Instagram Followers Archives - Daily Post Punjabi

Instagram ‘ਤੇ Shraddha Kapoor ਦਾ ਦਬਦਬਾ, Followers ਦੇ ਮਾਮਲੇ ‘ਚ PM ਮੋਦੀ ਨੂੰ ਛੱਡਿਆ ਪਿੱਛੇ
ਫਿਲਮ ‘Stree 2’ ਦੇ ਬਾਅਦ ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਸ਼ਰਧਾ ਨੇ ਇੰਸਟਾਗ੍ਰਾਮ ‘ਤੇ ਪ੍ਰਧਾਨ ਮੰਤਰੀ ਮੋਦੀ ਦੇ ਫਾਲੋਅਰਜ਼ ਦੀ ਗਿਣਤੀ ਨੂੰ ਪਿੱਛੇ ਛੱਡ ਦਿੱਤਾ ਹੈ ਤੇ ਖੁਦ ਨੂੰ ਪਲੇਟਫਾਰਮ ‘ਤੇ ਤੀਜੇ ਸਭ ਤੋਂ ਜ਼ਿਆਦਾ ਫਾਲੋ ਕੀਤੇ ਜਾਣ ਵਾਲੇ ਭਾਰਤੀ ਦੇ ਸਥਾਨ ‘ਤੇ ਪਹੁੰਚਾ ਦਿੱਤਾ ਹੈ। ਇਸ ਕਾਮਯਾਬੀ ਦੇ ਨਾਲ ਉਹ ਸਿਰਫ ਭਾਰਤੀ ਆਈਕਨ ਵਿਰਾਟ ਕੋਹਲੀ ਤੇ ਪ੍ਰਿਅੰਕਾ ਚੋਪੜਾ ਤੋਂ ਪਿੱਛੇ ਹੈ।

Shraddha Kapoor Surpasses PM Modi

ਸ਼ਰਧਾ ਕਪੂਰ ਦੇ ਇੰਸਟਾਗ੍ਰਾਮ ‘ਤੇ 91.4 ਮਿਲੀਅਨ ਫਾਲੋਅਰਜ਼ ਹੋ ਚੁੱਕੇ ਹਨ। ਇਸ ਤੋਂ ਬਾਅਦ ਉਹ ਪੀਐਮ ਮੋਦੀ ਤੋਂ ਥੋੜ੍ਹੀ ਅੱਗੇ ਨਿਕਲ ਗਈ ਹੈ। ਪੀਐੱਮ ਮੋਦੀ ਦੇ ਇੰਸਟਾਗ੍ਰਾਮ ‘ਤੇ 91.3 ਮਿਲੀਅਨ ਫਾਲੋਅਰਜ਼ ਹਨ । ਹਾਲਾਂਕਿ, ਪ੍ਰਧਾਨ ਮੰਤਰੀ ਮੋਦੀ ਨੇ 101.2 ਮਿਲੀਅਨ ਫਾਲੋਅਰਜ਼ ਦੇ ਨਾਲ X (ਪਹਿਲਾਂ ਟਵਿੱਟਰ) ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ ਦੇ ਤੌਰ ‘ਤੇ ਆਪਣੀ ਸਥਿਤੀ ਨੂੰ ਬਰਕਰਾਰ ਰੱਖਿਆ ਹੋਇਆ ਹੈ।

Shraddha Kapoor Surpasses PM Modi

ਦੱਸ ਦੇਈਏ ਕਿ ਇੰਸਟਾਗ੍ਰਾਮ ‘ਤੇ ਕ੍ਰਿਕਟਰ ਵਿਰਾਟ ਕੋਹਲੀ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਭਾਰਤੀ ਹਸਤੀ ਹਨ। ਜਿਨ੍ਹਾਂ ਦੇ 271 ਮਿਲੀਅਨ ਫਾਲੋਅਰਜ਼ ਹਨ। ਉੱਥੇ ਹੀ ਦੂਜੇ ਨੰਬਰ ‘ਤੇ ਪ੍ਰਿਅੰਕਾ ਚੋਪੜਾ ਹਨ, ਜਿਨ੍ਹਾਂ ਦੇ ਇੰਸਟਾਗ੍ਰਾਮ ‘ਤੇ 91.8 ਮਿਲੀਅਨ ਫਾਲੋਅਰਜ਼ ਹਨ। ਇਸ ਤੋਂ ਬਾਅਦ ਹੁਣ ਤੀਜੇ ਨੰਬਰ ‘ਤੇ ਸ਼ਰਧਾ ਕਪੂਰ ਹਨ , ਜਿਨ੍ਹਾਂ ਨੇ 91.4 ਮਿਲੀਅਨ ਫਾਲੋਅਰਜ਼ ਹੋ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post Instagram ‘ਤੇ Shraddha Kapoor ਦਾ ਦਬਦਬਾ, Followers ਦੇ ਮਾਮਲੇ ‘ਚ PM ਮੋਦੀ ਨੂੰ ਛੱਡਿਆ ਪਿੱਛੇ appeared first on Daily Post Punjabi.

