Intelligence team Archives - Daily Post Punjabi

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਵੱਡਾ ਅੱਤਵਾਦੀ ਹਮਲਾ ਹੋਣ ਦਾ ਖਦਸ਼ਾ, ਹਾਈ ਅਲਰਟ ਜਾਰੀ
IB ਤੋਂ ਮਿਲੇ ਇਨਪੁੱਟ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ, ਏਜੰਸੀ ਵੱਲੋਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿੱਚ ਅੱਤਵਾਦੀ ਹਮਲੇ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ।

Punjab intelligence bureau alert

ਮਿਲੀ ਇਨਪੁੱਟ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਸੇ ਵੀ ਧਾਰਮਿਕ ਸਥਾਨ ‘ਤੇ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਚੇਤਾਵਨੀ ਤੋਂ ਬਾਅਦ NIA ਦੀ ਟੀਮ ਨੇ ਅੰਮ੍ਰਿਤਸਰ ਵਿੱਚ ਡੇਰਾ ਲਗਾ ਲਿਆ ਹੈ।

ਇਹ ਵੀ ਪੜ੍ਹੋ: ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਤਾਲਿਬਾਨ ਨੇ ਭਾਰਤ ਖਿਲਾਫ਼ ਚੁੱਕਿਆ ਵੱਡਾ ਕਦਮ, ਆਯਾਤ-ਨਿਰਯਾਤ ‘ਤੇ ਲਗਾਈ ਰੋਕ

ਇਸ 12 ਮੈਂਬਰੀ NIA ਦੀ ਟੀਮ ਵੱਲੋਂ ਬੰਬ ਤੇ ਗ੍ਰੇਨੇਡ ਬਰਾਮਦਗੀ ਦੇ ਮਾਮਲੇ ਵਿੱਚ ਜਾਂਚ ਕੀਤੀ ਜਾਵੇਗੀ । ਇਨਪੁੱਟ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਤਵਾਦੀ ਹਥਿਆਰ ਤੇ ਵਿਸਫੋਟਕ ਸਮੱਗਰੀ ਲੈ ਕੇ ਘੁੰਮ ਰਹੇ ਹਨ ਤੇ ਉਹ ਤਿਉਹਾਰਾਂ ਮੌਕੇ ਅੱਤਵਾਦੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।

Punjab intelligence bureau alert

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਅਤਿਵਾਦੀਆਂ ਨੂੰ ਹੋਰ ਥਾਵਾਂ ‘ਤੇ ਲਿਜਾਇਆ ਗਿਆ ਹੈ । ਪੁਲਿਸ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ 3-4 ਪਿੰਡਾਂ ਵਿੱਚ ਚੈਕਿੰਗ ਵੀ ਕੀਤੀ ਗਈ ।

ਇਹ ਵੀ ਪੜ੍ਹੋ: 10ਵੀਂ ਜਮਾਤ ਦਾ ਪੇਪਰ ਦੇਣ ਪਹੁੰਚੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ, ਕਿਹਾ – ‘ਵਿਦਿਆਰਥੀ ਮੀਡੀਆ ਨਾਲ ਗੱਲ ਨਹੀਂ ਕਰਦੇ’

ਦੱਸ ਦੇਈਏ ਕਿ ਖੁਫੀਆ ਰਿਪੋਰਟਾਂ ਅਨੁਸਾਰ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਕਾਫ਼ੀ ਤੇਜ਼ ਹੋ ਗਈਆਂ ਹਨ । ਪਿਛਲੇ ਕੁਝ ਸਮੇਂ ਦੌਰਾਨ ਡ੍ਰੋਨ 13 ਵਾਰ ਘੁਸਪੈਠ ਕਰ ਚੁੱਕੇ ਹਨ ਤੇ ਸਰਹੱਦੀ ਖੇਤਰ ਦੇ ਖੇਤਾਂ ਵਿੱਚ ਹੁਣ ਤੱਕ ਡ੍ਰੋਨਾਂ ਤੋਂ 35 ਤੋਂ ਵੱਧ ਗ੍ਰਨੇਡ ਸੁੱਟੇ ਜਾ ਚੁੱਕੇ ਹਨ।

ਇਹ ਵੀ ਦੇਖੋ: ਪਿੰਡ ਵਾਲਿਆਂ ਨੇ ਅੱਧੀ ਰਾਤ ਨੂੰ ਕੀਤਾ ਜਾਦੂ-ਟੂਣਾ, ਗੁਰਸਿੱਖ ਕਹਿੰਦਾ ਮੈਂ ਨਹੀਂ ਆਵਾਂਗਾ! ਫੇਰ ਦੇਖੋ ….

