interim bail Archives - Daily Post Punjabi

ਅਰਵਿੰਦ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਪਰ ED ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਸੁਪਰੀਮ ਕੋਰਟ ਦੀ ਵੱਡੀ ਬੈਂਚ ਨੂੰ ਸੌਂਪ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੀ ਬੇਂਚ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਵੱਡੀ ਬੈਂਚ ਦੇ ਕੋਲ ਭੇਜ ਦਿੱਤਾ ਗਿਆ ਹੈ। ਹੁਣ ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਇਸ ਮਾਮਲੇ ਵਿੱਚ ਚੀਫ ਜਸਟਿਸ ਤਿੰਨ ਜੱਜ ਨਿਯੁਕਤ ਕਰਨਗੇ। ਕੇਜਰੀਵਾਲ ਨੂੰ ਉਦੋਂ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਜਦੋਂ ਤੱਕ ਮਾਮਲੇ ਵੱਡੀ ਬੈਂਚ ਦੇ ਕੋਲ ਰਹੇਗਾ। ਇਸ ਕਾਰਨ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਉਹ ਮੌਜੂਦਾ ਸਮੇਂ ਵਿੱਚ CBI ਦੀ ਕਸਟੱਡੀ ਵਿੱਚ ਹਨ, ਪਰ ਉਨ੍ਹਾਂ ਨੂੰ ਜ਼ਮਾਨਤ ED ਕੇਸ ਵਿੱਚ ਮਿਲੀ ਹੈ। ਅਜਿਹੇ ਵਿੱਚ ਹੁਣ ਉਹ ਜੇਲ੍ਹ ਵਿੱਚ ਹੀ ਰਹਿਣਗੇ।

SC grants interim bail

ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਨੇ ਆਪਣੇ ਫੈਸਲੇ ਵਿੱਚ ਤਿੰਨ ਸਵਾਲ ਤੈਅ ਕਰਦੇ ਹੋਏ ਮਾਮਲੇ ਨੂੰ ਵੱਡੀ ਬੈਂਚ ਦੇ ਕੋਲ ਭੇਜਿਆ ਹੈ। ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਨਿਚਲੀ ਅਦਾਲਤ ਦੇ ਵੱਲੋਂ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਦਿੱਤੇ ਗਏ ਸੰਮਨ ਨੂੰ ਸਹੀ ਮੰਨਿਆ ਸੀ। ਕੋਰਟ ਨੇਕਹਿ ਕਿ ਕੇਜਰੀਵਾਲ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਕਾਰਨ ਅਹੁਦਾ ਛੱਡਣ ਦਾ ਆਦੇਸ਼ ਨਹੀਂ ਦੇ ਸਕਦੀ ਹੈ, ਇਹ ਉਨ੍ਹਾਂ ਦਾ ਖੁਦ ਦਾ ਫੈਸਲਾ ਹੋਵੇਗਾ। ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਸਿਰਫ ਪੁੱਛਗਿੱਛ ਦੇ ਆਧਾਰ ‘ਤੇ ਗ੍ਰਿਫ਼ਤਾਰੀ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ। ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 90 ਦਿਨਾਂ ਤੋਂ ਵੱਧ ਸਮੇਂ ਤੱਕ ਜੇਲ੍ਹ ਵਿੱਚ ਰਹਿ ਰਹੇ ਹਨ। ਉਹ ਚੁਣੇ ਹੋਏ ਨੇਤਾ ਹਨ ਤੇ ਉਹ ਇਸ ਅਹੁਦੇ ‘ਤੇ ਬਣੇ ਰਹਿਣਗੇ ਜਾਂ ਨਹੀਂ, ਇਸਦਾ ਫੈਸਲਾ ਓਹੀ ਕਰਨਗੇ।

