interim Archives - Daily Post Punjabi

ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਪੇਸ਼ ਹੋਵੇਗਾ ਦੇਸ਼ ਦਾ ਅੰਤਰਿਮ ਬਜਟ, ਲੋਕਾਂ ਦੇ ਹਿੱਤਾਂ ਵਿੱਚ ਕੀਤੇ ਜਾਣਗੇ ਵੱਡੇ ਐਲਾਨ
ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਸੰਸਦ ਵਿੱਚ ਅੰਤਰਿਮ ਬਜਟ ਪੇਸ਼ ਕਰਨਗੇ। ਮੁਕੰਮਲ ਬਜਟ ਅਪਰੈਲ ਮਈ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮਗਰੋਂ ਨਵੀਂ ਸਰਕਾਰ ਪੇਸ਼ ਕਰੇਗੀ। ਸਰਕਾਰ ਨੇ ਅੰਤਰਿਮ ਬਜਟ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

interim budget 2024 news

ਦੱਸ ਦੇਈਏ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਕੋਲ ਅੰਤ੍ਰਿਮ ਬਜਟ ਰਾਹੀਂ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਆਖਰੀ ਮੌਕਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਬਜਟ ਵਿੱਚ ਟੈਕਸਦਾਤਾਵਾਂ, ਕਿਸਾਨਾਂ, ਸਰਕਾਰੀ ਕਰਮਚਾਰੀਆਂ ਨੂੰ ਲੁਭਾਉਣ ਦੇ ਨਾਲ-ਨਾਲ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਲੋਕਾਂ ਦੇ ਹਿੱਤਾਂ ਵਿੱਚ ਐਲਾਨ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਇਸ ਦੇ ਨਾਲ ਹੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਸਰਕਾਰ ਪੂੰਜੀ ਖਰਚ ਲਈ ਵੱਧ ਪੈਸੇ ਦਾ ਪ੍ਰਬੰਧ ਕਰੇਗੀ ਮੋਦੀ ਸਰਕਾਰ ਦੀਆਂ ਨਜ਼ਰਾਂ ਸੈਲਰਿਡ ਕਲਾਸ ਤੋਂ ਲੈ ਕੇ ਕਿਸਾਨਾਂ ਅਤੇ ਔਰਤਾਂ ਤੱਕ ਸਾਰਿਆਂ ‘ਤੇ ਹਨ। ਸੈਲਰਿਡ ਕਲਾਸ ਅਤੇ ਔਰਤਾਂ ਪਿਛਲੇ ਇੱਕ ਸਾਲ ਤੋਂ ਮਹਿੰਗਾਈ ਤੋਂ ਪ੍ਰੇਸ਼ਾਨ ਹਨ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਨਿਰਮਲਾ ਸੀਤਾਰਮਨ ਟੈਕਸ ਦੇ ਮੋਰਚੇ ‘ਤੇ ਟੈਕਸ ਦਾਤਾਵਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਵੱਡੀ ਰਾਹਤ ਦੇ ਸਕਦੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮੋਦੀ ਸਰਕਾਰ ਨੇ 2 ਸਾਲ ਪਹਿਲਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਅਧੂਰਾ ਹੈ। ਅਜਿਹੇ ‘ਚ ਕਿਸਾਨਾਂ ਨੂੰ ਰਾਹਤ ਦੇਣ ਲਈ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਸਾਲਾਨਾ ਰਾਸ਼ੀ ਨੂੰ 6000 ਰੁਪਏ ਤੋਂ ਵਧਾ ਕੇ 9000 ਰੁਪਏ ਕਰਨ ਦਾ ਐਲਾਨ ਕਰ ਸਕਦੀ ਹੈ।

The post ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਪੇਸ਼ ਹੋਵੇਗਾ ਦੇਸ਼ ਦਾ ਅੰਤਰਿਮ ਬਜਟ, ਲੋਕਾਂ ਦੇ ਹਿੱਤਾਂ ਵਿੱਚ ਕੀਤੇ ਜਾਣਗੇ ਵੱਡੇ ਐਲਾਨ appeared first on Daily Post Punjabi.

