ਇੰਸਪੈਕਟਰ ਬਣ ਕੇ ਦੁਕਾਨਦਾਰਾਂ ਤੋਂ ਪੈਸੇ ਠੱਗਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ।ਦੱਸ ਦੇਈਏ ਉਕਤ ਦੋਸ਼ੀ ਨੂੰ ਇਸੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ ਪਰ ਉਸ ਤੋਂ ਮਾਫੀਨਾਮਾ ਲਿਖਵਾ ਕੇ ਛੱਡ ਦਿੱਤਾ ਗਿਆ ਸੀ।

ludhiana fake food inspector arrested

ਦੱਸਣਯੋਗ ਹੈ ਕਿ ਮਨਪ੍ਰੀਤ ਸਿੰਘ ਨਾਮਕ ਨੌਜਵਾਨ ਨੂੰ ਜੀਵਨ ਨਗਰ ਇਲਾਕੇ ਦੇ ਦੁਕਾਨਦਾਰਾਂ ਦੇ ਕੋਲੋਂ ਸੈਂਪਲ ਨਾ ਭਰਨ ਦੇ ਪੈਸੇ ਮੰਗ ਰਿਹਾ ਸੀ, ਤਾਂ ਦੁਕਾਨਦਾਰਾਂ ਨੂੰ ਉਸ ਸਖਸ਼ ‘ਤੇ ਸ਼ੱਕ ਹੋਣ ਤੇ ਉਸ ਨੂੰ ਆਪਣਾ ਆਈ.ਡੀ.ਕਾਰਡ ਦਿਖਾਉਣ ਲਈ ਕਿਹਾ ਤਾਂ ਉਹ ਨਹੀਂ ਦਿਖਾ ਸਕਿਆ ਜਿਸ ਕਾਰਨ ਲੋਕਾਂ ਦਾ ਸ਼ੱਕ ਪੱਕਾ ਹੋ ਗਿਆ ਅਤੇ ਉਹ ਉਸ ਨੂੰ ਫੜ ਕੇ ਪੁਲਸ ਦੇ ਕੋਲ ਲੈ ਗਏ ਪਰ ਪੁਲਸ ਵਲੋਂ ਉਥੇ ਉਸ ਕੋਲੋਂ ਮਾਫੀਨਾਮਾ ਲਿਖਵਾ ਕੇ ਉਸ ਨੂੰ ਛੱਡ ਦਿੱਤਾ ਗਿਆ ।ਪਰ ਜਦੋਂ ਮਾਮਲਾ ਪੁਲਸ ਕਮਿਸ਼ਨਰ ਦੇ ਕੋਲ ਪਹੁੰਚਿਆ ਤਾਂ ਕਾਰਵਾਈ ਦੇ ਹੁਕਮ ਜਾਰੀ ਕੀਤੇ ਅਤੇ ਪੁਲਸ ਨੇ ਹਰਕਤ ‘ਚ ਆਉਂਦਿਆਂ ਤੁਰੰਤ ਹੀ ਮਾਮਲੇ ਦੀ ਜਾਂਚ ਕੀਤੀ ਅਤੇ ਪੁਲਸ ਥਾਣਾ ਫੋਕਲ ਪੁਆਇੰਟ ‘ਚ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

The post ਨਕਲੀ ਫੂਡ ਇੰਸਪੈਕਟਰ ਬਣ ਕੇ ਲੋਕਾਂ ਨਾਲ ਧੋਖਾਧੜੀ ਦੇ ਮਾਮਲੇ ‘ਚ ਇੱਕ ਨੌਜਵਾਨ ਗ੍ਰਿਫਤਾਰ appeared first on Daily Post Punjabi.