international new Archives - Daily Post Punjabi

ਕੈਨੇਡਾ ਜਾਣ ਵਾਲਿਆਂ ਨੂੰ ਵੱਡਾ ਝਟਕਾ! ਕੈਨੇਡਾ ਨੇ ਬੇਂਗਲੁਰੂ, ਚੰਡੀਗੜ੍ਹ ਤੇ ਮੁੰਬਈ ‘ਚ ਵੀਜ਼ਾ ਸਰਵਿਸ ‘ਤੇ ਲਗਾਈ ਰੋਕ
ਪਿਛਲੇ ਮਹੀਨੇ ਤੋਂ ਕੈਨੇਡਾ ਤੇ ਭਾਰਤ ਵਿਚ ਰਿਸ਼ਤਿਆਂ ਵਿਚ ਤਣਾਅ ਆ ਗਿਆ ਹੈ। ਇਸੇ ਦਰਮਿਆਨ ਕੈਨੇਡਾ ਜਾਣ ਦਾ ਚਾਹਵਾਨ ਲੋਕਾਂ ਲਈ ਬੁਰੀ ਖਬਰ ਹੈ। ਤਣਾਅ ਵਿਚ ਕੈਨੇਡਾ ਨੇ ਭਾਰਤ ਤੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਨਾਲ ਹੀ ਕੈਨੇਡਾ ਨੇ ਬੇਂਗਲੁਰੂ, ਚੰਡੀਗੜ੍ਹ ਤੇ ਮੁੰਬਈ ਵਿਚ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤਾ ਹੈ।

ਵੀਜ਼ਾ ਦੀ ਚਾਹਤ ਰੱਖਣ ਵਾਲੇ ਲੋਕਾਂ ਨੂੰ ਹੁਣ ਦਿੱਲੀ ਜਾ ਕੇ ਵੀਜ਼ਾ ਪ੍ਰੋਸੈਸਿੰਗ ਕਰਵਾਉਣਾ ਹੋਵੇਗਾ। ਦੱਸ ਦੇਈਏ ਕਿ ਭਾਰਤ ਨੇ ਲਗਭਗ ਇਕ ਮਹੀਨਾ ਪਹਿਲਾਂ ਕੈਨੇਡਾ ਵਿਚ ਵੀਜ਼ਾ ਪ੍ਰਕਿਰਿਆ ਮੁਲਤਵੀ ਕਰ ਦਿੱਤੀ ਸੀ। 19 ਅਕਤੂਬਰ ਨੂੰ ਅਪਡੇਟ ਕੀਤੀ ਗਈ ਭਾਰਤ ਲਈ ਆਪਣੀ ਟ੍ਰੈਵਲ ਐਡਵਾਇਜਰੀ ਵਿਚ ਕੈਨੇਡਾ ਨੇ ਕਿਹਾ ਕਿ ਕੈਨੇਡਾ ਅਤੇ ਭਾਰਤ ਵਿੱਚ ਤਣਾਅ ਦਰਮਿਆਨ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕੈਨੇਡਾ ਪ੍ਰਤੀ ਵਿਰੋਧ ਅਤੇ ਕੁਝ ਨਕਾਰਾਤਮਕ ਭਾਵਨਾਵਾਂ ਸਾਹਮਣੇ ਆਈਆਂ ਹਨ।