ਇਹ ਵੀ ਪੜ੍ਹੋ: ਵੱਡੀ ਖਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ

ਦੱਸ ਦੇਈਏ ਕਿ ਕੇਜਰੀਵਾਲ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ, ਜਿਸ ‘ਤੇ ਸੁਪਰੀਮ ਕੋਰਟ ਨੇ 17 ਮਈ ਨੂੰ ਸੁਣਵਾਈ ਕੀਤੀ ਸੀ ਅਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੇ ਨਾਲ ਹੀ ਕਿਹਾ ਗਿਆ ਸੀ ਕਿ ਕੇਜਰੀਵਾਲ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾ ਸਕਦੇ ਹਨ। ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਬਾਅਦ ਵਿੱਚ ਈਡੀ ਦੀ ਹਿਰਾਸਤ ਵਿੱਚ ਭੇਜਣ ਨੂੰ ਲੈ ਕੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ । 9 ਅਪ੍ਰੈਲ ਨੂੰ ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਸੀ। ਇਸ ਫੈਸਲੇ ਖਿਲਾਫ ਕੇਜਰੀਵਾਲ ਸੁਪਰੀਮ ਕੋਰਟ ਪਹੁੰਚੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਰਵਿੰਦ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ appeared first on Daily Post Punjabi.

ਕੋਰੋਨਾ ਕਾਰਨ ਕੈਦੀਆਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਖਤਮ, ਕਰਨਾ ਹੋਵੇਗਾ ਸਰੈਂਡਰ
court order interim bail prisoners coronavirus: ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਕੈਦੀਆਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ।ਹੁਣ ਇਸ ਅੰਤਰਿਮ ਜ਼ਮਾਨਤ ਨੂੰ ਖਤਮ ਕਰ ਦਿੱਤਾ ਗਿਆ ਹੈ।ਕੈਦੀਆਂ ਨੂੰ ਹੁਣ ਸਰੈਂਡਰ ਕਰਨਾ ਪਵੇਗਾ।ਦਿੱਲੀ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਇਹ ਆਦੇਸ਼ ਦਿੱਤਾ ਹੈ ਕਿ ਕੋਰੋਨਾ ਕਾਰਨ ਜਿਨ੍ਹਾਂ 5581 ਕੈਦੀਆਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ।ਉਨ੍ਹਾਂ ਸਾਰਿਆਂ ਨ੍ਹੂੰ ਹੁਣ ਸਰੈਂਡਰ ਕਰਨਾ ਹੋਵੇਗਾ।ਜੇਲ ‘ਚ

court order interim bail prisoners coronavirus

ਬੰਦ 2318 ਵਿਚਾਰ ਅਧੀਨ ਕੈਦੀਆਂ ਦੀ ਕੋਰੋਨਾ ਕਾਰਨ ਅੰਤਰਿਮ ਜ਼ਮਾਨਤ ਹੁਣ ਹੋਰ ਨਹੀਂ ਵਧੇਗੀ।ਕੋਰਟ ਨੇ ਇਹ ਵੀ ਕਿਹਾ ਕਿ ਸਰੈਂਡਰ ਕਰਦੇ ਹੋਏ ਅਸੁਵਿਧਾ ਨਾ ਹੋ, ਇਸ ਲਈ ਸਰੇਂਡਰ ਦੀ ਪ੍ਰਕ੍ਰਿਆ ਪੂਰੀ ਕੀਤੀ ਜਾਵੇ।ਕੋਰਟ ਨੇ ਸਾਰੇ ਕੈਦੀਆਂ ਦੇ ਸਰੈਂਡਰ ਕਰਨ ਲਈ 2 ਨਵੰਬਰ ਤੋਂ 13 ਨਵੰਬਰ ਦੇ ਵਿਚਕਾਰ ਦਾ ਸਮਾਂ ਤੈਅ ਕੀਤਾ ਹੈ।ਦਿੱਲੀ ਹਾਈਕੋਰਟ ਨੇ ਹਾਈ ਕਮੇਟੀ ਤੋਂ ਉਨ੍ਹਾਂ 2907 ਕੈਦੀਆਂ ਦੇ ਸਬੰਧ ‘ਚ 10 ਦਿਨ ਦੇ ਅੰਦਰ ਫੈਸਲਾ ਲੈਣ ਨੂੰ ਕਿਹਾ ਹੈ।

The post ਕੋਰੋਨਾ ਕਾਰਨ ਕੈਦੀਆਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਖਤਮ, ਕਰਨਾ ਹੋਵੇਗਾ ਸਰੈਂਡਰ appeared first on Daily Post Punjabi.