interest rates hike Archives - Daily Post Punjabi

RBI ਦਾ ਵੱਡਾ ਝਟਕਾ ! ਰੈਪੋ ਰੇਟ ‘ਚ 0.50 ਫ਼ੀਸਦੀ ਦਾ ਕੀਤਾ ਵਾਧਾ, ਹੁਣ ਹੋਰ ਮਹਿੰਗੀ ਹੋਈ EMI
RBI ਨੇ ਵੱਡਾ ਝਟਕਾ ਦਿੰਦੇ ਹੋਏ ਬੁੱਧਵਾਰ ਨੂੰ ਰੈਪੋ ਰੇਟ ਵਿੱਚ ਫਿਰ ਇਜ਼ਾਫਾ ਕਰ ਦਿੱਤਾ ਹੈ। ਰੈਪੋ ਰੇਟ ਨੂੰ 0.50 ਫੀਸਦੀ ਵਧਾ ਕੇ 4.90 ਫੀਸਦੀ ਕਰ ਦਿੱਤਾ ਹੈ ।ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਗਲੋਬਲ ਆਰਥਿਕ ਗਤੀਵਿਧੀ ਅਤੇ ਰਫ਼ਤਾਰ ਵਿੱਚ ਕਮੀ ਆਈ ਹੈ ਅਤੇ ਇਸ ਦਾ ਅਸਰ ਭਾਰਤੀ ਬਾਜ਼ਾਰਾਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਦੇਸ਼ ਵਿੱਚ ਮਹਿੰਗਾਈ ਦਾ ਦਬਾਅ ਵਧਦਾ ਜਾ ਰਿਹਾ ਹੈ।

RBI Increase Interest Rates

ਦਰਅਸਲ, ਕਈ ਸਾਲਾਂ ਦੇ ਉੱਚ ਪੱਧਰ ‘ਤੇ ਪਹੁੰਚੀ ਮਹਿੰਗਾਈ ਕਾਰਨ ਰਿਜ਼ਰਵ ਬੈਂਕ ਨੇ ਬੁੱਧ ਨੂੰ ਇੱਕ ਵਾਰ ਫਿਰ ਤੋਂ ਰੈਪੋ ਰੇਟ ਵਧਾਉਣ ਦਾ ਐਲਾਨ ਕਰ ਦਿੱਤਾ। ਹੁਣ ਰੈਪੋ ਰੇਟ 0.50 ਫ਼ੀਸਦੀ ਤੋਂ ਵੱਧ ਕੇ 4.890 ਫ਼ੀਸਦੀ ਹੋ ਗਈ ਹੈ। ਇਹ ਕਰੀਬ ਇੱਕ ਮਹੀਨੇ ਦੇ ਅੰਤਰਾਲ ਵਿੱਚ ਰੈਪੋ ਰੇਟ ਵਿੱਚ ਲਗਾਤਾਰ ਦੂਜੀ ਵਾਰ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ

ਦੱਸ ਦੇਈਏ ਕਿ ਇਹ ਜਾਣਕਾਰੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੈਠਕ ਤੋਂ ਦਿੱਤੀ। ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਤਿੰਨ ਦਿਨਾਂ ਦੀ ਇਹ ਬੈਠਕ ਸੋਮਵਾਰ ਤੋਂ ਚੱਲ ਰਹੀ ਸੀ। ਆਰਬੀਆਈ ਗਵਰਨਰ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵਧ ਰਹੀ ਹੈ। ਕੋਵਿਡ ਮਹਾਮਾਰੀ ਤੋਂ ਬਾਅਦ, ਆਰਬੀਆਈ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕਦਮ ਚੁੱਕਦਾ ਰਿਹਾ ਹੈ । ਉਨ੍ਹਾਂ ਕਿਹਾ ਹੈ ਕਿ ਗਲੋਬਲ ਆਰਥਿਕ ਗਤੀਵਿਧੀ ਅਤੇ ਰਫਤਾਰ ਵਿੱਚ ਗਿਰਾਵਟ ਆਈ ਹੈ ਅਤੇ ਇਸ ਦਾ ਅਸਰ ਭਾਰਤੀ ਬਾਜ਼ਾਰਾਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

RBI Increase Interest Rates

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਿਜ਼ਰਵ ਬੈਂਕ ਨੇ ਲੰਬੇ ਅੰਤਰਾਲ ਦੇ ਬਾਅਦ ਪਿਛਲੇ ਮਹੀਨੇ ਅਚਾਨਕ ਰੈਪੋ ਰੇਟ ਵਧਾਉਣ ਦਾ ਐਲਾਨ ਕੀਤਾ ਸੀ। ਇਸ ਸਬੰਧੀ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਗਿਆ ਸੀ ਕਿ ਰੈਪੋ ਰੇਟ ਨੂੰ 0.40 ਫ਼ੀਸਦੀ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਬੈਠਕ ਵਿੱਚ MPC ਦੇ ਮੈਂਬਰਾਂ ਨੇ ਸਹਿਮਤੀ ਨਾਲ ਰੈਪੋ ਰੇਟ ਨੂੰ 0.40 ਫ਼ੀਸਦੀ ਵਧਾਉਣ ਦਾ ਫ਼ੈਸਲਾ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post RBI ਦਾ ਵੱਡਾ ਝਟਕਾ ! ਰੈਪੋ ਰੇਟ ‘ਚ 0.50 ਫ਼ੀਸਦੀ ਦਾ ਕੀਤਾ ਵਾਧਾ, ਹੁਣ ਹੋਰ ਮਹਿੰਗੀ ਹੋਈ EMI appeared first on Daily Post Punjabi.