ਕੈਨੇਡਾ ਦੇ ਟ੍ਰੈਵਲ ਐਡਵਾਇਜਰੀ ਵਿਚ ਕਿਹਾ ਗਿਆ ਕਿ ਕੈਨੇਡਾ ਵਿਰੋਧੀ ਪ੍ਰਦਰਸ਼ਨ ਸਣੇ ਹੋਰ ਪ੍ਰਦਰਸ਼ਨ ਹੋ ਸਕਦੇ ਹਨ ਤੇ ਕੈਨੇਡੀਅਨ ਲੋਕਾਂ ਨੂੰ ਧਮਕੀ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ। ਨਾਲ ਹੀ ਕੈਨੇਡਾ ਸਰਕਾਰ ਨੇ ਨਾਗਰਿਕਾਂ ਨੂੰ ਜਨਤਕ ਥਾਵਾਂ ਸਣੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਜਾਣ ਤੋਂ ਬਚਣ ਲਈ ਕਿਹਾ ਹੈ। ਕੈਨੇਡਾ ਦੇ ਇਕ ਸਾਬਕਾ ਡਿਪਲੋਮੈਟ ਨੇ ਕਿਹਾ ਕਿ ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਹਿਣਾ ਕੋਈ ਸਾਧਾਰਨ ਘਟਨਾ ਨਹੀਂ ਹੈ। ਪਿਛਲੇ 40 ਤੋਂ 50 ਸਾਲਾਂ ਵਿਚ ਇਸ ਤਰ੍ਹਾਂ ਦੀ ਕਿਸੇ ਘਟਨਾ ਬਾਰੇ ਮੈਨੂੰ ਯਾਦ ਨਹੀਂ ਹੈ, ਜਿਥੇ ਅਜਿਹਾ ਕੁਝ ਹੋਇਆ ਹੋਵੇ।

ਇਹ ਵੀ ਪੜ੍ਹੋ : ਗਗਨਯਾਨ ਮਿਸ਼ਨ’ ਦੀ ਪਹਿਲੀ ਟੈਸਟ ਫਲਾਈਟ ਦੀ ਲਾਂਚਿੰਗ ਰੋਕੀ ਗਈ, ਖਰਾਬ ਮੌਸਮ ਬਣਿਆ ਰੁਕਾਵਟ

ਕੈਨੇਡਾ ਦੀ ਵਿਦੇਸ਼ ਮੰਤਰੀ ਜੌਲੀ ਨੇ ਕਿਹਾ ਕਿ ਮੈਂ ਇਸ ਗੱਲ ਦੀ ਪੁਸ਼ਟੀ ਕਰ ਸਕਦੀ ਹਾਂ ਕਿ ਭਾਰਤ ਨੇ 21 ਕੈਨੇਡੀਅਨ ਡਿਪਲੋਮੈਟਾਂ ਨੂੰ ਛੱਡ ਕੇ ਹੋਰ ਸਾਰਿਆਂ ਦੀ ਛੋਟ 20 ਅਕਤੂਬਰ ਦੇ ਬਾਅਦ ਖਤਮ ਕਰਨ ਦੀ ਯੋਜਨਾ ਤੋਂ ਸਾਨੂੰ ਜਾਣੂ ਕਰਵਾ ਦਿੱਤਾ ਹੈ। ਡਿਪਲੋਮੈਟਾਂ ਦੀ ਸੁਰੱਖਿਆ ਨੂੰਧਿਆਨ ਵਿਚ ਰੱਖਦੇ ਹੋਏ ਅਸੀਂ ਭਾਰਤ ਵਿਚ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨਿਸ਼ਚਿਤ ਕੀਤੀ ਹੈ। ਇਸ ਦਾ ਮਲਬ ਹੈ ਕਿ ਭਾਰਤ ਵਿਚ ਰਹਿ ਰਹੇ 41 ਡਿਪਲੋਮੈਟ ਤੇ ਉਨ੍ਹਾਂ ਦਾ ਪਰਿਵਾਰ ਭਾਰਤ ਛੱਡ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਕੈਨੇਡਾ ਜਾਣ ਵਾਲਿਆਂ ਨੂੰ ਵੱਡਾ ਝਟਕਾ! ਕੈਨੇਡਾ ਨੇ ਬੇਂਗਲੁਰੂ, ਚੰਡੀਗੜ੍ਹ ਤੇ ਮੁੰਬਈ ‘ਚ ਵੀਜ਼ਾ ਸਰਵਿਸ ‘ਤੇ ਲਗਾਈ ਰੋਕ appeared first on Daily Post Punjabi.