ਸੋਨੀਆ ਗਾਂਧੀ ਹੀ ਹੋਵੇਗੀ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ
sonia gandhi interim president congress partyਬੀਤੇ ਦਿਨੀਂ ਸੋਨੀਆ ਗਾਂਧੀ ਨੇ ਕਾਂਗਰਸ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਲਿਆ ਸੀ।ਉਨ੍ਹਾਂ ਦਾ ਕਹਿਣਾ ਸੀ ਕਿ ਇੱਕ ਸਾਲ ਦੇ ਕਾਰਜਕਾਲ ਪੂਰਾ ਹੋਣ ‘ਤੇ ਉਹ ਪਾਰਟੀ ਲਈ ਇੱਕ ਨਵੀਂ ਲੀਡਰਸ਼ਿਪ ਚੁਣਨਗੇ। ਅੱਜ ਭਾਵ ਕਿ ਸੋਮਵਾਰ ਨੂੰ ਕਾਂਗਰਸ ਕਾਰਜ ਕਮੇਟੀ (ਸੀ. ਡਬਲਿਊ. ਸੀ.) ਦੀ ਬੈਠਕ ਹੋਈ। ਕਾਫੀ ਲੰਬੀ ਖਿੱਚੋਤਾਣ ਮਗਰੋਂ ਬੈਠਕ ‘ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਸੋਨੀਆ ਗਾਂਧੀ ਹੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਬਣੇ ਰਹੇਗੀ। ਜਾਣਕਾਰੀ ਮੁਤਾਬਕ ਬੈਠਕ ‘ਚ ਸੋਨੀਆ ਦੇ ਨਾਂ ‘ਤੇ ਰਜ਼ਾਮੰਦੀ ਬਣੀ। ਸੋਨੀਆ ਗਾਂਧੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਇਕ ਸਾਲ ਤੱਕ ਬਣੇ ਰਹੇਗੀ। ਇਸ ਤੋਂ ਪਹਿਲਾਂ ਬੈਠਕ ਦੌਰਾਨ ਸੋਨੀਆ ਗਾਂਧੀ ਨੇ ਅੰਤਰਿਮ ਪ੍ਰਧਾਨ ਦਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਸੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਅਹੁਦੇ ‘ਤੇ ਬਣੇ ਰਹਿਣ ਦੀ ਅਪੀਲ ਕੀਤੀ ਸੀ।

sonia gandhi interim president congress party

ਦੱਸ ਦੇਈਏ ਕਿ ਇਹ ਬੈਠਕ ਅਜਿਹੇ ਸਮੇਂ ਵਿਚ ਹੋ ਰਹੀ ਹੈ, ਜਦੋਂ ਕਈ ਵੱਡੇ ਨੇਤਾਵਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ। ਇਸ ਚਿੱਠੀ ਵਿਚ ਉਨ੍ਹਾਂ ਨੇ ਸੰਗਠਨ ‘ਚ ਵੱਡੇ ਬਦਲਾਅ ਦੀ ਮੰਗ ਕੀਤੀ। ਪਾਰਟੀ ਦੀ ਇਹ ਬੈਠਕ ਵੀਡੀਓ ਕਾਨਫਰੈਂਸਿੰਗ ਜ਼ਰੀਏ ਹੋਈ। ਡਾ. ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ ਵਾਡਰਾ, ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਨੇਤਾ ਕਾਂਗਰਸ ਕਾਰਜ ਕਮੇਟੀ ਦੀ ਵਰਚੁਅਲ ਬੈਠਕ ਹਿੱਸਾ ਲਿਆ। ਬੈਠਕ ‘ਚ ਕਾਫੀ ਕਾਂਗਰਸੀ ਨੇਤਾਵਾਂ ਵਲੋਂ ਸੋਨੀਆ ਗਾਂਧੀ ਨੂੰ ਲਿਖੀ ਗਈ ਚਿੱਠੀ ‘ਤੇ ਕਾਫੀ ਘਮਾਸਾਨ ਹੋਇਆ। ਕਾਂਗਰਸੀ ਨੇਤਾ ਹੀ ਦੋ ਖੇਮਿਆਂ ‘ਚ ਵੰਡੇ ਗਏ ਅਤੇ ਇਕ-ਦੂਜੇ ‘ਤੇ ਬਿਆਨਬਾਜ਼ੀ ਕਰਦੇ ਰਹੇ। ਰਾਹੁਲ ਗਾਂਧੀ ਨੇ ਚਿੱਠੀ ਲਿਖਣ ਦੇ ਸਮੇਂ ‘ਤੇ ਸਵਾਲ ਚੁੱਕਿਆ।ਦੱਸਣਯੋਗ ਹੈ ਕਿ ਸੀ. ਡਬਲਿਊ. ਸੀ. ਦੀ ਬੈਠਕ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਪਾਰਟੀ ‘ਚ ਉਸ ਸਮੇਂ ਨਵਾਂ ਸਿਆਸੀ ਤੁਫਾਨ ਆ ਗਿਆ, ਜਦੋਂ ਪੂਰੇ ਸਮੇਂ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਪ੍ਰਧਾਨ ਬਣਾਉਣ ਅਤੇ ਸੰਗਠਨ ‘ਚ ਉੱਪਰ ਤੋਂ ਲੈ ਕੇ ਹੇਠਾਂ ਤੱਕ ਬਦਲਾਅ ਦੀ ਮੰਗ ਨੂੰ ਲੈ ਕੇ ਸੋਨੀਆ ਗਾਂਧੀ ਨੂੰ 23 ਸੀਨੀਅਰ ਨੇਤਾਵਾਂ ਵਲੋਂ ਚਿੱਠੀ ਲਿਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ। 10 ਅਗਸਤ ਨੂੰ ਅੰਤਰਿਮ ਪ੍ਰਧਾਨ ਦੇ ਰੂਪ ਵਿਚ ਸੋਨੀਆ ਗਾਂਧੀ ਦਾ ਇਕ ਸਾਲ ਪੂਰਾ ਹੋ ਗਿਆ ਹੈ। ਲਿਹਾਜਾ, ਕਾਂਗਰਸ ਪ੍ਰਧਾਨ ਨੂੰ ਲੈ ਕੇ ਪਾਰਟੀ ‘ਚ ਚਰਚਾ ਸੀ।

The post ਸੋਨੀਆ ਗਾਂਧੀ ਹੀ ਹੋਵੇਗੀ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ appeared first on Daily Post Punjabi.