The post ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਵੱਡਾ ਅੱਤਵਾਦੀ ਹਮਲਾ ਹੋਣ ਦਾ ਖਦਸ਼ਾ, ਹਾਈ ਅਲਰਟ ਜਾਰੀ appeared first on Daily Post Punjabi.

ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਦੇ ਘਰਾਂ ‘ਤੇ ਨਜ਼ਰ ਟਿਕਾਈ ਬੈਠੀ ਇੰਟੈਲੀਜੈਂਸ ਦੀ ਟੀਮ
terrorists homes Intelligence team delhi: ਲੁਧਿਆਣਾ (ਤਰਸੇਮ ਭਾਰਦਵਾਜ)-ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਫੜ੍ਹੇ ਗਏ ਰਾਏਕੋਟ ਦੇ 2 ਅੱਤਵਾਦੀ ਭੁਪਿੰਦਰ ਸਿੰਘ ਅਤੇ ਕੁਲਵੰਤ ਸਿੰਘ ਦੇ ਮਾਮਲੇ ‘ਚ ਦੋ ਦਿਨ੍ਹਾਂ ਬਾਅਦ ਉਨ੍ਹਾਂ ਦੇ ਘਰਾਂ ‘ਤੇ ਇੰਟੈਲੀਜੈਂਸ ਦੀ ਟੀਮ ਨੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਦੌਰਾਨ ਅੱਤਵਾਦੀਆਂ ਦੇ ਘਰ ਆਉਣ ਜਾਣ ਵਾਲੇ ਹਰ ਸ਼ਖਸ ਦੀ ਇਨਪੁੱਟ ਦਿੱਲੀ ‘ਚ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਰਾਏਕੋਟ ਪੁਲਿਸ ਨੇ ਵੀ ਆਪਣੇ ਪੱਧਰ ‘ਤੇ ਘਰ ਦੀ ਤਲਾਸ਼ੀ ਲਈ ਪਰ ਕੁਝ ਨਹੀਂ ਮਿਲਿਆ ਹੈ ਪਰ ਇੰਟਰਨਲ ਵਰਕਿੰਗ ਪੁਲਿਸ ਕਰ ਰਹੀ ਹੈ। ਪੁਲਿਸ ਵੀ ਇਸ ਮਾਮਲੇ ‘ਚ ਕੁਝ ਬੋਲਣ ਨੂੰ ਤਿਆਰ ਨਹੀਂ ਹੈ ਕਿਉਂਕਿ ਮਾਮਲਾ ਹਾਈਪ੍ਰੋਫਾਇਲ ਹੋਣ ਕਾਰਨ ਕੋਈ ਵੀ ਇਸ ‘ਚ ਛੇੜਛਾੜ ਨਹੀਂ ਕਰ ਰਹੇ। ਦੂਜੇ ਪਾਸੇ ਭੁਪਿੰਦਰ ਸਿੰਘ ਦੀ ਪਤਨੀ ਬਲਜਿੰਦਰ ਕੌਰ ਆਪਣੇ ਪਤੀ ਨੂੰ ਬੇਕਸੂਰ ਦੱਸ ਰਹੀ ਹੈ।

terrorists homes Intelligence team delhi

ਡੀ.ਐੱਸ.ਪੀ ਰਾਏਕੋਟ ਸੁਖਨਾਜ ਸਿੰਘ ਨੇ ਦੱਸਿਆ ਹੈ ਕਿ ਅਸੀਂ 2 ਦਿਨ ਪਹਿਲਾਂ ਹੀ ਚੈਕਿੰਗ ਕੀਤੀ ਸੀ, ਉਸ ਤੋਂ ਬਾਅਦ ਜੇਕਰ ਕੋਈ ਬਾਹਰੋ ਟੀਮ ਆਈ ਹੋਵੇ ਤਾਂ ਕਿਹਾ ਨਹੀਂ ਜਾ ਸਕਦਾ। ਇਸ ਮਾਮਲੇ ਨੂੰ ਦਿੱਲੀ ਟੀਮ ਹੀ ਦੇਖ ਰਹੀ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਟੀਮ ਨੇ ਆਪਣੀ ਇੰਟੈਲੀਜੈਂਸ ਨੂੰ ਸਰਗਰਮ ਕਰ ਦਿੱਤਾ ਹੈ, ਜੋ ਕਿ ਇਨੀ ਦਿਨੀਂ ਭੁਪਿੰਦਰ ਸਿੰਘ ਦੇ ਪਿੰਡ ਤਾਜਪੁਰ ਅਤੇ ਕੁਲਵੰਤ ਸਿੰਘ ਦੇ ਪਿੰਡ ਬਿੰਜਲ ਦੀ ਹਰ ਐਕਟੀਵਿਟੀ ਨੂੰ ਨੋਟ ਕਰ ਰਹੇ ਹਨ। ਉਨ੍ਹਾਂ ਦੇ ਘਰ ਕਿੰਨੀਆ ਗੱਡੀਆਂ ਆਈਆਂ, ਗੱਡੀਆਂ ਦਾ ਨੰਬਰ ਕੀ ਸੀ ਅਤੇ ਕਿਸ ਗੱਲ ‘ਤੇ ਚਰਚਾ ਹੋਈ। ਇਹ ਸਾਰੀਆਂ ਇਨਪੁੱਟ ਦਿੱਲੀ ਸਪੈਸ਼ਲ ਟੀਮ ਨੂੰ ਨੋਟ ਕਰਵਾਈ ਜਾ ਰਹੀ ਹੈ।