ਵਿਰਾਟ ਕੋਹਲੀ ਦਾ ਇੰਸਟਾਗ੍ਰਾਮ ‘ਤੇ ਧਮਾਕਾ, 200 ਮਿਲੀਅਨ ਫਾਲੋਅਰਜ਼ ਵਾਲੇ ਪਹਿਲੇ ਕ੍ਰਿਕਟਰ ਬਣੇ
ਭਾਰਤੀ ਟੀਮ ਦੇ ਸਾਬਕਾ ਕਪਤਾਨ ਤੇ ਦਿਗੱਜ ਬੱਲੇਬਾਜ਼ ਵਿਰਾਟ ਕੋਹਲੀ ਨੇ ਮੈਦਾਨ ‘ਤੇ ਕਈ ਕਾਰਨਾਮੇ ਕੀਤੇ ਹਨ। ਬੱਲੇਬਾਜ਼ੀ ਵਿੱਚ ਬਹੁਤ ਘੱਟ ਰਿਕਾਰਡ ਹੁਣ ਅਜਿਹੇ ਰਹੇ ਹਨ ਜਿਨ੍ਹਾਂ ‘ਤੇ ਵਿਰਾਟ ਦਾ ਰਾਜ ਨਹੀਂ ਹੈ, ਪਰ ਜਿੰਨੇ ਕਾਰਨਾਮੇ ਵਿਰਾਟ ਨੇ ਆਪਣੇ ਬੱਲੇ ਨਾਲ ਕੀਤੇ ਹਨ, ਉੰਨਾ ਹੀ ਧਮਾਲ ਉਹ ਆਏ ਦਿਨ ਸੋਸ਼ਲ ਮੀਡੀਆ ‘ਤੇ ਵੀ ਕਰਦੇ ਰਹਿੰਦੇ ਹਨ। ਇਸੇ ਵਿਚਾਲੇ ਵਿਰਾਟ ਨੇ ਇੰਸਟਾਗ੍ਰਾਮ ‘ਤੇ ਇੱਕ ਨਵਾਂ ਕਾਰਨਾਮਾ ਕੀਤਾ ਹੈ। ਉਹ 200 ਮਿਲੀਅਨ (20 ਕਰੋੜ) ਇੰਸਟਾਗ੍ਰਾਮ ਫਾਲੋਅਰਜ਼ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਬਣ ਗਏ ਹਨ।

Virat Kohli becomes first cricketer

ਦਰਅਸਲ, ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਵਿਰਾਟ ਕੋਹਲੀ ਦੇ ਫਾਲੋਅਰਜ਼ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਕੋਹਲੀ ਨੇ ਇਸ ਮਾਮਲੇ ਵਿੱਚ ਨਵਾਂ ਰਿਕਾਰਡ ਬਣਾਇਆ ਹੈ। ਉਹ 200 ਮਿਲੀਅਨ ਇੰਸਟਾਗ੍ਰਾਮ ਫਾਲੋਅਰਜ਼ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਬਣ ਗਏ ਹਨ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ

ਜੇਕਰ ਦੁਨੀਆ ਭਰ ਦੇ ਸਾਰੇ ਖੇਡ ਦਿੱਗਜਾਂ ਦੇ ਫਾਲੋਅਰਜ਼ ਦੀ ਸੂਚੀ ‘ਤੇ ਨਜ਼ਰ ਮਾਰੀ ਜਾਵੇ ਤਾਂ ਕੋਹਲੀ ਇਸ ਵਿੱਚ ਤੀਜੇ ਨੰਬਰ ‘ਤੇ ਆਉਂਦੇ ਹਨ । ਦੁਨੀਆ ਭਰ ਵਿੱਚ ਇੰਸਟਾਗ੍ਰਾਮ ‘ਤੇ ਸਭ ਤੋਂ ਜ਼ਿਆਦਾ ਫਾਲੋ ਕੀਤੇ ਜਾਣ ਵਾਲੇ ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਅਤੇ ਉਸ ਤੋਂ ਬਾਅਦ ਅਰਜਨਟੀਨਾ ਦੇ ਫੁੱਟਬਾਲਰ ਲਿਓਨਲ ਮੇਸੀ ਹਨ । ਰੋਨਾਲਡੋ ਦੇ 451 ਮਿਲੀਅਨ (45.1 ਕਰੋੜ) ਅਤੇ ਮੇਸੀ ਦੇ 334 ਮਿਲੀਅਨ (33.4 ਕਰੋੜ) ਪ੍ਰਸ਼ੰਸਕ ਹਨ।

Virat Kohli becomes first cricketer

ਖੇਡ ਜਗਤ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਦਿਗੱਜ
ਕ੍ਰਿਸਟੀਆਨੋ ਰੋਨਾਲਡੋ – 451 ਮਿਲੀਅਨ
ਲਿਓਨੇਲ ਮੇਸੀ – 334 ਮਿਲੀਅਨ
ਵਿਰਾਟ ਕੋਹਲੀ – 200 ਮਿਲੀਅਨ
ਨੇਮਨ ਜੂਨੀਅਰ – 175 ਮਿਲੀਅਨ
ਲੇਬਰੋਨ ਜੇਮਜ਼ – 123 ਮਿਲੀਅਨ

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਵਿਰਾਟ ਕੋਹਲੀ ਦਾ ਇੰਸਟਾਗ੍ਰਾਮ ‘ਤੇ ਧਮਾਕਾ, 200 ਮਿਲੀਅਨ ਫਾਲੋਅਰਜ਼ ਵਾਲੇ ਪਹਿਲੇ ਕ੍ਰਿਕਟਰ ਬਣੇ appeared first on Daily Post Punjabi.