internatioal news Archives - Daily Post Punjabi

ਟਰੰਪ ਨੇ ਈਰਾਨ ‘ਤੇ ਸੀਜ਼ਫਾਇਰ ਤੋੜਨ ਦਾ ਲਗਾਇਆ ਦੋਸ਼, ਸਮਝੌਤਾ ਨਾ ਹੋਣ ‘ਤੇ ਸਖ਼ਤ ਕਾਰਵਾਈ ਦੀ ਦਿੱਤੀ ਚੇਤਾਵਨੀ
ਡੋਨਾਲਡ ਟਰੰਪ ਨੇ ਈਰਾਨ ‘ਤੇ ਸੀਜ਼ਫਾਇਰ ਤੋੜਨ ਦਾ ਦੋਸ਼ ਲਗਾਇਆ ਹੈ। ਇਸ ਦਾ ਵਜ੍ਹਾ ਈਰਾਨ ਵੱਲੋਂ ਸਟ੍ਰੇਟ ਆਫ ਹੋਰਮੁਜ਼ ‘ਚ ਫ੍ਰੈਂਚ ਅਤੇ UK ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਜਾਣਾ ਹੈ। ਟਰੰਪ ਨੇ ਕਿਹਾ ਕਿ ਅਮਰੀਕੀ ਪ੍ਰਤੀਨਿਧੀ ਗੱਲਬਾਤ ਲਈ ਇਸਲਾਮਾਬਾਦ ਪਹੁੰਚ ਰਹੇ ਹਨ ਤੇ ਨਾਲ ਹੀ ਟਰੰਪ ਦੀ ਚੇਤਾਵਨੀ ਦਿੱਤੀ ਕਿ ਜੇਕਰ ਸਮਝੌਤਾ ਨਾ ਹੋਇਆ ਤਾਂ ਸਖ਼ਤ ਕਾਰਵਾਈ ਹੋਵੇਗੀ।

ਟਰੰਪ ਨੇ ਕਿਹਾ ਕਿ ਅਸੀਂ ਬਹੁਤ ਹੀ ਸਹੀ ਤੇ ਵਾਜ੍ਹਬ ਡੀਲ ਦਾ ਪ੍ਰਸਤਾਵ ਦੇ ਰਹੇ ਹਾਂ। ਮੈਨੂੰ ਉਮੀਦ ਹੈ ਕਿ ਉਹ ਇਸ ਨੂੰ ਮੰਨ ਲੈਣਗੇ ਕਿਉਂਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਅਮਰੀਕਾ ਈਰਾਨ ਦੇ ਹਰ ਇਕ ਪਾਵਰ ਪਲਾਂਟ ਤੇ ਹਰ ਇਕ ਪੁਲ ਨੂੰ ਤਬਾਹ ਕਰ ਦੇਵੇਗਾ। ਟਰੰਪ ਨੇ ਕਿਹਾ ਕਿ ਜੇਕਰ ਹੁਣ ਗੱਲਬਾਤ ਅਸਫਲ ਰਹਿੰਦੀ ਹੈ ਤਾਂ ਹੁਣ ਹੋਰ ਕੋਈ ਵੀ ਨਰਮੀ ਨਹੀਂ ਵਰਤੀ ਜਾਵੇਗੀ।

ਇਹ ਵੀ ਪੜ੍ਹੋ : ਪਾਕਿਸਤਾਨ ਤੋਂ ਵਾਪਸ ਭਾਰਤ ਪਰਤਿਆ 2238 ਸਿੱਖ ਸ਼ਰਧਾਲੂਆਂ ਦਾ ਜਥਾ , 10 ਅਪ੍ਰੈਲ ਨੂੰ ਹੋਏ ਸੀ ਰਵਾਨਾ

ਅਮਰੀਕੀ ਰਾਸ਼ਟਰਪਤੀ ਨੇ ਸਟ੍ਰੇਟ ਆਫ ਹੋਰਮੁਜ਼ ਨੂੰ ਬੰਦ ਕਰਨ ਦੇ ਈਰਾਨ ਦੇ ਫੈਸਲੇ ਨੂੰ ਗਲਤ ਦੱਸਿਆ ਹੈ। ਟਰੰਪ ਦਾ ਕਹਿਣਾ ਹੈ ਕਿ ਇਹ ਇਸ ਲਈ ਅਜੀਬ ਹੈ ਕਿਉਂਕਿ ਅਮਰੀਕੀ ਨਾਕਾਬੰਦੀ ਨੇ ਹੋਰਮੁਜ਼ ਸਟ੍ਰੇਟ ਪਹਿਲਾਂ ਹੀ ਬੰਦ ਕਰ ਰੱਖਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਟਰੰਪ ਨੇ ਈਰਾਨ ‘ਤੇ ਸੀਜ਼ਫਾਇਰ ਤੋੜਨ ਦਾ ਲਗਾਇਆ ਦੋਸ਼, ਸਮਝੌਤਾ ਨਾ ਹੋਣ ‘ਤੇ ਸਖ਼ਤ ਕਾਰਵਾਈ ਦੀ ਦਿੱਤੀ ਚੇਤਾਵਨੀ appeared first on Daily Post Punjabi.