terrorists homes Intelligence team delhi

ਦੱਸਣਯੋਗ ਹੈ ਕਿ ਦੋਸ਼ੀਆਂ ਦੀ ਗ੍ਰਿਫਤਾਰ ਦੇ ਅਗਲੇ ਹੀ ਦਿਨ ਰਾਏਕੋਟ ਪੁਲਿਸ ਦੇ ਅਧਿਕਾਰੀਆਂ ਨੇ ਭੁਪਿੰਦਰ ਅਤੇ ਕੁਲਵੰਤ ਦੋਵਾਂ ਦੇ ਘਰਾਂ ਦੀ ਚੈਕਿੰਗ ਕੀਤੀ। ਚੱਪੇ-ਚੱਪੇ ਨੂੰ ਖੰਗਾਲਿਆ ਪਰ ਕੁਝ ਹੱਥ ਨਹੀਂ ਲੱਗਿਆ। ਲਿਹਾਜ਼ਾ ਪੁਲਿਸ ਨੇ ਆਪਣੇ ਮੁਲਾਜ਼ਮਾਂ ਨੂੰ ਨਜ਼ਰ ਰੱਖਣ ਲਈ ਉੱਥੇ ਤਾਇਨਾਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪਿੰਡ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ,ਜਿਨ੍ਹਾਂ ਦੇ ਨਾਲ ਉਨ੍ਹਾਂ ਦਾ ਜਿਆਦਾ ਲਿੰਕ ਸੀ, ਉਨ੍ਹਾਂ ਨੂੰ ਵੀ ਬੁਲਾਇਆ ਜਾ ਰਿਹਾ ਹੈ ਹਾਲਾਂਕਿ ਇਸ ਗੱਲ ‘ਤੇ ਵੀ ਚਰਚਾ ਹੋਈ ਕਿ ਦਿੱਲੀ ਪੁਲਿਸ ਨੇ ਰਾਏਕੋਟ ‘ਚ ਰੇਡ ਮਾਰੀ ਪਰ ਕਿਸੇ ਨੇ ਵੀ ਪੁਸ਼ਟੀ ਨਹੀਂ ਕੀਤੀ। ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦਾ ਹੈ ਕਿ ਭੁਪਿੰਦਰ ਅਤੇ ਕੁਲਵੰਤ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੂੰ ਜੋ ਮੋਬਾਇਲ ਉਨ੍ਹਾਂ ਤੋਂ ਮਿਲੇ ਹਨ। ਇਨ੍ਹਾਂ ਨੰਬਰਾਂ ‘ਤੇ ਦਿੱਲੀ ਪੁਲਿਸ ਨੇ ਫੋਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਤਹਿਤ ਲੁਧਿਆਣਾ, ਜਗਰਾਓ ਅਤੇ ਰਾਏਕੋਟ ਦੇ ਕੁਝ ਲੋਕਾਂ ਨੂੰ ਫੋਨ ਕੀਤਾ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਕਿ ਤੁਸੀਂ ਦੋਸ਼ੀਆਂ ਨੂੰ ਕਿਵੇ ਜਾਣਦੇ ਹੋ।

The post ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਦੇ ਘਰਾਂ ‘ਤੇ ਨਜ਼ਰ ਟਿਕਾਈ ਬੈਠੀ ਇੰਟੈਲੀਜੈਂਸ ਦੀ ਟੀਮ appeared first on Daily Post Punjabi.